Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 11, 2026

    7:43:26 PM

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

  • hearing in high court on amritpal s parole

    ਅੰਮ੍ਰਿਤਪਾਲ ਦੀ ਪੈਰੋਲ 'ਤੇ ਹਾਈਕੋਰਟ 'ਚ ਸੁਣਵਾਈ,...

  • firing outside singer jyoti nooran s home

    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ...

  • prtc and punbus contract workers

    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • 1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ

BUSINESS News Punjabi(ਵਪਾਰ)

1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ, ਜਾਣੋ ਕੌਣ ਹੈ ਖ਼ਰੀਦਦਾਰ

  • Edited By Harinder Kaur,
  • Updated: 11 Feb, 2026 02:18 PM
Business
property deal maharaja of tehri will sell his magnificent bungalow
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਭ ਤੋਂ ਮਹਿੰਗੇ ਅਤੇ ਵੀ.ਆਈ.ਪੀ. ਇਲਾਕੇ ਲੁਟੀਅਨਜ਼ ਜ਼ੋਨ ਵਿੱਚ ਇੱਕ ਵੱਡੀ ਪ੍ਰਾਪਰਟੀ ਡੀਲ ਹੋਣ ਜਾ ਰਹੀ ਹੈ। ਸਾਬਕਾ ਟਿਹਰੀ ਰਿਆਸਤ ਦੇ ਮਹਾਰਾਜਾ ਮਨੁਜੇਂਦਰ ਸ਼ਾਹ ਦਿੱਲੀ ਦੇ ਭਗਵਾਨ ਦਾਸ ਰੋਡ 'ਤੇ ਸਥਿਤ ਆਪਣਾ ਆਲੀਸ਼ਾਨ ਬੰਗਲਾ ਵੇਚਣ ਦੀ ਤਿਆਰੀ ਵਿੱਚ ਹਨ। ਰਿਪੋਰਟਾਂ ਅਨੁਸਾਰ, ਇਹ ਸੌਦਾ ਲਗਭਗ 1,000 ਕਰੋੜ ਰੁਪਏ ਵਿੱਚ ਹੋ ਸਕਦਾ ਹੈ।

ਇਹ ਵੀ ਪੜ੍ਹੋ :    8th Pay Commission ਦੀ ਸ਼ੁਰੂਆਤ: LIVE ਹੋਈ ਵੈੱਬਸਾਈਟ, ਸਰਕਾਰ ਨੇ ਸੁਝਾਅ ਲਈ ਆਖ਼ਰੀ ਤਾਰੀਖ਼ ਕੀਤੀ ਜਾਰੀ

3.2 ਏਕੜ ਵਿੱਚ ਫੈਲਿਆ ਹੈ ਇਹ ਬੰਗਲਾ

ਇਹ ਬੰਗਲਾ ਦਿੱਲੀ ਦੇ ਬੇਹੱਦ ਪਾਵਰਫੁੱਲ ਇਲਾਕੇ ਵਿੱਚ ਸਥਿਤ ਹੈ ਅਤੇ 3.2 ਏਕੜ ਦੇ ਵੱਡੇ ਖੇਤਰ ਵਿੱਚ ਫੈਲਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਡੀਲ ਅੰਤਿਮ ਪੜਾਅ 'ਤੇ ਹੈ ਅਤੇ ਜਲਦੀ ਹੀ ਇਸ ਨੂੰ ਨੇਪਰੇ ਚਾੜ੍ਹਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?

ਕੌਣ ਹੈ ਇਸ ਦਾ ਖਰੀਦਦਾਰ?

ਸੂਤਰਾਂ ਮੁਤਾਬਕ, ਇਸ ਬੰਗਲੇ ਨੂੰ ਦਿੱਲੀ ਦੇ ਹੀ ਇੱਕ ਉੱਘੇ ਕਾਰੋਬਾਰੀ ਖਰੀਦਣ ਜਾ ਰਹੇ ਹਨ, ਜਿਨ੍ਹਾਂ ਦਾ ਫੂਡ ਅਤੇ ਬੇਵਰੇਜ (ਖਾਣ-ਪੀਣ ਦੀਆਂ ਵਸਤਾਂ) ਦਾ ਵੱਡਾ ਕਾਰੋਬਾਰ ਹੈ। ਦਿਲਚਸਪ ਗੱਲ ਇਹ ਹੈ ਕਿ ਇਸੇ ਕਾਰੋਬਾਰੀ ਨੇ ਪਹਿਲਾਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਪਹਿਲੀ ਅਧਿਕਾਰਤ ਰਿਹਾਇਸ਼ ਨੂੰ ਵੀ 1,100 ਕਰੋੜ ਰੁਪਏ ਵਿੱਚ ਖਰੀਦਿਆ ਸੀ। ਹਾਲਾਂਕਿ, ਅਜੇ ਤੱਕ ਖਰੀਦਦਾਰ ਦੇ ਨਾਮ ਦਾ ਅਧਿਕਾਰਤ ਖੁਲਾਸਾ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ :     ਨਵੇਂ ਨਿਯਮਾਂ ਦਾ ਡਰਾਫਟ ਜਾਰੀ : ਇਨਕਮ ਟੈਕਸ ਹੁਣ 333 ਨਿਯਮਾਂ ’ਚ ਸਿਮਟਿਆ, 1 ਅਪ੍ਰੈਲ ਤੋਂ ਹੋਵੇਗਾ ਲਾਗੂ

ਲੁਟੀਅਨਜ਼ ਬੰਗਲਾ ਜ਼ੋਨ ਦੀ ਖ਼ਾਸੀਅਤ

ਦਿੱਲੀ ਦਾ ਇਹ ਇਲਾਕਾ (LBZ) ਆਪਣੇ ਪ੍ਰਭਾਵਸ਼ਾਲੀ ਨਿਵਾਸੀਆਂ ਲਈ ਜਾਣਿਆ ਜਾਂਦਾ ਹੈ। ਬ੍ਰਿਟਿਸ਼ ਆਰਕੀਟੈਕਟ ਐਡਵਿਨ ਲੁਟੀਅਨਜ਼ ਦੁਆਰਾ ਡਿਜ਼ਾਈਨ ਕੀਤੇ ਗਏ ਇਸ 28 ਵਰਗ ਕਿਲੋਮੀਟਰ ਦੇ ਇਲਾਕੇ ਵਿੱਚ ਲਗਭਗ 3,000 ਬੰਗਲੇ ਹਨ। ਇਹਨਾਂ ਵਿੱਚੋਂ ਜ਼ਿਆਦਾਤਰ ਬੰਗਲੇ ਕੇਂਦਰ ਸਰਕਾਰ ਦੇ ਮੰਤਰੀਆਂ, ਜੱਜਾਂ ਅਤੇ ਵੱਡੇ ਅਧਿਕਾਰੀਆਂ ਦੇ ਹਨ। ਪੂਰੇ ਇਲਾਕੇ ਵਿੱਚ ਸਿਰਫ 600 ਪ੍ਰਾਪਰਟੀਆਂ ਹੀ ਨਿੱਜੀ (ਪ੍ਰਾਈਵੇਟ) ਹਨ, ਜਿਨ੍ਹਾਂ ਦੇ ਮਾਲਕ ਭਾਰਤ ਦੇ ਚੋਟੀ ਦੇ ਅਮੀਰ ਲੋਕ ਹਨ।

ਇਹ ਡੀਲ ਦਿੱਲੀ ਦੇ ਰੀਅਲ ਅਸਟੇਟ ਬਾਜ਼ਾਰ ਵਿੱਚ ਇਸ ਸਾਲ ਦੀਆਂ ਸਭ ਤੋਂ ਵੱਡੀਆਂ ਡੀਲਾਂ ਵਿੱਚੋਂ ਇੱਕ ਮੰਨੀ ਜਾ ਰਹੀ ਹੈ। 

ਇਹ ਵੀ ਪੜ੍ਹੋ :    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • 1000 ਕਰੋੜ ਦੀ ਵੱਡੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ ਬੰਗਲਾ
  • ਜਾਣੋ ਕੌਣ ਹੈ ਖਰੀਦਦਾਰ

8th Pay Commission: ਇਨ੍ਹਾਂ ਕਰਮਚਾਰੀਆਂ ਨੂੰ ਵੀ ਮਿਲਣਗੇ 8ਵੇਂ ਤਨਖਾਹ ਕਮਿਸ਼ਨ ਦੇ ਪੂਰੇ ਲਾਭ

NEXT STORY

Stories You May Like

  • iran us warships iran 1000 drones ready trump threat
    ਟਰੰਪ ਦੀ ਧਮਕੀ ’ਤੇ ਈਰਾਨ ਬੋਲਿਆ-ਸਾਡੇ 1000 ਡਰੋਨ ਤਿਆਰ
  • ludhiana youth trishneet arora among top 1000 richest people in india
    ਲੁਧਿਆਣਾ ਦਾ ਨੌਜਵਾਨ ਤ੍ਰਿਸ਼ਨੀਤ ਅਰੋੜਾ ਭਾਰਤ ਦੇ ਚੋਟੀ ਦੇ 1000 ਅਮੀਰ ਲੋਕਾਂ 'ਚ ਸਨਮਾਨਿਤ
  • has shamita shetty found new love  rumours are circulating
    47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ ਕੌਣ ਹੈ ਦੀਪੇਸ਼ ਸ਼ਰਮਾ?
  • new commissioner sets target for corporation employees
    ਨਵੀਂ ਕਮਿਸ਼ਨਰ ਨੇ ਨਿਗਮ ਮੁਲਾਜ਼ਮਾਂ ਨੂੰ ਦਿੱਤਾ ਟਾਰਗੈੱਟ, 31 ਮਾਰਚ ਤੱਕ 41.50 ਕਰੋੜ ਪ੍ਰਾਪਰਟੀ ਟੈਕਸ ਕਰੋ ਇਕੱਠਾ
  • during wedding season will gold prices break records again
    ਵਿਆਹਾਂ ਦੇ ਸੀਜ਼ਨ 'ਚ ਪਰੇਸ਼ਾਨ ਖ਼ਰੀਦਦਾਰ; ਕੀ ਫਿਰ ਰਿਕਾਰਡ ਤੋੜਨਗੀਆਂ ਸੋਨੇ ਦੀਆਂ ਕੀਮਤਾਂ?
  • elon musk wealth increased drastically with just one deal
    Elon Musk ਨੇ ਫਿਰ ਰਚਿਆ ਇਤਿਹਾਸ, ਇੱਕ ਡੀਲ ਨਾਲ ਹੀ ਦੌਲਤ 'ਚ ਹੋ ਗਿਆ ਭਾਰੀ ਵਾਧਾ
  • india us deal know what india will buy from america
    India-US ਡੀਲ ਕਾਰਨ ਬਾਜ਼ਾਰ ਗੁਲਜ਼ਾਰ, ਜਾਣੋ ਅਮਰੀਕਾ ਤੋਂ ਕੀ-ਕੀ ਖ਼ਰੀਦੇਗਾ ਭਾਰਤ
  • piyush goyal  s big statement on india us   maha deal
    ਭਾਰਤ-ਅਮਰੀਕਾ 'ਮਹਾ-ਡੀਲ' 'ਤੇ ਪਿਊਸ਼ ਗੋਇਲ ਦਾ ਵੱਡਾ ਬਿਆਨ, ਬੋਲੇ-ਇਤਿਹਾਸਕ ਡੀਲ, ਬਦਲੇਗੀ ਦੇਸ਼ ਦੀ ਸੂਰਤ
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
  • rto office jalandhar has once again come under controversy
    ਵਿਵਾਦਾਂ 'ਚ ਘਿਰਿਆ ਜਲੰਧਰ ਦਾ RTO ਦਫ਼ਤਰ! ਹੋਇਆ ਹੰਗਾਮਾ, ਅਧਿਕਾਰੀਆਂ 'ਤੇ...
Trending
Ek Nazar
woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

imd issues alert warning of rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ...

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • will banks remain open or closed
      ਭਲਕੇ ਭਾਰਤ ਬੰਦ, ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ, ਜਾਣੋ ਪੂਰੀ ਅਪਡੇਟ
    • unemployment rate drops
      ਬੇਰੋਜ਼ਗਾਰੀ ਦਰ ਘਟ ਕੇ 6.7 ਫੀਸਦੀ ’ਤੇ ਆਈ
    • vehicle retail sales 18 percent in january
      ਜਨਵਰੀ ’ਚ ਵਾਹਨਾਂ ਦੀ ਪ੍ਰਚੂਨ ਵਿਕਰੀ ’ਚ 18 ਫੀਸਦੀ ਦਾ ਮਜ਼ਬੂਤ ਵਾਧਾ
    • property deal maharaja of tehri will sell his magnificent bungalow
      1000 ਕਰੋੜ ਦੀ ਪ੍ਰਾਪਰਟੀ ਡੀਲ: ਟਿਹਰੀ ਦੇ ਮਹਾਰਾਜਾ ਵੇਚਣਗੇ ਆਪਣਾ ਸ਼ਾਨਦਾਰ...
    • 8th pay commission  these employees will also get the full benefits
      8th Pay Commission: ਇਨ੍ਹਾਂ ਕਰਮਚਾਰੀਆਂ ਨੂੰ ਵੀ ਮਿਲਣਗੇ 8ਵੇਂ ਤਨਖਾਹ ਕਮਿਸ਼ਨ...
    • new it rules  children  s education will be implemented from april 1
      New IT Rules : ਕਾਰ, ਭੋਜਨ,ਬੱਚਿਆਂ ਦੀ ਪੜ੍ਹਾਈ ਲਈ ਖ਼ਰਚ ਤੱਕ ਦੇ 1 ਅਪ੍ਰੈਲ ਤੋਂ...
    • rupee falls by six paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਛੇ ਪੈਸੇ ਡਿੱਗਾ
    • volatility in the stock market fluctuates amid global trends
      ਗਲੋਬਲ ਰੁਝਾਨਾਂ ਦਰਮਿਆਨ ਉਤਰਾਅ-ਚੜ੍ਹਾਅ 'ਚ ਸ਼ੇਅਰ ਬਾਜ਼ਾਰ ਵਿਚ ਅਸਥਿਰਤਾ
    • silver has become cheaper and gold prices have increased
      ਚਾਂਦੀ ਹੋ ਗਈ ਸਸਤੀ ਤੇ ਸੋਨੇ ਦੇ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ...
    • russia on oil supply to india
      ''ਡਾਲਰ ਨੂੰ ਹਥਿਆਰ ਵਾਂਗ ਵਰਤ ਰਿਹੈ ਅਮਰੀਕਾ..!'' ਭਾਰਤ ਨੂੰ ਤੇਲ ਵੇਚਣ ਬਾਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +