Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    7:41:41 PM

  • ied blast near bsf headquarters jalandhar punjab main accused arrested

    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ,...

  • big news case registered against actor yograj singh

    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ...

  • arvind kejriwal cannot intimidate me high court

    ਦਿੱਲੀ ਹਾਈ ਕੋਰਟ ਦਾ ਵੱਡਾ ਐਕਸ਼ਨ, ਅਰਵਿੰਦ...

  • amritsar national highway  major accident

    ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • RBI ਦਾ ATMs ਟ੍ਰਾਂਜੈਕਸ਼ਨ ਲੈ ਕੇ ਵੱਡਾ ਫੈਸਲਾ, ਬੈਂਕਾਂ ਗਾਹਕਾਂ ਲਈ ਗੁੱਡ ਨਿਊਜ਼

BUSINESS News Punjabi(ਵਪਾਰ)

RBI ਦਾ ATMs ਟ੍ਰਾਂਜੈਕਸ਼ਨ ਲੈ ਕੇ ਵੱਡਾ ਫੈਸਲਾ, ਬੈਂਕਾਂ ਗਾਹਕਾਂ ਲਈ ਗੁੱਡ ਨਿਊਜ਼

  • Updated: 21 Sep, 2019 09:41 AM
New Delhi
rbi announces new guidelines for failed atm transactions
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਯੂ. ਪੀ. ਆਈ., ATM, ਪੀ. ਓ. ਐੱਸ. ਤੇ ਕ੍ਰੈਡਿਟ ਕਾਰਡ ਦਾ ਇਸਤੇਮਾਲ ਕਰਨ ਵਾਲੇ ਬੈਂਕ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਰਿਜ਼ਰਵ ਬੈਂਕ ਨੇ ਟ੍ਰਾਂਜੈਕਸ਼ਨ ਫੇਲ੍ਹ ਹੋਣ ਦੇ ਮਾਮਲੇ 'ਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

 

ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਹੈ ਕਿ ਮਾਈਕਰੋ-ਏ. ਟੀ. ਐੱਮ ਸਮੇਤ ਆਟੋਮੈਟਿਕ ਟੇਲਰ ਮਸ਼ੀਨਾਂ (ਏ. ਟੀ. ਐੱਮ.) 'ਤੇ ਲੈਣ-ਦੇਣ ਸਮੇਂ ਜੇਕਰ ਕਿਸੇ ਦੇ ਖਾਤੇ 'ਚੋਂ ਪੈਸੇ ਕੱਟ ਹੋ ਜਾਂਦੇ ਹਨ ਪਰ ਨਕਦੀ ਨਹੀਂ ਨਿਕਲਦੀ ਤਾਂ ਇਸ ਸਥਿਤੀ 'ਚ ਬੈਂਕਾਂ ਨੂੰ ਟ੍ਰਾਂਜੈਕਸ਼ਨ ਫੇਲ੍ਹ ਹੋਣ ਦੇ ਦਿਨ ਤੋਂ ਪੰਜ ਦਿਨਾਂ ਅੰਦਰ ਗਾਹਕ ਦੇ ਖਾਤੇ 'ਚ  ਰਾਸ਼ੀ ਵਾਪਸ ਜਮ੍ਹਾ ਕਰਨੀ ਹੋਵੇਗੀ। ਰਕਮ ਵਾਪਸੀ 'ਚ ਜੇਕਰ ਬੈਂਕ ਆਰ. ਬੀ. ਆਈ. ਵੱਲੋਂ ਨਿਰਧਾਰਤ ਸਮੇਂ ਤੋਂ ਵੱਧ ਦੇਰੀ ਕਰਦੇ ਹਨ ਤਾਂ ਗਾਹਕ ਨੂੰ ਹੋਰ ਰੋਜ਼ ਦੇ ਹਿਸਾਬ ਨਾਲ 100 ਰੁਪਏ ਹਰਜਾਨਾ ਮਿਲੇਗਾ।

ਇਸੇ ਤਰ੍ਹਾਂ ਪੀ. ਓ. ਐੱਸ. ਮਸ਼ੀਨ 'ਤੇ ਜੇਕਰ ਕਾਰਡ ਨਾਲ ਦੁਕਾਨਦਾਰ ਨੂੰ ਪੇਮੈਂਟ ਕਨਫਰਮ ਨਹੀਂ ਹੋਈ ਪਰ ਖਾਤੇ 'ਚੋਂ ਪੈਸੇ ਕੱਟ ਹੋ ਗਏ ਤਾਂ ਟ੍ਰਾਂਜੈਕਸ਼ਨ ਫੇਲ੍ਹ ਹੋਣ ਦੇ ਦਿਨ ਤੋਂ ਪੰਜ ਦਿਨਾਂ ਅੰਦਰ ਗਾਹਕ ਦੇ ਖਾਤੇ 'ਚ ਰਕਮ ਦੀ ਵਾਪਸੀ ਲਾਜ਼ਮੀ ਕਰ ਦਿੱਤੀ ਗਈ ਹੈ। ਉੱਥੇ ਹੀ, ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂ. ਪੀ. ਆਈ.) ਲੈਣ-ਦੇਣ ਦੇ ਮਾਮਲੇ 'ਚ ਜੇਕਰ ਗਾਹਕ ਦਾ ਖਾਤਾ ਡੈਬਿਟ ਹੋ ਜਾਂਦਾ ਹੈ ਪਰ ਲਾਭਪਾਤਰੀ ਦਾ ਖਾਤਾ ਕ੍ਰੈਡਿਟ ਨਹੀਂ ਹੁੰਦਾ ਤਾਂ ਬੈਂਕ ਨੂੰ ਉਸ ਦਿਨ ਤੋਂ ਉਪਰ ਇਕ ਦਿਨ 'ਚ ਗਾਹਕ ਦੇ ਖਾਤੇ 'ਚ ਪੈਸੇ ਵਪਾਸ ਕਰਨੇ ਹੋਣਗੇ।

  • ATM transactions
  • RBI
  • ਏਟੀਐੱਮ ਟ੍ਰਾਂਜੈਕਸ਼ਨ

ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 64.9 ਕਰੋੜ ਡਾਲਰ ਘੱਟ ਕੇ 428.96 ਅਰਬ ਡਾਲਰ

NEXT STORY

Stories You May Like

  • rbi  s   new licenses for money changers banned  new rules
    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ 'ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ
  • investment in return rules for companies with chinese participation
    ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਚੀਨੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਲਈ ਨਿਵੇਸ਼ ਦੇ ਬਦਲੇ ਨਿਯਮ
  • rbi has cancelled the license of this bank
    ਖਾਤਾਧਾਰਕਾਂ ਨੂੰ ਵੱਡਾ ਝਟਕਾ! RBI ਨੇ ਇਸ ਬੈਂਕ ਦਾ ਲਾਇਸੈਂਸ ਕਰ'ਤਾ ਰੱਦ, ਜਾਣੋ ਕਾਰਨ
  • rbi implements new rules for credit card holders  customers will get relief
    Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ
  • rbi  s big decision  emi rules will change  borrowers will get big relief
    RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ ਰਾਹਤ
  • rbi  recruitment  job
    RBI 'ਚ ਨਿਕਲੀਆਂ ਭਰਤੀਆਂ, ਛੇਤੀ ਕਰੋ ਅਪਲਾਈ, ਮਿਲੇਗੀ ਮੋਟੀ ਤਨਖਾਹ
  • rohit jain becomes new deputy governor of rbi
    ਰੋਹਿਤ ਜੈਨ ਬਣੇ RBI ਦੇ ਨਵੇਂ ਡਿਪਟੀ ਗਵਰਨਰ; ਕੇਂਦਰ ਸਰਕਾਰ ਨੇ ਦਿੱਤੀ ਨਿਯੁਕਤੀ ਨੂੰ ਮਨਜ਼ੂਰੀ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • cng has also become expensive know the new rates
      ਦੁੱਧ ਤੇ ਸੋਨੇ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ, ਜਾਣੋ ਮੁੰਬਈ 'ਚ ਕੀ ਹਨ...
    • wholesale inflation rose to 8 3  in april
      ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ...
    • fall in rupee indian currency reaches record low against us dollar
      ਰੁਪਏ 'ਚ ਇਤਿਹਾਸਕ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ...
    • gold gained momentum and silver prices fell  24 22 18k
      Gold  ਨੇ ਫੜੀ ਰਫ਼ਤਾਰ ਤੇ Silver ਦੇ ਟੁੱਟੇ ਭਾਅ, ਜਾਣੋ 24-22-18K ਸੋਨੇ ਦੇ ਭਾਅ
    • indian sugar will not export reason central government s decision
      ਵਿਦੇਸ਼ਾਂ 'ਚ ਨਹੀਂ ਜਾਵੇਗੀ ਹੁਣ ਭਾਰਤੀ ਖੰਡ; ਜਾਣੋ ਕੇਂਦਰ ਸਰਕਾਰ ਦੇ ਸਖ਼ਤ ਫੈਸਲੇ...
    • stock market sensex jumps 340 points nifty 23 530
      ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 340 ਅੰਕ ਉਛਲਿਆ, ਨਿਫਟੀ 23,530 ਦੇ ਪਾਰ
    • milk price hike
      ਮਹਿੰਗਾ ਹੋ ਗਿਆ ਦੁੱਧ! ਸਵੇਰ ਤੋਂ ਲਾਗੂ ਹੋ ਜਾਣਗੇ ਨਵੇਂ ਰੇਟ
    • chatgpt made millionaires
      ChatGPT ਨੇ ਬਣਾਇਆ ਕਰੋੜਪਤੀ: OpenAI ਦੇ 75 ਕਰਮਚਾਰੀ ਰਾਤੋ-ਰਾਤ ਬਣੇ ਅਮੀਰ
    • major change in citizenship rules
      ਹੁਣ ਬੱਚਿਆਂ ਕੋਲ ਨਹੀਂ ਰਹਿਣਗੇ ਦੋ ਦੇਸ਼ਾਂ ਦੇ ਪਾਸਪੋਰਟ, ਨਾਗਰਿਕਤਾ ਨਿਯਮਾਂ 'ਚ...
    • mother dairy increases milk prices
      Mother Dairy ਨੇ ਵਧਾਏ ਦੁੱਧ ਦੇ ਭਾਅ, ਜਾਣੋ ਨਵੇਂ ਰੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +