Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    1:20:24 PM

  • breach in canal near amritsar s chatiwind village

    ਖਤਰੇ ਦੀ ਘੰਟੀ! ਚਾਟੀਵਿੰਡ ਨੇੜੇ ਨਹਿਰ 'ਚ ਪੈ ਗਿਆ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

  • a young man taranjit singh from hoshiarpur  has enlisted in the us army

    ਹੁਸ਼ਿਆਰਪੁਰ ਦੇ ਨੌਜਵਾਨ ਨੇ ਮਾਰੀਆਂ ਵੱਡੀਆਂ ਮੱਲਾਂ,...

  • baglamukhi temple  car  people  police  devotees

    ਮਾਂ ਬਗਲਾਮੁਖੀ ਮੰਦਰ ਨੇੜੇ ਭਿਆਨਕ ਹਾਦਸਾ ! ਨਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਰੋਨਾ ਸੰਕਟ : ਇਸ ਕਾਰਣ ਫਿਰ ਬੰਦ ਹੋਈ ਪ੍ਰਾਈਵੇਟ ਟ੍ਰੇਨਾਂ ਦੀ ਬੁਕਿੰਗ

BUSINESS News Punjabi(ਵਪਾਰ)

ਕੋਰੋਨਾ ਸੰਕਟ : ਇਸ ਕਾਰਣ ਫਿਰ ਬੰਦ ਹੋਈ ਪ੍ਰਾਈਵੇਟ ਟ੍ਰੇਨਾਂ ਦੀ ਬੁਕਿੰਗ

  • Edited By Harinder Kaur,
  • Updated: 07 Apr, 2020 05:04 PM
New Delhi
private train bookings closed again because of this
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੋਰੋਨਾਵਾਇਰਸ ਦੇ ਵਿਸ਼ਵ ਭਰ 'ਚ ਲਗਾਤਾਰ ਵੱਧ ਰਹੇ ਪ੍ਰਕੋਪ ਵਿਚਕਾਰ ਲਾਕਡਾਊਨ ਦੀ ਮਿਆਦ ਦੇ ਹੋਰ ਵਧਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪ੍ਰਾਈਵੇਟ ਟ੍ਰੇਨਾਂ ਲਈ ਬੁਕਿੰਗ ਇਕ ਵਾਰ ਫਿਰ ਬੰਦ ਕਰ ਦਿੱਤੀ ਗਈ ਹੈ। ਹੁਣ ਇਹ ਬੁਕਿੰਗ 1 ਮਈ, 2020 ਤੋਂ ਖੋਲ੍ਹੀ ਗਈ ਹੈ। ਦੇਸ਼ ਵਿਚ ਪ੍ਰਾਈਵੇਟ ਟ੍ਰੇਨ ਓਪਰੇਸ਼ਨ ਸ਼ੁਰੂ ਕਰਨ ਵਾਲੀ ਕੰਪਨੀ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ (ਆਈਆਰਸੀਟੀਸੀ) ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ 15 ਅਪ੍ਰੈਲ ਤੋਂ 30 ਅਪ੍ਰੈਲ ਦੇ ਦਰਮਿਆਨ ਪ੍ਰਾਈਵੇਟ ਟ੍ਰੇਨਾਂ ਦੇ ਸੰਚਾਲਨ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਲਈ ਇਨ੍ਹਾਂ ਰੇਲ ਗੱਡੀਆਂ ਵਿਚ ਬੁਕਿੰਗ ਦੁਬਾਰਾ ਬੰਦ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਰੇਲਵੇ ਨੂੰ ਵੀ ਜਾਣਕਾਰੀ ਭੇਜ ਦਿੱਤੀ ਗਈ ਹੈ ।

ਨਹੀਂ ਮਿਲ ਰਹੇ ਯਾਤਰੀ

ਅਧਿਕਾਰੀ ਨੇ ਦੱਸਿਆ ਕਿ ਲਾਕਡਾਊਨ ਦੀ ਮਿਆਦ ਖਤਮ ਹੋਣ ਤੋਂ ਬਾਅਦ ਦੀ ਮਿਆਦ ਲਈ ਰੇਲਗੱਡੀਆਂ ਵਿਚ ਬੁਕਿੰਗ ਖੋਲ੍ਹੀ ਗਈ ਤਾਂ ਪ੍ਰਸਿੱਧ ਰੇਲਵੇ ਟ੍ਰੇਨਾਂ ਲਈ ਬਹੁਤ ਸਾਰੀਆਂ ਬੁਕਿੰਗਾਂ ਮਿਲੀਆਂ। ਪਰ ਪ੍ਰਾਈਵੇਟ ਟ੍ਰੇਨ ਲਈ ਮਿਲਣ ਵਾਲੀ ਬੁਕਿੰਗ ਬਹੁਤ ਘੱਟ ਸੀ। ਇਕ ਦਿਨ ਲਈ ਸਿਰਫ 150-200 ਯਾਤਰੀ ਹੀ ਬੁਕਿੰਗ ਲੈ ਰਹੇ ਹਨ। ਸਿਰਫ ਹੀ ਇੰਨੇ ਹੀ ਯਾਤਰੀਆਂ ਨਾਲ ਪੂਰੀ ਰੇਲ ਗੱਡੀ ਚਲਾਉਣਾ ਮੁਸ਼ਕਲ ਹੈ। ਇਸ ਲਈ ਇਹ ਰੇਲ ਗੱਡੀਆਂ ਅਪ੍ਰੈਲ ਮਹੀਨੇ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ। ਬੁਕਿੰਗ 1 ਮਈ ਤੋਂ ਖੁੱਲੀ ਹੈ ਅਤੇ ਯਾਤਰੀ ਇਸ ਮਿਆਦ ਲਈ ਬੁਕਿੰਗ ਕਰਵਾ ਸਕਦੇ ਹਨ।

ਪੜ੍ਹੋ: ਖਾਤਾ ਧਾਰਕਾਂ ਲਈ ਤੋਹਫਾ : ਰਲੇਵੇਂ ਤੋਂ ਬਾਅਦ ਇਸ ਸਰਕਾਰੀ ਬੈਂਕ ਨੇ ਕੀਤਾ ਵੱਡਾ ਐਲਾਨ

ਮਿਲੇਗਾ ਰਿਫੰਡ

ਜਿਨ੍ਹਾਂ ਯਾਤਰੀਆਂ ਨੇ 15 ਤੋਂ 30 ਅਪ੍ਰੈਲ 2020 ਦਰਮਿਆਨ ਯਾਤਰਾ ਲਈ ਤੇਜਸ ਐਕਸਪ੍ਰੈਸ ਬੁੱਕ ਕੀਤੀ ਸੀ, ਉਨ੍ਹਾਂ ਨੂੰ ਰਿਫੰਡ ਵਾਪਸ ਕਰ ਦਿੱਤਾ ਜਾਵੇਗਾ।

13523 ਰੇਲ ਗੱਡੀਆਂ 21 ਦਿਨਾਂ ਲਈ ਕੀਤੀਆਂ ਗਈਆਂ ਹਨ ਰੱਦ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਵੱਲੋਂ 24 ਮਾਰਚ ਨੂੰ ਲਾਕਡਾਊਨ ਦੇ ਐਲਾਨ ਕੀਤੇ ਜਾਣ ਤੋਂ ਬਾਅਦ ਰੇਲਵੇ ਨੇ 13,523 ਰੇਲ ਗੱਡੀਆਂ ਦੀ 21 ਦਿਨਾਂ ਲਈ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਸਨ।
 

  • Private train
  • booking
  • corona virus
  • ਪ੍ਰਾਈਵੇਟ ਟ੍ਰੇਨ
  • ਬੁਕਿੰਗ
  • ਕੋਰੋਨਾ ਵਾਇਰਸ

ਲਾਕਡਾਊਨ ਦਾ ਅਸਰ : ਥੋਕ ਬਾਜ਼ਾਰ ਵਿਚ ਸੀਜ਼ਨ ਦੀ ਸਭ ਤੋਂ ਘੱਟ ਕੀਮਤ ’ਤੇ ਪਿਆਜ਼

NEXT STORY

Stories You May Like

  • lng supply  shortages  pakistan
    ਪਾਕਿਸਤਾਨ 'ਚ ਪ੍ਰਭਾਵਿਤ ਹੋਈ LNG ਦੀ ਸਪਲਾਈ, ਆਰਥਿਕ ਸੰਕਟ ਦਾ ਹੋਵੇਗਾ ਖ਼ਤਰਾ
  • private banks   increased interest in gold loan market
    Gold Loan ਬਾਜ਼ਾਰ 'ਚ ਪ੍ਰਾਈਵੇਟ ਬੈਂਕਾਂ ਦੀ ਵਧੀ ਦਿਲਚਸਪੀ, ਵੱਡੇ ਕਰਜ਼ੇ ਵਾਲੇ ਗਾਹਕਾਂ 'ਤੇ ਨਜ਼ਰ
  • india  s economy is strong  moody  s raises growth forecast
    ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ ਅਨੁਮਾਨ
  • power crisis in bangladesh
    ਬੰਗਲਾਦੇਸ਼ 'ਚ ਗੰਭੀਰ ਬਿਜਲੀ ਸੰਕਟ, ਭਾਰਤ ਤੋਂ ਮਦਦ ਦੀ ਆਸ
  • ludhiana bandh  highway  police force
    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ ਤਾਇਨਾਤ
  • business events boost the hotel industry
    ਕਾਰੋਬਾਰੀ ਈਵੈਂਟਸ ਨੇ ਵਧਾਈ Hotel Industry ਦੀ ਚਮਕ: ਸਤੰਬਰ ’ਚ ਬੁਕਿੰਗ 36% ਵਧੀ, ਕਮਰਿਆਂ ਦੇ ਕਿਰਾਏ ਮਹਿੰਗੇ
  • punjab major concern regarding lpg cylinders
    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ! ਬੁਕਿੰਗ ਤੋਂ ਬਾਅਦ ਵੀ ਪੈ ਰਿਹਾ ਪੰਗਾ, ਪੜ੍ਹੋ ਕਾਰਨ
  • the crisis of increasing poverty in pakistan
    ਪਾਕਿਸਤਾਨ 'ਚ ਵਧਦੀ ਗ਼ਰੀਬੀ ਦਾ ਸੰਕਟ: ਆਰਜ਼ੀ ਮਦਦ ਨਹੀਂ, ਬੁਨਿਆਦੀ ਆਰਥਿਕ ਸੁਧਾਰਾਂ ਦੀ ਲੋੜ
  • child missing from outside home in jalandhar
    ਜਲੰਧਰ 'ਚ ਘਰ ਦੇ ਬਾਹਰੋਂ ਜਵਾਕ ਹੋਇਆ ਗਾਇਬ, ਪੁਲਸ ’ਤੇ ਕਾਰਵਾਈ ਨਾ ਕਰਨ ਦਾ ਦੋਸ਼
  • attack on muslim man   incident captured on cctv
    ਮੁਸਲਿਮ ਵਿਅਕਤੀ ’ਤੇ ਹਮਲਾ, CCTV 'ਚ ਕੈਦ ਹੋਈ ਘਟਨਾ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
Trending
Ek Nazar
municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • goldman sachs   prediction on gold prices  how much increase
      ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ...
    • trai   ai will identify suspicious calls and messages
      ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
    • government gets rs 12 12 lakh crore  direct tax collection increases
      ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96...
    • india  s economy is strong  moody  s raises growth forecast
      ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ...
    • gold and silver prices surge ahead of festivals
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ...
    • news of merger of 9 government banks creates stir  viral documents
      9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ...
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • fssai on nestle india  legal cases filed for 3 children  s products
      FSSAI ਦਾ Nestle India 'ਤੇ ਸ਼ਿਕੰਜਾ : ਬੱਚਿਆਂ ਦੇ 3 ਉਤਪਾਦਾਂ ਨੂੰ ਲੈ ਕੇ...
    • major change in passport rules children below 15 years
      ਪਾਸਪੋਰਟ ਨਿਯਮਾਂ 'ਚ ਵੱਡਾ ਬਦਲਾਅ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਦਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +