Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    3:26:11 PM

  • investigation launched for embezzlement of 242 quintals of government rice

    ਸਰਕਾਰ ਨੂੰ ਛੇ ਗੁਣਾ ਕੀਮਤ 'ਤੇ ਵੇਚ'ਤਾ ਸਰਕਾਰੀ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

  • bhupesh baghel s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

  • kulbir zira s post

    "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਘੱਟ ਸਕਦਾ ਹੈ 67 ਲੱਖ ਟਨ ਚੌਲਾਂ ਦਾ ਉਤਪਾਦਨ

BUSINESS News Punjabi(ਵਪਾਰ)

ਘੱਟ ਸਕਦਾ ਹੈ 67 ਲੱਖ ਟਨ ਚੌਲਾਂ ਦਾ ਉਤਪਾਦਨ

  • Edited By Aarti Dhillon,
  • Updated: 22 Sep, 2022 02:47 PM
New Delhi
production of 67 lakh tons of rice may decrease
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ-ਅੱਜ ਜਾਰੀ ਫਸਲ ਸਾਲ 2022-23 (ਜੁਲਾਈ-ਜੂਨ) ਦੇ ਲਈ ਖੇਤੀਬਾੜੀ ਉਤਪਾਦਨ ਤੋਂ ਪਹਿਲਾਂ ਪੇਸ਼ਗੀ ਅਨੁਮਾਨ ਦੇ ਅਨੁਸਾਰ ਮੌਜੂਦਾ ਸਾਉਣੀ ਸੈਸ਼ਨ 'ਚ ਚੌਲ ਉਤਪਾਦਨ ਪਿਛਲੀ ਸਮਾਨ ਮਿਆਦ ਦੀ ਤੁਲਨਾ 'ਚ 6.05 ਫੀਸਦੀ ਘੱਟ 10.49 ਕਰੋੜ ਟਨ ਹੋਣ ਦਾ ਖਦਸ਼ਾ ਹੈ। 2021-22 ਸਾਉਣੀ ਸੈਸ਼ਨ 'ਚ ਰਿਕਾਰਡ 11.17 ਕਰੋੜ ਟਨ ਚੌਲਾਂ ਦਾ ਉਤਪਾਦਨ ਹੋਇਆ ਸੀ। ਜੇਕਰ ਗਿਣਤੀ ਸਥਿਰ ਰਹਿੰਦੀ ਹੈ ਤਾਂ ਇਹ 2020-21 ਦੇ ਫਸਲ ਸਾਲ ਦੇ ਬਾਅਦ ਸਾਉਣੀ ਸੀਜ਼ਨ ਦੋ ਸਾਲਾਂ 'ਚ ਸਭ ਤੋਂ ਘੱਟ ਚੌਲਾਂ ਦਾ ਉਤਪਾਦਨ ਹੋਵੇਗਾ।
ਪੂਰਬੀ ਭਾਰਤ ਦੇ ਪ੍ਰਮੁੱਖ ਉਤਪਾਦਨ ਖੇਤਰਾਂ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ 'ਚ ਸੋਕੇ ਦੇ ਕਾਰਨ ਉਤਪਾਦਨ 'ਚ ਕਮੀ ਆਉਣ ਦਾ ਖਦਸ਼ਾ ਹੈ ਅਤੇ ਨਾਲ ਹੀ ਕੁਝ ਹੋਰ ਸੂਬਿਆਂ 'ਚ ਮੁਕਾਬਲੇ ਫਸਲਾਂ ਵੱਲ ਟਰਾਂਸਫਰ ਹੋਣ ਨਾਲ ਵੀ ਅਜਿਹਾ ਹੋਇਆ ਹੈ। ਸੋਕੇ ਕਾਰਨ ਨਾ ਸਿਰਫ਼ ਉਤਪਾਦਨ 'ਚ ਕਮੀ ਆਉਣ ਦਾ ਖਦਸ਼ਾ ਹੈ। ਸਗੋਂ ਪਹਿਲਾਂ ਤੋਂ ਹੀ ਕੀਮਤਾਂ 'ਤੇ ਅਸਰ ਪੈਣਾ ਵੀ ਸ਼ੁਰੂ ਹੋ ਗਿਆ ਹੈ। ਕਮੀ ਦੀ ਸੰਭਾਵਨਾ ਨੂੰ ਲੈ ਕੇ ਕੀਮਤਾਂ ਵਧਣ ਲੱਗੀਆਂ ਹਨ। ਚੌਲਾਂ ਦੇ ਮਾਮਲੇ 'ਚ ਇਕਮਾਤਰ ਬਚਤ ਅਨੁਗ੍ਰਹਿ ਕੇਂਦਰੀ ਪੁਲ ਸਟਾਕ ਹੈ ਜੋ 1 ਸਤੰਬਰ ਨੂੰ ਕਰੀਬ 2.44 ਕਰੋੜ ਟਨ ਸੀ ਜਦਕਿ 1 ਅਕਤੂਬਰ ਨੂੰ ਬਫਰ ਕਰੀਬ 1.02 ਕਰੋੜ ਟਨ ਰਹਿਣਾ ਚਾਹੀਦਾ। ਇਨ੍ਹਾਂ ਸਟਾਕ 'ਚ ਮਿਲ ਮਾਲਕਾਂ ਦੇ ਕੋਲ ਪਏ 1.08 ਕਰੋੜ ਟਨ ਬਿਨਾਂ ਪਿਸਾਈ ਵਾਲੇ ਝੋਨੇ ਸ਼ਾਮਲ ਨਹੀਂ ਹਨ। 
ਕੇਂਦਰ ਨੇ ਕੁਝ ਹਫ਼ਤੇ ਪਹਿਲਾਂ ਤੇਜ਼ ਕਦਮ ਚੁੱਕਦੇ ਹੋਏ ਪਹਿਲਾਂ ਚੌਲਾਂ ਦੀਆਂ ਕੁਝ ਕਿਸਮਾਂ 'ਤੇ 20 ਫੀਸਦੀ ਚਾਰਜ ਲਗਾਇਆ ਅਤੇ ਫਿਰ ਟੁੱਟੇ ਚੌਲਾਂ ਦਾ ਨਿਰਯਾਤ ਕੀਤਾ ਸੀ, ਜਿਸ 'ਚੋਂ ਕਰੀਬ 1 ਕਰੋੜ ਟਨ ਦੇ ਨਿਰਯਾਤ 'ਚੇ ਪਾਬੰਦੀ ਲਗਾ ਦਿੱਤੀ ਗਈ ਸੀ। ਇਸ ਵਿਚਾਲੇ ਚੌਲ ਉਤਪਾਦਨ 'ਚ ਗਿਰਾਵਟ ਦੇ ਨਤੀਜੇ ਵਜੋਂ 2022-23 ਦੀ ਪਹਿਲੀ ਪੇਸ਼ਗੀ ਅਨੁਮਾਨ ਦੇ ਅਨੁਸਾਰ ਹੁਣ ਕੁੱਲ ਭੋਜਨ ਉਤਪਾਦਨ ਵੀ ਪਿਛਲੇ ਸਾਉਣੀ 15.60 ਕਰੋੜ ਟਨ ਦੀ ਤੁਲਨਾ 'ਚ 3.9 ਫੀਸਦੀ ਡਿੱਗ ਕੇ 14.99 ਕਰੋੜ ਟਨ ਹੋਣ ਦਾ ਖਦਸ਼ਾ ਹੈ। 
ਸਾਉਣੀ ਦੀਆਂ ਹੋਰ ਫਸਲਾਂ 'ਚ ਦਾਲ ਦਾ ਉਤਪਾਦਨ ਪਿਛਲੇ ਸਾਲ ਦੀ ਤਰ੍ਹਾਂ ਹੀ 83 ਲੱਖ ਹੋਣ ਦਾ ਅਨੁਮਾਨ ਹੈ। ਤੇਲਾਂ ਵਾਲੇ ਬੀਜ ਦਾ ਉਤਪਾਦਨ 2.35 ਕਰੋੜ ਟਨ ਹੋਣ ਦਾ ਅਨੁਮਾਨ ਹੈ ਜੋ ਪਿਛਲੇ ਸਾਲ ਦੇ 2.38 ਕਰੋੜ ਟਨ ਤੋਂ 1.29 ਫੀਸਦੀ ਘੱਟ ਹੈ। ਗੰਨੇ ਦਾ ਉਤਪਾਦਨ 46.50 ਕਰੋੜ ਟਨ ਹੋਣ ਦਾ ਅਨੁਮਾਨ ਹੈ ਜੋ ਪਿਛਲੇ ਸਾਲ ਦੇ 43.18 ਕਰੋੜ ਟਨ ਤੋਂ 7.60 ਫੀਸਦੀ ਜ਼ਿਆਦਾ ਹੈ। ਕਪਾਹ ਦਾ ਉਤਪਾਦਨ 3.49 ਕਰੋੜ ਬੇਲਸ (1 ਬੇਲ ਬਰਾਬਰ 170 ਕਿਲੋਗ੍ਰਾਮ) ਹੋਣ ਦਾ ਅਨੁਮਾਨ ਹੈ ਜੋ ਪਿਛਲੇ ਸਾਉਣੀ ਸੈਸ਼ਨ 3.12 ਕਰੋੜ ਟਨ ਤੋਂ 9.58 ਫੀਸਦੀ ਜ਼ਿਆਦਾ ਹੈ। ਪਟਸਨ ਦਾ ਉਤਪਾਦਨ 1.09 ਕਰੋੜ ਗੰਢਾਂ ਹੋਣ ਦਾ ਅਨੁਮਾਨ ਹੈ ਜੋ ਪਿਛਲੇ ਸਾਲ ਦੇ 1.03 ਕਰੋੜ ਗੰਢਾਂ ਉਤਪਾਦਨ ਤੋਂ 2.13 ਫੀਸਦੀ ਘੱਟ ਹੈ। 

  • production
  • 67 lakh tons
  • rice decrease
  • ਚੌਲਾਂ ਦਾ ਉਤਪਾਦਨ
  • ਫਸਲ

ਪਿਛਲੇ 3 ਸਾਲਾਂ 'ਚ ਪਹਿਲੀ ਵਾਰ ਬੈਂਕਿੰਗ ਪ੍ਰਣਾਲੀ 'ਚ ਨਕਦੀ ਦੀ ਕਮੀ : RBI

NEXT STORY

Stories You May Like

  • rupee fell by 67 paise  continuously decline on the third day
    67 ਪੈਸੇ ਡਿੱਗਿਆ ਰੁਪਿਆ, ਲਗਾਤਾਰ ਤੀਜੇ ਦਿਨ ਆਈ ਗਿਰਾਵਟ
  • basmati rice exports rise 7 5 despite us iran tensions
    ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • ongc plans 13 million barrel oil reserve
    ਮੰਗਲੁਰੂ 'ਚ 17.5 ਲੱਖ ਟਨ ਪੈਟਰੋਲੀਅਮ ਰਣਨੀਤਕ ਭੰਡਾਰ ਵਿਕਸਤ ਕਰੇਗੀ ONGC
  • can an elderly persons lifespan be reversed
    ਕੀ ਬਜ਼ੁਰਗ ਇਨਸਾਨ ਦੀ ਉਮਰ ਨੂੰ ਮੋੜਿਆ ਜਾ ਸਕਦਾ ਹੈ?
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • vaibhav suryavanshi  this 29 year old player can also make his t20 debut
    ਵੈਭਵ ਸੂਰਿਆਵੰਸ਼ੀ ਨਾਲ 29 ਸਾਲ ਦਾ ਇਹ ਖਿਡਾਰੀ ਵੀ ਕਰ ਸਕਦਾ ਹੈ ਟੀ-20 'ਚ ਡੈਬਿਊ
  • flat  possession  compensation  buyer  court
    ਫਲੈਟ ਦਾ ਕਬਜ਼ਾ ਲੈਣ ਤੋਂ ਬਾਅਦ ਵੀ ਦੇਰੀ ਲਈ ਮੁਆਵਜ਼ਾ ਮੰਗ ਸਕਦਾ ਹੈ ਖਰੀਦਦਾਰ : ਅਦਾਲਤ
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hsbc report on gold rate increases stir  lowers price estimate
      ਸੋਨੇ ਦੇ ਰੇਟ ਨੂੰ ਲੈ ਕੇ HSBC ਦੀ ਰਿਪੋਰਟ ਨੇ ਵਧਾਈ ਹਲਚਲ, ਘਟਾਇਆ ਕੀਮਤ ਦਾ...
    • license and doctor  s prescription will be mandatory for the sale of medicines
      ਸਰਕਾਰ ਦੀ ਸਖ਼ਤੀ, ਹੁਣ ਇਨ੍ਹਾਂ ਦਵਾਈਆਂ ਦੀ ਵਿਕਰੀ ਲਈ ਲਾਜ਼ਮੀ ਹੋਵੇਗਾ ਲਾਇਸੈਂਸ...
    • epfo implements new edli scheme more security cover
      EPFO ਨੇ ਲਾਗੂ ਕੀਤੀ ਨਵੀਂ EDLI ਸਕੀਮ , ਕਰਮਚਾਰੀਆਂ ਨੂੰ ਮਿਲੇਗਾ ਵਧੇਰੇ ਸੁਰੱਖਿਆ...
    • old notes can earn you big money keep these things in mind before dealing
      ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ...
    • india  s crude oil imports remain strong despite tension in strait of hormuz
      ਸਟ੍ਰੇਟ ਆਫ ਹੋਰਮੂਜ਼ ’ਚ ਤਣਾਅ ਦੇ ਬਾਵਜੂਦ ਭਾਰਤ ਦੀ ਕੱਚਾ ਤੇਲ ਦਰਾਮਦ ਮਜ਼ਬੂਤ
    • stock market closes in green  sensex nifty registers big jump  know the reasons
      ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ...
    • rbi launches 3 major surveys for monetary policy
      ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
    • flipkart registers 50 percent increase in food and nutrition category
      Flipkart ਨੇ ਫੂਡ ਐਂਡ ਨਿਊਟ੍ਰੀਸ਼ੀਅਨ ਕੈਟਾਗਰੀ ’ਚ 50 ਫੀਸਦੀ ਦਾ ਵਾਧਾ ਕੀਤਾ ਦਰਜ
    • pakistan  gdp growth rate  decline  adb
      ਪਾਕਿਸਤਾਨ ਦੇ GDP ਵਿਕਾਸ ਦਰ 'ਚ ਗਿਰਾਵਟ, ADB ਨੇ ਘਟਾ ਕੇ 3.7% ਕੀਤੀ
    • important for lpg customers  new rules related to gas connection
      LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: ਜਾਣੋ ਗੈਸ ਕੁਨੈਕਸ਼ਨ ਨਾਲ ਜੁੜੇ ਇਹਨਾਂ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +