Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 11, 2026

    3:53:42 PM

  • stock market closes in red due to west asia tensions  it stocks see huge fall

    ਪੱਛਮੀ ਏਸ਼ੀਆ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ...

  • websites blocked

    13 ਵੈੱਬਸਾਈਟਾਂ ਕਰ'ਤੀਆਂ ਬਲਾਕ। FBI ਦੀ ਚੀਨ 'ਤੇ...

  • elon musk to become world s first trillionaire

    Elon Musk ਬਣਨ ਵਾਲੇ ਦੁਨੀਆ ਦੇ ਪਹਿਲੇ ਖ਼ਰਬਪਤੀ,...

  • us secret mission

    ਇਰਾਨ ਨਾਲ ਜੰਗ ਵਿਚਾਲੇ ਅਮਰੀਕਾ ਨੇ ਚੁੱਪ-ਚੁਪੀਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ ਦਿੱਤੇ ਸੰਕੇਤ

BUSINESS News Punjabi(ਵਪਾਰ)

ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ ਦਿੱਤੇ ਸੰਕੇਤ

  • Edited By Harinder Kaur,
  • Updated: 29 Apr, 2026 12:34 PM
Business
petrol diesel tension over travel will be cheaper govt issues draft
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਸਰਕਾਰ ਨੇ ਦੇਸ਼ ਦੇ ਆਟੋ ਸੈਕਟਰ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਲਿਆਉਣ ਵੱਲ ਅਹਿਮ ਕਦਮ ਵਧਾਇਆ ਹੈ। ਕੇਂਦਰ ਸਰਕਾਰ ਨੇ ਸੈਂਟਰਲ ਮੋਟਰ ਵਹੀਕਲ ਰੂਲਜ਼, 1989 ਵਿੱਚ ਸੋਧ ਕਰਨ ਲਈ ਇੱਕ ਡਰਾਫਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਦਾ ਮੁੱਖ ਮਕਸਦ ਈਂਧਨ ਦੀਆਂ ਨਵੀਆਂ ਸ਼੍ਰੇਣੀਆਂ ਨੂੰ ਨਿਰਧਾਰਤ ਕਰਨਾ ਹੈ ਤਾਂ ਜੋ ਐਥੇਨੌਲ ਅਤੇ ਬਾਇਓਫਿਊਲ ਦੀ ਵਰਤੋਂ ਦੇ ਵੱਡੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ। ਈਂਧਨ ਦੀਆਂ ਸ਼੍ਰੇਣੀਆਂ ਵਿੱਚ ਹੋਏ ਵੱਡੇ ਬਦਲਾਅ ਤਹਿਤ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ ਪੇਸ਼ ਕੀਤੇ ਗਏ ਇਸ ਡਰਾਫਟ ਵਿੱਚ ਕਈ ਤਕਨੀਕੀ ਬਦਲਾਅ ਕੀਤੇ ਗਏ ਹਨ:

ਇਹ ਵੀ ਪੜ੍ਹੋ : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ, ਸੈਲਰੀ-ਫਿੱਟਮੈਂਟ ਫੈਕਟਰ 'ਤੇ ਹੋਵੇਗਾ ਫ਼ੈਸਲਾ

100% ਐਥੇਨੌਲ: ਨਿਯਮਾਂ ਵਿੱਚ ਹੁਣ E85 ਅਤੇ E100 (100% ਐਥੇਨੌਲ) ਨੂੰ ਅਧਿਕਾਰਤ ਤੌਰ 'ਤੇ ਸ਼ਾਮਲ ਕੀਤਾ ਗਿਆ ਹੈ।

ਬਾਇਓਡੀਜ਼ਲ: ਬਾਇਓਡੀਜ਼ਲ ਦੀ ਸ਼੍ਰੇਣੀ ਨੂੰ ਵੀ B10 ਤੋਂ ਅਪਗ੍ਰੇਡ ਕਰਕੇ B100 ਕਰ ਦਿੱਤਾ ਗਿਆ ਹੈ।

ਹਾਈਡ੍ਰੋਜਨ ਈਂਧਨ: ਹਾਈਡ੍ਰੋਜਨ ਈਂਧਨ ਦੀ ਸ਼੍ਰੇਣੀ ਦਾ ਨਾਂ 'Hydrogen + CN' ਤੋਂ ਬਦਲ ਕੇ 'Hydrogen + CNG' ਕਰ ਦਿੱਤਾ ਗਿਆ ਹੈ।

ਪੈਟਰੋਲ ਮਾਪਦੰਡ: ਪੈਟਰੋਲ ਦੇ ਮਾਪਦੰਡਾਂ ਨੂੰ E10 ਤੋਂ ਅਪਡੇਟ ਕਰਕੇ E10/E20 ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :  1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ

ਤੇਲ ਦੇ ਆਯਾਤ 'ਤੇ ਘਟੇਗੀ ਨਿਰਭਰਤਾ

ਸਰਕਾਰ ਦਾ ਇਹ ਕਦਮ ਦੇਸ਼ ਦੀ ਦੂਜੇ ਦੇਸ਼ਾਂ 'ਤੇ ਤੇਲ ਦੀ ਨਿਰਭਰਤਾ ਨੂੰ ਘੱਟ ਕਰਨ ਦੀ ਇੱਕ ਅਹਿਮ ਰਣਨੀਤੀ ਹੈ। ਰਿਪੋਰਟਾਂ ਅਨੁਸਾਰ, ਸਰਕਾਰ E85 ਤੋਂ E100 ਤੱਕ ਦੇ ਉੱਚ ਐਥੇਨੌਲ ਵਾਲੇ ਈਂਧਨ ਦੀ ਟੈਸਟਿੰਗ ਦੀ ਇਜਾਜ਼ਤ ਦੇ ਸਕਦੀ ਹੈ। ਇਸ ਦੇ ਲਈ ਆਟੋ ਕੰਪਨੀਆਂ ਅਤੇ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਗੱਲਬਾਤ ਚੱਲ ਰਹੀ ਹੈ ਤਾਂ ਜੋ ਫਲੈਕਸ-ਫਿਊਲ ਗੱਡੀਆਂ ਅਤੇ ਲੋੜੀਂਦੇ ਬੁਨਿਆਦੀ ਢਾਂਚੇ (Infrastructure) ਦਾ ਮੁਲਾਂਕਣ ਕੀਤਾ ਜਾ ਸਕੇ।

ਇਹ ਵੀ ਪੜ੍ਹੋ :   ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ Sea Facing ਬੰਗਲਾ, ਕੀਮਤ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋ :    ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ ਦਸਤਾਵੇਜ਼ ਹੋਣਗੇ ਲਾਜ਼ਮੀ

ਵਿਦੇਸ਼ਾਂ ਦੀ ਤਰਜ਼ 'ਤੇ ਭਾਰਤ ਦੀ ਤਿਆਰੀ

ਜ਼ਿਕਰਯੋਗ ਹੈ ਕਿ ਬ੍ਰਾਜ਼ੀਲ ਵਰਗੇ ਦੇਸ਼ ਪਹਿਲਾਂ ਹੀ ਫਲੈਕਸ-ਫਿਊਲ ਈਕੋਸਿਸਟਮ ਵਿੱਚ E100 ਦੀ ਵਰਤੋਂ ਕਰ ਰਹੇ ਹਨ, ਜਦਕਿ ਅਮਰੀਕਾ ਵਿੱਚ E85 ਉਪਲਬਧ ਹੈ। ਭਾਰਤ ਵੀ ਹੁਣ ਇਸੇ ਦਿਸ਼ਾ ਵੱਲ ਕਦਮ ਵਧਾ ਰਿਹਾ ਹੈ, ਹਾਲਾਂਕਿ ਵਰਤਮਾਨ ਵਿੱਚ ਪੂਰੇ ਦੇਸ਼ ਵਿੱਚ E20 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ :   10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ ਖ਼ਬਰ, 14 ਜੂਨ ਤੱਕ ਮਿਲੇਗੀ ਖ਼ਾਸ ਸਹੂਲਤ
ਇਹ ਵੀ ਪੜ੍ਹੋ :  ਮਾਂ ਵੈਸ਼ਨੋਂ ਦੇਵੀ ਦੇ ਦਰਬਾਰ 'ਚ ਚੜ੍ਹੀ 'ਨਕਲੀ ਚਾਂਦੀ', ਸਿਰਫ 30 ਕਰੋੜ ਦੇ ਨਿਕਲੇ 550 ਕਰੋੜ ਦੇ ਗਹਿਣੇ

ਜਨਤਾ ਦੇ ਸੁਝਾਵਾਂ ਲਈ ਖੁੱਲ੍ਹਾ ਰਹੇਗਾ ਡਰਾਫਟ

ਸਰਕਾਰ ਵੱਲੋਂ ਜਾਰੀ ਇਹ ਡਰਾਫਟ 30 ਦਿਨਾਂ ਤੱਕ ਜਨਤਕ ਸਲਾਹ-ਮਸ਼ਵਰੇ ਲਈ ਖੁੱਲ੍ਹਾ ਰਹੇਗਾ, ਜਿਸ ਤੋਂ ਬਾਅਦ ਪ੍ਰਤੀਕਿਰਿਆਵਾਂ ਦੀ ਸਮੀਖਿਆ ਕਰਕੇ ਸੋਧਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਕੁਝ ਸ਼੍ਰੇਣੀਆਂ ਦੀਆਂ ਗੱਡੀਆਂ ਦਾ ਵੱਧ ਤੋਂ ਵੱਧ ਭਾਰ 3000 ਕਿਲੋਗ੍ਰਾਮ ਤੋਂ ਵਧਾ ਕੇ 3500 ਕਿਲੋਗ੍ਰਾਮ ਕਰਨ ਦਾ ਪ੍ਰਸਤਾਵ ਵੀ ਦਿੱਤਾ ਹੈ।

ਇਹ ਵੀ ਪੜ੍ਹੋ :  ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ ਨਹੀਂ ਲੱਗੇਗਾ ਟੈਕਸ! ਜਾਣੋ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Government
  • Ethanol
  • Vehicles
  • Petrol
  • Diesel
  • 100 percent
  • Approval
  • ਸਰਕਾਰ
  • ਐਥੇਨੌਲ
  • ਵਾਹਨ
  • ਪੈਟਰੋਲ
  • ਡੀਜ਼ਲ
  • 100 ਫ਼ੀਸਦੀ
  • ਮਨਜ਼ੂਰੀ

HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ

NEXT STORY

Stories You May Like

  • petrol diesel has become cheaper by rs 22 how much oil is priced
    22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
  • crude oil has become cheaper petrol diesel prices have changed
    ਸਸਤਾ ਹੋਇਆ ਕੱਚਾ ਤੇਲ... ਤਾਂ  ਬਦਲ ਗਏ ਪੈਟਰੋਲ-ਡੀਜ਼ਲ ਦੇ ਭਾਅ, ਕੀਮਤਾਂ 'ਤੇ ਮਾਰੋ ਨਜ਼ਰ
  • hardeep singh puri statement on petrol diesel price
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਖੁਸ਼ਖਬਰੀ! ਹਰਦੀਪ ਪੁਰੀ ਨੇ ਜਾਰੀ ਕੀਤਾ ਬਿਆਨ
  • excise duty ended
    Good news ! ਸਰਕਾਰ ਨੇ 'ਪੈਟਰੋਲ' 'ਤੇ ਖ਼ਤਮ ਕੀਤੀ ਐਕਸਾਈਜ਼ ਡਿਊਟੀ
  • inflation feared to rise due to hike in petrol and diesel prices report
    ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ ਵਧਣ ਦੇ ਆਸਾਰ
  • rajasthan  s petrol pumps could shut down from june 1
    1 ਜੂਨ ਤੋਂ ਬੰਦ ਹੋ ਸਕਦੀ ਹੈ ਪੈਟਰੋਲ-ਡੀਜ਼ਲ ਦੀ ਸਪਲਾਈ! ਰਾਜਸਥਾਨ ਦੇ ਪੰਪ ਆਪਰੇਟਰਾਂ ਦੀ ਚਿਤਾਵਨੀ
  • govt cuts windfall tax on petrol  diesel  atf exports
    1 ਜੂਨ ਤੋਂ ਲਾਗੂ ਹੋਣਗੇ ਨਵੇਂ ਨਿਯਮ! ਸਰਕਾਰ ਨੇ ਪੈਟਰੋਲ-ਡੀਜ਼ਲ 'ਤੇ ਲਿਆ ਇਹ ਵੱਡਾ ਫੈਸਲਾ
  • big news regarding petrol and diesel prices
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ, ਜਾਣੋ ਅੱਜ ਦਾ ਭਾਅ
  • bikers attack house and boutique in jalandhar
    ਜਲੰਧਰ ਦੇ ਇਸ ਇਲਾਕੇ 'ਚ ਬਾਈਕ ਸਵਾਰਾਂ ਨੇ ਘਰ ਤੇ ਬੁਟੀਕ 'ਤੇ ਕੀਤਾ ਹਮਲਾ
  • mla raman arora has reached the ed office to join the investigation
    ਮਨੀ ਲਾਂਡਰਿੰਗ ਦੇ ਮਾਮਲੇ ਨੂੰ ਲੈ ਕੇ ਜਲੰਧਰ ਵਿਖੇ ED ਦਫ਼ਤਰ 'ਚ ਜਾਂਚ ਲਈ ਸ਼ਾਮਲ...
  • big scam in jalandhar municipal corporation workshop
    ਨਿਗਮ ਦੀ ਵਰਕਸ਼ਾਪ 'ਚ ਵੱਡਾ ਸਕੈਮ ਆਇਆ ਸਾਹਮਣੇ, ਪਿਛਲੇ ਕਰੀਬ 4 ਸਾਲਾਂ ਤੋਂ ਚੱਲ...
  • big news from jalandhar government female doctor commits suicide
    ਜਲੰਧਰ ਤੋਂ ਵੱਡੀ ਖ਼ਬਰ! ਸਰਕਾਰੀ ਮਹਿਲਾ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਵਜ੍ਹਾ ਜਾਣ...
  • 4 day holiday in mandi fentanganj due to extreme heat
    ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...
  • robbers used to come to jalandhar from hamira to commit crimes
    ਹਮੀਰਾ ਤੋਂ ਜਲੰਧਰ ਵਾਰਦਾਤਾਂ ਕਰਨ ਆਉਂਦੇ ਸੀ ਲੁਟੇਰੇ, ਲੋਕਾਂ ਨੇ ਇੱਕ ਨੂੰ ਕਾਬੂ...
  • late night hooliganism in jalandhar
    ਜਲੰਧਰ 'ਚ ਦੇਰ ਰਾਤ ਜੰਮ ਕੇ ਹੋਈ ਗੁੰਡਾਗਰਦੀ, ਹਮਲਾਵਰਾਂ ਨੇ ਘਰ 'ਤੇ ਤੇਜ਼ਧਾਰ...
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
Trending
Ek Nazar
badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

woman in live in relationship commits su icide

ਅੰਮ੍ਰਿਤਸਰ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੀ ਮੁਟਿਆਰ ਨੇ ਕੀਤੀ ਖੁਦਕੁਸ਼ੀ,...

famous actress ran away from home with aamir khan s brother

18 ਦਿਨਾਂ ਦਾ ਪਿਆਰ ! ਫ਼ਿਰ ਆਮਿਰ ਖ਼ਾਨ ਦੇ ਭਰਾ ਨਾਲ ਘਰੋਂ ਭੱਜ ਗਈ ਮਸ਼ਹੂਰ ਅਦਾਕਾਰਾ

major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • excise duty
      'ਪੈਟਰੋਲ' ਦੀਆਂ ਵਧਦੀਆਂ ਕੀਮਤਾਂ ਵਿਚਾਲੇ ਸਰਕਾਰ ਨੇ ਐਕਸਾਈਜ਼ ਡਿਊਟੀ ਬਾਰੇ ਕਰ'ਤਾ...
    • gold price falls to 6 month low  know the prices of precious metals
      ਡਿੱਗਦੇ-ਡਿੱਗਦੇ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੀ ਸੋਨੇ ਦੀ ਕੀਮਤ, ਜਾਣੋ...
    • stock market plunges due to turmoil in west asia sensex falls 400 points
      ਪੱਛਮੀ ਏਸ਼ੀਆ 'ਚ ਉਥਲ-ਪੁਥਲ ਕਾਰਨ ਸਟਾਕ ਮਾਰਕੀਟ 'ਚ ਭਾਰੀ ਗਿਰਾਵਟ, ਸੈਂਸੈਕਸ 400...
    • airtel s new strategy
      Airtel ਦਾ ਨਵਾਂ ਪੈਂਤੜਾ: Priority ਪਲਾਨ 'ਤੇ ਹੰਗਾਮੇ ਤੋਂ ਬਾਅਦ ਹੁਣ 'Fast...
    • gold smuggling may reach 100 tonnes with increase in import duty
      ਇੰਪੋਰਟ ਡਿਊਟੀ ਵਧਣ ਨਾਲ 100 ਟਨ ਤੱਕ ਪਹੁੰਚ ਸਕਦੀ ਹੈ ਸੋਨੇ ਦੀ ਸਮੱਗਲਿੰਗ
    • credit card users  indusind bank has changed the rules for transactions
      Credit Card ਯੂਜ਼ਰਸ ਲਈ ਅਹਿਮ ਖ਼ਬਰ, IndusInd Bank  ਨੇ ਆਨਲਾਈਨ ਟਰਾਂਜੈਕਸ਼ਨ...
    • these mistakes can stop your gratuity amount  huge losses
      ਇਨ੍ਹਾਂ ਗਲਤੀਆਂ ਕਾਰਨ ਰੁਕ ਸਕਦੀ ਹੈ ਤੁਹਾਡੀ Gratuity ਦੀ ਰਕਮ, ਹੋ ਸਕਦੈ ਭਾਰੀ...
    • this company  s ipo gave 90 percent profit in 1 day  upper circuit
      ਇਸ ਕੰਪਨੀ ਦੇ IPO ਨੇ ਦਿੱਤਾ 1 ਦਿਨ 'ਚ 90 ਫ਼ੀਸਦੀ ਦਾ ਮੁਨਾਫ਼ਾ, ਅੱਪਰ ਸਰਕਟ...
    • airline compensation
      ਜਹਾਜ਼ 'ਚ ਹੋਈ 'ਗ਼ਲਤੀ' ਕਾਰਨ ਔਰਤ ਨੂੰ 2.61 ਕਰੋੜ ਰੁਪਏ ਦੇਵੇਗੀ ਏਅਰਲਾਈਨ !...
    • record remittances
      ਮਾਲਾਮਾਲ ਹੋਇਆ ਪਾਕਿਸਤਾਨ ! ਮਈ ਮਹੀਨੇ 'ਚ ਆਏ ਰਿਕਾਰਡ 4.25 ਅਰਬ ਡਾਲਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +