ਨਵੀਂ ਦਿੱਲੀ - ਨੀਤੀ ਆਯੋਗ ਦੇ ਉਪ ਪ੍ਰਧਾਨ ਰਾਜੀਵ ਕੁਮਾਰ ਨੇ ਚਾਹਵਾਨ ਨੌਜਵਾਨਾਂ ਨੂੰ ਬਿਹਤਰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਖ-ਵੱਖ ਮੋਰਚਿਆਂ 'ਤੇ ਚੀਨ ਦੇ ਨਾਲ ਮੁਕਾਬਲੇਬਾਜ਼ੀ ਲਈ ਤੇਜ਼ ਵਾਧੇ 'ਤੇ ਅੱਜ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਧਦੀ ਆਬਾਦੀ ਲਈ ਜਦੋਂ ਤੱਕ ਚੰਗੇ ਰੋਜ਼ਗਾਰ ਪੈਦਾ ਨਹੀਂ ਹੁੰਦੇ ਹਨ, ਆਬਾਦੀ ਢਾਂਚੇ ਸਬੰਧੀ ਲਾਭ ਬੁਰੇ ਸੁਪਨੇ 'ਚ ਤਬਦੀਲ ਹੋ ਜਾਣਗੇ।
ਕੁਮਾਰ ਨੇ ਕਿਹਾ, ''ਦੇਸ਼ ਦੀ ਸਾਡੀ ਨੌਜਵਾਨ ਪੀੜ੍ਹੀ ਖ਼ਰਾਬ ਗੁਣਵੱਤਾ ਵਾਲੇ ਰੋਜ਼ਗਾਰ ਅਤੇ ਅਜਿਹੀ ਵਾਧਾ ਦਰ ਨੂੰ ਸਵੀਕਾਰ ਨਹੀਂ ਕਰੇਗੀ ਜੋ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਨਹੀਂ ਕਰ ਸਕਦੀ।''
ਆਪਣੀਆਂ ਮੰਗਾਂ ਨੂੰ ਲੈ ਕੇ ਆਂਗਨਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
NEXT STORY