Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    11:06:25 AM

  • gold silver prices took a long jump  silver rose by almost rs 4 000

    Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

  • punjab bloody game on holi

    ਪੰਜਾਬ : ਹੋਲੀ 'ਤੇ ਖ਼ੂਨੀ ਖੇਡ! ਰਾਜ਼ੀਨਾਮੇ ਦੌਰਾਨ...

  • us tests doomsday missile

    ਹੁਣ ਈਰਾਨ ਨਾਲ ਜੰਗ ਹੋਵੇਗੀ ਭਿਆਨਕ! ਅਮਰੀਕਾ ਨੇ...

  • big incident on holi in ferozpur

    ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਆਮਦਨੀ ’ਚ ਵਾਧੇ ਦੇ ਕਾਰਨ ਵਧਿਆ ਮੁਨਾਫਾ : BHEL

BUSINESS News Punjabi(ਵਪਾਰ)

ਆਮਦਨੀ ’ਚ ਵਾਧੇ ਦੇ ਕਾਰਨ ਵਧਿਆ ਮੁਨਾਫਾ : BHEL

  • Edited By Rakesh,
  • Updated: 28 Jan, 2025 11:39 PM
Business
q3 results psu company bhels profit increased
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ, (ਭਾਸ਼ਾ)– ਜਨਤਕ ਖੇਤਰ ਦੀ ਇੰਜੀਨੀਅਰਿੰਗ ਕੰਪਨੀ ਬੀ. ਐੱਚ. ਈ. ਐੱਲ. ਦਾ ਏਕੀਕ੍ਰਿਤ ਸ਼ੁੱਧ ਲਾਭ ਚਾਲੂ ਮਾਲੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ’ਚ ਦੁਗਣੇ ਤੋਂ ਵੱਧ ਹੋ ਕੇ 134.70 ਕਰੋੜ ਰੁਪਏ ਰਿਹਾ ਹੈ। ਕੰਪਨੀ ਨੇ ਦੱਸਿਆ ਕਿ ਉਸ ਦੀ ਆਮਦਨ ’ਚ ਵਾਧੇ ਦੇ ਕਾਰਨ ਉਸ ਦਾ ਮੁਨਾਫਾ ਵਧਿਆ ਹੈ। ਪਿਛਲੇ ਮਾਲੀ ਸਾਲ ਦੀ ਇਸੇ ਤਿਮਾਹੀ ’ਚ ਕੰਪਨੀ ਦਾ ਸ਼ੁੱਧ ਲਾਭ 60.13 ਕਰੋੜ ਰੁਪਏ ਰਿਹਾ ਸੀ। ਬੀ. ਐੱਚ. ਈ. ਐੱਲ. ਨੇ ਦੱਸਿਆ ਕਿ ਉਸ ਦੀ ਕੁੱਲ ਆਮਦਨ ਸਮੀਖਿਆ ਅਧੀਨ ਤਿਮਾਹੀ ’ਚ 7,385 ਕਰੋੜ ਰੁਪਏ ਰਹੀ, ਜੋ ਪਿਛਲੇ ਮਾਲੀ ਸਾਲ ਦੀ ਇਸੇ ਤਿਮਾਹੀ ’ਚ 5,599.63 ਕਰੋੜ ਰੁਪਏ ਰਹੀ ਸੀ।

ਉੱਧਰ ਦਵਾਈ ਬਣਾਉਣ ਵਾਲੀ ਮੁੱਖ ਕੰਪਨੀ ਸਿਪਲਾ ਦਾ 31 ਦਸੰਬਰ 2024 ਨੂੰ ਖਤਮ ਚਾਲੂ ਮਾਲੀ ਸਾਲ ਦੀ ਤੀਜੀ ਤਿਮਾਹੀ ਦਾ ਏਕੀਕ੍ਰਿਤ ਸ਼ੁੱਧ ਲਾਭ 48.73 ਫੀਸਦੀ ਵਧ ਕੇ 1,570.51 ਕਰੋੜ ਰੁਪਏ ’ਤੇ ਪਹੁੰਚ ਗਿਆ। ਸਿਪਲਾ ਨੇ ਦੱਸਿਆ ਕਿ ਉਸ ਦਾ ਸੰਚਾਲਨ ਮਾਲੀਆ ਸਾਲਾਨਾ ਆਧਾਰ ’ਤੇ 6,603.81 ਕਰੋੜ ਤੋਂ ਵੱਧ ਕੇ 7,072.97 ਕਰੋੜ ਰੁਪਏ ਹੋ ਗਿਆ।

ਸੁਜ਼ਲਾਨ ਐਨਰਜੀ ਦਾ ਮੁਨਾਫਾ 91 ਫੀਸਦੀ ਵਧਿਆ

ਅਕਸ਼ੈ ਊਰਜਾ ਹੱਲ ਪ੍ਰਦਾਤਾ ਕੰਪਨੀ ਸੁਜ਼ਲਾਨ ਐਨਰਜੀ ਦਾ ਮੁਨਾਫਾ 91 ਫੀਸਦੀ ਵਧ ਕੇ 388 ਕਰੋੜ ਰੁਪਏ ਰਿਹਾ ਹੈ। ਕੰਪਨੀ ਅਨੁਸਾਰ ਕੰਪਨੀ ਦਾ ਸ਼ੁੱਧ ਮਾਲੀਆ ਇਕ ਸਾਲ ਪਹਿਲਾਂ ਦੀ ਇਸੇ ਮਿਆਦ ਦੇ 1,553 ਕਰੋੜ ਤੋਂ ਵੱਧ ਕੇ 2,969 ਕਰੋੜ ਰੁਪਏ ਹੋ ਗਿਆ। ਕੰਪਨੀ ਨੇ ਅਕਤੂਬਰ-ਦਸੰਬਰ 2024 ’ਚ 447 ਮੈਗਾਵਾਟ ਦੀ ਰਿਕਾਰਡ ਤਿਮਾਹੀ ਡਿਲਿਵਰੀ ਵੀ ਹਾਸਲ ਕੀਤੀ।

ਸੁਜ਼ਲਾਨ ਗਰੁੱਪ ਦੇ ਵਾਈਸ ਚੇਅਰਮੈਨ ਗਿਰੀਸ਼ ਤਾਂਤੀ ਨੇ ਕਿਹਾ,‘ਇਹ ਰਣਨੀਤਕ ਬਦਲਾਅ ਮੰਗ ਨੂੰ ਵਧਾ ਰਿਹਾ ਹੈ, ਜਿਸ ਨਾਲ ਸੁਜ਼ਲਾਨ ਨੂੰ ਹਰਿਤ ਊਰਜਾ ਇੱਛਾਵਾਂ ਨੂੰ ਅੱਗੇ ਵਧਾਉਣ ਵਾਲੇ ਕਾਰੋਬਾਰਾਂ ਲਈ ਇਕ ਭਰੋਸੇਯੋਗ ਭਾਈਵਾਲ ਦੇ ਰੂਪ ’ਚ ਸਥਾਪਿਤ ਕੀਤਾ ਹੈ। ਇਸ ਨਾਲ ਨਵਿਆਉਣਯੋਗ ਊਰਜਾ ਖੇਤਰ ਦੇ ਵਿਕਾਸ ਨੂੰ ਗਤੀ ਮਿਲ ਰਹੀ ਹੈ।’

ਕੋਲਗੇਟ-ਪਾਮੋਲਿਵ ਦਾ ਮੁਨਾਫਾ ਘਟਿਆ

ਕੋਲਗੇਟ-ਪਾਮੋਲਿਵ ਇੰਡੀਆ ਲਿਮਟਿਡ (ਸੀ. ਪੀ. ਆਈ. ਐੱਲ.) ਦਾ ਮੁਨਾਫਾ 2.22 ਫੀਸਦੀ ਘਟ ਕੇ 322.78 ਕਰੋੜ ਰੁਪਏ ਰਿਹਾ ਹੈ। ਕੰਪਨੀ ਨੇ ਦੱਸਿਆ ਕਿ ਮੁਨਾਫੇ ’ਚ ਇਹ ਗਿਰਾਵਟ ਸ਼ਹਿਰੀ ਬਾਜ਼ਾਰ ’ਚ ਮੰਗ ਘਟਣ ਅਤੇ ਪਿਛਲੇ ਸਾਲ ਦੇ ਉੱਚ ਆਧਾਰ ਪ੍ਰਭਾਵ ਦੇ ਕਾਰਨ ਆਈ ਹੈ। ਉਸ ਦੀ ਵਿਕਰੀ 4.74 ਫੀਸਦੀ ਵਧ ਕੇ 1,452.21 ਕਰੋੜ ਰੁਪਏ ਰਹੀ ਹੈ।

ਸਮੀਖਿਆ ਅਧੀਨ ਤਿਮਾਹੀ ’ਚ ਕੰਪਨੀ ਦਾ ਕੁੱਲ ਖਰਚਾ 8.2 ਫੀਸਦੀ ਵਧ ਕੇ 1,049.72 ਕਰੋੜ ਰੁਪਏ ਰਿਹਾ ਹੈ। ਸੀ. ਪੀ. ਆਈ. ਐੱਲ. ਦੀ ਕੁੱਲ ਆਮਦਨੀ (ਹੋਰ ਆਮਦਨ ਸਮੇਤ) ਦਸੰਬਰ ਤਿਮਾਹੀ ’ਚ 4.86 ਫੀਸਦੀ ਵਧ ਕੇ 1,482.24 ਕਰੋੜ ਰੁਪਏ ਰਹੀ ਹੈ।

  • BHEL
  • Q3 Result

ਦੁਨੀਆ ਦੀਆਂ 500 ਸਭ ਤੋਂ ਅਮੀਰ ਹਸਤੀਆਂ ਦੇ ਇਕ ਦਿਨ ’ਚ ਡੁੱਬੇ 108 ਅਰਬ ਡਾਲਰ

NEXT STORY

Stories You May Like

  • west asia tensions increase risk for india other asian countries
    ‘ਪੱਛਮੀ ਏਸ਼ੀਆ ਤਣਾਅ ਕਾਰਨ ਭਾਰਤ, ਹੋਰ ਏਸ਼ੀਆਈ ਦੇਸ਼ਾਂ ਲਈ ਜੋਖਮ ਵਧਿਆ’
  • public sector banks market cap increases
    ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ, 6 ਮਹੀਨਿਆਂ 'ਚ ਮਾਰਕੀਟ ਕੈਪ 5.75 ਲੱਖ ਕਰੋੜ ਵਧਿਆ
  • make big profits by investing in the post office  s rd scheme
    ਡਾਕਘਰ ਦੀ ਆਰਡੀ ਸਕੀਮ 'ਚ ਨਿਵੇਸ਼ ਕਰ ਕੇ ਪਾਓ ਮੋਟਾ ਮੁਨਾਫਾ ਤੇ ਬਣੋ ਲੱਖਪਤੀ ! ਜਾਣੋ ਕੀ ਹੈ ਪੂਰੀ ਸਕੀਮ
  • gold and silver  gold may become expensive by rs 25 000
    Gold-Silver ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ, 25,000 ਰੁਪਏ ਮਹਿੰਗਾ ਹੋ ਸਕਦੈ ਸੋਨਾ
  • a massive commotion erupted at the bsf chowk
    ਜਲੰਧਰ ਦੇ BSF ਚੌਕ 'ਚ ਬਿਜਲੀ ਕਰਮਚਾਰੀ ਤੇ ਪੁਲਸ ਵਿਚਾਲੇ ਹੰਗਾਮਾ! ਵੀਡੀਓ ਬਣਾਉਣ ਨੂੰ ਲੈ ਕੇ ਵਧਿਆ ਵਿਵਾਦ
  • sensex surges 500 points  nifty crosses 25 600  buying in metal banking stocks
    ਸੈਂਸੈਕਸ 500 ਅੰਕਾਂ ਦੀ ਤੇਜ਼ੀ ਨਾਲ ਵਧਿਆ, ਨਿਫਟੀ 25,600 ਦੇ ਪਾਰ, ਮੈਟਲ-ਬੈਂਕਿੰਗ ਸਟਾਕਾਂ 'ਚ ਵਧੀ ਖਰੀਦਦਾਰੀ
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ, ਸਿਰ 'ਚ ਖੁੱਭਿਆ ਸਰੀਆ
  • death toll due to bees increases in 4 months
    ਮਧੂ-ਮੱਖੀਆਂ ਤੋਂ ਬਚਾਓ ਜ਼ਰੂਰੀ: 4 ਮਹੀਨਿਆਂ 'ਚ ਵਧਿਆ ਮੌਤਾਂ ਦਾ ਅੰਕੜਾ, ਇੰਝ ਰੱਖੋ ਆਪਣਾ ਬਚਾਅ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
Trending
Ek Nazar
maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • lychee farmers concern grows huge losses may occur
      ​​​​​​​ਦੇਸ਼ ਦੇ ਕੁੱਲ ਉਤਪਾਦਨ 'ਚ 12% ਹਿੱਸਾ ਪਾਉਣ ਵਾਲੇ 'ਲੀਚੀ ਕਿਸਾਨਾਂ' ਦੀ...
    •        west asia crisis  rupee falls to historic low  inflation raises concerns
      ​​​​​​​ਪੱਛਮੀ ਏਸ਼ੀਆ ਸੰਕਟ :  ਇਤਿਹਾਸਕ ਹੇਠਲੇ ਪੱਧਰ 'ਤੇ ਡਿੱਗਿਆ ਰੁਪਇਆ,...
    • fall in stock market  investors lost 8 lakh crore rupee
      ਸ਼ੇਅਰ ਬਾਜ਼ਾਰ 'ਚ ਮਚੀ ਹਾਹਾਕਾਰ,  ਨਿਵੇਸ਼ਕਾਂ ਦੇ ਡੁੱਬੇ 8000000000000 ਰੁਪਏ
    • stock market turns red on holi sensex closes at 1122 nifty at 385 points
      ਹੋਲੀ ਮੌਕੇ ਲਾਲ ਹੋਇਆ ਸ਼ੇਅਰ ਬਾਜ਼ਾਰ ; ਸੈਂਸੈਕਸ 1122 ਤੇ ਨਿਫਟੀ 385 ਅੰਕ ਟੁੱਟ...
    • middle east fall in markets around the world
      ਮਿਡਲ ਈਸਟ ’ਚ ਉਬਾਲ, ਦੁਨੀਆ ਭਰ ਦੇ ਬਾਜ਼ਾਰਾਂ ’ਚ ਭੂਚਾਲ
    • explosion in gold prices  will silver break record of 3 lakh
      ਈਰਾਨ ਜੰਗ... ਸੋਨੇ ਦੀਆਂ ਕੀਮਤਾਂ 'ਚ ਵੱਡਾ ਧਮਾਕਾ! ਕੀ ਚਾਂਦੀ ਤੋੜੇਗੀ 3 ਲੱਖ ਦਾ...
    • middle east tensions  trade with uae   indian exporters express concern
      ਮਿਡਲ ਈਸਟ ਤਣਾਅ : UAE ਨਾਲ ਹੋਣ ਵਾਲਾ ਵਪਾਰ ਖ਼ਤਰੇ ’ਚ, ਭਾਰਤੀ ਐਕਸਪੋਰਟਰਾਂ ਨੇ...
    • bank accounts are being emptied in the name of holi gift
      Holi Gift ਦੇ ਨਾਂ 'ਤੇ ਖਾਲੀ ਹੋ ਰਹੇ ਬੈਂਕ ਖ਼ਾਤੇ! ਇਸ ਲਿੰਕ 'ਤੇ ਕਲਿੱਕ ਕਰਦੇ...
    • animal husbandry donkeys  horses 50 lakh subsidy
      ਹੁਣ ਗਧੇ ਪਾਲਣ 'ਤੇ ਮਿਲੇਗਾ 50 ਲੱਖ ! ਕੇਂਦਰ ਸਰਕਾਰ ਲਿਆਈ ਨਵੀਂ ਯੋਜਨਾ, ਜਾਣੋ...
    • silver prices rise by rs 7 800 gold prices also took a big jump
      ਹੋਲੀ ਦੇ ਤਿਉਹਾਰ ਮੌਕੇ 7,800 ਰੁਪਏ ਚੜ੍ਹੀ ਚਾਂਦੀ, ਸੋਨੇ ਦੀਆਂ ਕੀਮਤਾਂ ਨੇ ਵੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +