Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    3:34:59 PM

  • himachal pradesh toll tax himachal vehicle

    ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ’ਤੇ ਲੱਗੇਗਾ ਟੈਕਸ,...

  • rain in punjab meteorological department

    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

  • toll plaza mahal kalan

    ਟੋਲ ਪਲਾਜ਼ਾ 'ਤੇ ਗੈਂਗਸਟਰਾਂ ਤੇ ਪੰਜਾਬ ਪੁਲਸ...

  • 50000 students free scooty

    ਹੁਣ ਵਿਦਿਆਰਥਣਾਂ ਨੂੰ ਸਾਈਕਲ ਨਹੀਂ, ਮਿਲਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • PNB ਦਾ ਤਿਉਹਾਰੀ ਮੌਸਮ 'ਚ ਖਾਤਾਧਾਰਕਾਂ ਲਈ ਵਿਸ਼ੇਸ਼ ਯੋਜਨਾ ਦਾ ਐਲਾਨ, ਮਿਲਣਗੇ ਸਸਤੇ ਕਰਜ਼ੇ

BUSINESS News Punjabi(ਵਪਾਰ)

PNB ਦਾ ਤਿਉਹਾਰੀ ਮੌਸਮ 'ਚ ਖਾਤਾਧਾਰਕਾਂ ਲਈ ਵਿਸ਼ੇਸ਼ ਯੋਜਨਾ ਦਾ ਐਲਾਨ, ਮਿਲਣਗੇ ਸਸਤੇ ਕਰਜ਼ੇ

  • Edited By Harinder Kaur,
  • Updated: 11 Sep, 2020 02:11 PM
New Delhi
pnb s festival bonanza offer get cheap loans
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਪਹਿਲਾਂ ਹੀ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸਰਕਾਰੀ ਬੈਂਕ ਪੰਜਾਬ ਨੈਸ਼ਨਲ ਬੈਂਕ (ਪੀ ਐਨ ਬੀ) ਨੇ ਆਪਣੇ ਗਾਹਕਾਂ ਲਈ 'ਫੈਸਟੀਵਲ ਬੋਨਾਂਜ਼ਾ ਆਫਰ' ਦਾ ਐਲਾਨ ਕਰ ਦਿੱਤਾ ਹੈ।
ਬੈਂਕ ਦਾ ਕਹਿਣਾ ਹੈ ਕਿ ਕੋਰੋਨਾ ਆਫ਼ਤ ਕਾਰਨ ਕਰਜ਼ੇ ਦੀ ਮੰਗ ਵਿਚ ਕਮੀ ਆਈ ਹੈ। ਇਸ ਲਈ ਬੈਂਕ ਨੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਲੋਨ ਦੇ ਸੰਬੰਧ ਵਿਚ ਕਈ ਤਰ੍ਹਾਂ ਦੀਆਂ ਪੇਸ਼ਕਸ਼ਾਂ ਕੀਤੀਆਂ ਹਨ। ਬੈਂਕਾਂ ਇਨ੍ਹਾਂ ਪੇਸ਼ਕਸ਼ਾਂ ਜ਼ਰੀਏ ਆਉਣ ਵਾਲੇ ਦਿਨਾਂ ਵਿਚ ਗਾਹਕਾਂ ਦੀ ਗਿਣਤੀ ਵਿਚ ਵਾਧਾ ਕਰਨਾ ਚਾਹੁੰਦਾ ਹੈ।

ਜਾਣੋ ਕੀ ਹੈ ਆਫ਼ਰ

ਪੰਜਾਬ ਨੈਸ਼ਨਲ ਬੈਂਕ ਨੇ 'ਫੈਸਟੀਵਲ ਬੋਨਾਂਜ਼ਾ ਆੱਫਰ' ਤਹਿਤ ਬੈਂਕ ਦੇ ਮਹੱਤਵਪੂਰਨ ਪ੍ਰਚੂਨ ਉਤਪਾਦਾਂ ਜਿਵੇਂ ਕਿ ਹਾਊਸਿੰਗ ਲੋਨ ਅਤੇ ਕਾਰ ਲੋਨ 'ਤੇ ਅਗੇਤਾ(ਅਪਫਰੰਟ) ਜਾਂ ਪ੍ਰੋਸੈਸਿੰਗ ਫੀਸ ਅਤੇ ਦਸਤਾਵੇਜ਼ ਖਰਚਿਆਂ ਦਾ ਕੋਈ ਟੈਕਸ ਨਾ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਗ੍ਰਾਹਕਾਂ ਨੂੰ ਟੈਕਓਵਰ ਲੋਨਜ਼ 'ਤੇ ਪ੍ਰੋਸੈਸਿੰਗ ਫੀਸ ਮੁਆਫ ਕਰਨ ਨਾਲ ਬਹੁਤ ਜ਼ਿਆਦਾ ਫਾਇਦਾ ਹੋ ਸਕਦਾ ਹੈ।

ਇਹ ਵੀ ਦੇਖੋ: ਮੁਕੇਸ਼ ਅੰਬਾਨੀ ਵਿਸ਼ਵ ਦੇ ਸਿਖ਼ਰਲੇ 10 ਅਮੀਰਾਂ ਦੀ ਸੂਚੀ ’ਚ 5ਵੇਂ ਨੰਬਰ ’ਤੇ ਪਹੁੰਚੇ

ਬੈਂਕ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਗ੍ਰਾਹਕ ਇਨ੍ਹਾਂ ਆਕਰਸ਼ਕ ਪੇਸ਼ਕਸ਼ਾਂ ਦਾ ਪੂਰੇ ਦੇਸ਼ ਵਿਚ ਪੀ.ਐਨ.ਬੀ. ਦੀਆਂ 10,897 ਬ੍ਰਾਂਚਾਂ ਰਾਹੀਂ ਜਾਂ 31 ਦਸੰਬਰ 2020 ਤਕ ਡਿਜੀਟਲ ਸਾਧਨਾਂ ਰਾਹੀਂ ਲਾਭ ਲੈ ਸਕਦੇ ਹਨ। ਬੈਂਕ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਗ੍ਰਾਹਕਾਂ ਨੂੰ ਹੁਣ ਕਰਜ਼ੇ ਦੀ ਰਕਮ ਦਾ 0.35 ਪ੍ਰਤੀਸ਼ਤ (ਵੱਧ ਤੋਂ ਵੱਧ 15,000 ਰੁਪਏ) ਮਿਲੇਗਾ ਅਤੇ ਇਸ ਤੋਂ ਇਲਾਵਾ ਦਸਤਾਵੇਜ਼ ਚਾਰਜ ਤੋਂ ਛੋਟ ਵੀ ਮਿਲੇਗੀ। ਇਸੇ ਤਰ੍ਹਾਂ ਕਾਰ ਲੋਨ 'ਤੇ ਗਾਹਕ ਨੂੰ ਕੁਲ ਕਰਜ਼ੇ ਦੀ 0.25 ਪ੍ਰਤੀਸ਼ਤ ਦੀ ਬਚਤ ਕਰਨਗੇ। ਜਾਇਦਾਦ ਦੇ ਬਦਲੇ ਲੋਨ ਲੈਣ ਵਾਲੇ ਗਾਹਕਾਂ ਨੂੰ ਪ੍ਰੋਸੈਸਿੰਗ ਫੀਸਾਂ ਵਿਚ ਕਰਜ਼ੇ ਦੀ ਰਕਮ ਦੀ 1 ਲੱਖ ਰੁਪਏ ਦੀ ਛੋਟ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਪੀ.ਐਨ.ਬੀ. ਨੇ ਹਾਲ ਹੀ ਵਿਚ ਵਿਆਜ ਦਰਾਂ ਵਿਚ ਕਟੌਤੀ ਕੀਤੀ ਹੈ। ਇਹ ਦਰਾਂ 1 ਸਤੰਬਰ ਤੋਂ ਲਾਗੂ ਹੋ ਗਈਆਂ ਹਨ। ਬੈਂਕ ਖ਼ਾਤਾਧਾਰਕਾਂ ਨੂੰ 7.10 ਪ੍ਰਤੀਸ਼ਤ ਦੀ ਦਰ ਨਾਲ ਘਰੇਲੂ ਕਰਜ਼ੇ ਅਤੇ 7.55 ਪ੍ਰਤੀਸ਼ਤ ਦੀ ਦਰ ਨਾਲ ਕਾਰ ਲੋਨ ਦੀ ਪੇਸ਼ਕਸ਼ ਕਰ ਰਹੇ ਹਨ ।

ਇਹ ਵੀ ਦੇਖੋ: ਸਾਵਧਾਨ! ਜੇਕਰ ਤੁਹਾਡਾ ਆਧਾਰ ਨੰਬਰ ਕਿਸੇ ਧੋਖੇਬਾਜ਼ ਦੇ ਹੱਥ ਲੱਗ ਜਾਵੇ ਤਾਂ ਇਹ ਹੋ ਸਕਦੈ ਨੁਕਸਾਨ

ਇਹ ਵੀ ਦੇਖੋ: ਬੈਂਕ ਦੇ ਕਰਜ਼ਦਾਰਾਂ ਨੂੰ ਮਿਲ ਸਕਦੀ ਹੈ ਰਾਹਤ, ਸਰਕਾਰ ਵਲੋਂ ਮਾਹਿਰਾਂ ਦੀ ਕਮੇਟੀ ਦਾ ਗਠਨ

  • Punjab National Bank
  • Festival Bonanza Offer
  • Cheap Loans
  • ਪੰਜਾਬ ਨੈਸ਼ਨਲ ਬੈਂਕ
  • ਫੈਸਟੀਵਲ ਬੋਨਾਂਜ਼ਾ ਆਫ਼ਰ
  • ਸਸਤੇ ਕਰਜ਼ੇ

RTI ਤਹਿਤ ਹੋਇਆ ਖੁਲਾਸਾ, ਸਰਕਾਰ ਕਰ ਰਹੀ ਹੈ ਇਨ੍ਹਾਂ ਕੰਪਨੀਆਂ ਨੂੰ ਨਿਲਾਮ ਕਰਨ ਦੀ ਤਿਆਰੀ

NEXT STORY

Stories You May Like

  • banking services will remain closed for pnb account holders  scheduled
    PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ ਹੋਇਆ Scheduled
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • delhi government  s big announcement
    ਦਿੱਲੀ ਸਰਕਾਰ ਦਾ ਵੱਡਾ ਐਲਾਨ: ਸਟਾਰਟਅੱਪ ਨੂੰ ਹੁਲਾਰਾ ਦੇਣ ਲਈ 400 ਕਰੋੜ ਦਾ ਕਰੇਗੀ ਨਿਵੇਸ਼
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • punjab weather raining
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 16 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਦਾ Alert ਜਾਰੀ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • waterfalls selfie ban rain season
    ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ ਐਲਾਨ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
Trending
Ek Nazar
brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • campa becomes country  s third largest company
      ਸਾਫ਼ਟ ਡ੍ਰਿੰਕ ਬਾਜ਼ਾਰ ’ਚ ਬਦਲੀ ਖੇਡ, ਕੈਂਪਾ ਬਣੀ ਦੇਸ਼ ਦੀ ਤੀਜੀ ਸਭ ਤੋਂ ਵੱਡੀ...
    • read this news before sending money abroad as a gift
      ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ...
    • petrol in the us reaches   4 per gallon again  fuel prices increase
      ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ...
    • ccpa  s strictness   41 restaurants  heavy fine imposed
      CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ...
    • accenture changes the salary increase rule  employees will benefit
      Accenture ਨੇ ਬਦਲਿਆ ਤਨਖਾਹ ਵਾਧੇ ਦਾ ਨਿਯਮ, ਕਰਮਚਾਰੀਆਂ ਨੂੰ ਹੋਵੇਗਾ ਇਸਦਾ...
    • tvs are going to be shut down cable and dth charges will increase
      Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH...
    • ethanol will enter your home  know what the government  s plan is
      ਕਾਰਾਂ ਤੋਂ ਬਾਅਦ ਹੁਣ ਤੁਹਾਡੇ ਘਰ 'ਚ ਵੀ ਐਂਟਰੀ ਮਾਰੇਗਾ ਈਥਾਨੌਲ, ਜਾਣੋ ਕੀ ਹੈ...
    • banks will be closed for 3 days this week  when  where
      ਇਸ ਹਫ਼ਤੇ 3 ਦਿਨ ਬੰਦ ਰਹਿਣਗੇ Bank, ਜਾਣੋ ਕਦੋਂ ਤੇ ਕਿੱਥੇ ਨਹੀਂ ਹੋਵੇਗਾ ਕੰਮਕਾਜ
    • crisis in the red sea deepens  oil supplies may be affected
      ਲਾਲ ਸਾਗਰ ’ਤੇ ਸੰਕਟ ਡੂੰਘਾ ਹੋਇਆ ਤਾਂ ਭਾਰਤ ਦੀ ਵਧੇਗੀ ਟੈਨਸ਼ਨ, ਤੇਲ ਸਪਲਾਈ ਹੋ...
    • stock market closes in red sensex falls 442 points
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +