Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 18, 2026

    4:20:58 PM

  • share market sensex falls by 500 points nifty also closes with a crash

    ਸ਼ੇਅਰ ਬਾਜ਼ਾਰ 'ਚ ਹਾਹਾਕਾਰ! ਸੈਂਸੈਕਸ 'ਚ ਆਈ 500...

  • aam aadmi party candidate elections

    ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ

  • 15 crore clothing business renunciation family

    ਸਭ ਮੋਹ ਮਾਇਆ ਹੈ...; 15,00,00,000 ਦਾ ਕਾਰੋਬਾਰ...

  • childbirth birth certificate 3 days issued

    ਖ਼ੁਸ਼ਖ਼ਬਰੀ ; ਹੁਣ ਜਨਮ ਸਰਟੀਫਿਕੇਟ ਲਈ ਨਹੀਂ ਲਾਉਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੋਰੋਨਾ ਨਾਲ ਫਿਰ ਵਧੀਆਂ ਦਰਮਿਆਨੇ ਵਰਗ ਦੀਆਂ ਮੁਸ਼ਕਿਲਾਂ

BUSINESS News Punjabi(ਵਪਾਰ)

ਕੋਰੋਨਾ ਨਾਲ ਫਿਰ ਵਧੀਆਂ ਦਰਮਿਆਨੇ ਵਰਗ ਦੀਆਂ ਮੁਸ਼ਕਿਲਾਂ

  • Edited By Harinder Kaur,
  • Updated: 10 Apr, 2021 01:37 PM
New Delhi
problems with the corona again good middle class
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਯਕੀਨਨ ਦੇਸ਼ ਦਾ ਦਰਮਿਆਨਾ ਵਰਗ ਇਕ ਵਾਰ ਫਿਰ ਤੋਂ ਕੋਰੋਨਾ ਦੀ ਦੂਸਰੀ ਭਿਆਨਕ ਲਹਿਰ ਕਾਰਨ ਆਪਣੇ ਉਦਯੋਗ-ਕਾਰੋਬਾਰ, ਰੋਜ਼ਗਾਰ ਅਤੇ ਆਮਦਨੀ ਸਬੰਧੀ ਚਿੰਤਾਵਾਂ ਨਾਲ ਗ੍ਰਸਤ ਹੈ। ਕੋਰੋਨਾ ਦੀ ਪਹਿਲੀ ਲਹਿਰ ਵੱਡੀ ਗਿਣਤੀ ’ਚ ਦਰਮਿਆਨੇ ਵਰਗ ਦੀ ਆਮਦਨੀ ਘਟਾ ਚੁੱਕੀ ਹੈ ਅਤੇ ਉਨ੍ਹਾਂ ਦੇ ਬੈਂਕਾਂ ’ਚ ਬੱਚਤ ਖਾਤਿਅਾਂ ਵਿਚੋਂ ਬਹੁਤ ਕੁਝ ਖਾਲੀ ਕਰ ਚੁੱਕੀ ਹੈ। ਦੇਸ਼ ’ਚ ਨਿੱਜੀ ਅਤੇ ਵੱਖ-ਵੱਖ ਸਰਕਾਰੀ ਸੇਵਾਵਾਂ ’ਚ ਕੰਮ ਕਰਨ ਵਾਲੇ ਲੱਖਾਂ ਦਰਮਿਆਨੇ ਵਰਗ ਦੇ ਲੋਕ ਕੋਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਨਿੱਜੀ ਖੇਤਰ ਦੇ ਮਹਿੰਗੇ ਸਿਹਤ ਸਬੰਧੀ ਖਰਚ ਦੀ ਵਜ੍ਹਾ ਨਾਲ ਗਰੀਬ ਵਰਗ ’ਚ ਸ਼ਾਮਲ ਹੋਣ ਤੋਂ ਸਿਰਫ ਇਕ ਕਦਮ ਦੂਰ ਹਨ।

ਵਰਣਨਯੋਗ ਹੈ ਕਿ ਦੇਸ਼ ਦੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ (ਐੱਮ. ਐੱਸ.ਐੱਮ. ਈ.) ਫਿਰ ਹਿਚਕੋਲੇ ਖਾ ਰਿਹਾ ਹੈ। ਇਕ ਵਾਰ ਫਿਰ ਤੋਂ ਜਿਥੇ ਦੇਸ਼ ਦੇ ਕਈ ਸੂਬਿਅਾਂ ’ਚ ਲਾਕਡਾਊਨ ਅਤੇ ਨਾਈਟ ਕਰਫਿਊ ਦਾ ਦ੍ਰਿਸ਼ ਬਣਦਾ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ: ਹੁਣ ਸਿਰਫ 9 ਰੁਪਏ ਵਿਚ ਮਿਲੇਗਾ LPG ਗੈਸ ਸਿਲੰਡਰ, ਅੱਜ ਉਠਾਓ ਇਸ ਸ਼ਾਨਦਾਰ ਪੇਸ਼ਕਸ਼ ਦਾ ਲਾਭ

ਵਰਣਨਯੋਗ ਹੈ ਕਿ ਅਮਰੀਕਾ ਦੇ ਪਯੂ ਰਿਸਰਚ ਸੈਂਟਰ ਵਲੋਂ ਪ੍ਰਕਾਸ਼ਿਤ ਭਾਰਤ ਦੇ ਦਰਮਿਆਨੇ ਵਰਗ ਦੀ ਗਿਣਤੀ ’ਚ ਕਮੀ ਆਉਣ ਨਾਲ ਸਬੰਧਤ ਰਿਪੋਰਟ 2020 ਦੇ ਮੁਤਾਬਕ ਕੋਵਿਡ-19 ਮਹਾਮਾਰੀ ਕਾਰਨ ਆਏ ਆਰਥਿਕ ਸੰਕਟ ਨਾਲ ਇਕ ਸਾਲ ਦੌਰਾਨ ਭਾਰਤ ’ਚ ਦਰਮਿਆਨੇ ਵਰਗ ਦੇ ਲੋਕਾਂ ਦੀ ਗਿਣਤੀ ਲਗਭਗ 9.9 ਕਰੋੜ ਤੋਂ ਘਟ ਕੇ 6.6 ਕਰੋੜ ਰਹਿ ਗਈ। ਰਿਪੋਰਟ ਦੇ ਅਨੁਸਾਰ ਰੋਜ਼ਾਨਾ 10 ਤੋਂ 20 ਡਾਲਰ (ਭਾਵ 700 ਤੋਂ 1500 ਰੁਪਏ ਰੋਜ਼ਾਨਾ) ਦੇ ਵਿਚਕਾਰ ਕਮਾਉਣ ਵਾਲੇ ਦਰਮਿਆਨੇ ਵਰਗ ’ਚ ਸ਼ਾਮਲ ਕੀਤਾ ਗਿਆ। ਜਿਥੇ ਕੋਵਿਡ-19 ਦੇ ਕਾਰਨ ਦੇਸ਼ ’ਚ ਦਰਮਿਆਨੇ ਵਰਗ ਦੇ ਲੋਕਾਂ ਦੀ ਗਿਣਤੀ ਘੱਟ ਹੋਈ ਹੈ, ਉਥੇ ਭਾਰਤੀ ਪਰਿਵਾਰਾਂ ’ਤੇ ਕਬਜ਼ੇ ਦਾ ਬੋਝ ਵਧਿਆ ਹੈ।

ਭਾਵੇਂ ਸਮਾਜਿਕ ਵੱਕਾਰ ਅਤੇ ਜ਼ਿੰਦਗੀ ਦੇ ਪੱਧਰ ਲਈ ਦਰਮਿਆਨੇ ਵਰਗ ਵਲੋਂ ਹਾਊਸਿੰਗ ਲੋਨ, ਆਟੋ ਲੋਨ ਅਤੇ ਕੰਜ਼ਿਊਮਰ ਲੋਨ ਲਏ ਗਏ ਹਨ ਪਰ ਇਸ ਸਮੇਂ ਦਰਮਿਆਨੇ ਵਰਗ ਦੇ ਕਰੋੜਾਂ ਲੋਕਾਂ ਦੇ ਚਿਹਰੇ ’ਤੇ ਮਹਿੰਗਾਈ, ਬੱਚਿਅਾਂ ਦੀ ਸਿੱਖਿਆ, ਰੋਜ਼ਗਾਰ, ਕਰਜ਼ ’ਤੇ ਵਧਦਾ ਵਿਆਜ ਵਰਗੀਅਾਂ ਚਿੰਤਾਵਾਂ ਸਾਫ ਦਿਖਾਈ ਦੇ ਰਹੀਅਾਂ ਹਨ।

ਇਹ ਵੀ ਪੜ੍ਹੋ: ਘਰ ਤੋਂ ਹਵਾਈ ਅੱਡੇ ਤੱਕ ਸਮਾਨ ਲੈ ਜਾਣ ਦੀ ਟੈਂਸ਼ਨ ਖ਼ਤਮ, ਯਾਤਰੀਆਂ ਲਈ Indigo ਨੇ ਸ਼ੁਰੂ ਕੀਤੀ ਸਰਵਿਸ

ਸਿੱਖਿਆ ਦੇ ਖੇਤਰ ’ਚ ਨਿੱਜੀ ਖੇਤਰ ਦੀ ਮਹਿੰਗੀ ਸਿੱਖਿਆ ਨੂੰ ਹੁਲਾਰਾ ਮਿਲਿਆ ਹੈ ਅਤੇ ਦਰਮਿਆਨੇ ਵਰਗ ਦੇ ਪੱਧਰ ਦੀਅਾਂ ਸਿੱਖਿਅਾ ਸਹੂਲਤਾਂ ਸਬੰਧੀ ਅੌਕੜਾਂ ਵੱਧ ਦੀਆਂ ਜਾ ਰਹੀਆਂ ਹਨ।
ਬਿਨਾਂ ਸ਼ੱਕ 1 ਅਪ੍ਰੈਲ 2021 ਤੋਂ ਲਾਗੂ ਹੋਏ ਸਾਲ 2021-22 ਦੇ ਬਜਟ ’ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਛੋਟੇ ਇਨਕਮ ਟੈਕਸ ਦਾਤਿਅਾਂ ਅਤੇ ਦਰਮਿਆਨੇ ਵਰਗ ਦੀਅਾਂ ਆਸਾਂ ਪੂਰੀਅਾਂ ਨਹੀਂ ਹੋਈਅਾਂ ਹਨ। ਇਹ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਕੋਰੋਨਾ ਕਾਰਨ ਪੈਦਾ ਹੋਏ ਆਰਥਿਕ ਹਾਲਾਤ ਦਾ ਮੁਕਾਬਲਾ ਕਰਨ ਲਈ ਆਤਮਨਿਰਭਰ ਭਾਰਤ ਮੁਹਿੰਮ ਤਹਿਤ ਦਰਮਿਆਨੇ ਵਰਗ ਨੂੰ ਕੋਈ ਵਿਸ਼ੇਸ਼ ਰਾਹਤ ਨਹੀਂ ਮਿਲੀ ਹੈ।

ਇਥੇ ਇਹ ਵੀ ਮਹੱਤਵਪੂਰਨ ਹੈ ਕਿ ਪਿਛਲੇ ਇਕ ਸਾਲ ’ਚ ਦੇਸ਼ ਦੇ ਦਰਮਿਆਨੇ ਵਰਗ ਦੇ ਸਾਹਮਣੇ ਇਕ ਵੱਡੀ ਚਿੰਤਾ ਉਨ੍ਹਾਂ ਦੀਅਾਂ ਬੱਚਤ ਯੋਜਨਾਵਾਂ ਅਤੇ ਬੈਂਕਾਂ ’ਚ ਸਥਾਈ ਜਮ੍ਹਾ (ਐੱਫ. ਡੀ.) ’ਤੇ ਵਿਆਜ ਦਰ ਘਟਣ ਸਬੰਧੀ ਰਹੀ ਹੈ ਕਿਉਂਕਿ ਸਰਕਾਰ ਨੇ 1 ਅਪ੍ਰੈਲ 2021 ਤੋਂ ਕਈ ਬੱਚਤ ਸਕੀਮਾਂ ’ਤੇ ਵਿਆਜ ਦਰ ਹੋਰ ਘਟਾ ਦਿੱਤੀ ਸੀ ਪਰ ਫਿਰ ਕੁਝ ਹੀ ਘੰਟਿਅਾਂ ’ਚ ਯੂ-ਟਰਨ ਲੈਂਦੇ ਹੋਏ ਇਹ ਫੈਸਲਾ ਵਾਪਸ ਲੈ ਲਿਆ। ਸਰਕਾਰ ਵਲੋਂ ਇਹ ਕਿਹਾ ਗਿਆ ਸੀ ਕਿ ਬੱਚਤ ਸਕੀਮਾਂ ’ਤੇ ਬੈਂਕ ਹੁਣ ਚਾਰ ਦੇ ਵਿਆਜ 3.5 ਫੀਸਦੀ ਸਾਲਾਨਾ ਵਿਆਜ ਦੇਣਗੇ।

ਇਹ ਵੀ ਪੜ੍ਹੋ: ਟੈਸਲਾ ਕਾਰ ਕੰਪਨੀ ਦਾ ਵੱਡਾ ਐਲਾਨ, ਨੌਕਰੀ ਲਈ ਨਹੀਂ ਹੋਵੇਗੀ ਕਿਸੇ ਡਿਗਰੀ ਦੀ ਲੋੜ

ਸੀਨੀਅਰ ਸਿਟੀਜ਼ਨ ਲਈ ਬੱਚਤ ਸਕੀਮਾਂ ’ਤੇ ਅਦਾਇਗੀ ਯੋਗ ਵਿਆਜ 7.4 ਫੀਸਦੀ ਤੋਂ ਘਟਾ 6.5 ਫੀਸਦੀ ਕਰ ਦਿੱਤਾ ਗਿਆ। ਨੈਸ਼ਨਲ ਸੇਵਿੰਗ ਸਰਟੀਫਿਕੇਟ ’ਤੇ ਅਦਾਇਗੀ ਯੋਗ ਵਿਆਜ 6.8 ਫੀਸਦੀ ਤੋਂ ਘਟਾ ਕੇ 5.9 ਫੀਸਦੀ ਅਤੇ ਪਬਲਿਕ ਪ੍ਰਾਵੀਡੈਂਟ ਫੰਡ ਸਕੀਮ ’ਤੇ ਅਦਾਇਗੀ ਯੋਗ ਵਿਆਜ 7.1 ਫੀਸਦੀ ਤੋਂ ਘਟਾ ਕੇ 6.4 ਫੀਸਦੀ ਕਰ ਦਿੱਤਾ ਗਿਆ ਹੈ। ਅਸਲ ’ਚ ਸਰਕਾਰ ਵਲੋਂ ਇਸ ਫੈਸਲੇ ’ਤੇ ਯੂ-ਟਰਨ ਲੈਣ ਨਾਲ ਦੇਸ਼ ਦੇ ਦਰਮਿਆਨੇ ਵਰਗ ਦੇ ਬੱਚਤ ਨਾਲ ਭਵਿੱਖ ਦੀਅਾਂ ਜੀਵਨ ਸਬੰਧੀ ਯੋਜਨਾਵਾਂ ’ਤੇ ਨਿਰਭਰ ਕਰੋੜਾਂ ਦਰਮਿਆਨੇ ਵਰਗ ਦੇ ਲੋਕਾਂ ਨੂੰ ਰਾਹਤ ਮਿਲੀ ਹੈ।

ਹੁਣ ਐੱਮ. ਐੱਸ. ਐੱਮ. ਈ. ਤਹਿਤ ਕੋਰੋਨਾ ਇਨਫੈਕਸ਼ਨ ਨੂੰ ਰੋਕਣ ਲਈ 45 ਸਾਲ ਤੋਂ ਘੱਟ ਉਮਰ ਦੇ ਉਨ੍ਹਾਂ ਲੋਕਾਂ ਦਾ ਟੀਕਾਕਰਨ ਕਰਨਾ ਵੀ ਓਨਾ ਹੀ ਮਹੱਤਵਪੂਰਨ ਹੈ, ਜੋ ਇਨਫੈਕਸ਼ਨ ਦੇ ਉੱਚ ਜੋਖ਼ਮ ’ਚ ਹਨ। ਉਨ੍ਹਾਂ ਲੋਕਾਂ ਦੀ ਰੱਖਿਆ ਕਰਨਾ ਵੀ ਮਹੱਤਵਪੂਰਨ ਹੈ, ਜਿਨ੍ਹਾਂ ਨੂੰ ਕੰਮ ਦੇ ਲਈ ਘਰਾਂ ’ਚੋਂ ਨਿਕਲਣਾ ਪੈਂਦਾ ਹੈ। ਅਜਿਹੇ ’ਚ ਪ੍ਰਚੂਨ ਅਤੇ ਟਰੇਡ ਖੇਤਰਾਂ ’ਚ ਕੰਮ ਕਰ ਰਹੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਆ ਜ਼ਰੂਰੀ ਹੈ।

ਅਸੀਂ ਆਸ ਕਰੀਏ ਕਿ ਦਰਮਿਆਨੇ ਵਰਗ ਨੂੰ ਵੀ ਕੋਰੋਨਾ ਇਨਫੈਕਸ਼ਨ ਤੋਂ ਬਚਾਅ ਲਈ ‘ਦਵਾਈ ਅਤੇ ਸਖਤਾਈ ਵੀ’ ਦੇ ਮੰਤਰ ਦੀ ਪਾਲਣਾ ਕਰਨੀ ਹੋਵੇਗੀ। ਅਸੀਂ ਆਸ ਕਰੀਏ ਕਿ ਇਸ ਸਮੇਂ ਸਿਹਤ ਖੇਤਰ ’ਤੇ ਜੋ ਜਨਤਕ ਖਰਚ ਜੀ. ਡੀ. ਪੀ. ਦਾ ਲਗਭਗ ਇਕ ਫੀਸਦੀ ਹੈ, ਉਸ ਤੋਂ ਵਧਾ ਕੇ ਲਗਭਗ ਢਾਈ ਫੀਸਦੀ ਤਕ ਕੀਤਾ ਜਾਵੇ। ਇਸ ਨਾਲ ਦਰਮਿਆਨੇ ਵਰਗ ਨੂੰ ਸਿਹਤ ਸਬੰਧੀ ਖਰਚਿਅਾਂ ’ਚ ਬੱਚਤ ਦੀ ਵੱਡੀ ਰਾਹਤ ਮਿਲੇਗੀ।

                                                                                   ਜਯੰਤੀ ਲਾਲ ਭੰਡਾਰੀ

ਇਹ ਵੀ ਪੜ੍ਹੋ: RTGS ਅਤੇ NEFT ਲਈ ਹੁਣ ਨਹੀਂ ਲਗਾਉਣੇ ਪੈਣਗੇ ਬੈਂਕਾਂ ਦੇ ਚੱਕਰ, RBI ਨੇ ਦਿੱਤੀ ਇਹ ਸਹੂਲਤ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Corona virus
  • middle class
  • complications
  • ਕੋਰੋਨਾ ਵਾਇਰਸ
  • ਦਰਮਿਆਨਾ ਵਰਗ
  • ਮੁਸ਼ਕਿਲਾਂ

Jack Ma 'ਤੇ ਚੀਨ ਦੀ ਵੱਡੀ ਕਾਰਵਾਈ, Alibaba ਨੂੰ ਲਗਾਇਆ 2.78 ਅਰਬ ਡਾਲਰ ਦਾ ਜੁਰਮਾਨਾ

NEXT STORY

Stories You May Like

  • share market sensex falls by 500 points nifty also closes with a crash
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! ਸੈਂਸੈਕਸ 'ਚ ਆਈ 500 ਅੰਕਾਂ ਦੀ ਗਿਰਾਵਟ, ਨਿਫਟੀ ਵੀ ਟੁੱਟ ਕੇ ਹੋਇਆ ਬੰਦ
  • npci joins hands with google to stop cyber fraud  android phone flaws removed
    ਸਾਈਬਰ ਠੱਗੀ ਰੋਕਣ ਲਈ NPCI ਨੇ ਗੂਗਲ ਨਾਲ ਮਿਲਾਇਆ ਹੱਥ, ਐਂਡ੍ਰਾਇਡ ਫੋਨ ਦੀਆਂ ਖਾਮੀਆਂ ਹੋਣਗੀਆਂ ਦੂਰ
  • a massive 56 5  surge in india  s exports of electronics
    ਭਾਰਤ ਦੇ ਸਮਾਰਟਫੋਨ ਤੋਂ ਇਲਾਵਾ ਹੋਰ ਇਲੈਕਟ੍ਰਾਨਿਕਸ ਨਿਰਯਾਤ ਵਿੱਚ 56.5% ਦਾ ਜ਼ਬਰਦਸਤ ਉਛਾਲ
  • gold silver prices crash prices reach 14 month low
    Gold-Silver ਦੀਆਂ ਕੀਮਤਾਂ Crash, 14 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੇ ਭਾਅ, ਜਾਣੋ ਗਿਰਾਵਟ ਦੇ ਕਾਰਨ
  • transport ministry is preparing safety standards for e rickshaws  gadkari
    ਭਾਰਤ NCAP ਦੀ ਤਰਜ਼ ’ਤੇ ਈ-ਰਿਕਸ਼ਾ ਲਈ ਸੁਰੱਖਿਆ ਮਾਪਦੰਡ ਤਿਆਰ ਕਰ ਰਿਹੈ ਆਵਾਜਾਈ ਮੰਤਰਾਲਾ : ਗਡਕਰੀ
  • rbi strict on listing of tata sons  entry into stock market mandatory
    Tata Sons ਦੀ ਲਿਸਟਿੰਗ ’ਤੇ RBI. ਸਖਤ, ਸ਼ੇਅਰ ਬਾਜ਼ਾਰ ’ਚ ਉਤਰਨਾ ਹੋਵੇਗਾ ਲਾਜ਼ਮੀ
  • not having vehicle insurance  you will be fined as you cross the toll
    Toll ਪਾਰ ਕਰਦੇ ਹੀ ਆਵੇਗਾ SMS, ਕੀਤੀ ਇਹ ਗਲਤੀ ਤਾਂ ਲੱਗੇਗਾ ਦਾ 10 ਹਜ਼ਾਰ ਦਾ ਜੁਰਮਾਨਾ
  • gold falls  silver prices hit one year low
    ਵਿਆਹ ਦੇ ਸੀਜ਼ਨ 'ਚ ਮੂਧੇ ਮੂੰਹ ਡਿੱਗਾ ਸੋਨਾ, ਇਕ ਸਾਲ ਦੇ ਹੇਠਲੇ ਪੱਧਰ 'ਤੇ ਆਏ ਚਾਂਦੀ ਦੇ ਭਾਅ
  • bjp started samarsta sankalp yatra from dera sachkhand ballan
    ਜਲੰਧਰ: ਡੇਰਾ ਸੱਚਖੰਡ ਬੱਲਾਂ ਤੋਂ ਭਾਜਪਾ ਨੇ 'ਸਮਰਸਤਾ ਸੰਕਲਪ ਯਾਤਰਾ' ਦੀ ਕੀਤੀ...
  • cm mann takes a dig at opponents in shahkot
    ਜਲੰਧਰ ਜ਼ਿਲ੍ਹੇ ਦੇ ਸ਼ਾਹਕੋਟ 'ਚ ਬੋਲੇ CM ਮਾਨ, ਕਿਹਾ- ਖਜ਼ਾਨਾ ਕਦੇ ਖਾਲੀ ਨਹੀਂ...
  • kewal singh dhillon statement
    'ਸਮਰਸਤਾ ਸੰਕਲਪ ਯਾਤਰਾ' ਕੱਢੇ ਜਾਣ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ, ਜਾਣੋ ਕੀ...
  • bjp national vice president lal singh arya interview
    2029 ਤੱਕ ਪੰਜਾਬ ਹੋਵੇਗਾ ਨਸ਼ਾ-ਮੁਕਤ, ਕਿਸਾਨਾਂ ਲਈ ਭਾਜਪਾ ਕੋਲ ਵੱਡਾ ਰੋਡਮੈਪ
  • bjp national president nitin nabin pays obeisance at dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ ਭਾਜਪਾ ਪ੍ਰਧਾਨ ਨਿਤਿਨ ਨਬੀਨ, ਸ਼ੁਰੂ ਹੋਵੇਗੀ...
  • bjp leader preneet kaur big statement
    ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਜਾਣੋ ਕੀ ਬੋਲੇ ਪਰਨੀਤ ਕੌਰ
  • state president dhillon welcomed nitin nabin at adampur airport
    ਪੰਜਾਬ ਪੁੱਜੇ ਨਿਤਿਨ ਨਬੀਨ, ਆਦਮਪੁਰ ਏਅਰਪੋਰਟ 'ਤੇ ਸੂਬਾ ਪ੍ਰਧਾਨ ਢਿੱਲੋਂ ਨੇ ਕੀਤਾ...
  • bjp leaders meeting in jalandhar
    ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
Trending
Ek Nazar
transgender soldiers

ਟਰਾਂਸਜੈਂਡਰ ਫੌਜੀਆਂ ਦੀ ਬਰਖਾਸਤਗੀ 'ਤੇ ਲੱਗੀ ਰੋਕ  ! ਅਮਰੀਕੀ ਅਦਾਲਤ ਦਾ ਵੱਡਾ...

sdf exemption

ਭੂਟਾਨ ਨੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਦੇ ਸੈਲਾਨੀਆਂ ਲਈ ਵਧਾ'ਤੀ SDF ਛੋਟ

manish goel breaks down after qazi touqeer triggers painful school memories

'ਬਿੱਗ ਬੌਸ' ਦੇ ਘਰ 'ਚ ਫੁੱਟ-ਫੁੱਟ ਰੋਏ ਮਨੀਸ਼, ਕਾਜ਼ੀ 'ਤੇ ਲਾਇਆ ਜਾਣਬੁੱਝ ਕੇ...

shikhar dhawan

40 ਸਾਲ ਦੀ ਉਮਰ 'ਚ ਦੂਜੀ ਵਾਰ ਪਿਤਾ ਬਣਨਗੇ ਸ਼ਿਖਰ ਧਵਨ ! ਪਤਨੀ ਸਾਹਮਣੇ ਆਖੀ ਦਿਲ...

major administrative reshuffle in improvement trusts

ਪੰਜਾਬ: ਨਗਰ ਸੁਧਾਰ ਟਰੱਸਟਾਂ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਧਿਕਾਰੀਆਂ ਦੇ...

waiting for ambulance

ਕੁਈਨਜ਼ਲੈਂਡ ’ਚ ਐਂਬੂਲੈਂਸ ਦੀ ਉਡੀਕ ਦੌਰਾਨ ਚਾਰ ਮਰੀਜ਼ਾਂ ਦੀ ਮੌਤ

israel  s parliament elected a new speaker

ਇਜ਼ਰਾਈਲ ਦੀ ਸੰਸਦ ਨੇ ਨੇਤਨਯਾਹੂ ਦੇ ਵਿਰੋਧੀਆਂ ਦੇ ਸਮਰਥਨ ਨਾਲ ਚੁਣਿਆ ਨਵਾਂ ਸਪੀਕਰ

famous actress becomes a mother for the third time at the age of 44

ਆਸਕਰ ਜੇਤੂ ਦਿੱਗਜ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ ! 44 ਸਾਲ ਦੀ ਉਮਰ 'ਚ...

ipl 2027 punjab kings release 6 players

IPL 2027 : ਪੰਜਾਬ ਕਿੰਗਜ਼ ਨੇ 6 ਖਿਡਾਰੀਆਂ ਨੂੰ ਕੀਤਾ ਰਿਲੀਜ਼, ਦੇਖੋ ਰਿਟੇਨ...

modi received biography

PM ਮੋਦੀ ਨੂੰ ਤੋਹਫ਼ੇ ਵਜੋਂ ਮਿਲੀ ਭਾਰਤੀ ਮੂਲ ਦੇ ਮਨੀਲਾ ਦੇ ਲੰਬੇ ਸਮੇਂ ਤੱਕ ਸੇਵਾ...

indians  turned towards europe and dubai

ਅਮਰੀਕਾ ਵਸਣ ਦੇ ਚਾਹਵਾਨ ਭਾਰਤੀਆਂ ਨੇ ਯੂਰਪ-ਦੁਬਈ ਵੱਲ ਕੀਤਾ ਰੁਖ਼

schools in italy

ਇਟਲੀ ਦੇ ਸਕੂਲਾਂ ਨੂੰ ਬੰਬ ਅਤੇ ਜ਼ਹਿਰ ਦੀਆਂ ਧਮਕੀਆਂ, ਨਵੇਂ ਸੁਰੱਖਿਆ...

grand theft auto 6

ਲਾਂਚ ਤੋਂ ਪਹਿਲਾਂ 11,000 ਕਰੋੜ ਦੀ ਕਮਾਈ! ਇਸ GAME ਨੇ ਤੋੜੇ ਸਾਰੇ ਰਿਕਾਰਡ,...

school timings change

ਠੰਢ ਕਾਰਨ ਬਦਲਿਆ ਸਕੂਲਾਂ ਦਾ ਸਮਾਂ ! ਕਸ਼ਮੀਰ ਸਿੱਖਿਆ ਵਿਭਾਗ ਵਲੋਂ ਨਵਾਂ ਸ਼ਡਿਊਲ...

killer kite string claims another life

ਖੂਨੀ ਡੋਰ ਨੇ ਲਈ ਇਕ ਹੋਰ ਜਾਨ, ਵਧਾਈ ਮੰਗ ਕੇ ਘਰ ਪਰਤ ਰਹੇ ਭੰਡ ਦੀ ਗਲਾ ਕੱਟਣ...

electricity department  recruitment  women  poles  physical test

ਹੈਂ..! ਬਿਜਲੀ ਵਿਭਾਗ 'ਚ ਭਰਤੀ ; ਔਰਤਾਂ ਨੂੰ ਖੰਭਿਆਂ 'ਤੇ ਚੜ੍ਹਾ ਕੇ ਲਿਆ ਗਿਆ...

baba vanga zodiac predictions rich people money

2027 'ਚ ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ ਦੇ ਲੋਕ! ਨੋਟਾਂ ਦੇ ਲੱਗਣਗੇ ਢੇਰ,...

punjab diwali bumper results declared

ਪੰਜਾਬ : ਦੀਵਾਲੀ ਬੰਪਰ ਦਾ ਨਿਕਲਿਆ ਨਤੀਜਾ! ਦੇਖੋ ਕਿਸਦੇ ਹੱਥ ਲੱਗੇ 12 ਕਰੋੜ ਰੁਪਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian share market
      ਲਗਾਤਾਰ ਵਾਧੇ ਮਗਰੋਂ ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ ! ਸੈਂਸੈਕਸ ਤੇ ਨਿਫਟੀ...
    • lpg gas cylinder price 642 rupees
      ਸਿਰਫ਼ 642 ਰੁਪਏ 'ਚ ਮਿਲੇਗਾ ਗੈਸ ਸਿਲੰਡਰ ! ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ...
    • now this brand has raised milk prices
      ਮਹਿੰਗਾਈ ਦੀ ਇੱਕ ਹੋਰ ਮਾਰ: ਵੇਰਕਾ ਤੇ ਅਮੂਲ ਤੋਂ ਬਾਅਦ ਹੁਣ ਇਸ ਬ੍ਰਾਂਡ ਨੇ ਵਧਾਏ...
    • these trains will remain cancelled throughout the winter
      ਯਾਤਰੀ ਧਿਆਨ ਦੇਣ: ਸਰਦੀਆਂ ਭਰ ਬੰਦ ਰਹਿਣਗੀਆਂ ਇਹ ਰੇਲ ਗੱਡੀਆਂ
    • india investment
      ਭਾਰਤੀ ਬਾਜ਼ਾਰਾਂ ਵੱਲ ਮੁੜਨ ਲੱਗੇ ਵਿਦੇਸ਼ੀ ਨਿਵੇਸ਼ਕ ! ਨਵੰਬਰ ਮਹੀਨੇ ਤੱਕ ਆਇਆ...
    • india global center
      ਗਲੋਬਲ ਵਿਕਾਸ ਦਾ ਕੇਂਦਰ ਬਣ ਉੱਭਰ ਰਿਹਾ ਭਾਰਤ ! ਜਲਦ ਬਣੇਗਾ 5 ਟ੍ਰਿਲੀਅਨ ਡਾਲਰ ਦੀ...
    • preparations to promote gold mining
      ਗੋਲਡ ਮਾਈਨਿੰਗ ਨੂੰ ਉਤਸ਼ਾਹ ਦੇਣ ਦੀ ਤਿਆਰੀ, ਸੋਨੇ ਦੀ ਦਰਾਮਦ ਘਟਾਉਣ ਲਈ ਨੀਤੀ...
    • new twist in tvs family dispute
      TVS ਪਰਿਵਾਰ ਦੇ ਵਿਵਾਦ ’ਚ ਨਵਾਂ ਮੋੜ, ਲਕਸ਼ਮੀ ਵੇਣੂ ਨੇ ਪਿਤਾ ਨੂੰ ਭੇਜਿਆ ਜਾਇਦਾਦ...
    • ibm chairman major statement regarding investment
      AI ਕਾਰਨ ਖ਼ਤਰੇ 'ਚ 20% ਨੌਕਰੀਆਂ! IBM ਚੇਅਰਮੈਨ ਦਾ ਨਿਵੇਸ਼ ਨੂੰ ਲੈ ਕੇ ਵੱਡਾ...
    • buying gold jewellery  hallmark cag report
      ਸੋਨੇ ਦੇ ਗਹਿਣੇ ਖਰੀਦਣ ਤੋਂ ਪਹਿਲਾਂ ਸਾਵਧਾਨ ! ਹਾਲਮਾਰਕ ਦੀ ਸ਼ੁੱਧਤਾ 'ਤੇ CAG...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +