Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    5:53:28 PM

  • luxury car purchased for senate chairman

    ਪਾਕਿ ਦੇ ਪੱਲੇ ਨਹੀਂ ਧੇਲਾ ਤੇ ਕਰਦਾ ਮੇਲਾ-ਮੇਲਾ !...

  • thief ran away from police

    ਸਵੇਰੇ ਐਨਕਾਊਂਟਰ ਕਰ ਫੜ੍ਹਿਆ ਚੋਰ, ਸ਼ਾਮ ਨੂੰ ਆਟੋ...

  • punjab weather update

    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਖ਼ਬਰ! ਇਨਕਮ ਟੈਕਸ ਵਿਭਾਗ ਦੀ ਰਡਾਰ 'ਤੇ ਕੋਵਿਡ ਨਿੱਜੀ ਹਸਪਤਾਲ

BUSINESS News Punjabi(ਵਪਾਰ)

ਵੱਡੀ ਖ਼ਬਰ! ਇਨਕਮ ਟੈਕਸ ਵਿਭਾਗ ਦੀ ਰਡਾਰ 'ਤੇ ਕੋਵਿਡ ਨਿੱਜੀ ਹਸਪਤਾਲ

  • Updated: 11 May, 2021 11:31 AM
New Delhi
private hospitals on income tax department radar
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਇਨਕਮ ਟੈਕਸ ਵਿਭਾਗ ਦੀ ਰਡਾਰ 'ਤੇ ਉਹ ਨਿੱਜੀ ਹਸਪਤਾਲ ਆ ਗਏ ਹਨ ਜੋ ਕੋਵਿਡ-19 ਮਰੀਜ਼ਾਂ ਤੋਂ ਬੇਹਿਸਾਬਾ ਪੈਸਾ ਲੈ ਰਹੇ ਹਨ। ਵਿੱਤ ਮੰਤਰਾਲਾ ਨੇ ਇਨਕਮ ਟੈਕਸ ਅਧਿਕਾਰੀਆਂ ਨੂੰ ਉਨ੍ਹਾਂ ਨਿੱਜੀ ਹਸਪਤਾਲਾਂ, ਨਰਸਿੰਗ ਹੋਮਾਂ 'ਤੇ ਨਜ਼ਰ ਰੱਖਣ ਲਈ ਕਿਹਾ ਹੈ ਜਿੱਥੇ ਬੇਹਿਸਾਬਾ ਨਕਦ ਭੁਗਤਾਨ ਲੈ ਕੇ ਇਲਾਜ ਕੀਤਾ ਜਾ ਰਿਹਾ ਹੈ। ਇਸ ਕਦਮ ਦਾ ਮਕਸਦ ਟੈਕਸ ਚੋਰੀ ਰੋਕਣਾ ਹੈ।

ਮੰਤਰਾਲਾ ਨੇ ਟੈਕਸ ਅਧਿਕਾਰੀਆਂ ਨੂੰ ਕਿਹਾ ਹੈ ਕਿ ਬੇਹਿਸਾਬ ਨਕਦੀ ਮਿਲੇ ਤਾਂ ਸਬੰਧਤ ਹਸਪਤਾਲ 'ਤੇ ਭਾਰੀ ਜੁਰਮਾਨਾ ਲਾਇਆ ਜਾਵੇ ਅਤੇ ਉਨ੍ਹਾਂ ਖਿਲਾਫ਼ ਕਾਲਾ ਧਨ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਨਿੱਜੀ ਹਸਪਤਾਲਾਂ ਵੱਲੋਂ ਬੇਹਿਸਾਬਾ ਨਕਦ ਭੁਗਤਾਨ ਲਏ ਜਾਣ ਅਤੇ ਉਸ ਨੂੰ ਬਹੀ ਖਾਤਿਆਂ ਵਿਚ ਨਾ ਚੜ੍ਹਾਉਣ ਕਾਰਨ ਇਹ ਹੁਕਮ ਦਿੱਤੇ ਗਏ ਹਨ।

ਇਕ ਸੀਨੀਅਰ ਅਧਿਕਾਰੀ ਨੇ ਕਿਹਾ, ''ਸਾਨੂੰ ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲਿਆਂ ਦਾ ਪਤਾ ਲੱਗਾ ਹੈ ਜਿੱਥੇ ਨਿੱਜੀ ਹਸਪਤਾਲਾਂ ਨੇ ਮਰੀਜ਼ਾਂ ਦੇ ਰਿਸ਼ਤੇਦਾਰਾਂ ਤੋਂ ਵੱਡੀ ਰਕਮ ਲਈ ਹੈ ਪਰ ਉਨ੍ਹਾਂ ਨੂੰ ਬਿੱਲ ਘੱਟ ਰਕਮ ਦਾ ਦਿੱਤਾ ਹੈ। ਜਦੋਂ ਪਰਿਵਾਰ ਵਾਲਿਆਂ ਨੇ ਸਹੀ ਇਲਾਜ ਨਾ ਮਿਲਣ ਕਾਰਨ ਮਰੀਜ਼ ਨੂੰ ਕਿਸੇ ਹੋਰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਤਾਂ ਉਹ ਹਸਪਤਾਲ ਤੋਂ ਪੈਸੇ ਦਾ ਦਾਅਵਾ ਨਹੀਂ ਕਰ ਸਕੇ।"

ਇਹ ਵੀ ਪੜ੍ਹੋ- ਪੈਟਰੋਲ, ਡੀਜ਼ਲ ਕੀਮਤਾਂ 'ਚ ਇੰਨਾ ਉਛਾਲ, ਪੰਜਾਬ 'ਚ ਰਿਕਾਰਡ 'ਤੇ ਪੁੱਜੇ ਮੁੱਲ

ਹਸਪਤਾਲਾਂ ਨੂੰ ਦੇਣੀ ਪਵੇਗੀ ਪੂਰੀ ਰਿਪੋਰਟ-
ਰਿਪੋਰਟਾਂ ਦਾ ਕਹਿਣਾ ਹੈ ਕਿ ਮੰਤਰਾਲਾ ਨੇ ਸੀ. ਬੀ. ਡੀ. ਟੀ. ਨੂੰ ਪਹਿਲੇ ਪੜਾਅ ਵਿਚ ਅਜਿਹੇ 20 ਫ਼ੀਸਦੀ ਨਿੱਜੀ ਹਸਪਤਾਲਾਂ ਨੂੰ ਚਿੰਨ੍ਹਿਤ ਕਰਨ ਲਈ ਕਿਹਾ ਹੈ ਜਿਨ੍ਹਾਂ 'ਤੇ ਬੇਹਿਸਾਬਾ ਨਕਦੀ ਲੈਣ ਦਾ ਸ਼ੱਕ ਹੋਵੇ। ਇਸ ਗੱਲ ਦੀ ਜਾਂਚ ਕੀਤੀ ਜਾਵੇ ਕਿ ਮਰੀਜ਼ਾਂ ਤੋਂ ਹਸਪਤਾਲਾਂ ਨੇ ਕਿੰਨੀ ਨਕਦੀ ਲਈ ਹੈ ਅਤੇ ਇਸ ਬਾਰੇ ਜਵਾਬ ਵੀ ਤਲਬ ਕੀਤਾ ਜਾਵੇ। ਇਸ ਦੇ ਨਾਲ ਹੀ ਹਰ ਨਿੱਜੀ ਹਸਪਤਾਲ ਨੂੰ ਟੈਕਸ ਵਿਭਾਗ ਸਾਹਮਣੇ ਸਾਰਾ ਖੁਲਾਸਾ ਕਰਨ ਦਾ ਹੁਕਮ ਦਿੱਤਾ ਜਾਵੇ ਕਿ ਕਿੰਨੀ ਨਕਦੀ ਮਿਲੀ, ਕਿਹੜੇ ਮਰੀਜ਼ ਤੋਂ ਮਿਲੀ ਅਤੇ ਨਕਦੀ ਲੈ ਕੇ ਕਿੱਥੇ ਜਮ੍ਹਾ ਕੀਤੀ ਗਈ। ਗੜਬੜੀ ਮਿਲਣ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ। ਸੂਤਰਾਂ ਮੁਤਾਬਕ, ਹਸਪਤਾਲਾਂ ਖਿਲਾਫ਼ ਦੇਸ਼ ਭਰ ਤੋਂ ਟੈਕਸ ਵਿਭਾਗ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਮਰੀਜ਼ਾਂ ਦੇ ਪਰਿਵਾਰਾਂ ਨਾਲ ਧੋਖਾਧੜੀ ਹੋ ਰਹੀ ਹੈ ਅਤੇ ਹਸਪਤਾਲ ਵੱਧ ਤੋਂ ਵੱਧ ਪੈਸਾ ਮੰਗ ਰਹੇ ਹਨ। ਇਨ੍ਹਾਂ ਵਿਚ ਵੱਡੇ ਹਸਪਤਾਲ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ- SBI ਵੱਲੋਂ ਸੁਵਿਧਾ, ਹੁਣ ਘਰ ਬੈਠੇ ਦੂਜੀ ਸ਼ਾਖਾ 'ਚ ਟ੍ਰਾਂਸਫਰ ਕਰ ਸਕਦੇ ਹੋ ਖਾਤਾ

►ਇਸ ਮਾਹੌੌਲ ਵਿਚ ਕੋਵਿਡ ਦੇ ਇਲਾਜ ਲਈ ਹਸਪਤਾਲਾਂ ਅਤੇ ਦਵਾਈਆਂ 'ਤੇ ਖ਼ਰਚ ਦੀ ਹੋਣੀ ਚਾਹੀਦੀ ਹੈ ਲਗਾਮ? ਕੁਮੈਂਟ ਬਾਕਸ ਵਿਚ ਦਿਓ ਟਿਪਣੀ

  • income tax
  • Private hospitals
  • ਟੈਕਸ
  • ਪ੍ਰਾਈਵੇਟ ਹਸਪਤਾਲ

ਸ਼ੁਰੂਆਤੀ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਟੁੱਟਿਆ

NEXT STORY

Stories You May Like

  • it department restaurant owners tax evasion exposed
    ਰੈਸਟੋਰੈਂਟ ਮਾਲਕਾਂ 'ਤੇ IT ਵਿਭਾਗ ਦੀ ਤਿੱਖੀ ਨਜ਼ਰ: 408 ਕਰੋੜ ਦੀ ਟੈਕਸ ਚੋਰੀ ਦਾ ਖੁਲਾਸਾ
  • shots fired at private hospital in banga
    ਪੰਜਾਬ 'ਚ ਵੱਡੀ ਵਾਰਦਾਤ! ਪਹਿਲਾਂ ਫੋਨ 'ਤੇ ਪੁੱਛਿਆ-ਤੁਸੀਂ ਡਾਕਟਰ ਬੋਲਦੇ... ਫਿਰ ਹਸਪਤਾਲ 'ਤੇ ਚਲਾ 'ਤੀਆਂ ਗੋਲ਼ੀਆਂ
  • railways lost crores due to insistence on cashless in the parcel department
    ਪਾਰਸਲ ਵਿਭਾਗ ’ਚ ‘ਕੈਸ਼ਲੈੱਸ’ ਦੀ ਜ਼ਿੱਦ ਨਾਲ ਰੇਲਵੇ ਨੂੰ ਕਰੋੜਾਂ ਦਾ ਨੁਕਸਾਨ, ਨਿੱਜੀ ਟਰਾਂਸਪੋਰਟਰਾਂ ਦੀ ਹੋਈ ਚਾਂਦੀ
  • meesho  it department sends tax of 1 500 crores
    Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
  • former union minister  passed away
    ਵੱਡੀ ਖ਼ਬਰ ; ਸਾਬਕਾ ਕੇਂਦਰੀ ਮੰਤਰੀ ਦਾ ਹੋਇਆ ਦਿਹਾਂਤ ! ਕੋਝੀਕੋਡ ਦੇ ਹਸਪਤਾਲ 'ਚ ਲਿਆ ਆਖ਼ਰੀ ਸਾਹ
  • maruti suzuki gets rs 5 800 crore income tax notice
    ਮਾਰੂਤੀ ਸੁਜ਼ੂਕੀ ਨੂੰ 5,800 ਕਰੋੜ ਦਾ ਇਨਕਮ ਟੈਕਸ ਨੋਟਿਸ; ਕੰਪਨੀ ਨੇ ਕਿਹਾ- ਕਾਰੋਬਾਰ 'ਤੇ ਨਹੀਂ ਪਵੇਗਾ ਕੋਈ ਅਸਰ
  • meta preparing for major layoffs  16 000 employees at risk
    Meta 'ਚ ਵੱਡੀ ਛਾਂਟੀ ਦੀ ਤਿਆਰੀ: 16,000 ਮੁਲਾਜ਼ਮਾਂ ਦੀ ਨੌਕਰੀ 'ਤੇ ਲਟਕੀ ਤਲਵਾਰ
  • two persons arrested for opening fire at hospital demanding ransom
    ਫਿਰੌਤੀ ਦੀ ਮੰਗ ਨੂੰ ਲੈ ਕੇ ਹਸਪਤਾਲ 'ਤੇ ਗੋਲ਼ੀਆਂ ਚਲਾਉਣ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ, ਹੋਏ ਅਹਿਮ ਖ਼ੁਲਾਸੇ
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
Trending
Ek Nazar
indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • a big has come with epfo   3 0
      EPFO 3.0 ਨੂੰ ਲੈ ਕੇ ਆ ਗਈ ਵੱਡੀ ਅਪਡੇਟ ! ਹੁਣ ਸਿਰਫ ਇੰਨੇ ਦਿਨਾਂ 'ਚ ਕੱਢਵਾ...
    • center increases commission on wheat paddy procurement
      ਆੜ੍ਹਤੀਆਂ ਤੇ ਸਹਿਕਾਰੀ ਸਭਾਵਾਂ ਦੀ 'ਬੱਲੇ-ਬੱਲੇ'! ਕੇਂਦਰ ਨੇ ਕਣਕ-ਝੋਨੇ ਦੀ...
    • pensioners stop pension
      ਰੁਕ ਸਕਦੀ ਹੈ ਤੁਹਾਡੀ ਪੈਨਸ਼ਨ! ਅੱਜ ਹੀ ਕਰ ਲਓ ਆਹ ਕੰਮ, ਸਰਕਾਰ ਨੇ ਜਾਰੀ ਕਰ 'ਤਾ...
    • gold and silver prices surge amid global tensions
      ਹੋਰ ਮਹਿੰਗਾ ਹੋ ਗਿਆ ਸੋਨਾ ਤੇ ਚਾਂਦੀ : ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਭਾਅ!
    • indian share market
      ਕਈ ਦਿਨਾਂ ਬਾਅਦ ਅੱਜ ਸ਼ੇਅਰ ਮਾਰਕੀਟ ਨੇ ਦਿੱਤਾ Green Signal ! ਨਿਵੇਸ਼ਕਾਂ ਨੂੰ...
    • petrol diesel price today
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ ਭਰਾਉਣ ਤੋਂ ਪਹਿਲਾਂ ਚੈਕ ਕਰੋ ਅੱਜ...
    • investors in chaos
      ਇਰਾਨ ਜੰਗ ਕਾਰਨ ਨਿਵੇਸ਼ਕਾਂ 'ਚ ਮਚਾਈ ਹਾਹਾਕਾਰ ! ਮੂਧੇ ਮੂੰਹ ਡਿੱਗੇ 400 ਤੋਂ ਵੱਧ...
    • complete this task before march 31st
      ਸਾਵਧਾਨ! 31 ਮਾਰਚ ਤੋਂ ਪਹਿਲਾਂ-ਪਹਿਲਾਂ ਨਬੇੜ ਲਓ ਇਹ ਕੰਮ, ਨਹੀਂ ਤਾਂ ਪੈ ਸਕਦੈ...
    • gold price fall
      ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ
    • do not worry about the prices of petrol and diesel
      Petrol-Diesel ਦੀਆਂ ਕੀਮਤਾਂ ਨੂੰ ਲੈ ਕੇ ਨਾ ਹੋਵੋ ਪਰੇਸ਼ਾਨ! ਭਾਰਤ ਦੀ ਰਣਨੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +