Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    10:05:42 PM

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

  • encounter between agtf and gangsters  four arrested after retaliation

    ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • bandi singh rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪੋਲਟਰੀ ਉਦਯੋਗ ਦਾ ਵਧਿਆ ਸੰਕਟ, ਉਤਪਾਦਨ ’ਚ ਕਰੇਗਾ 25 ਫੀਸਦੀ ਦੀ ਕਟੌਤੀ

BUSINESS News Punjabi(ਵਪਾਰ)

ਪੋਲਟਰੀ ਉਦਯੋਗ ਦਾ ਵਧਿਆ ਸੰਕਟ, ਉਤਪਾਦਨ ’ਚ ਕਰੇਗਾ 25 ਫੀਸਦੀ ਦੀ ਕਟੌਤੀ

  • Edited By Harinder Kaur,
  • Updated: 05 Jun, 2026 01:38 PM
Business
poultry industry increases  production will be reduced by 25 percent
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਚਾਰੇ ਦੀਆਂ ਕੀਮਤਾਂ ’ਚ ਭਾਰੀ ਵਾਧੇ ਅਤੇ ਜੁਲਾਈ-ਅਕਤੂਬਰ ਦੇ ਤਿਉਹਾਰਾਂ ਦੇ ਸੀਜ਼ਨ ’ਚ ਮੰਗ ’ਚ ਹੋਣ ਵਾਲੀ ਰਵਾਇਤੀ ਗਿਰਾਵਟ ਨੂੰ ਦੇਖਦੇ ਹੋਏ ਮੁਰਗੀ ਪਾਲਣ (ਪੋਲਟਰੀ) ਉਦਯੋਗ ਨੇ ਤੁਰੰਤ ਪ੍ਰਭਾਵ ਤੋਂ ਉਤਪਾਦਨ ’ਚ 25 ਫੀਸਦੀ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਆਲ ਇੰਡੀਆ ਪੋਲਟਰੀ ਬ੍ਰੀਡਰਜ਼ ਐਸੋਸੀਏਸ਼ਨ (ਏ. ਆਈ. ਪੀ. ਬੀ. ਏ.) ਨੇ ਇਹ ਗੱਲ ਕਹੀ।

ਇਹ ਵੀ ਪੜ੍ਹੋ : ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ
ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

ਇਸ ਸਬੰਧ ’ਚ ਇਹ ਫੈਸਲਾ ਹਾਲ ਹੀ ’ਚ ਹੋਈ ਇਕ ਮੀਟਿੰਗ ’ਚ ਲਿਆ ਗਿਆ, ਜਿਸ ਦੀ ਪ੍ਰਧਾਨਗੀ ਏ. ਆਈ. ਪੀ. ਬੀ. ਏ. ਦੇ ਪ੍ਰਧਾਨ ਬਹਾਦੁਰ ਅਲੀ ਨੇ ਕੀਤੀ। ਇਸ ਮੀਟਿੰਗ ’ਚ ਸੋਇਆਬੀਨ ਡੀ-ਆਇਲਡ ਕੇਕ (ਡੀ. ਓ. ਸੀ.) ਦੀਆਂ ਕੀਮਤਾਂ ’ਚ ਭਾਰੀ ਵਾਧੇ ਕਾਰਨ ਪੋਲਟਰੀ ਖੇਤਰ ਦੇ ਸਾਹਮਣੇ ਆਏ ਗੰਭੀਰ ਸੰਕਟ ’ਤੇ ਚਰਚਾ ਕੀਤੀ ਗਈ। ਡੀ. ਓ. ਸੀ. ਦੀ ਵਰਤੋਂ ਮੁਰਗੀਆਂ ਦੇ ਦਾਣੇ ਲਈ ਕੀਤੀ ਜਾਂਦੀ ਹੈ। ਮੀਟਿੰਗ ’ਚ ਇਹ ਗੱਲ ਸਾਹਮਣੇ ਆਈ ਕਿ ਪਿਛਲੇ ਇਕ ਮਹੀਨੇ ’ਚ ਸੋਇਆਬੀਨ ਡੀ. ਓ. ਸੀ. ਦੀਆਂ ਕੀਮਤਾਂ ’ਚ 40 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ, ਜਿਸ ਨਾਲ ਚਾਰੇ ਦੀ ਲਾਗਤ ਕਾਫੀ ਵਧ ਗਈ ਹੈ ਅਤੇ ਪੂਰੇ ਦੇਸ਼ ’ਚ ਪੋਲਟਰੀ ਉਤਪਾਦਕਾਂ ’ਤੇ ਭਾਰੀ ਦਬਾਅ ਪੈ ਰਿਹਾ ਹੈ।

ਇਹ ਵੀ ਪੜ੍ਹੋ :  10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ ਲੱਗਾ 5 ਲੱਖ ਰੁਪਏ ਦਾ ਜੁਰਮਾਨਾ
ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਇਸ ਸੁਧਾਰਾਤਮਕ ਕਦਮ ਤਹਿਤ ਪੂਰੇ ਦੇਸ਼ ’ਚ ‘ਪੇਰੈਂਟ ਬ੍ਰੀਡਰ ਸਟਾਕ’ (ਪ੍ਰਜਨਨ ਲਈ ਰੱਖੇ ਪੰਛੀਆਂ) ਨੂੰ ਹਟਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਬ੍ਰੀਡਰ ਪੰਛੀ, ਜੋ ਪਹਿਲਾਂ ਲੱਗਭਗ 140 ਰੁਪਏ ਪ੍ਰਤੀ ਪੰਛੀ ਦੇ ਹਿਸਾਬ ਨਾਲ ਵਿਕ ਰਹੇ ਸੀ, ਹੁਣ ਵਾਧੂ ਸਟਾਕ ਨੂੰ ਖਤਮ ਕਰਨ ਦੀ ਕੋਸ਼ਿਸ਼ ’ਚ ਲੱਗਭਗ 65 ਰੁਪਏ ਪ੍ਰਤੀ ਪੰਛੀ ਦੇ ਹਿਸਾਬ ਨਾਲ ਵੇਚੇ ਜਾ ਰਹੇ ਹਨ। ਉਦਯੋਗ ਦੇ ਨੁਮਾਇੰਦਿਆਂ ਨੇ ਕਿਹਾ ਕਿ ‘ਸੋਇਆਬੀਨ ਦੀਆਂ ਕੀਮਤਾਂ ’ਚ ਵਾਧਾ ਮੁੱਖ ਤੌਰ ’ਤੇ ਜਮ੍ਹਾਖੋਰੀ ਅਤੇ ਸੱਟੇਬਾਜ਼ੀ ਦੇ ਵਪਾਰ ਦਾ ਨਤੀਜਾ ਹੈ, ਜਦੋਂਕਿ ਦੇਸ਼ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਘਰੇਲੂ ਉਤਪਾਦਨ ਕਾਫੀ ਹੈ।’’

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਇਹ ਵੀ ਪੜ੍ਹੋ :    LPG-PNG ਉਪਭੋਗਤਾਵਾਂ ਲ਼ਈ ਨਵਾਂ ਨਿਯਮ ਲਾਗੂ, 30 ਦਿਨਾਂ ਅੰਦਰ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਕੁਨੈਕਸ਼ਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Poultry Industry
  • Production
  • Reduction
  • ਪੋਲਟਰੀ ਉਦਯੋਗ
  •  ਉਤਪਾਦਨ
  • ਕਟੌਤੀ

ਰਾਜੇਸ਼ ਐਕਸਪੋਰਟਸ ਨੇ ਵਿੱਤੀ ਬੇਨਿਯਮੀਆਂ ਤੋਂ ਕੀਤਾ ਇਨਕਾਰ, ਸੇਬੀ ਦੀ ਕਾਰਵਾਈ ਨੂੰ ਗਲਤਫਹਿਮੀ ਦੱਸਿਆ

NEXT STORY

Stories You May Like

  • import duty on gold  imports down 70 percent in a month  figure at 25 30 tonnes
    ਸੋਨੇ ’ਤੇ ਇੰਪੋਰਟ ਡਿਊਟੀ ਦਾ ਅਸਰ: ਇਕ ਮਹੀਨੇ ’ਚ 70 ਫੀਸਦੀ ਘਟੀ ਦਰਾਮਦ, 25-30 ਟਨ ’ਤੇ ਆਇਆ ਅੰਕੜਾ
  • bumper growth in country  s exports  trade deficit widens
    ਦੇਸ਼ ਦੀ ਬਰਾਮਦ  ’ਚ ਬੰਪਰ ਵਾਧਾ, ਕੱਚੇ ਤੇਲ ਦੀ ਵਜ੍ਹਾ ਨਾਲ ਵਧਿਆ ਵਪਾਰ ਘਾਟਾ
  • durand cup begins on july 25  final on august 23
    ਡੁਰੰਡ ਕੱਪ ਦਾ ਆਗਾਜ਼ 25 ਜੁਲਾਈ ਤੋਂ, ਫਾਈਨਲ 23 ਅਗਸਤ ਨੂੰ
  • 25 year old married woman  serious charges
    25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
  • oil companies have become   energy shield
    ਹਰ ਸੰਕਟ ’ਚ ਦੇਸ਼ ਦੀ ‘ਊਰਜਾ ਢਾਲ’ ਬਣੀਆਂ ਸਰਕਾਰੀ ਤੇਲ ਕੰਪਨੀਆਂ
  • from june 25  b  l  o s  will go door to door to fill in enumeration forms
    25 ਜੂਨ ਤੋਂ ਘਰ-ਘਰ ਜਾ ਕੇ ਬੀ. ਐੱਲ. ਓਜ਼. ਭਰਵਾਉਣਗੇ ਇਨੂਮਰੇਸ਼ਨ ਫਾਰਮ
  • bjp punjab state president kewal singh dhillon statement
    ਪੰਜਾਬ 'ਚ ਝੋਨੇ ਦੀ ਲੁਆਈ ਦੌਰਾਨ ਬਿਜਲੀ ਸੰਕਟ ਨੂੰ ਲੈ ਕੇ ਕੇਵਲ ਢਿੱਲੋਂ ਦਾ ਬਿਆਨ
  • basmati rice exports rise 7 5 despite us iran tensions
    ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • government refutes claims of merger between pnb sbi and canara bank
      ਕੀ ਸੱਚਮੁੱਚ ਇੱਕ ਹੋਣ ਜਾ ਰਹੇ ਹਨ SBI, PNB ਅਤੇ ਕੇਨਰਾ ਬੈਂਕ? ਜਾਣੋ ਸਰਕਾਰ ਦਾ...
    • epfo online services temporarily suspended  resuming july 1
      EPFO Alert: 1 ਜੁਲਾਈ ਤੱਕ ਬੰਦ ਰਹਿਣਗੀਆਂ PF ਦੀਆਂ ਆਨਲਾਈਨ ਸੇਵਾਵਾਂ
    • rupee falls 7 paise to 94 58 against us dollar
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਏ 7 ਪੈਸੇ ਡਿੱਗ ਕੇ 94.58 'ਤੇ ਆ ਪੁੱਜਾ
    • international flights will resume
      ਮੁੜ ਸ਼ੁਰੂ ਹੋਣਗੀਆਂ ਇੰਟਰਨੈਸ਼ਨਲ ਉਡਾਨਾਂ ! ਤੇਲ ਦੀਆਂ ਘਟਦੀਆਂ ਕੀਮਤਾਂ ਨੇ ਹਵਾਈ...
    • diesel and petrol cheaper
      ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ...
    • gold and silver have become cheaper
      Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕੀ...
    • petrol and diesel prices released on the last day of the month
      ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ...
    • vehicles petrol diesel  good news
      ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
    • luxury car sales in india slow down  due to reduced demand
      ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +