Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    2:57:08 AM

  • children  s birth certificates to be issued in just 2 3 days

    ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ,...

  • ludhiana schools to remain closed today

    'ਪੰਜਾਬ ਬੰਦ' ਦੇ ਸੱਦੇ ਦਾ ਅਸਰ, ਲੁਧਿਆਣਾ ਦੇ ਕਈ...

  • punjab bandh farmers union parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੈਟਰੋਲ ਦੀ ਕੀਮਤ ਸਥਿਰ, ਡੀਜ਼ਲ ਹੋਇਆ 10 ਪੈਸੇ ਸਸਤਾ

BUSINESS News Punjabi(ਵਪਾਰ)

ਪੈਟਰੋਲ ਦੀ ਕੀਮਤ ਸਥਿਰ, ਡੀਜ਼ਲ ਹੋਇਆ 10 ਪੈਸੇ ਸਸਤਾ

  • Edited By Aarti Dhillon,
  • Updated: 12 Jul, 2019 10:47 AM
New Delhi
petrol price fixed  diesel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਪੈਟਰੋਲ ਅਤੇ ਡੀਜ਼ਲ ਦੇ ਵਧਦੇ ਭਾਅ 'ਤੇ ਸ਼ੁੱਕਰਵਾਰ ਨੂੰ ਤੇਲ ਕੰਪਨੀਆਂ ਨੇ ਆਮ ਜਨਤਾ ਨੂੰ ਰਾਹਤ ਦਿੱਤੀ ਹੈ। ਅੱਜ ਡੀਜ਼ਲ 10 ਪੈਸੇ ਸਸਤਾ ਕੀਤਾ ਗਿਆ ਹੈ ਜਦੋਂਕਿ ਪੈਟਰੋਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਦਿੱਲੀ 'ਚ ਪੈਟਰੋਲ 72.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 66.24 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਦੱਸ ਦੇਈਏ ਕਿ ਪੂਰੇ ਦੇਸ਼ 'ਚ ਪ੍ਰਤੀਦਿਨ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੇ ਬਦਲੇ ਹੋਏ ਰੇਟ ਲਾਗੂ ਕੀਤੇ ਜਾਂਦੇ ਹਨ।
ਪੈਟਰੋਲ ਦੀ ਕੀਮਤ 
ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਦਿੱਲੀ 'ਚ ਪੈਟਰੋਲ ਦੀ ਕੀਮਤ 72.90 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਮੁੰਬਈ 'ਚ ਇਹ 78.52 ਰੁਪਏ ਪ੍ਰਤੀ ਲੀਟਰ, ਕੋਲਕਾਤਾ 'ਚ 75.12 ਰੁਪਏ ਪ੍ਰਤੀ ਲੀਟਰ, ਹਰਿਆਣਾ 'ਚ 72.79 ਰੁਪਏ ਪ੍ਰਤੀ ਲੀਟਰ, ਹਿਮਾਚਲ ਪ੍ਰਦੇਸ਼ 'ਚ 71.73 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਪੈਟਰੋਲ 75.70 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਡੀਜ਼ਲ ਦੀਆਂ ਕੀਮਤਾਂ
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਦਿੱਲੀ 'ਚ ਡੀਜ਼ਲ 66.24 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਮੁੰਬਈ 'ਚ ਇਸ ਦੀ ਕੀਮਤ 69.43 ਰੁਪਏ, ਕੋਲਕਾਤਾ 'ਚ 68.31 ਰੁਪਏ, ਹਰਿਆਣਾ 'ਚ 65.45 ਰੁਪਏ, ਹਿਮਾਚਲ ਪ੍ਰਦੇਸ਼ 'ਚ 64.25 ਰੁਪਏ ਅਤੇ ਚੇਨਈ 'ਚ 69.96 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਪੰਜਾਬ 'ਚ ਪੈਟਰੋਲ ਦੀ ਕੀਮਤ 
ਉੱਧਰ ਡੀਜ਼ਲ ਦੀ ਗੱਲ ਕਰੀਏ ਤਾਂ ਜਲੰਧਰ 'ਚ ਅੱਜ ਪੈਟਰੋਲ 72.69 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਬਾਕੀ ਸ਼ਹਿਰਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ 'ਚ ਪੈਟਰੋਲ 73.24 ਰੁਪਏ, ਲੁਧਿਆਣਾ 'ਚ 73.20 ਰੁਪਏ ਅਤੇ ਪਟਿਆਲਾ 'ਚ 73.11 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। 

  • Petrol Price Fixed
  • Diesel
  • ਪੈਟਰੋਲ
  • ਕੀਮਤ

ਰਿਜ਼ਰਵ ਬੈਂਕ ਨੇ ਮਈ 'ਚ 2.53 ਅਰਬ ਡਾਲਰ ਦੀ ਕੀਤੀ ਸ਼ੁੱਧ ਲਿਵਾਲੀ

NEXT STORY

Stories You May Like

  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • scooter bought using 10 rupee coins
    10-10 ਦੇ ਸਿੱਕਿਆਂ ਨਾਲ ਖਰੀਦੀ ਸਕੂਟਰੀ ! ਪੈਸੇ ਗਿਣ-ਗਿਣ ਸ਼ੋਅਰੂਮ ਵਾਲੇ ਵੀ ਹੋ ਗਏ ਕਮਲੇ, ਵੀਡੀਓ ਵਾਇਰਲ
  • indian rupee rises 10 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 10 ਪੈਸੇ ਵਧਿਆ
  • petrol and diesel prices have increased  this company
    ਵੱਡਾ ਝਟਕਾ ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋ ਗਿਆ ਵਾਧਾ, ਇਸ ਕੰਪਨੀ ਨੇ ਵਧਾਏ ਰੇਟ
  • ahmedabad  10 schools students
    ਅਹਿਮਦਾਬਾਦ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਘਰਾਂ ਨੂੰ ਭੇਜੇ ਵਿਦਿਆਰਥੀ
  • milk price hike 10 rupees
    10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
  • lover 10 rupees bindi girl viral video
    ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ ਵੀਡੀਓ ਦੇਖ ਖਿੜੇਗਾ ਤੁਹਾਡਾ ਚਿਹਰਾ
  • big jump in value of rupee  compared to dollar today
    ਰੁਪਏ ਦੀ ਕੀਮਤ 'ਚ ਵੱਡਾ ਉਛਾਲ, ਡਾਲਰ ਮੁਕਾਬਲੇ ਅੱਜ ਇੰਨਾ ਹੋਇਆ ਮਜ਼ਬੂਤ
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • bs 7 standards set to be implemented from april 2029
      BS-7 ਮਿਆਰ ਅਪ੍ਰੈਲ 2029 ਤੋਂ ਲਾਗੂ ਕੀਤੇ ਜਾਣ ਦੀ ਤਿਆਰੀ, ਕਾਰਾਂ ਤੇ SUV ਤੋਂ...
    • sitharaman on four day visit to attend imf and world bank meetings
      IMF ਤੇ World Bank ਦੀਆਂ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਚਾਰ ਦਿਨਾਂ ਦੌਰੇ 'ਤੇ...
    • canton fair
      15 ਅਕਤੂਬਰ ਤੋਂ ਸ਼ੁਰੂ ਹੋਵੇਗਾ 'ਕੈਂਟਨ ਫੇਅਰ-2026', ਭਾਰਤੀ ਵਪਾਰੀਆਂ ਕੋਲ...
    • indian currency at one month high  strengthened against usd
      ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ...
    • blackstone aims to double investment in india to  100 billion
      Blackstone ਭਾਰਤ 'ਤੇ ਲਗਾਉਣ ਜਾ ਰਹੀ ਵੱਡਾ ਦਾਅ, ਨਿਵੇਸ਼ ਨੂੰ ਦੁੱਗਣਾ ਕਰਕੇ...
    • stock market closes in red due to global tensions sensex falls 250 points
      ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250...
    • air india  indigo  aqasa cancel saudi arabia flights till 17
      ਏਅਰ ਇੰਡੀਆ, ਇੰਡੀਗੋ, ਅਕਾਸਾ ਨੇ ਸਾਊਦੀ ਅਰਬ ਲਈ ਰੱਦ ਕੀਤੀਆਂ ਉਡਾਣਾਂ , ਜਾਣੋ ਮੁੜ...
    • india to be fastest growing major economy in 2026  imf
      2026 'ਚ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੋਵੇਗੀ ਭਾਰਤ : IMF
    • imf cuts bangladesh growth outlook  raises inflation forecast
      IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ...
    • fill this form for tds exemption on pf withdrawal
      PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ ਫਾਰਮ, ਜਾਣੋ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +