Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 18, 2026

    8:00:02 PM

  • punjab weather heatwave yellow alert

    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ!...

  • terror gangster

    ਪੰਜਾਬ 'ਚ ਅੰਤਰਰਾਸ਼ਟਰੀ ਅੱਤਵਾਦੀ-ਗੈਂਗਸਟਰ ਗਠਜੋੜ...

  • powercom department punjab employees

    ਪਾਵਰਕਾਮ ਵਿਭਾਗ 'ਚ ਫਿਰ ਪੈ ਗਿਆ ਵੱਡਾ ਪੰਗਾ,...

  • electricity consumers beware big news regarding pspcl meters

    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਨਵੀਂਆਂ ਉਚਾਈਆਂ 'ਤੇ ਪਹੁੰਚੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕਈ ਸ਼ਹਿਰਾਂ ਚ ਕੀਮਤ 100 ਰੁਪਏ ਦੇ ਪਾਰ

BUSINESS News Punjabi(ਵਪਾਰ)

ਨਵੀਂਆਂ ਉਚਾਈਆਂ 'ਤੇ ਪਹੁੰਚੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਕਈ ਸ਼ਹਿਰਾਂ ਚ ਕੀਮਤ 100 ਰੁਪਏ ਦੇ ਪਾਰ

  • Edited By Harinder Kaur,
  • Updated: 16 May, 2021 01:14 PM
New Delhi
petrol diesel prices hit new highs breaking previous records
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਾਰਤਾ) - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਐਤਵਾਰ ਨੂੰ ਇਕ ਵਾਰ ਫਿਰ ਵੱਧ ਕੇ ਨਵੇਂ ਰਿਕਾਰਡ ਪੱਧਰ 'ਤੇ ਪਹੁੰਚ ਗਈਆਂ। ਦੇਸ਼ ਦੇ ਕਈ ਸ਼ਹਿਰਾਂ ਵਿਚ ਤੇਲ ਦੀ ਕੀਮਤ ਹੁਣ 100 ਰੁਪਏ ਦੇ ਪੱਧਰ ਨੂੰ ਪਾਰ ਕਰ ਗਈ ਹੈ। ਸ਼੍ਰੀਗੰਗਾਨਗਰ, ਅਨੂਪੁਰ, ਪਰਭਣੀ, ਰੀਵਾ, ਇੰਦੌਰ, ਭੋਪਾਲ ਵਿੱਚ ਤੇਲ ਦੀਆਂ ਕੀਮਤਾਂ 100 ਰੁਪਏ ਤੋਂ ਉਪਰ ਹਨ। ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿਚ ਪੈਟਰੋਲ 24 ਪੈਸੇ ਅਤੇ ਡੀਜ਼ਲ 29 ਪੈਸੇ ਮਹਿੰਗਾ ਹੋਇਆ ਹੈ। ਪੈਟਰੋਲ ਮੁੰਬਈ ਵਿਚ 99 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਿਆ ਹੈ, ਜਦਕਿ ਡੀਜ਼ਲ ਪਹਿਲੀ ਵਾਰ 90 ਰੁਪਏ ਨੂੰ ਪਾਰ ਕਰ ਗਿਆ ਹੈ।

ਇਹ ਵੀ ਪੜ੍ਹੋ : LIC ਦੀ ਇਸ ਪਾਲਸੀ 'ਚ ਲਗਾਓ ਪੈਸਾ, ਤੁਹਾਨੂੰ ਹਰ ਮਹੀਨੇ ਮਿਲਣਗੇ 9 ਹਜ਼ਾਰ ਰੁਪਏ

ਤੇਲ ਦੀ ਮਾਰਕੀਟਿੰਗ ਕਰਨ ਵਾਲੀ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ ਅੱਜ 24 ਪੈਸੇ ਵੱਧ ਕੇ 92.58 ਰੁਪਏ ਅਤੇ ਡੀਜ਼ਲ ਦੀ ਕੀਮਤ 27 ਪੈਸੇ ਚੜ੍ਹ ਕੇ 83.22 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਮਹੀਨੇ ਦਿੱਲੀ ਵਿਚ ਪੈਟਰੋਲ 2.18 ਰੁਪਏ ਅਤੇ ਡੀਜ਼ਲ 2.49 ਰੁਪਏ ਮਹਿੰਗਾ ਹੋਇਆ ਹੈ। ਮੁੰਬਈ ਅਤੇ ਕੋਲਕਾਤਾ ਵਿਚ ਪੈਟਰੋਲ 23-23 ਪੈਸੇ ਮਹਿੰਗਾ ਹੋਇਆ। ਇੱਕ ਲੀਟਰ ਪੈਟਰੋਲ ਦੀ ਕੀਮਤ ਮੁੰਬਈ ਵਿਚ 98.88 ਰੁਪਏ ਅਤੇ ਕੋਲਕਾਤਾ ਵਿੱਚ 92.67 ਰੁਪਏ ਰਹੀ।

ਇਹ ਵੀ ਪੜ੍ਹੋ : Amazon ਦਾ ਝਟਕਾ! ਭਾਰਤ 'ਚ ਰੱਦ ਕੀਤਾ ਮੰਥਲੀ ਪ੍ਰਾਈਮ ਸਬਸਕ੍ਰਿਪਸ਼ਨ, ਫਰੀ ਟ੍ਰਾਇਲ ਵੀ ਬੰਦ

ਚੇਨਈ ਵਿਚ ਇਹ 22 ਪੈਸੇ ਮਹਿੰਗਾ ਹੋ ਕੇ 94.31 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ। ਡੀਜ਼ਲ ਦੀ ਕੀਮਤ ਮੁੰਬਈ ਵਿਚ 29 ਪੈਸੇ ਵਧ ਕੇ 90.40 ਰੁਪਏ, ਚੇਨਈ ਵਿਚ 26 ਪੈਸੇ ਚੜ੍ਹ ਕੇ 88.07 ਰੁਪਏ ਅਤੇ ਕੋਲਕਾਤਾ ਵਿਚ 27 ਪੈਸੇ ਵਧ ਕੇ 86.06 ਰੁਪਏ ਪ੍ਰਤੀ ਲੀਟਰ ਹੋ ਗਈ। ਦੋਵੇਂ ਜੈਵਿਕ ਇੰਧਨਾਂ ਦੀਆਂ ਕੀਮਤਾਂ ਚਾਰੇ ਮਹਾਂਨਗਰਾਂ ਵਿਚ ਨਿਰੰਤਰ ਨਵੀਂ ਰਿਕਾਰਡ ਉਚਾਈਆਂ 'ਤੇ ਪਹੁੰਚ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਰੋਜ਼ਾਨਾ ਸਮੀਖਿਆ ਕੀਤੀ ਜਾਂਦੀ ਹੈ ਅਤੇ ਇਸ ਦੇ ਅਧਾਰ ਤੇ, ਹਰ ਰੋਜ਼ ਸਵੇਰੇ ਛੇ ਵਜੇ ਤੋਂ ਨਵੀਆਂ ਕੀਮਤਾਂ ਲਾਗੂ ਕੀਤੀਆਂ ਜਾਂਦੀਆਂ ਹਨ।

ਸ਼ਹਿਰ ਦਾ ਨਾਮ      ਪੈਟਰੋਲ ਰੁਪਏ / ਲੀਟਰ         ਡੀਜ਼ਲ ਰੁਪਏ / ਲੀਟਰ

ਦਿੱਲੀ                          92.58                            83.22
ਮੁੰਬਈ                          98.88                           90.40
ਚੇਨਈ                          94.31                           88.07
ਕੋਲਕਾਤਾ                      92.67                            86.06

ਚੰਡੀਗੜ੍ਹ                     89.05                           82.89

ਇਹ ਵੀ ਪੜ੍ਹੋ : H1-B ਵੀਜ਼ਾ ਧਾਰਕਾਂ ਦੀ ਮਦਦ ਲਈ ਅੱਗੇ ਆਇਆ Google, ਸੁੰਦਰ ਪਿਚਾਈ ਨੇ ਭਾਰਤੀਆਂ ਲਈ ਆਖੀ ਵੱਡੀ ਗੱਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Petrol
  • diesel
  • prices
  • ਪੈਟਰੋਲ
  • ਡੀਜ਼ਲ
  • ਕੀਮਤਾਂ

ਭਾਰਤ ਨੂੰ ਮਹਿੰਗੀ ਪੈ ਰਹੀ ਹੈ ਚੀਨ ਦੀ ਮੈਡੀਕਲ ਸਪਲਾਈ, ਚੀਨ ਨੇ ਦੱਸੀ ਇਹ ਵਜ੍ਹਾ

NEXT STORY

Stories You May Like

  • petrol diesel prices increase
    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ ਕੀਮਤਾਂ 415 ਰੁਪਏ ਦੇ ਪਾਰ! ਗੁਆਂਢੀ ਮੁਲਕ 'ਚ ਮਚੀ ਹਾਹਾਕਾਰ
  • can petrol and diesel prices increase today
    ਕੀ ਅੱਜ ਵਧ ਸਕਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣੋ ਕੀ ਨੇ ਅੱਜ ਦੇ ਭਾਅ
  • petrol and diesel prices may increase
    ਵੱਡੀ ਖਬਰ : ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦਾ ਹੈ ਵਾਧਾ, ਜਾਣੋ ਕਿੰਨਾ ਵਧੇਗਾ ਭਾਅ
  • petrol diesel prices may be hiked before may 15
    15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ ਬੋਝ
  • punjab petrol diesel prices
    ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ ਤੋਂ ਪਾਰ ਪਹੁੰਚੀਆਂ ਕੀਮਤਾਂ
  • petrol  diesel  prices  inflation  jairam ramesh  congress
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨਾਲ ਮਹਿੰਗਾਈ ਵਧਣੀ ਤੈਅ : ਜੈਰਾਮ ਰਮੇਸ਼
  • city has the cheapest petrol diesel price in india
    ਇਸ ਸ਼ਹਿਰ 'ਚ ਮਿਲਦੈ ਸਭ ਤੋਂ ਸਸਤਾ ਪੈਟਰੋਲ-ਡੀਜ਼ਲ! 10-15 ਰੁਪਏ ਤੱਕ ਘੱਟ ਹੈ ਕੀਮਤ
  • petrol and diesel prices increase again
    ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ ਦੇ ਇਕ ਫੈਸਲੇ ਨੇ ਵਧਾਈ ਚਿੰਤਾ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ,...
  • gujral immigration travel agent assault  kidnapping charges in jalandhar
    ਜਲੰਧਰ 'ਚ ਗੁਜਰਾਲ ਇਮੀਗ੍ਰੇਸ਼ਨ ਟਰੈਵਲ ਏਜੰਟ ਨਾਲ ਕੁੱਟਮਾਰ, ਕਿਡਨੈਪਿੰਗ ਦੇ ਲਾਏ...
  • person was arrested for selling hookah bar equipment without a license
    ਬਿਨਾਂ ਲਾਇਸੈਂਸ ਦੇ ਹੁੱਕਾਬਾਰ ਦਾ ਸਾਮਾਨ ਵੇਚਣ ਵਾਲਾ ਇਕ ਵਿਅਕਤੀ ਗ੍ਰਿਫ਼ਤਾਰ
  • ed powercom chairman and director investigation
    ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਮਗਰੋਂ ED ਦੀ ਕਾਰਵਾਈ ਤੇਜ਼, ਪਾਵਰਕਾਮ...
  • major accident on goraya phillaur national highway
    ਗੋਰਾਇਆ-ਫਿਲੌਰ  NH 'ਤੇ ਵੱਡਾ ਹਾਦਸਾ! ਟਰਾਲੇ ਹੇਠਾਂ ਫਸਿਆ ਮੋਟਰਸਾਈਕਲ, ਇਕ ਦੀ...
Trending
Ek Nazar
servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

5300 chickens die pultry farm electricity

ਨਾਂ ਬੀਮਾਰੀ, ਨਾਂ ਵਾਇਰਸ... ਇੱਕੋ ਝਟਕੇ 'ਚ ਮਰੀਆਂ 5,300 ਮੁਰਗੀਆਂ! ਓਡੀਸ਼ਾ...

17 ips 3 hps officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਹਰਿਆਣਾ 'ਚ 17 IPS ਤੇ 3 HPS ਅਧਿਕਾਰੀਆਂ ਦੇ ਹੋਏ...

punjab kings can still reach the playoffs

IPL 2026: ਪੰਜਾਬ ਕਿੰਗਜ਼ ਅਜੇ ਵੀ ਪਹੁੰਚ ਸਕਦੀ Playoff 'ਚ !  ਜਾਣੋ ਪੂਰਾ...

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

suspected case of hantavirus in canada

ਕੈਨੇਡਾ 'ਚ ਹੰਟਾਵਾਇਰਸ ਦਾ ਸ਼ੱਕੀ ਮਾਮਲਾ, ਕਰੂਜ਼ ਤੋਂ ਪਰਤਿਆ ਯਾਤਰੀ ਸੰਕ੍ਰਮਿਤ

pickup truck falls

ਚੀਨ : ਪੁੱਲ ਤੋਂ ਡਿੱਗਿਆ ਪਿਕਅੱਪ ਟਰੱਖ, 1 ਦੀ ਮੌਤ ਤੇ ਕਈ ਲਾਪਤਾ

kami rita sherpa created history

ਕਾਮੀ ਰੀਤਾ ਸ਼ੇਰਪਾ ਨੇ ਰਚਿਆ ਇਤਿਹਾਸ, 32ਵੀਂ ਵਾਰ ਫਤਹਿ ਕੀਤਾ ਮਾਊਂਟ ਐਵਰੈਸਟ

devotees pray from opening of the kartarpur sahib corridor in pakistan

ਗੁ. ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਲਈ ਸੰਗਤਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • goldline pharmaceutical ipo   trades at 46  premium in grey market
      IPO ਨੇ ਮਚਾਈ ਧੂਮ: ਗ੍ਰੇਅ ਮਾਰਕੀਟ 'ਚ 46% ਪ੍ਰੀਮੀਅਮ 'ਤੇ ਟ੍ਰੇਡ, ਨਿਵੇਸ਼ਕਾਂ...
    • shortage of deposit capital in banks  government banks used   liquidity buffer
      ਬੈਂਕਾਂ ਵਿੱਚ ਜਮ੍ਹਾਂ ਪੂੰਜੀ ਦੀ ਕਮੀ: ਕਰਜ਼ਾ ਵੰਡਣ ਲਈ ਸਰਕਾਰੀ ਬੈਂਕਾਂ ਨੇ ਵਰਤਿਆ...
    • india becomes world  s largest market for kitkat
      ਭਾਰਤ ਬਣਿਆ ਨੈਸਲੇ ਦੀ ਕਿਟਕੈਟ ਲਈ ਦੁਨੀਆ ਦਾ ਸਭ ਤੋਂ ਵੱਡਾ ਬਾਜ਼ਾਰ
    • cng prices in punjab rise again  for the second time in 48 hours
      ਮਹਿੰਗਾਈ ਦੀ ਮਾਰ : ਪੰਜਾਬ 'ਚ CNG ਦੀਆਂ ਕੀਮਤਾਂ 'ਚ ਮੁੜ ਵਾਧਾ, 48 ਘੰਟਿਆਂ...
    • silver falls by rs 7 000  gold also becomes cheaper
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਧਮਾਕਾ: ਚਾਂਦੀ 7,000 ਰੁਪਏ ਟੁੱਟੀ, ਸੋਨਾ...
    • rupee s falling  indian currency crossing 96 mark
      ਰੁਪਏ ਦੀ 'ਡਿੱਗਦੀ' ਸਿਹਤ: 96 ਦਾ ਅੰਕੜਾ ਪਾਰ ਕਰਕੇ ਹੁਣ ਤੱਕ ਦੇ ਸਭ ਤੋਂ ਮਾੜੇ...
    • stock market  donald trump  s threat created havoc  lost rs 7 lakh crore
      ਸ਼ੇਅਰ ਬਾਜ਼ਾਰ 'ਚ ਹਾਹਾਕਾਰ: ਡੋਨਾਲਡ ਟਰੰਪ ਦੀ ਧਮਕੀ ਨੇ ਮਚਾਈ ਤਬਾਹੀ,...
    • you will earn big income on just 450 days fd
      ਸਿਰਫ਼ 450 ਦਿਨਾਂ ਦੀ FD 'ਤੇ ਹੋਵੇਗੀ ਮੋਟੀ ਕਮਾਈ ! BOI ਦੀ ਇਕ ਧਾਕੜ ਸਕੀਮ 'ਚ...
    • petrol and diesel prices increase again
      ਮੁੜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਟਰੰਪ ਦੇ ਇਕ ਫੈਸਲੇ ਨੇ ਵਧਾਈ ਚਿੰਤਾ
    • gold silver  latest rate
      PM ਮੋਦੀ ਦੀ ਅਪੀਲ ਤੋਂ ਬਾਅਦ ਕੀ ਸਸਤਾ ਹੋਇਆ ਸੋਨਾ-ਚਾਂਦੀ ? ਚੈੱਕ ਕਰੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +