Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    5:44:43 PM

  • congress allegations on aap

    ਪੰਜਾਬ ਦੇ ਪੰਚਾਇਤ ਮੰਤਰੀ ਦੇ ਹਲਕੇ 'ਚ ਪੰਚਾਇਤੀ...

  • sukhpal khaira raises questions on mann government s education revolution

    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ...

  • mp amritpal singh from khadoor sahib once again filed a petition high court

    MP ਅੰਮ੍ਰਿਤਪਾਲ ਸਿੰਘ ਨੇ ਮੁੜ ਹਾਈਕੋਰਟ ਦਾ...

  • protecting youth from drugs is everyone  s responsibility  governor

    ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਪੀ. ਐੱਨ. ਬੀ. ਨੇ ਰੇਪੋ ਲਿੰਕਡ ਉਧਾਰ ਦਰ 0.40 ਫੀਸਦੀ ਘਟਾਈ

BUSINESS News Punjabi(ਵਪਾਰ)

ਪੀ. ਐੱਨ. ਬੀ. ਨੇ ਰੇਪੋ ਲਿੰਕਡ ਉਧਾਰ ਦਰ 0.40 ਫੀਸਦੀ ਘਟਾਈ

  • Updated: 01 Jun, 2020 08:51 PM
Mumbai
pnb cuts repo linked lending rate by 40 bps to 6 65 pc
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਰਕਾਰੀ ਰਿਣਦਾਤਾ ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ਨੇ ਸੋਮਵਾਰ ਨੂੰ ਕਿਹਾ ਕਿ ਉਸ ਨੇ ਆਪਣੀ ਰੇਪੋ ਲਿੰਕਡ ਉਧਾਰ ਦਰ (ਆਰ. ਐੱਲ. ਐੱਲ. ਆਰ.) ਨੂੰ 40 ਬੇਸਿਸ ਅੰਕ (ਬੀ. ਪੀ. ਐੱਸ.) ਘਟਾ ਕੇ 7.05 ਫੀਸਦੀ ਤੋਂ 6.65 ਫੀਸਦੀ ਕਰ ਦਿੱਤੀ ਹੈ। ਬੈਂਕ ਨੇ ਐੱਮ. ਸੀ. ਐੱਲ. ਆਰ. ਆਧਾਰਿਤ ਕਰਜ਼ ਦਰਾਂ 'ਚ ਵੀ 0.15 ਫੀਸਦੀ ਤੱਕ ਦੀ ਕਟੌਤੀ ਕੀਤੀ ਹੈ।

ਪੀ. ਐੱਨ. ਬੀ. ਨੇ ਬਚਤ ਖਾਤੇ ਦੀ ਵਿਆਜ ਦਰ ਵੀ 0.50 ਫੀਸਦੀ ਘਟਾ ਦਿੱਤੀ ਹੈ, ਹੁਣ ਵੱਧ ਤੋਂ ਵੱਧ ਇਹ ਦਰ 3.25 ਫੀਸਦੀ ਰਹਿ ਗਈ ਹੈ, ਜੋ 1 ਜੁਲਾਈ ਤੋਂ ਲਾਗੂ ਹੋਵੇਗੀ। ਇਸ ਦੇ ਨਾਲ ਬੈਂਕ ਨੇ ਫਿਕਸਡ ਡਿਪਾਜ਼ਿਟ (ਐੱਫ. ਡੀ.) ਦਰਾਂ ਨੂੰ ਵੀ ਹੋਰ ਘਟਾ ਦਿੱਤਾ ਹੈ, ਹੁਣ ਐੱਫ. ਡੀ. 'ਤੇ ਵੱਧ ਤੋਂ ਵੱਧ ਵਿਆਜ ਦਰ 5.50 ਫੀਸਦੀ ਰਹਿ ਗਈ ਹੈ, ਜੋ ਸੋਮਵਾਰ ਤੋਂ ਲਾਗੂ ਹੋ ਚੁੱਕੀ ਹੈ।ਉੱਥੇ ਹੀ, 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਪੀ. ਐੱਨ. ਬੀ. ਹੁਣ ਐੱਫ. ਡੀ. 'ਤੇ ਜਨਰਲ ਪਬਿਲਕ ਨਾਲੋਂ 0.75 ਫੀਸਦੀ ਵਿਆਜ ਦੇ ਰਿਹਾ ਹੈ। ਇਸ ਤੋਂ ਪਿਛਲੇ ਹਫਤੇ ਬੈਂਕ ਆਫ ਇੰਡੀਆ (ਬੀ. ਆਈ. ਓ.) ਤੇ ਯੂਕੋ ਬੈਂਕ ਨੇ ਰੇਪੋ ਦਰ ਨਾਲ ਲਿੰਕਡ ਬਾਹਰੀ ਬੈਂਚਮਾਰਕ ਦਰਾਂ 'ਚ 0.40 ਫੀਸਦੀ ਦੀ ਕਟੌਤੀ ਕੀਤੀ ਸੀ।

ਬੀ. ਆਈ. ਓ. ਦੀ ਬਾਹਰੀ ਬੈਂਚਮਾਰਕ ਦਰ 6.85 ਫੀਸਦੀ, ਜਦੋਂ ਕਿ ਯੂਕੋ ਬੈਂਕ ਦੀ ਰੇਪੋ ਆਧਾਰਿਤ ਉਧਾਰ 6.90 ਫੀਸਦੀ ਹੈ। ਸਰਕਾਰੀ ਬੈਂਕਾਂ ਨੇ ਇਹ ਕਦਮ ਭਾਰਤੀ ਰਿਜ਼ਰਵ ਬੈਂਕ ਵੱਲੋਂ ਉਸ ਦੀ ਰੇਪੋ ਦਰ 'ਚ ਕੀਤੀ ਗਈ 0.40 ਫੀਸਦੀ ਦੀ ਕਟੌਤੀ ਮਗਰੋਂ ਚੁੱਕਿਆ ਹੈ। ਹੁਣ ਭਾਰਤੀ ਰਿਜ਼ਰਵ ਬੈਂਕ ਦੀ ਰੇਪੋ ਦਰ 4.40 ਫੀਸਦੀ ਹੈ, ਜਿਸ 'ਤੇ ਵਪਾਰਕ ਬੈਂਕਾਂ ਨੂੰ ਰੋਜ਼ਾਨਾ ਜ਼ਰੂਰਤ ਲਈ ਉਧਾਰ ਮਿਲਦਾ ਹੈ। ਇਸ 'ਚ ਕਟੌਤੀ ਹੋਣ ਨਾਲ ਬੈਂਕਾਂ ਨੇ ਗਾਹਕਾਂ ਨੂੰ ਕਰਜ਼ ਦਰਾਂ 'ਚ ਰਾਹਤ ਦਿੱਤੀ ਹੈ।

  • PNB
  • repo-linked
  • ਪੀਐੱਨਬੀ
  • ਰੇਪੋ ਲਿੰਕਡ ਉਧਾਰ

ਹੀਰੋ ਮੋਟੋਕਾਰਪ ਦੀ ਵਿਕਰੀ ਮਈ ਵਿਚ 83 ਫੀਸਦੀ ਡਿੱਗੀ

NEXT STORY

Stories You May Like

  • national weightlifting  n  ajith sets new national record in snatch
    ਨੈਸ਼ਨਲ ਵੇਟਲਿਫਟਿੰਗ : ਐੱਨ. ਅਜੀਤ ਨੇ ਸਨੈਚ ਵਿੱਚ ਨਵਾਂ ਰਾਸ਼ਟਰੀ ਰਿਕਾਰਡ ਬਣਾਇਆ
  • pakistan stuck with low economic growth  rising unemployment  report
    ਆਰਥਿਕ ਤੰਗੀ ਨਾਲ ਜੂਝ ਰਿਹਾ ਪਾਕਿਸਤਾਨ, ਘੱਟ ਵਿਕਾਸ ਦਰ ਤੇ ਵਧਦੀ ਬੇਰੁਜ਼ਗਾਰੀ ਨੇ ਵਧਾਈ ਚਿੰਤਾ
  • sukhbir badal launches proud to be akali campaign
    ਸੁਖਬੀਰ ਬਾਦਲ ਨੇ ਸ਼ੁਰੂ ਕੀਤੀ 'ਪ੍ਰਾਊਡ ਟੂ ਬੀ' ਅਕਾਲੀ ਮੁਹਿੰਮ, 'ਆਪ' 'ਤੇ ਵਿੰਨ੍ਹੇ ਨਿਸ਼ਾਨੇ
  • pakistan govt addicted to imf borrowing like a drug addict  report
    Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ 'ਚ ਖੁਲਾਸੇ
  • bsf and police conduct joint operation
    ਬੀ. ਐੱਸ. ਐੱਫ. ਤੇ ਪੁਲਸ ਦਾ ਸਾਂਝਾ ਆਪ੍ਰੇਸ਼ਨ, 10 ਕਰੋੜ ਦੀ ਹੈਰੋਇਨ ਸਮੇਤ ਸਮੱਗਲਰ ਕਾਬੂ
  • the big secret behind javed akhtar and honey irani  s divorce revealed
    'ਜਾਵੇਦ ਅਖ਼ਤਰ ਸ਼ਰਾਬ ਪੀ ਕੇ...', ਪਤਨੀ ਹਨੀ ਇਰਾਨੀ ਨੇ ਦੱਸਿਆ ਵਿਆਹ ਟੁੱਟਣ ਦਾ ਕਾਰਨ
  • big b remembers   babuji   harivansh rai bachchan  the endless struggle of life
    ਬਿੱਗ ਬੀ ਨੇ ਜ਼ਿੰਦਗੀ ਦੇ ਬੇਅੰਤ ਸੰਘਰਸ਼ ਬਾਰੇ 'ਬਾਬੂਜੀ' ਹਰਿਵੰਸ਼ ਰਾਏ ਬੱਚਨ ਦੇ ਸ਼ਬਦਾਂ ਨੂੰ ਯਾਦ ਕੀਤਾ
  • high courts uphold only 8  death sentences
    ਹਾਈ ਕੋਰਟਾਂ ਨੇ ਸਿਰਫ 8 ਫੀਸਦੀ ਮੌਤ ਦੀ ਸਜ਼ਾ ਹੀ ਰੱਖੀ ਬਰਕਰਾਰ
  • sukhpal khaira raises questions on mann government s education revolution
    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
Trending
Ek Nazar
schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • india  s economy will be the fastest growing   moody  s
      ਜੀ-20 ਦੇਸ਼ਾਂ ’ਚ ਸਭ ਤੋਂ ਤੇਜ਼ ਦੌੜ ਲਾਏਗੀ ਭਾਰਤ ਦੀ ਇਕਾਨਮੀ, ਮੂਡੀਜ਼
    • indian rupee falls 11 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
    • stock market rise sensex rises 247 points nifty rises 80 points
      ਸ਼ੇਅਰ ਬਾਜ਼ਾਰ 'ਚ ਲਗਾਤਾਰ ਤੀਜੇ ਸੈਸ਼ਨ 'ਚ ਵਾਧਾ ਜਾਰੀ, ਸੈਂਸੈਕਸ 247 ਤੇ ਨਿਫਟੀ...
    • silver prices fall sharply  gold also becomes cheaper
      ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਸੋਨਾ...
    • one night  s rent in delhi is 32 lakhs
      ਦਿੱਲੀ ’ਚ ਇਕ ਰਾਤ ਦਾ ਕਿਰਾਇਆ 32 ਲੱਖ! AI ਸਮਿਟ ਦੇ ਅੱਗੇ ਵੈਲੇਨਟਾਈਨ ਡੇ ਵੀ ਪਿਆ...
    • petrol and diesel prices may increase
      Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ...
    • railway passengers will now get hot food on the train seat itself irctc
      ਯਾਤਰੀਆਂ ਨੂੰ ਹੁਣ ਟ੍ਰੇਨ ਦੀ ਸੀਟ 'ਤੇ ਹੀ ਮਿਲੇਗਾ ਗਰਮਾ-ਗਰਮ ਖਾਣਾ, IRCTC ਨੇ...
    • after gold silver copper prices to increase by 35 in 2025
      Gold-Silver ਤੋਂ ਬਾਅਦ ਹੁਣ 'ਲਾਲ ਸੋਨੇ' ਦੀ ਵਧੀ ਚਮਕ: 2025 'ਚ 35% ਵਧੀਆਂ...
    • special taxi service will be started to relieve traffic jams in big cities
      ਵੱਡੇ ਸ਼ਹਿਰਾਂ 'ਚ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਸ਼ੁਰੂ ਕੀਤੀ ਜਾਵੇਗੀ ਖ਼ਾਸ...
    • america excited to include india in pax silica agreement
      ਭਾਰਤ ਨੂੰ ‘ਪੈਕਸ ਸਿਲਿਕਾ’ ’ਚ ਸ਼ਾਮਲ ਕਰਨ ਲਈ ਅਮਰੀਕਾ ਉਤਸ਼ਾਹਿਤ, ਜਲਦ ਹੋਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +