Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    5:47:12 PM

  • air india pilot dies of heart attack in bali

    ਬਾਲੀ 'ਚ ਦਿਲ ਦਾ ਦੌਰਾ ਪੈਣ ਕਾਰਨ ਏਅਰ ਇੰਡੀਆ ਦੇ...

  • punjab villages news

    ਪੰਜਾਬ ਦੇ 110 ਪਿੰਡਾਂ ਨਾਲ ਜੁੜੀ ਵੱਡੀ ਖ਼ਬਰ!...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

  • bees attack children in private school in mohali

    ਪੰਜਾਬ : ਨਿੱਜੀ ਸਕੂਲ 'ਚ ਅਚਾਨਕ ਪਈਆਂ ਭਾਜੜਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪ੍ਰਾਈਵੇਟ ਸੈਟਕਰ 'ਚ ਉਤਪਾਦਨ ਨੇ ਮਾਰੀ ਛਾਲ, ਜੂਨ ਮਹੀਨੇ 'ਚ ਬਣਿਆ ਰਿਕਾਰਡ

BUSINESS News Punjabi(ਵਪਾਰ)

ਪ੍ਰਾਈਵੇਟ ਸੈਟਕਰ 'ਚ ਉਤਪਾਦਨ ਨੇ ਮਾਰੀ ਛਾਲ, ਜੂਨ ਮਹੀਨੇ 'ਚ ਬਣਿਆ ਰਿਕਾਰਡ

  • Edited By Shubam Kumar,
  • Updated: 24 Jun, 2025 12:50 PM
Business
private sector business activity rises to 14 month high in june
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ : ਭਾਰਤ ਦੇ ਪ੍ਰਾਈਵੇਟ ਸੈਟਕਰ 'ਚ ਉਤਪਾਦਨ ਨੇ ਜੂਨ ਮਹੀਨੇ ਦੌਰਾਨ ਤੇਜ਼ੀ ਨਾਲ ਵਾਧਾ ਦਰਜ ਕੀਤਾ ਹੈ। ਇਹ ਗੱਲ ਐਸਐਂਡਪੀ ਗਲੋਬਲ ਵੱਲੋਂ ਜਾਰੀ ਕੀਤੇ ਗਏ ਹਾਲੀਆ ਐਚਐੱਸਬੀਸੀ ਫਲੈਸ਼ ਇੰਡੀਆ ਕੰਪੋਜ਼ਿਟ ਪਰਚੇਜ਼ਿੰਗ ਮੈਨੇਜਰਜ਼ ਇੰਡੈਕਸ (PMI) ਦੇ ਅੰਕੜਿਆਂ 'ਚ ਸਾਹਮਣੇ ਆਈ ਹੈ। ਮਈ ਵਿੱਚ ਇਹ ਦਰਜਾ 59.3 ਸੀ ਜੋ ਕਿ ਜੂਨ ਵਿੱਚ ਵਧ ਕੇ 61 'ਤੇ ਪਹੁੰਚ ਗਿਆ। ਇਹ ਸੂਚਕਾਂਕ ਪਿਛਲੇ 47 ਮਹੀਨਿਆਂ ਤੋਂ ਲਗਾਤਾਰ 50 ਦੇ ਪੱਧਰ ਤੋਂ ਉੱਪਰ ਬਣਿਆ ਹੋਇਆ ਹੈ, ਜੋ ਕਿ ਵਾਧੇ ਅਤੇ ਮੰਦਾਪਣ ਵਿਚਕਾਰ ਦਾ ਅੰਤਰ ਦਰਸਾਉਂਦਾ ਹੈ। ਇਸ ਵਾਧੇ ਦਾ ਮੁੱਖ ਕਾਰਣ ਨਵੇਂ ਠੇਕੇ, ਅੰਤਰਰਾਸ਼ਟਰੀ ਵਿਕਰੀ ਵਿੱਚ ਵਾਧਾ ਅਤੇ ਮੰਗ 'ਚ ਆਈ ਵਾਧੂ ਸਥਿਰਤਾ ਦੱਸੀ ਗਈ।
ਐਚਐੱਸਬੀਸੀ ਫਲੈਸ਼ ਮੈਨਿਊਫੈਕਚਰਿੰਗ PMI ਵੀ ਜੂਨ ਵਿੱਚ ਵਧ ਕੇ 58.4 ਹੋ ਗਿਆ, ਜੋ ਕਿ ਮਈ ਵਿੱਚ 57.6 ਸੀ। ਇਹ ਅੰਕੜਾ ਅਪਰੈਲ 2024 ਤੋਂ ਬਾਅਦ ਸਭ ਤੋਂ ਵਧੀਆ ਸੁਧਾਰ ਦਰਸਾਉਂਦਾ ਹੈ। ਪ੍ਰੋਡਕਸ਼ਨ 'ਚ ਇਹ ਵਾਧਾ ਨਵੇਂ ਆਰਡਰਾਂ, ਉਤਪਾਦਨ, ਨੌਕਰੀਆਂ, ਸਪਲਾਈ ਡਿਲੀਵਰੀ ਅਤੇ ਖਰੀਦ ਸਟਾਕ ਵਿੱਚ ਹੋਏ ਬਦਲਾਅ ਦੇ ਕਾਰਨ ਆਇਆ।

ਸੇਵਾ ਖੇਤਰ 'ਚ ਵੀ ਨਜ਼ਰ ਆਇਆ ਜੋਸ਼
ਹਾਲਾਂਕਿ ਸੇਵਾ ਖੇਤਰ ਵਿੱਚ ਵੀ ਵਾਧਾ ਹੋਇਆ, ਪਰ ਇਹ ਵਾਧਾ ਮੈਨਿਊਫੈਕਚਰਿੰਗ ਨਾਲੋਂ ਥੋੜ੍ਹਾ ਘੱਟ ਰਿਹਾ। ਐਚਐੱਸਬੀਸੀ ਭਾਰਤ ਦੀ ਮੁੱਖ ਅਰਥਸ਼ਾਸਤਰੀ ਪ੍ਰਾਂਜੁਲ ਭੰਡਾਰੀ ਨੇ ਦੱਸਿਆ ਕਿ ਵਿਦੇਸ਼ੀ ਮੰਗ ਅਤੇ ਪਿਛਲੀ ਪੈਂਡਿੰਗ ਮੰਗ ਦੇ ਪੂਰਾ ਹੋਣ ਕਾਰਨ ਨਵੇਂ ਆਰਡਰਾਂ ਮਿਲਣ ਨਾਲ ਕਾਰੋਬਾਰੀ ਸਰਗਰਮੀਆਂ ਨੂੰ ਫਾਇਦਾ ਹੋਇਆ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਕਰਮਚਾਰੀ ਭਰਤੀ ਕੀਤੇ ਗਏ ਹਨ, ਜੋ ਕਿ ਵਾਧੂ ਮੰਗ ਨੂੰ ਪੂਰਾ ਕਰਨ ਲਈ ਜ਼ਰੂਰੀ ਸੀ।

ਮੁੱਲਾਂ 'ਚ ਵਾਧਾ ਰੁਝਾਨ, ਪਰ ਰਫ਼ਤਾਰ ਹੌਲੀ
ਜਦ ਕਿ ਉਤਪਾਦਨ ਅਤੇ ਸੇਵਾ ਖੇਤਰਾਂ ਵਿੱਚ ਇਨਪੁਟ ਅਤੇ ਆਉਟਪੁੱਟ ਮੁੱਲ ਵਧੇ ਹਨ, ਪਰ ਉਨ੍ਹਾਂ ਦੀ ਵਾਧਾ ਦਰ ਪਿਛਲੇ ਮਹੀਨੇ ਨਾਲੋਂ ਥੋੜ੍ਹੀ ਹੌਲੀ ਰਹੀ। ਸਰਵੇ ਨੇ ਦਰਸਾਇਆ ਕਿ ਨਿੱਜੀ ਖੇਤਰ ਦੀ ਆਉਣ ਵਾਲੀਆਂ ਮਾਹੀਨਿਆਂ ਵਿੱਚ ਵੀ ਮਜ਼ਬੂਤ ਰਫ਼ਤਾਰ ਬਣੀ ਰਹਿ ਸਕਦੀ ਹੈ, ਜੋ ਕਿ ਭਾਰਤ ਦੀ ਆਰਥਿਕਤਾ ਲਈ ਹੌਸਲਾ ਅਫਜ਼ਾਈ ਕਰਨ ਵਾਲੀ ਗੱਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Private sector
  • business
  • activity rises
  • PMI data

ਜੰਗਬੰਦੀ ਦੀ ਖ਼ਬਰ ਨਾਲ ਸਟਾਕ ਮਾਰਕੀਟ 'ਚ ਭਾਰੀ ਉਛਾਲ , ਸੈਂਸੈਕਸ 1000 ਅੰਕ ਚੜ੍ਹਿਆ ਤੇ ਨਿਫਟੀ 25,280 ਦੇ ਪਾਰ

NEXT STORY

Stories You May Like

  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • man jumps into sirhind canal  search continues
    ਵਿਅਕਤੀ ਨੇ ਸਰਹਿੰਦ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • big decline in private wheat procurement in punjab
    ਪੰਜਾਬ 'ਚ ਕਣਕ ਦੀ ਪ੍ਰਾਈਵੇਟ ਖ਼ਰੀਦ 'ਚ ਵੱਡੀ ਗਿਰਾਵਟ, ਵਪਾਰੀਆਂ ਨੇ ਮੋੜਿਆ ਮੂੰਹ
  • possibilities of peace in us iran  sensex jumps more than 700 points
    ਅਮਰੀਕਾ-ਈਰਾਨ 'ਚ ਸ਼ਾਂਤੀ ਦੀ ਉਮੀਦ : ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਸੈਂਸੈਕਸ ਨੇ ਮਾਰੀ 700 ਤੋਂ ਵੱਧ ਅੰਕਾਂ ਦੀ...
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • world s gold is held by just two countries this country has won of production
    ਦੁਨੀਆ ਦਾ ਲਗਭਗ ਅੱਧਾ ਸੋਨਾ ਸਿਰਫ਼ ਦੋ ਦੇਸ਼ਾਂ ਕੋਲ, ਉਤਪਾਦਨ ਦੇ ਮਾਮਲੇ 'ਚ ਇਸ ਦੇਸ਼ ਨੇ ਮਾਰੀ ਬਾਜ਼ੀ
  • petrol pump employee cheated of rs 28 lakh by manipulating records
    ਰਿਕਾਰਡ ’ਚ ਹੇਰਾਫੇਰੀ ਕਰਕੇ 28 ਲੱਖ ਦੀ ਕੀਤੀ ਠੱਗੀ, ਪੈਟਰੋਲ ਪੰਪ ਕਰਮਚਾਰੀ ਖ਼ਿਲਾਫ਼ ਕੇਸ ਦਰਜ
  • son jumps from 6th floor after argument with mother
    ਫਰੀਦਾਬਾਦ 'ਚ ਦਰਦਨਾਕ ਘਟਨਾ: ਮਾਂ ਨਾਲ ਹੋਏ ਝਗੜੇ ਮਗਰੋਂ ਪੁੱਤਰ ਨੇ 6ਵੀਂ ਮੰਜ਼ਿਲ ਤੋਂ ਮਾਰੀ ਛਾਲ, ਹੋਈ ਮੌਤ
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
Trending
Ek Nazar
bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai man dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • india s ai data center will be bigger than google rs 1 6 lakh crore
      Google ਤੋਂ ਵੱਡਾ ਬਣੇਗਾ ਭਾਰਤ ਦਾ AI ਡੇਟਾ ਸੈਂਟਰ, 1.6 ਲੱਖ ਕਰੋੜ ਰੁਪਏ ਦਾ...
    • rules will change from may 1 impact on salary banking upi
      1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
    • stock market closes in red  bank stocks fall after rbi  s announcement
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, RBI ਦੇ ਐਲਾਨ ਤੋਂ ਬਾਅਦ ਡਿੱਗੇ...
    • date of birth verification will not be done with aadhaar documents
      ਹੁਣ Aadhaar ਨਾਲ ਨਹੀਂ ਹੋਵੇਗੀ ਜਨਮ ਮਿਤੀ ਦੀ ਵੈਰੀਫਿਕੇਸ਼ਨ, ਜਾਣੋ ਕਿਹੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +