Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    2:53:51 PM

  • nobel peace prize for shehbaz munir

    "ਸ਼ਹਿਬਾਜ਼-ਮੁਨੀਰ ਨੂੰ ਦਿਓ ਨੋਬਲ ਸ਼ਾਂਤੀ...

  • punjab haryana highcourt s big decision in kotkapura firing case

    ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ...

  • parking squabble turns into a bloodbath

    ਚਾਕੂ ਨਾਲ ਵੱਢਿਆ ਡਰਾਈਵਰ ਦਾ ਗਲਾ, ਗੁੱਸੇ ਵਿੱਚ ਆਈ...

  • iran us peace talks

    ਹੁਣ ਬਣੇਗੀ ਦੀ ਗੱਲ ! ਜੰਗਬੰਦੀ 'ਤੇ ਚਰਚਾ ਲਈ ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

BUSINESS News Punjabi(ਵਪਾਰ)

ਕੱਚੇ ਤੇਲ ਅਤੇ ਡਾਲਰ-ਰੁਪਏ ਦੀ ਚਾਲ ’ਤੇ RBI ਨੇ ਬਦਲਿਆ ਰੁਖ

  • Edited By Harinder Kaur,
  • Updated: 09 Apr, 2026 11:24 AM
Business
rbi   crude oil and dollar rupee movement
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਵਿੱਤੀ ਸਾਲ 2026-27 ’ਚ ਕੱਚੇ ਤੇਲ ਦੀਆਂ ਕੀਮਤਾਂ ਔਸਤਨ 85 ਡਾਲਰ ਪ੍ਰਤੀ ਬੈਰਲ ਅਤੇ ਰੁਪਇਆ 94 ਪ੍ਰਤੀ ਡਾਲਰ ’ਤੇ ਰਹਿਣ ਦਾ ਬੁੱਧਵਾਰ ਨੂੰ ਅੰਦਾਜ਼ਾ ਲਾਇਆ। ਕੇਂਦਰੀ ਬੈਂਕ ਨੇ ਅੱਜ ਜਾਰੀ ਚਾਲੂ ਵਿੱਤੀ ਸਾਲ ਦੀ ਪਹਿਲੀ ਦੋਮਾਹੀ ਕਰੰਸੀ ਨੀਤੀ ਰਿਪੋਰਟ ’ਚ ਇਹ ਅੰਦਾਜ਼ਾ ਲਾਇਆ ਹੈ।

ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ

ਤੇਲ ’ਤੇ ਅੰਦਾਜ਼ਾ

ਆਰ. ਬੀ. ਆਈ. ਨੇ ਕਿਹਾ ਕਿ ਵਿੱਤੀ ਸਾਲ 2026-27 ਲਈ ਕੱਚੇ ਤੇਲ ਦੀ ਕੀਮਤ ਦਾ ਆਧਾਰ ਅੰਦਾਜ਼ਾ 85 ਡਾਲਰ ਪ੍ਰਤੀ ਬੈਰਲ ਅਤੇ ਵਿੱਤੀ ਸਾਲ 2027-28 ਲਈ 75 ਡਾਲਰ ਪ੍ਰਤੀ ਬੈਰਲ ਰੱਖਿਆ ਗਿਆ ਹੈ, ਜੋ ਬ੍ਰੇਂਟ ਕੱਚੇ ਤੇਲ ਦੇ ਵਾਅਦਾ ਭਾਅ (ਫਿਊਚਰ ਰੇਟ) ਦੀਆਂ ਔਸਤ ਕੀਮਤਾਂ ਦੇ ਅਨੁਕੂਲ ਹੈ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਆਰ. ਬੀ. ਆਈ. ਨੇ ਕਿਹਾ ਕਿ ਅਕਤੂਬਰ, 2025 ਤੋਂ ਦਸੰਬਰ, 2025 ਦੌਰਾਨ ਅੰਤਰਰਾਸ਼ਟਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਦੇਖੀ ਗਈ ਸੀ ਅਤੇ ਓਪੇਕ ਪਲੱਸ ਵੱਲੋਂ ਸਪਲਾਈ ਵਧਾਏ ਜਾਣ ਕਾਰਨ ਕੀਮਤਾਂ 63 ਡਾਲਰ ਪ੍ਰਤੀ ਬੈਰਲ ਤੱਕ ਹੇਠਾਂ ਆ ਗਈਆਂ ਸਨ। ਹਾਲਾਂਕਿ ਮਾਰਚ, 2026 ’ਚ ਇਹ ਸਥਿਤੀ ਅਚਾਨਕ ਬਦਲ ਗਈ ਅਤੇ ਵਧਦੇ ਗਲੋਬਲ ਤਣਾਅ ਕਾਰਨ ਕੀਮਤਾਂ ਨਵੰਬਰ, 2022 ਤੋਂ ਬਾਅਦ ਪਹਿਲੀ ਵਾਰ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਨਿਕਲ ਗਈਆਂ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ

ਉਂਝ 2 ਹਫਤਿਆਂ ਦੇ ਸੀਜ਼ਫਾਇਰ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ’ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇੰਟਰਨੈਸ਼ਨਲ ਮਾਰਕੀਟ ’ਚ ਅਮਰੀਕੀ ਕਰੂਡ ਡਬਲਯੂ. ਟੀ. ਆਈ. ਦੇ ਭਾਅ 17 ਫੀਸਦੀ ਦੀ ਗਿਰਾਵਟ ਨਾਲ 95.79 ਡਾਲਰ ਪ੍ਰਤੀ ਬੈਰਲ ’ਤੇ ਕਾਰੋਬਾਰ ਕਰ ਰਹੇ ਹਨ, ਜਦੋਂਕਿ ਕਾਰੋਬਾਰੀ ਸੈਸ਼ਨ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 91 ਡਾਲਰ ਪ੍ਰਤੀ ਬੈਰਲ ’ਤੇ ਆ ਗਈਆਂ ਸਨ। ਉੱਥੇ ਹੀ ਦੂਜੇ ਪਾਸੇ ਖਾੜੀ ਦੇਸ਼ਾਂ ਦਾ ਕੱਚਾ ਤੇਲ ਵੀ ਗਿਰਾਵਟ ਨਾਲ ਕਾਰੋਬਾਰ ਕਰਦਾ ਹੋਇਆ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਬ੍ਰੇਂਟ ’ਚ ਕਰੀਬ 15 ਡਾਲਰ ਪ੍ਰਤੀ ਬੈਰਲ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਤੋਂ ਬਾਅਦ ਭਾਅ 95 ਡਾਲਰ ਪ੍ਰਤੀ ਬੈਰਲ ਦੇ ਕਰੀਬ ਦੇਖਣ ਨੂੰ ਮਿਲ ਰਹੇ ਹਨ, ਜਦੋਂਕਿ ਕਾਰੋਬਾਰੀ ਸੈਸ਼ਨ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 92 ਡਾਲਰ ਪ੍ਰਤੀ ਬੈਰਲ ’ਤੇ ਦੇਖਣ ਨੂੰ ਮਿਲ ਰਹੀਆਂ ਹਨ।

ਇਹ ਵੀ ਪੜ੍ਹੋ :  Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!

ਰੁਪਏ ’ਤੇ ਅੰਦਾਜ਼ਾ

ਉੱਥੇ ਹੀ ਦੂਜੇ ਪਾਸੇ ਆਰ. ਬੀ. ਆਈ. ਨੇ ਡਾਲਰ ਦੇ ਮੁਕਾਬਲੇ ਰੁਪਏ ਦੀ ਐਕਸਚੇਂਜ ਦਰ ਦੇ ਅੰਦਾਜ਼ੇ ਨੂੰ ਵੀ 88 ਰੁਪਏ ਤੋਂ ਵਧਾ ਕੇ 94 ਰੁਪਏ ਪ੍ਰਤੀ ਡਾਲਰ ਕਰ ਦਿੱਤਾ ਹੈ। ਉਂਝ ਇਸ ਦੇ ਪਿੱਛੇ ਕਈ ਕਾਰਨ ਵੀ ਹਨ। ਅਕਤੂਬਰ 2025 ਤੋਂ ਜਨਵਰੀ 2026 ਦੌਰਾਨ ਭਾਰਤੀ ਰੁਪਏ ਦੀ ਨਾਮੀਨਲ ਐਕਸਚੇਂਜ ਰੇਟ 87-92 ਰੁਪਏ ਪ੍ਰਤੀ ਅਮਰੀਕੀ ਡਾਲਰ ਦੇ ਘੇਰੇ ’ਚ ਰਹੀ।

ਇਹ ਵੀ ਪੜ੍ਹੋ :  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ

ਅਕਤੂਬਰ 2025 ਤੋਂ ਲੈ ਕੇ ਨਵੰਬਰ ਦੇ ਪਹਿਲੇ ਪੰਦਰਵਾੜੇ ਤੱਕ, ਰੁਪਇਆ ਸਥਿਰ ਬਣਿਆ ਰਿਹਾ ਅਤੇ ਲੱਗਭਗ 88 ਰੁਪਏ ਪ੍ਰਤੀ ਅਮਰੀਕੀ ਡਾਲਰ ਦੇ ਪੱਧਰ ’ਤੇ ਕਾਰੋਬਾਰ ਕਰਦਾ ਰਿਹਾ। ਨਵੰਬਰ ਦੇ ਆਖਿਰ ’ਚ ਰੁਪਏ ’ਚ ਗਿਰਾਵਟ ਦਾ ਰੁਝਾਨ ਦਿਸਿਆ ਅਤੇ ਜਨਵਰੀ 2026 ਦੇ ਦੂਜੇ ਪੰਦਰਵਾੜੇ ’ਚ ਇਹ ਆਪਣੇ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਿਆ, ਜਿੱਥੇ ਇਹ ਲੱਗਭਗ 92 ਰੁਪਏ ਪ੍ਰਤੀ ਅਮਰੀਕੀ ਡਾਲਰ ਦੇ ਪੱਧਰ ਨੂੰ ਛੂਹਣ ਵਾਲਾ ਸੀ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Crude Oil
  • Dollar
  • Rupee
  • Reserve Bank
  • ਕੱਚਾ ਤੇਲ
  • ਡਾਲਰ
  • ਰੁਪਏ
  • ਰਿਜ਼ਰਵ ਬੈਂਕ

Gold-Silver ਦੀਆਂ ਕੀਮਤਾਂ ’ਚ ਆਈ ਵੱਡੀ ਗਿਰਾਵਟ: ਜਾਣੋ 24K ਸੋਨੇ ਦੇ ਵੱਖ-ਵੱਖ ਸ਼ਹਿਰਾਂ 'ਚ ਭਾਅ

NEXT STORY

Stories You May Like

  • rbi will not change repo rate  cautious amid west asia crisis
    RBI ਰੈਪੋ ਦਰ ’ਚ ਨਹੀਂ ਕਰੇਗਾ ਬਦਲਾਅ, ਪੱਛਮੀ ਏਸ਼ੀਆ ਸੰਕਟ ਵਿਚਾਲੇ ਚੌਕਸ ਰੁਖ ਦੀ ਸੰਭਾਵਨਾ
  • gold pales in front of dollar  investors   attitude changed
    ਡਾਲਰ ਦੇ ਅੱਗੇ ਫਿੱਕਾ ਪਿਆ ਸੋਨਾ, ਨਿਵੇਸ਼ਕਾਂ ਦਾ ਬਦਲਿਆ ਰੁਖ਼
  • rbi  foreign exchange  rupee  india
    ਖਿੱਚਦੀ ਜੰਗ : ਆਰ.ਬੀ.ਆਈ. ਨੂੰ ਵਿਦੇਸ਼ੀ ਮੁਦਰਾ ਭੰਡਾਰ ਅਤੇ ਰੁਪਏ ਦੇ ਮੁੱਲ ਦੇ ਵਿਚਾਲੇ ਚੋਣ ਕਰਨੀ ਪੈ ਸਕਦੀ ਹੈ
  • rupee surges against dollar  gains 33 paise to 92 85  market situation
    ਡਾਲਰ ਦੇ ਮੁਕਾਬਲੇ ਰੁਪਏ 'ਚ ਜ਼ਬਰਦਸਤ ਉਛਾਲ, 33 ਪੈਸੇ ਦੀ ਮਜ਼ਬੂਤੀ ਖੁੱਲ੍ਹਿਆ; ਜਾਣੋ ਬਾਜ਼ਾਰ ਦਾ ਹਾਲ
  • rbi  s latest report on 2000 pink notes  how much money has been returned
    2000 ਦੇ ਗੁਲਾਬੀ ਨੋਟਾਂ ਨੂੰ ਲੈ ਕੇ RBI ਦੀ ਤਾਜ਼ਾ ਰਿਪੋਰਟ, ਜਾਣੋ ਹੁਣ ਤੱਕ ਕਿੰਨੇ ਪੈਸੇ ਹੋਏ ਵਾਪਸ ਤੇ ਕੀ ਹੈ ਨਵਾਂ...
  • crude oil prices rise after trump s speech india s expenditure increase
    ਟਰੰਪ ਦੇ ਭਾਸ਼ਣ ਨੇ ਕੱਚੇ ਤੇਲ ਦੀਆਂ ਕੀਮਤਾਂ ਨੂੰ ਲਾਈ 'ਅੱਗ'; ਭਾਰਤ ਦਾ ਵਧੇਗਾ ਅਰਬਾਂ ਦਾ ਖਰਚਾ
  • oil could breach  200 a barrel
    200 ਡਾਲਰ ਬੈਰਲ ਤੱਕ ਜਾ ਸਕਦੀਆਂ ਤੇਲ ਦੀਆਂ ਕੀਮਤਾਂ! ਤਾਜ਼ਾ ਰਿਪੋਰਟ ਨੇ ਵਧਾਈ ਚਿੰਤਾ
  • historic fall in indian rupee price crosses 94 against dollar
    ਭਾਰਤੀ ਰੁਪਏ 'ਚ ਇਤਿਹਾਸਕ ਗਿਰਾਵਟ: ਡਾਲਰ ਦੇ ਮੁਕਾਬਲੇ 94 ਦੇ ਪਾਰ ਪਹੁੰਚੀ ਕੀਮਤ, ਜਾਣੋ ਆਮ ਆਦਮੀ 'ਤੇ ਕੀ ਪਵੇਗਾ ਅਸਰ
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
Trending
Ek Nazar
dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

indian origin woman wins lawsuit

UK 'ਚ ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ ਮੁਕੱਦਮਾ ; ਮਿਲੇਗਾ ਮੋਟਾ ਹਰਜਾਨਾ

ipl 2026 ms dhoni doubtful for chennai super kings

ਟੀਮ ਲਈ ਬੁਰੀ ਖ਼ਬਰ, ਅਗਲੇ 2 IPL ਮੈਚਾਂ 'ਚ ਨਹੀਂ ਖੇਡੇਗਾ ਮੈਚ ਵਿਨਰ ਖਿਡਾਰੀ

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • raw material shortage threatens ev sector
      ਕੱਚੇ ਮਾਲ ਦੀ ਕਮੀ ਨਾਲ ਖਤਰੇ ’ਚ EV ਸੈਕਟਰ, ਟੂ-ਵ੍ਹੀਲਰ ਕੰਪਨੀਆਂ ਦੇ ਮੁਨਾਫੇ ’ਤੇ...
    • jaya and jordan coming to india after 7 years
      ਮੱਧ ਪੂਰਬੀ ਤਣਾਅ ਵਿਚਾਲੇ ਵੱਡੀ ਰਾਹਤ, 7 ਸਾਲ ਬਾਅਦ ਭਾਰਤ ਆ ਰਹੇ 'ਜਯਾ' ਅਤੇ...
    • fortuner and creta rival suvs launching
      ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...
    • keep these things in mind before starting sip
      SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...
    • company statement on  layoff of 14 000 employees in amazon
      Amazon 'ਚ 14,000 ਮੁਲਾਜ਼ਮਾਂ ਦੀ ਛਾਂਟੀ ਦੀਆਂ ਖ਼ਬਰਾਂ 'ਤੇ ਕੰਪਨੀ ਨੇ ਦਿੱਤਾ...
    • gold pales in front of dollar  investors   attitude changed
      ਡਾਲਰ ਦੇ ਅੱਗੇ ਫਿੱਕਾ ਪਿਆ ਸੋਨਾ, ਨਿਵੇਸ਼ਕਾਂ ਦਾ ਬਦਲਿਆ ਰੁਖ਼
    • the cabinet approved a subsidy of 41 534 crore kharif season
      ਕਿਸਾਨਾਂ ਲਈ ਖੁਸ਼ਖਬਰੀ! ਖਰੀਫ ਸੀਜ਼ਨ ਦੀਆਂ ਖਾਦਾਂ ਲਈ 41,534 ਕਰੋੜ ਦੀ ਸਬਸਿਡੀ...
    • gold and silver prices took a big jump after huge fall reason
      ਭਾਰੀ ਗਿਰਾਵਟ ਤੋਂ ਬਾਅਦ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ...
    • trump on iran
      ਸੀਜ਼ਫਾਇਰ ਮਗਰੋਂ ਇਰਾਨ ਨੂੰ ਮੁੜ ਸਿੱਧੇ ਹੋ ਗਏ ਰਾਸ਼ਟਰਪਤੀ ਟਰੰਪ ! ਕਰ'ਤਾ ਵੱਡਾ...
    • rupee increased by 47 paise against dollar
      ਭਾਰਤੀ ਕਰੰਸੀ ਦੀ ਲੰਮੀ ਛਾਲ : ਡਾਲਰ ਮੁਕਾਬਲੇ 47 ਪੈਸੇ ਵਧਿਆ ਰੁਪਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +