Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    6:27:44 PM

  • political atmosphere heats over the registration waris punjab

    'ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ ਨੂੰ ਲੈ ਕੇ...

  • aam aadmi party announces 31 more candidates

    ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ,...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਬੰਦੇ...

  • mansa news hospital

    ਮਾਨਸਾ 'ਚ ਹੋ ਗਿਆ ਵੱਡਾ ਕਾਂਡ! ਪੇਸ਼ੀ ਭੁਗਤ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਗੁਜਰਾਤ ਨੂੰ PM ਮੋਦੀ ਦੀ ਸੌਗਾਤ, ਰੋਪ-ਵੇ ਸਮੇਤ ਤਿੰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

BUSINESS News Punjabi(ਵਪਾਰ)

ਗੁਜਰਾਤ ਨੂੰ PM ਮੋਦੀ ਦੀ ਸੌਗਾਤ, ਰੋਪ-ਵੇ ਸਮੇਤ ਤਿੰਨ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

  • Edited By Harinder Kaur,
  • Updated: 24 Oct, 2020 06:01 PM
New Delhi
pm modi s gift to gujarat inauguration of three projects
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਆਪਣੇ ਗ੍ਰਹਿ ਰਾਜ ਗੁਜਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨ ਵੱਡੀਆਂ ਸੌਗਾਤਾਂ ਦਿੱਤੀਆਂ ਹਨ। ਅੱਜ ਨਵੀਂ ਦਿੱਲੀ ਤੋਂ ਵੀਡੀਓ ਕਾਨਫਰੈਸਿੰਗ ਜ਼ਰੀਏ ਉਨ੍ਹਾਂ ਨੇ ਗਿਰਨਾਰ ਰੋਪ ਵੇ ਦਾ ਉਦਘਾਟਨ ਕਰ ਦਿੱਤਾ ਹੈ। ਇਸ ਨਾਲ ਇਲਾਕੇ ਵਿਚ ਯਾਤਰੀਆਂ ਦੀ ਆਮਦ 'ਚ ਵਾਧਾ ਹੋਵੇਗਾ।
ਇਸ ਦੌਰਾਨ ਉਨ੍ਹਾਂ ਨੇ ਕਿਹਾ, 'ਗਿਰਨਾਰ ਪਰਬਤ 'ਤੇ ਮਾਂ ਅੰਬੇ ਵਿਰਾਜਮਾਨ ਹੈ। ਗੋਰਖ਼ਨਾਥ ਸ਼ਿਖ਼ਰ ਵੀ ਹੈ। ਗੁਰੂ ਦੱਤਾਤ੍ਰੇਅ ਦਾ ਸ਼ਿਖ਼ਰ ਹੈ। ਜੈਨ ਮੰਦਿਰ ਵੀ ਹੈ। ਇਥੋਂ ਦੀਆਂ ਪੌੜੀਆਂ ਚੜ੍ਹ ਕੇ ਜਿਹੜਾ ਸ਼ਿਖ਼ਰ ਤੱਕ ਪਹੁੰਚਦਾ ਹੈ ਉਹ ਸ਼ਕਤੀ ਅਤੇ ਸ਼ਾਂਤੀ ਦਾ ਅਨੁਭਵ ਕਰਦਾ ਹੈ। ਹੁਣ ਇਥੇ ਵਿਸ਼ਵ ਪੱਧਰੀ ਰੋਪ-ਵੇ ਬਣ ਜਾਣ ਕਾਰਨ ਸਾਰਿਆਂ ਨੂੰ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਦਰਸ਼ਨਾਂ ਦਾ ਵੀ ਮੌਕਾ ਮਿਲੇਗਾ।'

PunjabKesari

ਪ੍ਰਧਾਨ ਮੰਤਰੀ ਮੋਦੀ ਮੁਤਾਬਕ 'ਜੇਕਰ ਗਿਰਨਾਰ ਰੋਪਵੇ ਕਾਨੂੰਨੀ ਪੇਚੀਦਗੀਆਂ 'ਚ ਨਾ ਫਸਦਾ ਤਾਂ ਇਸ ਦਾ ਲਾਭ ਪਹਿਲਾਂ ਹੀ ਲੋਕਾਂ ਨੂੰ ਮਿਲ ਚੁੱਕਾ ਹੁੰਦਾ। ਸਾਨੂੰ ਸੋਚਣਾ ਪਵੇਗਾ ਕਿ ਲੋਕਾਂ ਨੂੰ ਜਦੋਂ ਵੱਡੀਆਂ ਸਹੂਲਤਾਂ ਪਹੁੰਚਾਉਣ ਵਾਲੀ ਵਿਵਸਥਾ ਦਾ ਨਿਰਮਾਣ , ਲੰਮੇ ਸਮੇਂ ਤੱਕ ਲਟਕੇਗਾ ਤਾਂ ਕਿੰਨਾ ਨੁਕਸਾਨ ਹੋਵੇਗਾ।'

ਇਹ ਵੀ ਪੜ੍ਹੋ: ਕੇਂਦਰ ਸਰਕਾਰ ਕਰੇਗੀ ਮੋਰੇਟੋਰਿਅਮ ਮਿਆਦ ਦੇ ਵਿਆਜ 'ਤੇ ਵਿਆਜ ਦੀ ਅਦਾਇਗੀ, ਆਮ ਆਦਮੀ ਨੂੰ ਮਿਲੇਗਾ ਲਾਭ

ਇਹ ਗੁਜਰਾਤ ਦਾ ਚੌਥਾ ਰੋਪਵੇ ਹੈ। ਗਿਰਨਾਰ ਰੋਪਵੇ ਦੀਆਂ ਖਾਸ ਗੱਲਾਂ

  • ਇਹ ਰੋਪਵੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ 2.3 ਕਿਲੋਮੀਟਰ ਦੀ ਦੂਰੀ ਸਿਰਫ਼ 7.5 ਮਿੰਟ ਵਿਚ ਤੈਅ ਕਰਕੇ ਮਾਊਂਟ ਗਿਰਨਾਰ ਦੇ ਸਿਖ਼ਰ ਤੱਕ ਪਹੁੰਚਾਉਣ ਦੇ ਸਮਰੱਥ ਹੈ।
  • ਸ਼ੁਰੂ 'ਚ ਇਸ ਵਿਚ 8 ਲੋਕਾਂ ਨੂੰ ਲਿਜਾਣ ਦੀ ਸਮਰੱਥਾ ਵਾਲੇ 25-30 ਕੈਬਿਨ ਹੋਣਗੇ
  • 900 ਮੀਟਰ ਦੀ ਉਚਾਈ 'ਤੇ ਬਣਿਆ ਰੋਪਵੇ ਪ੍ਰਤੀ ਘੰਟੇ 1,000 ਵਿਅਕਤੀਆਂ ਨੂੰ ਲਿਜਾਣ ਦੇ ਸਮਰੱਥ ਹੋਵੇਗਾ
  • ਫਲੋਰ ਗਲਾਸ ਕੇਬਿਨ ਜ਼ਰੀਏ ਗਿਰਨਾਰ ਪਰਬਤ ਦੇ ਸੁੰਦਰ ਦ੍ਰਿਸ਼ਾਂ ਦਾ ਆਨੰਦ ਵੀ ਲਿਆ ਜਾ ਸਕੇਗਾ

ਇਹ ਵੀ ਪੜ੍ਹੋ: ਵੱਡਾ ਫੈਸਲਾ: ਸਰਕਾਰ ਨੇ ਮੋਟਰ ਵਾਹਨ ਐਕਟ 'ਚ ਕੀਤਾ ਬਦਲਾਅ, ਤੁਹਾਡੇ 'ਤੇ ਹੋਵੇਗਾ ਇਹ ਅਸਰ

ਇਨ੍ਹਾਂ ਯੋਜਨਾਵਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨੇ ਇਸ ਦੌਰਾਨ ਕਿਸਾਨਾਂ ਲਈ 'kisan suryoday yojana' ਯੋਜਨਾ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਦਾ ਮਕਸਦ ਖੇਤੀ ਕਿਸਾਨਾਂ ਲਈ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ 'ਤੇ ਉਹ ਅਹਿਮਦਾਬਾਦ ਸਦਰ ਹਸਪਤਾਲ 'ਚ ਟੈਲੀ-ਵੀਡੀਓਗ੍ਰਾਫੀ ਲਈ ਮੋਬਾਈਲ ਐਪਲੀਕੇਸ਼ਨ ਸਹੂਲਤ ਦਾ ਵੀ ਉਦਘਾਟਨ ਕੀਤਾ। ਸੌਰਾਸ਼ਟਰ ਖੇਤਰ ਦੇ ਜੂਨਾਗੜ੍ਹ ਦੇ ਨੇੜੇ ਗਿਰਨਾਰ ਪਹਾੜੀ 'ਤੇ ਹੁਣੇ ਜਿਹੇ ਰੋਪ-ਵੇ ਬਣ ਕੇ ਤਿਆਰ ਹੋਇਆ ਹੈ। ਪਹਾੜੀ ਦੇ ਉੱਪਰ ਮਾਂ ਅੰਬੇ ਦਾ ਮੰਦਿਰ ਹੈ। ਲਗਭਗ 2.13 ਕਿਲੋਮੀਟਰ ਦੀ ਦੂਰੀ ਕਰਕੇ ਲੋਕ ਰੋਪ-ਵੇ ਦੇ ਜ਼ਰੀਏ ਮੰਦਿਰ ਤੱਕ ਦਾ ਸਫ਼ਰ 8 ਮਿੰਟ 'ਚ ਪੂਰਾ ਕਰ ਸਕਦੇ ਹਨ। ਇਕ ਅਧਿਕਾਰਕ ਬਿਆਨ ਮੁਤਾਬਕ ਇਸ ਰੋਪ-ਵੇ ਦੇ ਜ਼ਰੀਏ ਪ੍ਰਤੀ ਘੰਟੇ 800 ਸਵਾਰੀਆਂ ਨੂੰ ਲਿਆਂਦਾ ਅਤੇ ਲਿਜਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਟੈਕਸਦਾਤਿਆਂ ਲਈ ਵੱਡੀ ਖ਼ਬਰ, ਵਿੱਤੀ ਸਾਲ 2019-20 ਲਈ ITR ਭਰਨ ਦੀ ਆਖਰੀ ਤਾਰੀਖ਼ ਵਧੀ

ਸਿੰਜਾਈ ਲਈ ਦਿਨ ਵੇਲੇ ਬਿਜਲੀ ਸਪਲਾਈ ਕਰਨ ਲਈ, ਮੁੱਖ ਮੰਤਰੀ ਵਿਜੇ ਰੁਪਾਨੀ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਨੇ ਹਾਲ ਹੀ ਵਿਚ ਕਿਸਾਨ ਸੂਰਯੋਦਿਆ ਯੋਜਨਾ ਦੀ ਘੋਸ਼ਣਾ ਕੀਤੀ ਹੈ। ਇਸ ਯੋਜਨਾ ਤਹਿਤ ਕਿਸਾਨ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਬਿਜਲੀ ਸਪਲਾਈ ਪ੍ਰਾਪਤ ਕਰ ਸਕਣਗੇ। ਸੂਬਾ ਸਰਕਾਰ ਨੇ 2023 ਤੱਕ ਇਸ ਸਕੀਮ ਅਧੀਨ ਪ੍ਰਸਾਰਣ ਢਾਂਚਾ ਸਥਾਪਤ ਕਰਨ ਲਈ 3500 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। 2020-21 ਦੀ ਯੋਜਨਾ ਤਹਿਤ ਦਾਹੋਦ, ਪਟਨ, ਮਾਹੀਸਾਗਰ, ਪੰਚਮਹਿਲ, ਛੋਟਾ ਉਦਪੁਰ, ਖੇੜਾ, ਤਪੀ, ਵਲਸਾਦ, ਆਨੰਦ ਅਤੇ ਗਿਰ-ਸੋਮਨਾਥ ਨੂੰ ਸ਼ਾਮਲ ਕੀਤਾ ਗਿਆ ਹੈ। ਬਾਕੀ ਜ਼ਿਲ੍ਹੇ 2022-23 ਤੱਕ ਪੜਾਅਵਾਰ ਕਵਰ ਕੀਤੇ ਜਾਣਗੇ।

ਇਹ ਵੀ ਪੜ੍ਹੋ: MTNL ਦੀਆਂ ਇਨ੍ਹਾਂ ਜਾਇਦਾਦਾਂ ਨੂੰ ਵੇਚ ਰਹੀ ਸਰਕਾਰ, ਵਿਕਰੀ ਪ੍ਰਕਿਰਿਆ ਸ਼ੁਰੂ

ਪ੍ਰਧਾਨਮੰਤਰੀ, ਸੰਯੁਕਤ ਰਾਜ ਮਹਿਤਾ ਇੰਸਟੀਚਿਊਟ ਆਫ਼ ਕਾਰਡੀਓਲੌਜੀ ਐਂਡ ਰਿਸਰਚ ਸੈਂਟਰ ਨਾਲ ਜੁੜੇ ਪੀਡੀਆਟ੍ਰਿਕ ਹਾਰਟ ਹਸਪਤਾਲ ਦਾ ਉਦਘਾਟਨ ਕਰਨਗੇ ਅਤੇ ਸਿਵਲ ਹਸਪਤਾਲ, ਅਹਿਮਦਾਬਾਦ ਵਿਖੇ ਟੈਲੀ-ਕਾਰਡੀਓਲੌਜੀ ਲਈ ਇਕ ਮੋਬਾਈਲ ਐਪਲੀਕੇਸ਼ਨ ਦਾ ਉਦਘਾਟਨ ਕੀਤਾ। ਯੂ ਐਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੌਜੀ ਦਾ ਵਿਸਤਾਰ 470 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਵਿਸਥਾਰ ਪ੍ਰਾਜੈਕਟ ਦੇ ਮੁਕੰਮਲ ਹੋਣ ਤੋਂ ਬਾਅਦ, ਇੱਥੇ ਬਿਸਤਰੇ ਦੀ ਗਿਣਤੀ 450 ਤੋਂ ਵਧ ਕੇ 1251 ਹੋ ਜਾਵੇਗੀ। ਇਹ ਸੰਸਥਾ ਦੇਸ਼ ਦਾ ਸਭ ਤੋਂ ਵੱਡਾ ਸਿੰਗਲ ਸੁਪਰ ਸਪੈਸ਼ਲਿਟੀ ਕਾਰਡੀਆਕ ਵਿਦਿਅਕ ਸੰਸਥਾ ਅਤੇ ਵਿਸ਼ਵ ਦਾ ਸਭ ਤੋਂ ਵੱਡਾ ਸਿੰਗਲ ਸੁਪਰ ਸਪੈਸ਼ਲਿਟੀ ਕਾਰਡੀਆਕ ਹਸਪਤਾਲ ਬਣ ਜਾਵੇਗਾ।

ਇਹ ਵੀ ਪੜ੍ਹੋ: ਚਾਂਦੀ ਖਰੀਦਣ ਦਾ ਸਭ ਤੋਂ ਵਧੀਆ ਸਮਾਂ! ਨਿਵੇਸ਼ ਕਰਕੇ ਹੋ ਸਕਦੀ ਹੈ ਚੰਗੀ ਆਮਦਨ

ਮੋਦੀ ਨੇ ਕਿਹਾ- ਅੱਜ ਕਿਸਾਨਾਂ ਲਈ ਯੋਜਨਾ, ਗਿਰਨਾਰ ਰੋਪਵੇ ਅਤੇ ਦੇਸ਼ ਦੇ ਵੱਡੇ ਅਤੇ ਆਧੁਨਿਕ ਕਾਰਡੀਓ ਹਸਪਤਾਲ ਵਰਗੀਆਂ ਸੌਗਾਤਾਂ ਗੁਜਰਾਤ ਨੂੰ ਮਿਲ ਰਹੀਆਂ ਹਨ। ਇਹ ਤਿੰਨੋਂ ਇਕ ਤਰ੍ਹਾਂ ਨਾਲ ਗੁਜਰਾਤ ਦੀ ਸ਼ਕਤੀ, ਭਗਤੀ ਅਤੇ ਸਿਹਤ ਦੇ ਪ੍ਰਤੀਕ ਹਨ। ਇਨ੍ਹਾਂ ਸਾਰਿਆਂ ਲਈ ਮੈਂ ਗੁਜਰਾਤ ਨੂੰ ਬਹੁਤ-ਬਹੁਤ ਵਧਾਈ ਦਿੰਦਾ ਹਾਂ।

 

  • Gujarat
  • Prime Minister Narendra Modi
  • Video Conferencing
  • Plans
  • ਗੁਜਰਾਤ
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ
  • ਵੀਡੀਓ ਕਾਨਫਰੈਸਿੰਗ
  • ਯੋਜਨਾਵਾਂ

ਟੈਕਸਦਾਤਿਆਂ ਲਈ ਵੱਡੀ ਖ਼ਬਰ, ਵਿੱਤੀ ਸਾਲ 2019-20 ਲਈ ITR ਭਰਨ ਦੀ ਆਖਰੀ ਤਾਰੀਖ਼ ਵਧੀ

NEXT STORY

Stories You May Like

  • pm modi will inaugurate india renewable energy summit and exhibition 2026 today
    PM ਮੋਦੀ ਅੱਜ ਕਰਨਗੇ ਭਾਰਤ ਨਵਿਆਉਣਯੋਗ ਊਰਜਾ ਸੰਮੇਲਨ ਅਤੇ ਪ੍ਰਦਰਸ਼ਨੀ 2026 ਦਾ ਉਦਘਾਟਨ
  • narendra modi  pune metro  pink line  inauguration
    12 ਸਾਲਾਂ 'ਚ 1200 KM ! PM ਮੋਦੀ ਨੇ ਪੁਣੇ ਮੈਟਰੋ ਪਿੰਕ ਲਾਈਨ ਦਾ ਕੀਤਾ ਉਦਘਾਟਨ
  • pm modi  diwali  best wishes
    PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ
  • pm modi  sardar vallabhbhai patel  birth
    PM ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਉਨ੍ਹਾਂ ਦੀ ਜਯੰਤੀ 'ਤੇ ਭੇਟ ਕੀਤੀ ਸ਼ਰਧਾਂਜਲੀ
  • pm narendra modi  dhanteras
    PM ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਧਨਤੇਰਸ ਦੀਆਂ ਸ਼ੁਭਕਾਮਨਾਵਾਂ
  • suryakumar yadav along with his family met with pm narendra modi
    ਸੂਰਿਆਕੁਮਾਰ ਯਾਦਵ ਦੇ ਪਰਿਵਾਰ ਸਮੇਤ PM ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
  • pm modi  andhra pradesh cm cyclone
    PM ਮੋਦੀ ਨੇ ਆਂਧਰਾ ਪ੍ਰਦੇਸ਼ ਦੇ CM ਨਾਲ ਗੱਲਬਾਤ ਕਰ ਚੱਕਰਵਾਤ ਮਗਰੋਂ ਦੀ ਸਥਿਤੀ ਦੀ ਲਈ ਜਾਣਕਾਰੀ
  • pm modi congratulated the countrymen on diwali
    'ਹਰ ਸਾਲ ਵਾਂਗ ਜਵਾਨਾਂ ਨਾਲ ਮਨਾਵਾਂਗਾ ਤਿਉਹਾਰ', PM ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ
  • jalandhar  fir registered against rti activist karanpreet singh
    ਜਲੰਧਰ: RTI ਐਕਟੀਵਿਸਟ ਕਰਨਪ੍ਰੀਤ ਸਿੰਘ 'ਤੇ FIR ਦਰਜ, ਕਥਿਤ ਪੱਤਰਕਾਰ ਦੀ...
  • senior officials of the jalandhar municipal corporation have been transferred
    ਪੰਜਾਬ 'ਚ ਵੱਡਾ ਫੇਰਬਦਲ! ਕਈ ਵੱਡੇ ਅਧਿਕਾਰੀਆਂ ਦੇ ਤਬਾਦਲੇ
  • police action nuisance with unnumbered motorcycles and pressure horns
    ਜਲੰਧਰ 'ਚ ਬਿਨਾਂ ਨੰਬਰੀ ਮੋਟਰਸਾਈਕਲ ਅਤੇ ਪ੍ਰੈਸ਼ਰ ਹਾਰਨ ਦਾ ਹੁੜਦੰਗ, ਨੌਜਵਾਨਾਂ...
  • hooliganism at jalandhar  s maqsudan mandi
    ਜਲੰਧਰ ਦੀ ਮਕਸੂਦਾਂ ਮੰਡੀ 'ਚ ਗੁੰਡਾਗਰਦੀ ਦਾ ਨੰਗਾ ਨਾਚ, ਭੰਨੀ ਗੱਡੀ ਤੇ ਘਰ 'ਤੇ...
  • 3 lakh passengers traveled for the chhath festival
    ਛੱਠ ਤਿਉਹਾਰ ਲਈ 3 ਲੱਖ ਯਾਤਰੀਆਂ ਨੇ ਕੀਤਾ ਸਫ਼ਰ: ਸਟੇਸ਼ਨ 'ਚ ਮੇਲੇ ਵਰਗੇ ਹਾਲਾਤ
  • raid in amritsar in search of son in law who fired at father in law
    ਸਹੁਰੇ 'ਤੇ ਫਾਇਰਿੰਗ ਕਰਨ ਵਾਲੇ ਜਵਾਈ ਦੀ ਭਾਲ ’ਚ ਅੰਮ੍ਰਿਤਸਰ ’ਚ ਰੇਡ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
Trending
Ek Nazar
maserati luxury apartments

ਸਮੁੰਦਰ ਵਿਚਾਲੇ ਬਣਾਏ ਜਾ ਰਿਹੈ 'ਮਾਸੇਰਾਤੀ' ਦੇ ਲਗਜ਼ਰੀ ਅਪਾਰਟਮੈਂਟ, ਜਾਣੋ...

incident with passenger vehicle

ਨੇਪਾਲ 'ਚ ਡੂੰਘੀ ਖੱਡ'ਚ ਡਿੱਗਾ ਯਾਤਰੀ ਵਾਹਨ, 10 ਲੋਕਾਂ ਦੀ ਮੌਤ

tributes paid to soldiers

ਆਸਟ੍ਰੇਲੀਆ ਭਰ 'ਚ 'ਰੀਮੈਂਬਰੈਂਸ ਡੇਅ' ਮੌਕੇ ਸ਼ਹੀਦ ਸੈਨਿਕਾਂ ਨੂੰ...

punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian currency falls by 6 paise against usd
      ਭਾਰਤੀ ਕਰੰਸੀ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 6 ਪੈਸੇ ਡਿੱਗੀ
    • gold and silver prices plummet as soon as the festival ends
      ਤਿਉਹਾਰ ਖ਼ਤਮ ਹੁੰਦੇ ਹੀ ਮੂਧੇ ਮੂੰਹ ਡਿੱਗੇ ਸੋਨਾ-ਚਾਂਦੀ, ਖ਼ਰੀਦਦਾਰੀ ਕਰਨ ਤੋਂ...
    • microsoft loses title of world s second largest company
      Nvidia ਨੂੰ ਵੱਡਾ ਝਟਕਾ, ਮਾਈਕ੍ਰੋਸਾਫਟ ਨੇ ਗੁਆਇਆ ਦੁਨੀਆ ਦੀ ਦੂਜੀ ਸਭ ਤੋਂ ਵੱਡੀ...
    • swiggy hits the jackpot this diwali
      ਦੀਵਾਲੀ 'ਤੇ Swiggy ਦੀ ਹੋਈ ਬੱਲੇ-ਬੱਲੇ, ਲੋਕਾਂ ਨੇ ਜਮ ਕੇ ਆਰਡਰ ਕੀਤੀਆਂ ਇਹ...
    • india s visa  becomes much simpler
      ਭਾਰਤ ਦਾ ਵੀਜ਼ਾ ਸਿਸਟਮ ਹੋਇਆ ਬੇਹੱਦ ਆਸਾਨ, 13 ਤੋਂ ਘਟਾ ਕੇ 9 ਕੀਤੀਆਂ ਗਈਆਂ ਮੁੱਖ...
    • amul price hicked
      ਮਹਿੰਗਾ ਹੋ ਗਿਆ ਦੁੱਧ! Amul ਨੇ ਫ਼ਿਰ ਵਧਾਈਆਂ ਕੀਮਤਾਂ, ਜਾਣੋ ਕਦੋਂ ਤੋਂ ਹੋਣਗੀਆਂ...
    • mother dairy again increases milk prices
      ਝਟਕਾ! Mother Dairy ਨੇ 6 ਮਹੀਨੇ ਬਾਅਦ ਫਿਰ ਕਰ'ਤਾ ਦੁੱਧ ਦੀਆਂ ਕੀਮਤਾਂ 'ਚ ਭਾਰੀ...
    • reliance jio s ipo 20 times bigger than expected set to raise 64 35 billion
      ਜਲਦ ਆਉਣ ਵਾਲਾ ਹੈ Reliance Jio ਤੋਂ 20 ਗੁਣਾ ਵੱਡਾ IPO, 64.35 ਅਰਬ ਡਾਲਰ...
    • cabinet approves 5 major decisions from businesses to farmers will benefi
      ਮੰਤਰੀ ਮੰਡਲ ਨੇ 5 ਵੱਡੇ ਫੈਸਲਿਆਂ ਨੂੰ ਦਿੱਤੀ ਮਨਜ਼ੂਰੀ , ਕਾਰੋਬਾਰਾਂ ਤੋਂ ਲੈ ਕੇ...
    • vehicle engines are being damaged due to ethanol   shivakumar
      ਪੈਟਰੋਲ ’ਚ ਇਥੇਨੌਲ ਮਿਲਾਉਣ ਨਾਲ ਵਾਹਨਾਂ ਦੇ ਇੰਜਣ ਖਰਾਬ ਹੋ ਰਹੇ ਹਨ : ਸ਼ਿਵਕੁਮਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +