Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    12:28:46 AM

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰੇਲਵੇ ਲਈ ਬਜਟ ਵਿਚ ਰਿਕਾਰਡ 1.10 ਲੱਖ ਕਰੋੜ ਰੁਪਏ, ਯਾਤਰੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ : ਸੀਤਾਰਮਨ

BUSINESS News Punjabi(ਵਪਾਰ)

ਰੇਲਵੇ ਲਈ ਬਜਟ ਵਿਚ ਰਿਕਾਰਡ 1.10 ਲੱਖ ਕਰੋੜ ਰੁਪਏ, ਯਾਤਰੀਆਂ ਨੂੰ ਮਿਲਣਗੀਆਂ ਬਿਹਤਰ ਸਹੂਲਤਾਂ : ਸੀਤਾਰਮਨ

  • Edited By Harinder Kaur,
  • Updated: 02 Feb, 2021 11:46 AM
New Delhi
railways budget record rs 1 10 lakh crore sitharaman
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਰੇਲਵੇ ਲਈ 1.10 ਲੱਖ ਕਰੋੜ ਰੁਪਏ ਦੀ ਰਿਕਾਰਡ ਰਕਮ ਦੀ ਘੋਸ਼ਣਾ ਕੀਤੀ, ਜਿਸ ਵਿਚੋਂ 1.07 ਲੱਖ ਕਰੋੜ ਰੁਪਏ ਪੂੰਜੀਗਤ ਖਰਚਿਆਂ ਲਈ ਹਨ। ਉਨ੍ਹਾਂ ਕਿਹਾ ਕਿ ਰੇਲਵੇ ਗੱਡੀਆਂ ਦੇ ਵੱਖਰੇ ਗਲਿਆਰੇ ਸ਼ੁਰੂ ਹੋਣ ਤੋਂ ਬਾਅਦ ਉਹ ਉਨ੍ਹਾਂ ਦਾ ਮੁਦਰੀਕਰਨ ਕਰਨਗੇ। ਸੀਤਾਰਮਨ ਨੇ ਕੇਂਦਰੀ ਬਜਟ 2021-22 ਪੇਸ਼ ਕਰਦਿਆਂ ਰੇਲਵੇ ਵੱਲੋਂ ਕੋਰੋਨਾ ਵਾਇਰਸ ਤਾਲਾਬੰਦੀ ਦੌਰਾਨ ਦੇਸ਼ ਭਰ ਵਿਚ ਜ਼ਰੂਰੀ ਵਸਤਾਂ ਦੀ ਢੋਆ-ਢੁਆਈ ਲਈ ਮੁਹੱਈਆ ਕਰਵਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਸੀਤਾਰਮਨ ਨੇ ਕਿਹਾ, 'ਮੈਂ ਰੇਲਵੇ ਲਈ 1,10,055 ਕਰੋੜ ਰੁਪਏ ਦੀ ਰਿਕਾਰਡ ਰਕਮ ਦੀ ਘੋਸ਼ਣਾ ਕਰ ਰਹੀ ਹਾਂ, ਜਿਸ ਵਿਚੋਂ 1,07,100 ਕਰੋੜ ਰੁਪਏ ਸਿਰਫ ਪੂੰਜੀਗਤ ਖ਼ਰਚਿਆਂ ਲਈ ਹਨ।' ਭਾਰਤੀ ਰੇਲਵੇ ਨੇ ਭਾਰਤ-2030 ਲਈ ਰਾਸ਼ਟਰੀ ਰੇਲ ਯੋਜਨਾ ਤਿਆਰ ਕੀਤੀ ਗਈ ਹੈ। ਯੋਜਨਾ ਦਾ ਉਦੇਸ਼ 2030 ਤੱਕ ਰੇਲਵੇ ਪ੍ਰਣਾਲੀ ਨੂੰ ਭਵਿੱਖ ਲਈ ਤਿਆਰ ਕਰਨਾ ਹੈ, ਤਾਂ ਜੋ ਉਦਯੋਗ ਲਈ ਤਰਕਸ਼ੀਲ ਖਰਚਿਆਂ ਨੂੰ ਘਟਾਇਆ ਜਾ ਸਕੇ ਅਤੇ ਮੇਕ ਇਨ ਇੰਡੀਆ ਨੂੰ ਹੁਲਾਰਾ ਮਿਲੇ।  ਉਨ੍ਹਾਂ ਕਿਹਾ, 'ਇਸ ਤੋਂ ਇਲਾਵਾ ਕੁਝ ਹੋਰ ਉਪਰਾਲੇ ਵੀ ਪ੍ਰਸਤਾਵਿਤ ਹਨ।

ਇਹ ਵੀ ਪਡ਼੍ਹੋ : ਕੇਂਦਰੀ ਬਜਟ 2021 : ਵਿੱਤ ਮੰਤਰੀ ਨੇ ਖੋਲ੍ਹਿਆ ਖਜ਼ਾਨਾ , ਸਿੱਖਿਆ ਖੇਤਰ ਅਤੇ ਰੇਲਵੇ ਦੇ ਸੰਬੰਧ 'ਚ ਕੀਤੇ ਕਈ ਵੱਡੇ 

ਈਡੀਐਫਸੀ ਉੱਤੇ 263 ਕਿਲੋਮੀਟਰ ਸੋਨਨਗਰ-ਗੋਮੋ ਭਾਗ ਇਸ ਸਾਲ ਪਬਲਿਕ ਪ੍ਰਾਈਵੇਟ ਭਾਈਵਾਲੀ (ਪੀਪੀਪੀ) ਵਿਚ ਲਿਆ ਜਾਵੇਗਾ। ਇਸ ਤੋਂ ਇਲਾਵਾ ਗੋਮੋ-ਡਾਂਕੁਨੀ ਭਾਗ ਦਾ 274.3 ਕਿਲੋਮੀਟਰ ਹਿੱਸਾ ਵੀ ਇਸ ਵਿਚ ਸ਼ਾਮਲ ਕੀਤਾ ਜਾਵੇਗਾ। 'ਵਿੱਤ ਮੰਤਰੀ ਨੇ ਕਿਹਾ ਕਿ ਰੇਲਵੇ ਭਵਿੱਖ ਦਾ ਭਾੜਾ ਕੋਰੀਡੋਰ ਪ੍ਰਾਜੈਕਟ - ਖੜਗਪੁਰ ਤੋਂ ਵਿਜੇਵਾੜਾ ਤੱਕ ਪੂਰਬੀ ਤੱਟ ਕੋਰੀਡੋਰ, ਭੂਸਾਵਲ ਤੋਂ ਖੜਗਪੁਰ ਅਤੇ ਇਟਾਰਸੀ ਤੱਕ ਪੂਰਬੀ-ਪੱਛਮੀ ਕੋਰੀਡੋਰ ਵਿਜੈਵਾੜਾ ਤੋਂ ਉੱਤਰ-ਦੱਖਣੀ ਕੋਰੀਡੋਰ ਤੱਕ ਕੰਮ ਨੂੰ ਅੱਗੇ ਵਧਾਏਗਾ। ਸੀਤਾਰਮਨ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾਵੇਗੀ। ਯਾਤਰੀਆਂ ਦੇ ਆਰਾਮ ਅਤੇ ਸੁਰੱਖਿਆ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਰੇਲਵੇ ਯਾਤਰੀਆਂ ਲਈ ਬਿਹਤਰ ਯਾਤਰਾ ਦੇ ਤਜ਼ੁਰਬੇ ਲਈ ਬਿਹਤਰ ਡਿਜ਼ਾਈਨ ਕੀਤੇ ਵਿਸਟਾ ਡੋਮ ਐਲਐਚਬੀ ਕੋਚ ਸਥਾਪਤ ਕਰੇਗਾ।

ਇਹ ਵੀ ਪਡ਼੍ਹੋ : ਬਜਟ 2021 : ਵਿਦੇਸ਼ੀ ਸ਼ਰਾਬ ਦੇ ਸ਼ੌਕੀਨਾਂ ਲਈ ਝਟਕਾ, ਲੱਗੀ 100 ਫੀਸਦੀ ਕਸਟਮ ਡਿਊਟੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਸਾਂਝੇ ਕਰੋ।

  • Railways
  • Budget
  • Records
  • Finance Minister Nirmala Sitharaman
  • ਰੇਲਵੇ
  • ਬਜਟ
  • ਰਿਕਾਰਡ
  • ਵਿੱਤ ਮੰਤਰੀ ਨਿਰਮਲਾ ਸੀਤਾਰਮਨ

ਬਜਟ 2021 : ਵਿਦੇਸ਼ੀ ਸ਼ਰਾਬ ਦੇ ਸ਼ੌਕੀਨਾਂ ਲਈ ਝਟਕਾ, ਸਰਕਾਰ ਨੇ ਲਗਾਇਆ 100 ਫ਼ੀਸਦੀ ਸੈੱਸ

NEXT STORY

Stories You May Like

  • maratha community will also get educational facilities like obc
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਮਰਾਠਾ ਸਮਾਜ ਨੂੰ ਵੀ ਮਿਲਣਗੀਆਂ OBC ਵਾਂਗ ਵਿੱਦਿਅਕ ਸਹੂਲਤਾਂ
  •   forced   donation of rs 10  physicswallah fined rs 5 lakh
    10 ਰੁਪਏ ਦਾ 'ਜ਼ਬਰਦਸਤੀ' ਦਾਨ! PhysicsWallah ਨੂੰ ਲੱਗਾ 5 ਲੱਖ ਰੁਪਏ ਦਾ ਜੁਰਮਾਨਾ
  • punjab health data
    ਪੰਜਾਬ ਵਿਚ ਸਿਹਤ ਸਹੂਲਤਾਂ ਲਈ ਨਿੱਜੀ ਹਸਪਤਾਲਾਂ 'ਤੇ ਵਧੀ ਨਿਰਭਰਤਾ
  • no claimant for rs 1 1 lakh crore banks and insurance companies
    1.1 ਲੱਖ ਕਰੋੜ ਰੁਪਏ ਦਾ ਕੋਈ ਦਾਅਵੇਦਾਰ,  ਬੈਂਕਾਂ ਤੇ ਬੀਮਾ ਕੰਪਨੀਆਂ ਕੋਲ ਪਿਆ ਹੈ ਲਾਵਾਰਿਸ 'ਖ਼ਜ਼ਾਨਾ'!
  • upi transactions reached rs 29 90 lakh crore in the month of may
    UPI ਨੇ ਤੋੜੇ ਸਾਰੇ ਰਿਕਾਰਡ: ਮਈ ਮਹੀਨੇ 'ਚ ਪਹਿਲੀ ਵਾਰ 29.90 ਲੱਖ ਕਰੋੜ ਰੁਪਏ ਤੱਕ ਪਹੁੰਚਿਆ ਲੈਣ-ਦੇਣ
  • railway ticket ludhiana
    ਬਿਨਾਂ ਟਿਕਟ ਦੇ ਫੜੇ ਗਏ 43,068 ਰੇਲ ਯਾਤਰੀਆਂ ਨੂੰ 3.10 ਕਰੋੜ ਰੁਪਏ ਦਾ ਜੁਰਮਾਨਾ
  • ferozepur railway division  ticketless passengers
    ਫ਼ਿਰੋਜ਼ਪੁਰ ਰੇਲਵੇ ਮੰਡਲ ਨੇ ਮਈ ਵਿਚ 43 ਹਜ਼ਾਰ ਤੋਂ ਵੱਧ ਬਿਨਾਂ ਟਿਕਟ ਯਾਤਰੀ ਫੜੇ, ਵਸੂਲੇ 3.10 ਕਰੋੜ
  • rs 12200000 bag  devagiri express  recovered
    1,22,00,000 ਰੁਪਏ ਨਾਲ ਭਰਿਆ ਬੈਗ ਦੇਵਗਿਰੀ ਐਕਸਪ੍ਰੈੱਸ ’ਚੋਂ ਬਰਾਮਦ, ਰੇਲਵੇ ਪੁਲਸ ਨੇ ਕਰ 'ਤੀ ਕਾਰਵਾਈ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fall in gold silver  is this panic selling or smart money
      ਸੋਨਾ-ਚਾਂਦੀ ’ਚ ਵੱਡੀ ਗਿਰਾਵਟ : ਕੀ ਇਹ Panic Selling ਹੈ ਜਾਂ ਸਮਾਰਟ ਮਨੀ ਦਾ...
    • government claims on lpg price hike says
      ਤਿੰਨ ਮਹੀਨਿਆਂ 'ਚ ਦੂਜੀ ਵਾਰ ਵਧੇ LPG ਦੇ ਭਾਅ, ਸਰਕਾਰ ਨੇ ਦੱਸਿਆ ਕੀਮਤਾਂ 'ਚ...
    • e85 fuel launched then petrol know in which vehicles it can be used
      ਪੈਟਰੋਲ ਤੋਂ 20 ਰੁਪਏ ਸਸਤਾ ਲਾਂਚ ਹੋਇਆ E85 ਈਂਧਣ, ਜਾਣੋ ਕਿਹੜੇ ਵਾਹਨਾਂ 'ਚ ਹੋ...
    • to strengthen rupee  ban on large investment in gold etf
      ਰੁਪਏ ਨੂੰ ਮਜ਼ਬੂਤੀ ਦੇਣ ਦੀ ਤਿਆਰੀ : ਗੋਲਡ ETF ’ਚ ਵੱਡੇ ਨਿਵੇਸ਼ ’ਤੇ ਲੱਗੀ ਰੋਕ
    • increase foreign investment with steps taken by the central government and rbi
      ਦੇਸ਼ ’ਚ ਵਿਦੇਸ਼ੀ ਨਿਵੇਸ਼ ਵਧਾਉਣ ਦੀ ਤਿਆਰੀ : ਕੇਂਦਰ ਸਰਕਾਰ ਅਤੇ RBI ਦੇ ਕਦਮਾਂ...
    • gold silver prices crash  silver falls by rs 5137
      Crash ਹੋਏ Gold-Silver ਦੇ ਭਾਅ, ਚਾਂਦੀ 5137 ਰੁਪਏ ਟੁੱਟੀ , ਜਾਣੋ ਕਿੰਨੇ ਹੋਏ...
    • indian currency falls by 17 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 17 ਪੈਸੇ ਡਿੱਗੀ, ਜਾਣੋ ਕਿੰਨੀ ਹੋਈ ਕੀਮਤ
    • stock market rumbles due to rise in crude oil prices sensex falls 829 points
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ ,...
    • iran israel conflict creates uproar in oil market
      ਈਰਾਨ-ਇਜ਼ਰਾਈਲ ਟਕਰਾਅ ਨੇ ਤੇਲ ਬਾਜ਼ਾਰ 'ਚ ਮਚਾਈ ਹਾਹਾਕਾਰ, ਕੀਮਤਾਂ 'ਚ 3...
    • fpis withdraw  43 000 crore from indian stock market
      ਜੂਨ ਦੇ ਪਹਿਲੇ ਹਫ਼ਤੇ FPIs ਨੇ ਭਾਰਤੀ ਸਟਾਕ ਮਾਰਕੀਟ ਤੋਂ ₹43,000 ਕਰੋੜ ਕਢਵਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +