Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    2:56:10 PM

  • sachin pilot s big statement regarding tickets in congress

    ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ...

  • punjab governor big statement

    'ਪੰਜਾਬ 'ਚ ਪਟਾਕਿਆਂ ਵਾਂਗ ਚਲਦੀਆਂ ਨੇ...

  • senior officials of the jalandhar municipal corporation have been transferred

    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ...

  • bhai dooj incident

    ਭਾਈ ਦੂਜ 'ਤੇ ਟਿੱਕਾ ਲਵਾਉਣ ਭੈਣ ਦੇ ਘਰ ਗਏ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ
  • ਪੈਟਰੋਲੀਅਮ ਮੰਤਰਾਲੇ ਨੇ ਮੰਨ੍ਹੀ ਗਲਤੀ, 60 ਪੈਸੇ ਨਹੀਂ 1 ਪੈਸੇ ਸਸਤਾ ਹੋਇਆ ਪੈਟਰੋਲ

BUSINESS News Punjabi(ਵਪਾਰ)

ਪੈਟਰੋਲੀਅਮ ਮੰਤਰਾਲੇ ਨੇ ਮੰਨ੍ਹੀ ਗਲਤੀ, 60 ਪੈਸੇ ਨਹੀਂ 1 ਪੈਸੇ ਸਸਤਾ ਹੋਇਆ ਪੈਟਰੋਲ

  • Updated: 30 May, 2018 12:12 PM
ਨਵੀਂ ਦਿੱਲੀ
petrol mantralaya makes mistakes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਤੇਲ ਦੀਆਂ ਕੀਮਤਾਂ ਵਿਚ ਪਿਛਲੇ 15 ਦਿਨਾਂ ਤੋਂ ਵਾਧਾ ਜਾਰੀ ਹੈ। ਇਸ ਦੌਰਾਨ ਕੇਂਦਰ ਸਰਕਾਰ ਦੇਸ਼ ਦੀ ਜਨਤਾ ਨਾਲ ਮਜ਼ਾਕ ਕਰ ਰਹੀ ਹੈ। ਕੇਂਦਰ ਸਰਕਾਰ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਦਿਨ ਪ੍ਰਤੀ ਦਿਨ 1-1 ਪੈਸੇ ਦੀ ਦਰ ਨਾਲ ਕਮੀ ਕਰ ਰਹੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਕਾਰਨ ਵਿਰੋਧੀਆਂ ਦੇ ਨਿਸ਼ਾਨੇ 'ਤੇ ਰਹੀ ਨਰਿੰਦਰ ਮੋਦੀ ਦੀ ਸਰਕਾਰ ਲਈ ਬੁੱਧਵਾਰ ਨੂੰ ਦੋਵਾਂ ਈਂਧਨਾਂ ਦੀ ਕੀਮਤ 'ਚ ਕਮੀ ਸਕੂਨ ਭਰੀ ਖਬਰ ਰਹੀ। ਪਰ ਇਹ ਰਾਹਤ ਹੈ ਜਾਂ ਮਜ਼ਾਕ ਇਸ 'ਤੇ ਚਰਚਾ ਸ਼ੁਰੂ ਹੋ ਗਈ ਹੈ। ਪੈਟਰੋਲ ਸਿਰਫ 1 ਪੈਸੇ ਸਸਤਾ ਹੋਇਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਵੇਰੇ ਇਹ ਖਬਰ ਸੀ ਕਿ ਪੈਟਰੋਲ 60 ਪੈਸੇ ਸਸਤਾ ਹੋਇਆ ਹੈ। ਪੈਟਰੋਲੀਅਮ ਮੰਤਰਾਲੇ ਨੇ ਕਿਹਾ ਕਿ ਤਕਨੀਕੀ ਕਾਰਨਾਂ ਕਰਕੇ ਇਹ ਗਲਤੀ ਹੋ ਗਈ। ਤੇਲ ਦੀਆਂ ਕੀਮਤਾਂ 60 ਪੈਸੇ ਨਹੀਂ 1 ਪੈਸੇ ਘੱਟ ਹੋਈਆਂ ਹਨ। ਮੰਤਰਾਲੇ ਵਲੋਂ ਕਿਹਾ ਗਿਆ ਕਿ ਗਲਤੀ ਨਾਲ ਸਵੇਰੇ 60 ਪੈਸੇ ਦੀ ਹੈਡਲਾਈਨ ਜਾਰੀ ਹੋ ਗਈ ਸੀ। ਜ਼ਿਕਰਯੋਗ ਹੈ ਕਿ ਪਿਛਲੇ 16 ਦਿਨਾਂ ਤੋਂ ਡੀਜ਼ਲ 3.40 ਰੁਪਏ ਅਤੇ ਪੈਟਰੋਲ 3.80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।

  • Petroleum Ministry
  • Errors
  • Union Government
  • Petrol
  • Price
  • ਪੈਟਰੋਲੀਅਮ ਮੰਤਰਾਲੇ
  • ਗਲਤੀ
  • ਕੇਂਦਰ ਸਰਕਾਰ
  • ਪੈਟਰੋਲ
  • ਕੀਮਤ

ਅੱਜ ਤੋਂ ਹਵਾਈ ਸਫਰ ਹੋਵੇਗਾ ਮਹਿੰਗਾ, ਇੰਡੀਗੋ ਨੇ ਲਗਾਇਆ ਸਰਚਾਰਜ

NEXT STORY

Stories You May Like

  • indian rupee falls by nine paise
    ਅਮਰੀਕੀ ਕਰੰਸੀ ਮੁਕਾਬਲੇ ਭਾਰਤੀ ਰੁਪਿਆ ਨੌਂ ਪੈਸੇ ਡਿੱਗਾ
  • rupee falls by 9 paise against usd
    ਅਮਰੀਕੀ ਡਾਲਰ ਮੁਕਾਬਲੇ ਨੌਂ ਪੈਸੇ ਡਿੱਗੀ ਭਾਰਤੀ ਕਰੰਸੀ
  • dispute over money for toys takes a bloody turn
    ਉੱਤਰ ਪ੍ਰਦੇਸ਼ ਖਿਡੌਣਿਆਂ ਦੇ ਪੈਸੇ ਪਿੱਛੇ ਹੋਏ ਝਗੜੇ ਨੇ ਧਾਰਿਆ ਖੂਨੀ ਰੂਪ, 1 ਦੀ ਮੌਤ
  • indian rupee strengthens against usd  14 paise gain
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਮਜ਼ਬੂਤ, ਦਰਜ ਕੀਤਾ 14 ਪੈਸੇ ਦਾ ਵਾਧਾ
  • fraud worth lakhs of rupees committed by promising to double money
    ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 6.64 ਲੱਖ ਰੁਪਏ ਦੀ ਠੱਗੀ, 2 ਖ਼ਿਲਾਫ਼ ਮਾਮਲਾ ਦਰਜ
  • steal money and data from indian banks  by ai hackers
    ਭਾਰਤੀ ਬੈਂਕਾਂ ਤੋਂ ਪੈਸੇ ਤੇ ਡਾਟਾ ਚੋਰੀ ਕਰਨ ਦੀ ਕੋਸ਼ਿਸ਼, AI ਹੈਕਰਸ ਦਾ ਹਮਲਾ
  • 60 year old man dies after being hit by a speeding motorcycle
    ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ 60 ਸਾਲਾ ਬਜ਼ੁਰਗ ਦੀ ਮੌਤ
  • case registered against 3 people for swindling 60 lakhs sending to america
    ਅਮਰੀਕਾ ਭੇਜਣ ਦੇ ਨਾਂ ’ਤੇ 60 ਲੱਖ ਦੀ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
Trending
Ek Nazar
tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver prices plummet as soon as the festival ends
      ਤਿਉਹਾਰ ਖ਼ਤਮ ਹੁੰਦੇ ਹੀ ਮੂਧੇ ਮੂੰਹ ਡਿੱਗੇ ਸੋਨਾ-ਚਾਂਦੀ, ਖ਼ਰੀਦਦਾਰੀ ਕਰਨ ਤੋਂ...
    • microsoft loses title of world s second largest company
      Nvidia ਨੂੰ ਵੱਡਾ ਝਟਕਾ, ਮਾਈਕ੍ਰੋਸਾਫਟ ਨੇ ਗੁਆਇਆ ਦੁਨੀਆ ਦੀ ਦੂਜੀ ਸਭ ਤੋਂ ਵੱਡੀ...
    • swiggy hits the jackpot this diwali
      ਦੀਵਾਲੀ 'ਤੇ Swiggy ਦੀ ਹੋਈ ਬੱਲੇ-ਬੱਲੇ, ਲੋਕਾਂ ਨੇ ਜਮ ਕੇ ਆਰਡਰ ਕੀਤੀਆਂ ਇਹ...
    • india s visa  becomes much simpler
      ਭਾਰਤ ਦਾ ਵੀਜ਼ਾ ਸਿਸਟਮ ਹੋਇਆ ਬੇਹੱਦ ਆਸਾਨ, 13 ਤੋਂ ਘਟਾ ਕੇ 9 ਕੀਤੀਆਂ ਗਈਆਂ ਮੁੱਖ...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • reliance jio s ipo 20 times bigger than expected set to raise 64 35 billion
      ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ ਵੱਡਾ IPO, 64.35 ਅਰਬ ਡਾਲਰ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • hdfc bank has made loans more expensive  know how
      HDFC ਬੈਂਕ ਨੇ ਕਰਜ਼ਦਾਰਾਂ ਨੂੰ ਦਿੱਤਾ ਝਟਕਾ, ਮਹਿੰਗਾ ਕੀਤਾ ਲੋਨ, ਜਾਣੋ ਕਿੰਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +