Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    7:07:52 PM

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

  • decision regarding pension pensioner

    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

  • e mail ludhiana

    ਪੰਜਾਬ 'ਚ ਮੁੜ ਤੋਂ ਬੰਬ ਧਮਾਕਿਆਂ ਦੀ ਧਮਕੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਪੰਜਾਬ ਐਂਡ ਸਿੰਧ ਬੈਂਕ APY ਸਾਲਾਨਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

BUSINESS News Punjabi(ਵਪਾਰ)

ਪੰਜਾਬ ਐਂਡ ਸਿੰਧ ਬੈਂਕ APY ਸਾਲਾਨਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

  • Edited By Harinder Kaur,
  • Updated: 21 May, 2026 07:03 PM
Business
punjab sind bank honored with annual excellence award
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਪੰਜਾਬ ਐਂਡ ਸਿੰਧ ਬੈਂਕ ਨੂੰ ਅਟਲ ਪੈਨਸ਼ਨ ਯੋਜਨਾ (ਏ. ਪੀ. ਵਾਈ.) ਤਹਿਤ ਸ਼ਾਨਦਾਰ ਪ੍ਰਦਰਸ਼ਨ ਲਈ ਪੀ. ਐੱਫ. ਆਰ. ਡੀ. ਏ. ਤੋਂ ਏ. ਪੀ. ਵਾਈ. ਸਾਲਾਨਾ ਐਕਸੀਲੈਂਸ ਐਵਾਰਡ ਮਿਲਿਆ ਹੈ। ਇਹ ਐਵਾਰਡ ਬੁੱਧਵਾਰ ਨੂੰ ਪੈਨਸ਼ਨ ਫੰਡ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ (ਪੀ. ਐੱਫ. ਆਰ. ਡੀ. ਏ.) ਦੇ ਇਕ ਪ੍ਰੋਗਰਾਮ ’ਚ ਵਿੱਤੀ ਸੇਵਾਵਾਂ ਦੇ ਸਕੱਤਰ ਐੱਮ. ਨਾਗਰਾਜੂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਸਵਰੂਪ ਕੁਮਾਰ ਸਾਹਾ ਨੂੰ ਪ੍ਰਦਾਨ ਕੀਤਾ।

ਇਹ ਵੀ ਪੜ੍ਹੋ :  ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ
ਇਹ ਵੀ ਪੜ੍ਹੋ :  ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ

ਬਿਆਨ ਅਨੁਸਾਰ ਇਹ ਸਨਮਾਨ ਅਟਲ ਪੈਨਸ਼ਨ ਯੋਜਨਾ ਨੂੰ ਵਿਆਪਕ ਪੱਧਰ ’ਤੇ ਅਪਣਾਉਣ ਜ਼ਰੀਏ ਦੇਸ਼ ਭਰ ’ਚ ਵਿੱਤੀ ਫਾਈਨਾਂਸ਼ੀਅਲ ਇਨਕਲੂਜ਼ਨ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਪ੍ਰਤੀ ਬੈਂਕ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਬੈਂਕ ਨੇ ਕਿਹਾ ਕਿ ਉਹ ਲਗਾਤਾਰ ਵਾਂਝੇ ਅਤੇ ਅਸੰਗਠਿਤ ਖੇਤਰਾਂ ਤੱਕ ਪੈਨਸ਼ਨ ਦੇ ਘੇਰੇ ਦਾ ਵਿਸਥਾਰ ਕਰਨ ਦੀ ਦਿਸ਼ਾ ’ਚ ਕੰਮ ਕਰ ਰਿਹਾ ਹੈ, ਤਾਂ ਜੋ ਹਰੇਕ ਨਾਗਰਿਕ ਦੀ ਵਿੱਤੀ ਸੁਰੱਖਿਆ ਅਤੇ ਬਿਹਤਰ ਭਵਿੱਖ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ :  SBI ਗਾਹਕਾਂ ਲਈ ਅਹਿਮ ਖ਼ਬਰ : ਲਗਾਤਾਰ 6 ਦਿਨ ਬੰਦ ਰਹਿਣਗੀਆਂ ਬੈਂਕਿੰਗ ਸ਼ਾਖਾਵਾਂ, ਜਾਣੋ ਵਜ੍ਹਾ
ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਪੰਜਾਬ ਐਂਡ ਸਿੰਧ ਬੈਂਕ APY ਸਾਲਾਨਾ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਐਨਵੀਡੀਆ ਦੇ ਤਿਮਾਹੀ ਨਤੀਜੇ ਉਮੀਦ ਨਾਲੋਂ ਬਿਹਤਰ, ਏ. ਆਈ. ਚਿੱਪ ਮੰਗ ਦਾ ਅਸਰ

NEXT STORY

Stories You May Like

  • hariprakash dasji swami honored
    ਅਮਰੀਕਾ 'ਚ ਹਰੀਪ੍ਰਕਾਸ਼ ਦਾਸਜੀ ਸਵਾਮੀ ਸਨਮਾਨਿਤ
  • indian american students
    ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ
  • honored with religious books
    ਰੋਮ 'ਚ ਜਵਾਕਾਂ ਨੂੰ ਧਾਰਮਿਕ ਪੁਸਤਕਾਂ ਨਾਲ ਕੀਤਾ ਗਿਆ ਸਨਮਾਨਿਤ
  • yes bank loan fraud case ed raids 17 places
    ਯੈੱਸ ਬੈਂਕ ਨਾਲ ਕਰਜ਼ੇ ’ਚ ਹੋਈ ਧੋਖਾਦੇਹੀ ਦਾ ਮਾਮਲਾ, ED 17 ਥਾਵਾਂ ’ਤੇ ਮਾਰੇ ਛਾਪੇ
  • cooperative bank  fraud case  former manager
    ਪੰਜਾਬ ਦੇ ਸਹਿਕਾਰੀ ਬੈਂਕ 'ਚ ਹੋ ਗਈ ਵੱਡੀ ਠੱਗੀ, ਮਾਮਲਾ ਜਾਣ ਉਡਣਗੇ ਹੋਸ਼
  • trailer released for jiohotstar series  pritam   pedro
    ਸੀਰੀਜ਼ "ਪ੍ਰੀਤਮ ਐਂਡ ਪੇਡਰੋ" ਦਾ ਟ੍ਰੇਲਰ ਰਿਲੀਜ਼
  • ramkumar and rithvik win spine   joint challenger men  s championship
    ਭਾਰਤ ਦੇ ਰਾਮਕੁਮਾਰ ਅਤੇ ਰਿਤਵਿਕ ਨੇ ਸਪਾਈਨ ਐਂਡ ਜੁਆਇੰਟ ਚੈਲੰਜਰ ਮੈਨਜ਼ ਚੈਂਪੀਅਨਸ਼ਿਪ ਜਿੱਤੀ
  • jasdeep singh jassi honored
    ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ ਕੀਤਾ ਸਨਮਾਨਿਤ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • chinese network  s illegal   hawala bank     legal action against 33 people
      ਚੀਨੀ ਨੈੱਟਵਰਕ ਦੇ ਗੈਰ-ਕਾਨੂੰਨੀ ‘ਹਵਾਲਾ ਬੈਂਕ’ ਦਾ ਪਰਦਾਫਾਸ਼, 33 ਲੋਕਾਂ ਖ਼ਿਲਾਫ...
    • facility for those living within a radius of 20 km  toll tax
      20 ਕਿਲੋਮੀਟਰ ਦੇ ਘੇਰੇ ਦੇ ਅੰਦਰ ਰਹਿਣ ਵਾਲਿਆਂ ਲਈ ਵਿਸ਼ੇਸ਼ ਸਹੂਲਤ, ਵਾਰ-ਵਾਰ...
    • bigbasket  hari menon will now play the role of advisor
      ਬਿਗਬਾਸਕਿਟ ਦੇ ਨਵੇਂ CEO ਬਣੇ ਅਮਿਤ ਨੰਦਾ, ਹਰੀ ਮੈਨਨ ਹੁਣ ਨਿਭਾਉਣਗੇ ਸਲਾਹਕਾਰ ਦੀ...
    • anand mahindra spoke on elon musk becoming a trillionaire
      Elon Musk ਦੇ Trillionaire ਬਣਨ 'ਤੇ ਬੋਲੇ Anand Mahindra, ਦੱਸਿਆ ਉਨ੍ਹਾਂ...
    • number of 5g subscribers in india expected to reach 1 1 billion
      ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ :...
    • telegram ceo makes allegations against reliance
      Telegram ਦੇ CEO ਨੇ Reliance Jio 'ਤੇ ਲਗਾਏ ਗੰਭੀਰ ਦੋਸ਼, ਜਾਣੋ ਵਜ੍ਹਾ
    • gold silver move towards all time high 18k 22k 24k
      All time High ਵੱਲ ਵਧੇ Gold-Silver, ਜਾਣੋ 18K, 22K ਅਤੇ 24K ਦੇ ਰੇਟ
    • big news about petrol and diesel prices
      ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ, ਜਾਣੋ ਅੱਜ ਦਾ ਰੇਟ
    • stock market   sensex rises 271 points  nifty crosses 77 000
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 271 ਅੰਕ ਚੜ੍ਹਿਆ ਤੇ ਨਿਫਟੀ 77,000 ਦੇ ਪਾਰ
    • india canada fta
      ਭਾਰਤ ਤੇ ਕੈਨੇਡਾ ਵਿਚਾਲੇ ਹੋਵੇਗਾ ਫ੍ਰੀ ਟਰੇਡ ਐਗਰੀਮੈਂਟ ! ਸਾਲ ਦੇ ਅਖ਼ੀਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +