Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    11:36:37 AM

  • heavy rain  meteorological department  rain in punjab

    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ,...

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ...

  • 3 clerks including block education officer suspended

    ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ...

  • transfer of patwaris

    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬੇਮੌਸਮੀ ਬਰਸਾਤ ਕਾਰਨ ਮਹਿੰਗੀਆਂ ਹੋ ਸਕਦੀਆਂ ਨੇ ਦਾਲਾਂ, ਕੀਮਤਾਂ 35 ਫ਼ੀਸਦੀ ਤੱਕ ਵਧਣ ਦਾ ਅੰਦਾਜ਼ਾ

BUSINESS News Punjabi(ਵਪਾਰ)

ਬੇਮੌਸਮੀ ਬਰਸਾਤ ਕਾਰਨ ਮਹਿੰਗੀਆਂ ਹੋ ਸਕਦੀਆਂ ਨੇ ਦਾਲਾਂ, ਕੀਮਤਾਂ 35 ਫ਼ੀਸਦੀ ਤੱਕ ਵਧਣ ਦਾ ਅੰਦਾਜ਼ਾ

  • Edited By Rajwinder Kaur,
  • Updated: 20 Sep, 2023 12:29 PM
New Delhi
pulses may become expensive due to unseasonal rains
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਮਾਨਸੂਨ 'ਚ ਦੇਰੀ ਹੋਣ ਦੇ ਕਾਰਨ ਦਾਲਾਂ ਦੀਆਂ ਫ਼ਸਲਾਂ ਦੀ ਬੀਜਾਈ ਪਹਿਲਾਂ ਹੀ ਦੇਰੀ ਨਾਲ ਹੋਈ ਹੈ। ਇਸ ਕਾਰਨ ਸਾਉਣੀ ਦੇ ਸੀਜ਼ਨ 'ਚ ਇਸ ਦਾ ਰਕਬਾ ਵੀ ਘਟ ਗਿਆ ਹੈ। ਬੀਜਾਈ ਤੋਂ ਬਾਅਦ ਜਦੋਂ ਫ਼ਸਲ ਨੂੰ ਪਾਣੀ ਦੀ ਵਧੇਰੇ ਜ਼ਰੂਰਤ ਸੀ ਤਾਂ ਬਰਸਾਤ ਨਹੀਂ ਹੋਈ, ਜਿਸ ਕਾਰਨ ਫ਼ਸਲ ਦੀ ਪੈਦਾਵਾਰ ਘਟ ਸਕਦੀ ਹੈ। ਇਸ ਨਾਲ ਦਾਲਾਂ ਦੀਆਂ ਕੀਮਤਾਂ ਘਟਣ ਦੀ ਉਮੀਦ ਨਹੀਂ ਹੈ। ਸੂਤਰਾਂ ਅਨੁਸਾਰ ਮਾਨਸੂਨ ਦੀ ਬਰਸਾਤ ਉੜਦ ਅਤੇ ਮੂੰਗੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਪਰ ਅਰਹਰ ਦੀ ਕਟਾਈ ਦੇਰ ਨਾਲ ਹੋਵੇਗੀ, ਇਸ ਲਈ ਇਹ ਵਰਖਾ ਅਰਹਰ ਦੀ ਫ਼ਸਲ ਲਈ ਲਾਹੇਵੰਦ ਸਾਬਿਤ ਹੋਵੇਗੀ।

ਇਹ ਵੀ ਪੜ੍ਹੋ : ਹਵਾਈ ਯਾਤਰੀਆਂ ਲਈ ਖ਼ਾਸ ਖ਼ਬਰ, ਹੁਣ ਫਲਾਇਟ 'ਚ ਨਹੀਂ ਮਿਲਣਗੇ ਕੈਨ, ਇਹ ਹੋਵੇਗਾ ਵਿਕਲਪ

ਸੂਤਰਾਂ ਅਨੁਸਾਰ ਪਿਛਲੇ ਸਾਲ 127 ਲੱਖ ਹੈਕਟੇਅਰ 'ਚ ਦਾਲਾਂ ਦੀ ਬੀਜਾਈ ਕੀਤੀ ਗਈ ਸੀ, ਜਦਕਿ ਇਸ ਵਾਰ ਇਹ ਰਕਬਾ ਘਟ ਕੇ 121 ਲੱਖ ਹੈਕਟੇਅਰ ਰਹਿ ਗਿਆ ਹੈ। ਮੂੰਗੀ ਦੇ ਰਕਬੇ 'ਚ 7 ਫ਼ੀਸਦੀ ਅਤੇ ਉੜਦ ਦੇ ਰਕਬੇ 'ਚ 2 ਫ਼ੀਸਦੀ ਤੋਂ ਵੱਧ ਦੀ ਗਿਰਾਵਟ ਆਈ ਹੈ। ਕਿਸਾਨਾਂ ਅਨੁਸਾਰ ਜਦੋਂ ਫ਼ਸਲਾਂ ਨੂੰ ਪਾਣੀ ਦੀ ਲੋੜ ਸੀ ਤਾਂ ਵਰਖਾ ਹੋਈ ਨਹੀਂ ਅਤੇ ਹੁਣ ਜਦੋਂ ਫ਼ਸਲਾਂ ਦੀ ਕਟਾਈ ਸ਼ੁਰੂ ਹੋਈ ਹੈ ਤਾਂ ਹੁਣ ਵਰਖਾ ਰੁਕ ਨਹੀਂ ਰਹੀ। ਇਸ ਵਰਖਾ ਨਾਲ ਲਗਭਗ ਸਾਰੀਆਂ ਦਾਲਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਹੋਵੇਗਾ ਪਰ ਅਰਹਰ ਲਈ ਇਹ ਵਰਖਾ ਫ਼ਾਇਦੇਮੰਦ ਰਹੇਗੀ। 

ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ

ਦੱਸ ਦੇਈਏ ਕਿ ਇਸ ਸਾਲ ਪਹਿਲਾਂ ਹੀ ਦਾਲਾਂ ਦੀਆਂ ਕੀਮਤਾਂ ਤੇਜ਼ੀ ਨਾਲ ਵਧ ਰਹੀਆਂ ਹਨ। ਕੇਂਦਰੀ ਉਪਭੋਗਤਾ ਮਾਮਲਾ ਵਿਭਾਗ ਅਨੁਸਾਰ ਇਸ ਸਾਲ ਹੁਣ ਤੱਕ ਔਸਤ ਥੋਕ ਕੀਮਤਾਂ 'ਚ 10-35 ਫ਼ੀਸਦੀ ਤੱਕ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਮੂੰਗੀ ਦੀ ਦਾਲ 101 ਰੁਪਏ ਤੋਂ ਵਧ ਕੇ 113 ਰੁਪਏ ਪ੍ਰਤੀ ਕਿੱਲੋ, ਉੜਦ 105 ਤੋਂ ਵਧ ਕੇ 116 ਰੁਪਏ ਅਤੇ ਛੋਲਿਆਂ ਦੀ ਦਾਲ 70 ਰੁਪਏ ਤੋਂ ਵਧ ਕੇ 80 ਰੁਪਏ ਤੱਕ ਪਹੁੰਚ ਗਈ ਹੈ। ਸਰਕਾਰ ਇਨ੍ਹਾਂ ਕੀਮਤਾਂ ਨੂੰ ਘਟਾਉਣ ਲਈ ਕੋਸ਼ਿਸ਼ ਕਰ ਰਹੀ ਹੈ ਪਰ ਕੀਮਤਾਂ ਫਿਰ ਵੀ ਲਗਾਤਾਰ ਵਧ ਰਹੀਆਂ ਹਨ। 

ਇਹ ਵੀ ਪੜ੍ਹੋ : ਤਿਉਹਾਰੀ ਸੀਜ਼ਨ ਤੋਂ ਪਹਿਲਾਂ ਨਿਪਟਾ ਲਓ ਜ਼ਰੂਰੀ ਕੰਮ, ਸਤੰਬਰ ਮਹੀਨੇ ਇਨ੍ਹਾਂ ਤਾਰੀਖ਼ਾਂ ਨੂੰ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Pulses
  • Prices
  • Hike
  • Unseasonal Rainfall
  • ਦਾਲਾਂ
  • ਕੀਮਤਾਂ
  • ਬੇਮੌਸਮੀ ਵਰਖਾ

ਐਲਨ ਮਸਕ ਨੂੰ 54206 ਕਰੋੜ ਦਾ ਝਟਕਾ, ਮੁਕੇਸ਼ ਅੰਬਾਨੀ ਵੀ ਅਮੀਰਾਂ ਦੀ ਟੌਪ ਲਿਸਟ ’ਚੋਂ ਬਾਹਰ, ਜਾਣੋ ਕਿਉਂ

NEXT STORY

Stories You May Like

  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • morgan stanley confident in stock market  sensex expects to reach 89 000
    Morgan Stanley ਦਾ ਸਟਾਕ ਮਾਰਕੀਟ 'ਤੇ ਭਰੋਸਾ, ਸੈਂਸੈਕਸ 89,000 ਤੱਕ ਪਹੁੰਚਣ ਦਾ ਅੰਦਾਜ਼ਾ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • adb reduces india  s growth rate estimate
    ADB ਨੇ ਘਟਾਇਆ ਭਾਰਤ ਦੀ ਵਿਕਾਸ ਦਰ ਦਾ ਅੰਦਾਜ਼ਾ, ਮਹਿੰਗੇ ਤੇਲ ਅਤੇ ਵਧਦੀ ਲਾਗਤ ਨੂੰ ਦੱਸਿਆ ਵਜ੍ਹਾ
  • government  s big action on expensive medicines  strict action
    ਮਹਿੰਗੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਐਕਸ਼ਨ, ਨਿਯਮਾਂ ਦੀ ਉਲੰਘਣਾ 'ਤੇ ਹੋਵੇਗੀ ਸਖ਼ਤ ਕਾਰਵਾਈ
  • voting continues peacefully at these places in ferozepur
    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ ਵੋਟਿੰਗ ਜਾਰੀ, ਜਾਣੋ ਹੁਣ ਤੱਕ ਦੀ ਵੋਟਿੰਗ ਫ਼ੀਸਦੀ
  • the flagship phone with 200 mp camera has become more expensive
    ਮਹਿੰਗਾ ਹੋ ਗਿਆ 200 MP ਕੈਮਰੇ ਵਾਲਾ ਧਾਕੜ ਫ਼ੋਨ ! 4,000 ਤੱਕ ਵਧ ਗਈਆਂ ਕੀਮਤਾਂ
  • demand for gold decreased by 70
    70% ਘਟੀ ਸੋਨੇ ਦੀ ਮੰਗ, ਕੀ ਹੋਰ ਘਟ ਸਕਦੀਆਂ ਹਨ ਕੀਮਤਾਂ?
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
Trending
Ek Nazar
akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • oil and gas crisis
      ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ ਹਮਲਿਆਂ ਤੋਂ ਬਾਅਦ ਹੋਰਮੁਜ਼ 'ਚ...
    • india indonesia will jointly manufacture stainless steel slabs
      ਭਾਰਤ-ਇੰਡੋਨੇਸ਼ੀਆ ਮਿਲ ਕੇ ਬਣਾਉਣਗੇ ਸਟੇਨਲੈੱਸ ਸਟੀਲ ਸਲੈਬ, ਸੇਲ ਅਤੇ ਪੀਟੀ...
    • adb reduces india  s growth rate estimate
      ADB ਨੇ ਘਟਾਇਆ ਭਾਰਤ ਦੀ ਵਿਕਾਸ ਦਰ ਦਾ ਅੰਦਾਜ਼ਾ, ਮਹਿੰਗੇ ਤੇਲ ਅਤੇ ਵਧਦੀ ਲਾਗਤ...
    • rbi takes a tough stance on cryptocurrencies  hints at banning again
      RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ...
    • stock market  sensex rises 238 points and nifty closes above 23 900
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ...
    • u turn in gold silver prices sudden rise in rates after falling
      Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ
    • h 1b visa
      H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ ਕੰਪਨੀ ਕੌਗਨੀਜ਼ੈਂਟ ਦਾ ਨਾਮ...
    • fssai notice to lotte india  ferns n petals and kubera foods
      ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ...
    • australia india urainum deal
      ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ...
    • bangladesh is the country with the second highest npl rate after ukraine
      ਯੂਕ੍ਰੇਨ ਤੋਂ ਬਾਅਦ ਬੰਗਲਾਦੇਸ਼ ਦੂਜੀ ਸਭ ਤੋਂ ਉੱਚੀ NPL ਦਰ ਵਾਲਾ ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +