Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 02, 2026

    4:06:31 PM

  • sukhbir badal expressed concern at baba bakala rally

    ਸੁਖਬੀਰ ਬਾਦਲ ਦਾ ਐਲਾਨ, ਅਕਾਲੀ ਦਲ ਦੀ ਸਰਕਾਰ ਆਉਣ...

  • a big scam of 116 crores in chandigarh

    ਚੰਡੀਗੜ੍ਹ 'ਚ 116 ਕਰੋੜ ਦਾ ਵੱਡਾ ਘਪਲਾ! ਸਮਾਰਟ...

  • prominent businessman from punjab conquers the highest peak  mount everest

    ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ...

  • major incident in kharar

    ਖਰੜ 'ਚ ਵੱਡੀ ਵਾਰਦਾਤ, ਗੈਸ ਏਜੰਸੀ ਦੇ ਮੁਲਾਜ਼ਮ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮੂਧੇ ਮੂੰਹ ਡਿੱਗੇ ਆਲੂ-ਪਿਆਜ਼-ਟਮਾਟਰ ਦੇ ਭਾਅ, ਮਹਿੰਗਾਈ ਤੋਂ ਰਾਹਤ ਪਰ ਕਿਸਾਨ ਪ੍ਰੇਸ਼ਾਨ

BUSINESS News Punjabi(ਵਪਾਰ)

ਮੂਧੇ ਮੂੰਹ ਡਿੱਗੇ ਆਲੂ-ਪਿਆਜ਼-ਟਮਾਟਰ ਦੇ ਭਾਅ, ਮਹਿੰਗਾਈ ਤੋਂ ਰਾਹਤ ਪਰ ਕਿਸਾਨ ਪ੍ਰੇਸ਼ਾਨ

  • Edited By Harinder Kaur,
  • Updated: 02 Apr, 2026 10:52 AM
Business
potato onion and tomato prices have fallen sharply
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਦੇਸ਼ ਦੀਆਂ ਪ੍ਰਮੁੱਖ ਥੋਕ ਮੰਡੀਆਂ ਵਿਚ ਸਬਜ਼ੀਆਂ ਦੀਆਂ ਕੀਮਤਾਂ ਤੇਜ਼ੀ ਨਾਲ ਡਿੱਗ ਗਈਆਂ ਹਨ। ਆਜ਼ਾਦਪੁਰ ਮੰਡੀ ਵਿਚ ਆਲੂ ਕਰੀਬ 4 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ, ਜਦਕਿ ਲਾਸਲਗਾਂਵ ਮੰਡੀ ਵਿਚ ਪਿਆਜ਼ 10-11 ਰੁਪਏ ਪ੍ਰਤੀ ਕਿਲੋ ਅਤੇ ਪਿੰਪਲਗਾਂਵ ਮੰਡੀ ਵਿਚ ਟਮਾਟਰ ਲੱਗਭਗ 7 ਰੁਪਏ ਪ੍ਰਤੀ ਕਿਲੋ ਤੱਕ ਪਹੁੰਚ ਗਿਆ ਹੈ। ਸਿਰਫ਼ ਸਬਜ਼ੀਆਂ ਹੀ ਨਹੀਂ, ਸਗੋਂ ਜ਼ਰੂਰੀ ਅਨਾਜ ਦੀਆਂ ਕੀਮਤਾਂ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਕਣਕ ਦੇ ਭਾਅ ਕਰੀਬ 10 ਫੀਸਦੀ ਅਤੇ ਚੌਲ 5-6 ਫੀਸਦੀ ਤੱਕ ਸਸਤੇ ਹੋਏ ਹਨ, ਜਿਸ ਨਾਲ ਆਮ ਖਪਤਕਾਰਾਂ ਨੂੰ ਰਾਹਤ ਮਿਲ ਰਹੀ ਹੈ ਪਰ ਭਾਅ ਡਿੱਗਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ

ਵੱਧ ਪੈਦਾਵਾਰ ਬਣੀ ਵੱਡੀ ਵਜ੍ਹਾ

ਮਾਹਿਰਾਂ ਅਨੁਸਾਰ ਇਸ ਗਿਰਾਵਟ ਦਾ ਮੁੱਖ ਕਾਰਨ ਵੱਧ ਪੈਦਾਵਾਰ ਅਤੇ ਮੰਡੀਆਂ ਵਿਚ ਫ਼ਸਲ ਦੀ ਭਾਰੀ ਆਮਦ ਹੈ। ਫ਼ਸਲ ਦੇ ਪੀਕ ਸੀਜ਼ਨ ਵਿਚ ਜ਼ਿਆਦਾ ਸਪਲਾਈ ਆਉਣ ਕਾਰਨ ਕੀਮਤਾਂ ਲਗਾਤਾਰ ਦਬਾਅ ਹੇਠ ਹਨ, ਜਿਸ ਕਾਰਨ ਕਿਸਾਨਾਂ ਨੂੰ ਲਾਗਤ ਨਾਲੋਂ ਵੀ ਘੱਟ ਭਾਅ ਮਿਲ ਰਹੇ ਹਨ। ਪੱਛਮੀ ਏਸ਼ੀਆ ਵਿਚ ਜਾਰੀ ਤਣਾਅ ਕਾਰਨ ਪਿਆਜ਼ ਦੇ ਐਕਸਪੋਰਟ ਦੀ ਮੰਗ ਘਟ ਗਈ ਹੈ। ਇਸ ਨਾਲ ਘਰੇਲੂ ਬਾਜ਼ਾਰ ਵਿਚ ਸਟਾਕ ਵੱਧ ਗਿਆ ਅਤੇ ਕੀਮਤਾਂ ਵਿਚ ਹੋਰ ਗਿਰਾਵਟ ਆਈ। ਐਕਸਪੋਰਟ ਘਟਣ ਨਾਲ ਕਿਸਾਨਾਂ ਨੂੰ ਵੱਡਾ ਝਟਕਾ ਲੱਗਾ ਹੈ।

ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ

ਐੱਲ.ਪੀ.ਜੀ. ਸੰਕਟ ਕਾਰਨ ਟਮਾਟਰ ਦੀ ਮੰਗ ਘਟੀ

ਟਮਾਟਰ ਦੀਆਂ ਕੀਮਤਾਂ ਵਿਚ ਗਿਰਾਵਟ ਦਾ ਇਕ ਵੱਡਾ ਕਾਰਨ ਐੱਲ.ਪੀ.ਜੀ. ਸੰਕਟ ਵੀ ਬਣਿਆ ਹੈ। ਹੋਟਲਾਂ ਅਤੇ ਰੈਸਟੋਰੈਂਟਾਂ ਵਿਚ ਟਮਾਟਰ ਦੀ ਮੰਗ ਲੱਗਭਗ ਖ਼ਤਮ ਹੋ ਗਈ ਹੈ। ਆਜ਼ਾਦਪੁਰ ਟਮਾਟਰ ਟ੍ਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੌਸ਼ਿਕ ਦੇ ਅਨੁਸਾਰ ਫਰਵਰੀ ਦੇ ਅਖੀਰ ਤੋਂ ਮੰਗ ਡਿੱਗਣੀ ਸ਼ੁਰੂ ਹੋਈ ਸੀ ਅਤੇ ਹੁਣ ਲੱਗਭਗ ਬੰਦ ਹੋ ਗਈ ਹੈ, ਜਿਸ ਕਾਰਨ ਪਿਛਲੇ ਇਕ ਮਹੀਨੇ ਵਿਚ ਟਮਾਟਰ ਦੇ ਭਾਅ 40 ਫੀਸਦੀ ਤੱਕ ਡਿੱਗ ਗਏ ਹਨ।

ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ATM ਵਿੱਚੋਂ ਪੈਸੇ ਕਢਵਾਉਣਾ ਹੋਇਆ ਮਹਿੰਗਾ, ਇਨ੍ਹਾਂ 3 ਵੱਡੇ ਬੈਂਕਾਂ ਨੇ ਬਦਲੇ ਨਿਯਮ

ਦੇਸੀ ਪੈਦਾਵਾਰ ਨੇ ਵੀ ਘਟਾਈ ਮੰਗ

ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਸਥਾਨਕ ਪੱਧਰ ’ਤੇ ਟਮਾਟਰ ਦੀ ਉਪਲੱਬਧਤਾ ਵਧਣ ਨਾਲ ਮਹਾਰਾਸ਼ਟਰ, ਗੁਜਰਾਤ, ਕਰਨਾਟਕ ਅਤੇ ਮੱਧ ਪ੍ਰਦੇਸ਼ ਵਰਗੇ ਵੱਡੇ ਉਤਪਾਦਕ ਸੂਬਿਆਂ ਤੋਂ ਆਉਣ ਵਾਲੇ ਟਮਾਟਰ ਦੀ ਮੰਗ ਘਟ ਗਈ ਹੈ। ਇਕ ਪਾਸੇ ਜਿੱਥੇ ਸਸਤੀਆਂ ਸਬਜ਼ੀਆਂ ਅਤੇ ਅਨਾਜ ਆਮ ਲੋਕਾਂ ਲਈ ਰਾਹਤ ਲੈ ਕੇ ਆਏ ਹਨ, ਉੱਥੇ ਹੀ ਦੂਜੇ ਪਾਸੇ ਕਿਸਾਨ ਭਾਰੀ ਨੁਕਸਾਨ ਝੱਲ ਰਹੇ ਹਨ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਲਾਗਤ ਤੋਂ ਘੱਟ ਮੁੱਲ ਮਿਲਣ ਕਾਰਨ ਉਨ੍ਹਾਂ ਦੀ ਆਮਦਨ ’ਤੇ ਸਿੱਧਾ ਅਸਰ ਪੈ ਰਿਹਾ ਹੈ। ਬਾਜ਼ਾਰ ਵਿਚ ਕੀਮਤਾਂ ਦੀ ਇਹ ਗਿਰਾਵਟ ਖਪਤਕਾਰਾਂ ਲਈ ਰਾਹਤ ਭਾਵੇਂ ਹੀ ਹੋਵੇ, ਪਰ ਕਿਸਾਨਾਂ ਲਈ ਇਹ ਸੰਕਟ ਦੀ ਘੰਟੀ ਹੈ। ਸਰਕਾਰ ਲਈ ਚੁਣੌਤੀ ਇਹ ਹੈ ਕਿ ਉਹ ਕਿਸਾਨਾਂ ਨੂੰ ਉਚਿਤ ਮੁੱਲ ਦਿਵਾਉਣ ਅਤੇ ਬਾਜ਼ਾਰ ਦਾ ਸੰਤੁਲਨ ਬਣਾਏ ਰੱਖਣ ਦੇ ਵਿਚਕਾਰ ਤਾਲਮੇਲ ਕਿਵੇਂ ਕਾਇਮ ਕਰੇ।

ਇਹ ਵੀ ਪੜ੍ਹੋ :   ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ: ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ ਤੇਲ ਕੰਪਨੀਆਂ ਨੇ ਲਿਆ 'U-Turn'
ਇਹ ਵੀ ਪੜ੍ਹੋ :  ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ
ਇਹ ਵੀ ਪੜ੍ਹੋ :  ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Potato
  • onion
  • tomato
  • cheap
  • farmers
  • worried
  • ਆਲੂ
  • ਪਿਆਜ਼
  • ਟਮਾਟਰ
  • ਸਸਤੇ
  • ਕਿਸਾਨ
  • ਪਰੇਸ਼ਾਨ

ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ ’ਚੋਂ ਕੱਢੇ 1.6 ਲੱਖ ਕਰੋੜ ਰੁਪਏ, ਘਰੇਲੂ ਨਿਵੇਸ਼ ਨੇ ਬਚਾਈ ਬਾਜ਼ਾਰ ਦੀ ਲਾਜ

NEXT STORY

Stories You May Like

  • gold and silver prices fell sharply  due to these reasons
    ਵੱਡੀ ਰਾਹਤ! ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਇਨ੍ਹਾਂ ਕਾਰਨਾਂ ਕਰਕੇ ਆਈ ਅੱਜ ਭਾਰੀ ਗਿਰਾਵਟ
  • gold silver prices plunge after record high
    ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ ਹੋਏ ਕੀਮਤੀ ਧਾਂਤਾ ਦੇ ਭਾਅ
  • vegetable loot video viral cm event
    CM ਨਿਤੀਸ਼ ਕੁਮਾਰ ਦੇ ਸਮਾਗਮ 'ਚ ਮਚੀ ਲੁੱਟ! ਹੱਥਾਂ 'ਚ ਆਲੂ-ਪਿਆਜ਼ ਲੈ ਕੇ ਭੱਜੇ ਲੋਕ, ਵੀਡੀਓ ਵਾਇਰਲ
  • gold falls from record levels  prices fall 33 percent
    ਰਿਕਾਰਡ ਪੱਧਰ ਤੋਂ ਮੂਧੇ ਡਿੱਗਾ ਸੋਨਾ, ਕੁਝ ਦਿਨਾਂ 'ਚ ਹੀ 33 ਫ਼ੀਸਦੀ ਟੁੱਟ ਗਏ ਭਾਅ
  • farmer scattered 25 quintals of tomatoes on the road
    'ਜਦੋਂ ਭਾਅ ਹੀ ਨਹੀਂ ਤਾਂ ਕਿਸ ਕੰਮ ਦੇ..!'', ਕਿਸਾਨ ਨੇ ਸੜਕ 'ਤੇ ਖਿਲਾਰ ਦਿੱਤੇ 25 ਕੁਇੰਟਲ ਟਮਾਟਰ
  • then the price of gold fell  rate of 10 grams
    ਫਿਰ ਡਿੱਗੇ ਸੋਨੇ ਦੇ ਭਾਅ ਜਾਣੋ ਕਿੰਨੇ ਹੋਏ 10 ਗ੍ਰਾਮ Gold ਦੇ ਰੇਟ
  • trump s statement global market gift nifty jumped crude oil fell sharply
    ਟਰੰਪ ਦੇ ਇਕ ਬਿਆਨ ਨੇ ਗਲੋਬਲ ਮਾਰਕੀਟ 'ਚ ਲਿਆਂਦਾ ਭੂਚਾਲ ! ਮੂਧੇ ਮੂੰਹ ਡਿੱਗੀਆਂ ਤੇਲ ਦੀਆਂ ਕੀਮਤਾਂ
  • gold silver price
    ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ ਹਫੜਾ-ਦਫੜੀ
  • terrible accident on domoria bridge in jalandhar
    ਜਲੰਧਰ ਦੇ ਦੋਮੋਰੀਆ ਪੁਲ 'ਤੇ ਭਿਆਨਕ ਹਾਦਸਾ, ਕਾਰ ਤੇ ਬਾਈਕ ਵਿਚਾਲੇ ਜ਼ਬਰਦਸਤ...
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • young man commits suicide sends last video to mother on whatsapp
    Punjab: ਮੈਂ ਚੰਗਾ ਪੁੱਤ ਨਹੀਂ ਬਣ ਸਕਿਆ...,ਵ੍ਹਟਸਐਪ 'ਤੇ ਮਾਂ ਨੂੰ ਭੇਜੀ ਵੀਡੀਓ...
  • new twist in murder case of influencer nancy grewal the last video has surfaced
    ਇੰਫਲੂਐਂਸਰ ਨੈਂਸੀ ਗਰੇਵਾਲ ਦੇ ਕਤਲ ਮਾਮਲੇ 'ਚ ਨਵਾਂ ਮੋੜ! ਆਖਰੀ ਵੀਡੀਓ ਆਈ ਸਾਹਮਣੇ
  • major disaster possible in punjab on april 3 and 4
    ਪੰਜਾਬ 'ਚ 2 ਦਿਨ ਵੱਡੀ ਆਫ਼ਤ ਆਉਣ ਦੇ ਸੰਕੇਤ, ਮੌਸਮ ਵਿਭਾਗ ਨੇ ਦਿੱਤੀ ਅਹਿਮ...
  • 4 airports of country including adampur remain closed
    ਹਵਾਈ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ: ਆਦਮਪੁਰ ਸਣੇ 4 ਪ੍ਰਮੁੱਖ ਹਵਾਈ ਅੱਡੇ...
  • important news for liquor vendors excise department cuts license fees
    ਸ਼ਰਾਬ ਠੇਕੇਦਾਰਾਂ ਲਈ ਅਹਿਮ ਖ਼ਬਰ! ਐਕਸਾਈਜ਼ ਵਿਭਾਗ ਨੇ ਲਾਇਸੈਂਸ ਫ਼ੀਸ 'ਚ ਕੀਤੀ...
  • jalandhar girl molested father beaten hospital clash
    ਛੇੜਛਾੜ ਦਾ ਵਿਰੋਧ ਕਰਨ 'ਤੇ ਭਖਿਆ ਮਾਹੌਲ, ਜਲੰਧਰ ਸਿਵਲ ਹਸਪਤਾਲ 'ਚ ਹੰਗਾਮਾ,...
Trending
Ek Nazar
heavy rain alert  3 days

3, 4, 5 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਇਨ੍ਹਾਂ ਸੂਬਿਆਂ...

actress arrested on cricketer s complaint

ਪੰਜਾਬ ਕਿੰਗਜ਼ ਦੇ ਸਾਬਕਾ ਖਿਡਾਰੀ ਦੀ ਵੱਡੀ ਕਾਰਵਾਈ ! ਸ਼ਿਕਾਇਤ ਮਗਰੋਂ ਮਸ਼ਹੂਰ...

canada provide aid to ukraine

ਯੂਕਰੇਨ ਨੂੰ ਕੈਨੇਡਾ ਦੀ ਵੱਡੀ ਮਦਦ, ਊਰਜਾ ਸੰਕਟ ਨਾਲ ਨਜਿੱਠਣ ਲਈ ਦਿੱਤੇ 14 ਕਰੋੜ

dc issues new orders regarding lpg petrol diesel in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ LPG,ਪੈਟਰੋਲ-ਡੀਜ਼ਲ ਨੂੰ ਲੈ ਕੇ DC ਵੱਲੋਂ ਨਵੇਂ ਹੁਕਮ...

nebraska recognized diwali festival

ਨੇਬਰਾਸਕਾ 'ਚ ਦੀਵਾਲੀ ਦੀ ਧੂਮ; ਰਾਜ ਸਰਕਾਰ ਵੱਲੋਂ ਮਾਨਤਾ ਦੇਣ ਦਾ ਇਤਿਹਾਸਕ ਫੈਸਲਾ

sunny singh to make debut in punjabi films with  thaapi   starring neeru bajwa

ਬਾਲੀਵੁੱਡ ਅਦਾਕਾਰ ਦੀ ਪੰਜਾਬੀ ਸਿਨੇਮਾ 'ਚ ਐਂਟਰੀ, ਨੀਰੂ ਬਾਜਵਾ ਨਾਲ ਫ਼ਿਲਮ...

alcohol liquor price hike

ਇਸ ਸੂਬੇ 'ਚ ਮਹਿੰਗੀ ਹੋਈ ਸ਼ਰਾਬ, ਨਵੀਂ ਆਬਕਾਰੀ ਨੀਤੀ ਲਾਗੂ, ਪਿਆਕੜਾਂ ਨੂੰ ਝਟਕਾ

megan thee stallion hospitalized after falling ill mid show in new york city

US: ਲਾਈਵ ਪਰਫਾਰਮੈਂਸ ਦੌਰਾਨ ਵਿਗੜ ਗਈ Singer ਦੀ ਸਿਹਤ ! ਸਟੇਜ ਤੋਂ ਚੁੱਕ...

pilgrims tractor trolley overturns

ਯੂਪੀ: ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਟਰਾਲੀ ਪਲਟੀ, ਤਿੰਨ ਔਰਤਾਂ ਦੀ ਮੌਤ, 21...

do not pay extra money in the name of gas charges

LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ...

gonda cop loses leg chasing escapee train accident

ਦੋਵੇਂ ਪੈਰ ਵੱਢੇ ਜਾਣ ਦੇ ਬਾਵਜੂਦ ਕਾਂਸਟੇਬਲ ਨੇ ਚੋਰ ਨੂੰ ਕੀਤਾ ਕਾਬੂ

maruti suzuki sales fy26 march 2026 growth

ਮਾਰੂਤੀ ਸੁਜ਼ੂਕੀ ਨੇ ਮਾਰਚ 'ਚ ਹਰ ਰੋਜ਼ ਵੇਚੀਆਂ 7,266 ਕਾਰਾਂ, ਬਣਾਇਆ ਵਿਕਰੀ ਦਾ...

canadian astronaut jeremy hansen on moon mission

ਚੰਦਰਮਾ ਦੀਆਂ ਗੇੜੀਆਂ ਕੱਢੇਗਾ ਕੈਨੇਡਾ ਦਾ ਪੁਲਾੜ ਯਾਤਰੀ ਜੇਰਮੀ ਹੈਨਸਨ

4 zodiac signs may face increasing difficulties

4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ

jirga meeting in tpakistan

ਪਾਕਿਸਤਾਨ 'ਚ ਜਿਰਗਾ ਮੀਟਿੰਗ ਦੌਰਾਨ ਗੋਲੀਬਾਰੀ, 6 ਲੋਕਾਂ ਦੀ ਮੌਤ

argentina  irgc

ਅਰਜਨਟੀਨਾ ਦਾ ਵੱਡਾ ਐਕਸ਼ਨ, ਈਰਾਨ ਦੇ IRGC ਨੂੰ ਅੱਤਵਾਦੀ ਸੰਗਠਨ ਕੀਤਾ ਐਲਾਨ

court quashes anita s plea seeking legal status to her marriage rajesh khanna

ਕੀ ਅਨੀਤਾ ਅਡਵਾਨੀ ਸੀ ਰਾਜੇਸ਼ ਖੰਨਾ ਦੀ ਪਤਨੀ ? ਬੰਬੇ ਹਾਈਕੋਰਟ ਨੇ ਸੁਣਾਇਆ ਵੱਡਾ...

airstrike on shia mosque in zanjan city

ਈਰਾਨ-ਇਜ਼ਰਾਈਲ ਜੰਗ ਨੇ ਧਾਰਿਆ ਭਿਆਨਕ ਰੂਪ: ਜੰਜਨ ਸ਼ਹਿਰ 'ਚ ਸ਼ੀਆ ਮਸਜਿਦ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • bookings in indian hotels down by 30 percent  luxury hotels
      ਭਾਰਤ ਦੇ ਹੋਟਲਾਂ ’ਚ ਬੁਕਿੰਗ 30 ਫ਼ੀਸਦੀ ਤੱਕ ਘਟੀ, ਲਗਜ਼ਰੀ ਹੋਟਲਾਂ ਦੀ ਵਧੀ ਚਿੰਤਾ
    • potato onion and tomato prices have fallen sharply
      ਮੂਧੇ ਮੂੰਹ ਡਿੱਗੇ ਆਲੂ-ਪਿਆਜ਼-ਟਮਾਟਰ ਦੇ ਭਾਅ, ਮਹਿੰਗਾਈ ਤੋਂ ਰਾਹਤ ਪਰ ਕਿਸਾਨ...
    • foreign investors pulled out rs 1 6 lakh crore from the indian stock market
      ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ ’ਚੋਂ ਕੱਢੇ 1.6 ਲੱਖ ਕਰੋੜ ਰੁਪਏ,...
    • oil prices rise after trump  s warlike statement
      ਟਰੰਪ ਦੇ ਜੰਗ ਵਾਲੇ ਬਿਆਨ ਤੋਂ ਬਾਅਦ ਤੇਲ ਕੀਮਤਾਂ ਨੂੰ ਲੱਗੀ ਅੱਗ, ਏਸ਼ੀਆਈ ਸ਼ੇਅਰ...
    • indian share market
      ਟਰੰਪ ਦੇ ਬਿਆਨ ਮਗਰੋਂ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1500 ਅੰਕ ਦਾ ਗੋਤਾ ਲਾ ਗਿਆ...
    • trump  s warning created a stir in the gold market
      ਟਰੰਪ ਦੀ ਚਿਤਾਵਨੀ ਨੇ ਸੋਨੇ ਦੇ ਬਾਜ਼ਾਰ 'ਚ ਮਚਾਈ ਹਲਚਲ, ਕੀਮਤਾਂ 'ਚ 2.3% ਦੀ...
    • fuel price hike
      ਪੈਟਰੋਲ 7 ਤੇ ਡੀਜ਼ਲ 25 ਰੁਪਏ ਹੋਇਆ ਮਹਿੰਗਾ! ਇਸ ਪੈਟਰੋਲੀਅਮ ਕੰਪਨੀ ਨੇ ਵਧਾਏ ਰੇਟ
    • no gaar on investment transfer income before april 2017
      ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ! 2017 ਤੋਂ ਪਹਿਲਾਂ ਕੀਤੇ ਨਿਵੇਸ਼ਾਂ ਦੀ ਕਮਾਈ...
    • air travel will be expensive from april 2
      IndiGo ਦਾ ਵੱਡਾ ਫੈਸਲਾ, 2 ਅਪ੍ਰੈਲ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ
    • huge jump in gold silver prices see the latest prices
      Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ! ਦੇਖੋ ਤਾਜ਼ਾ ਕੀਮਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +