Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    3:00:49 PM

  • israel elections

    ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ...

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ...

  • cbi  s big operation in mohali

    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • RBI ਦਾ ਐਲਾਨ! ਬਦਲਣ ਵਾਲਾ ਹੈ Paytm ਅਤੇ Google Pay ਜ਼ਰੀਏ ਪੇਮੈਂਟ ਦਾ ਤਰੀਕਾ, ਜਾਣੋ ਨਵੇਂ ਨਿਯਮ

BUSINESS News Punjabi(ਵਪਾਰ)

RBI ਦਾ ਐਲਾਨ! ਬਦਲਣ ਵਾਲਾ ਹੈ Paytm ਅਤੇ Google Pay ਜ਼ਰੀਏ ਪੇਮੈਂਟ ਦਾ ਤਰੀਕਾ, ਜਾਣੋ ਨਵੇਂ ਨਿਯਮ

  • Edited By Harinder Kaur,
  • Updated: 23 Oct, 2020 05:54 PM
New Delhi
rbi announces paytm and google psy payment method is changing
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਅਜੌਕੇ ਸਮੇਂ ਵਿਚ ਵੱਡੀਆਂ ਦੁਕਾਨਾਂ ਤੋਂ ਇਲਾਵਾ, ਚਾਹ ਤੋਂ ਲੈ ਕੇ ਦੁੱਧ ਅਤੇ ਸਬਜ਼ੀਆਂ ਤੱਕ ਡਿਜੀਟਲ ਭੁਗਤਾਨ ਦਾ ਰੁਝਾਨ ਵਧ ਰਿਹਾ ਹੈ। ਹਰੇਕ ਕੋਲ ਆਪਣੀ ਸਹੂਲਤ ਦੇ ਅਨੁਸਾਰ ਅਦਾਇਗੀ ਦੇ ਹੋਰ ਵਿਕਲਪ ਹੁੰਦੇ ਹਨ ਜਿਵੇਂ ਪੇਟੀਐਮ, ਗੂਗਲ ਪੇਅ ਜਿਸਦੇ ਲਈ ਤੁਹਾਨੂੰ ਸਿਰਫ ਇੱਕ QR ਕੋਡ ਨੂੰ ਸਕੈਨ ਕਰਨਾ ਹੈ ਅਤੇ ਤੁਹਾਡਾ ਭੁਗਤਾਨ ਹੋ ਜਾਂਦਾ ਹੈ। ਰਿਜ਼ਰਵ ਬੈਂਕ ਆਫ ਇੰਡੀਆ (RBI) ਨੇ ਵੀਰਵਾਰ ਨੂੰ ਇਕ ਆਦੇਸ਼ ਜਾਰੀ ਕਰਕੇ ਇਨ੍ਹਾਂ ਭੁਗਤਾਨ ਪ੍ਰਣਾਲੀਆਂ ਵਿਚ ਤਬਦੀਲੀ ਕਰਨ ਲਈ ਕਿਹਾ ਹੈ। ਆਓ ਜਾਣਦੇ ਹਾਂ ਇਹ ਨਵਾਂ ਸਿਸਟਮ ਕੀ ਹੈ।

ਆਰ.ਬੀ.ਆਈ. ਦੇ ਇਸ ਆਦੇਸ਼ ਅਨੁਸਾਰ ਇਹ ਖਰੜਾ ਦੇਸ਼ ਵਿਚ ਡਿਜੀਟਲ ਅਤੇ ਸੁਰੱਖਿਅਤ ਲੈਣ-ਦੇਣ ਨੂੰ ਉਤਸ਼ਾਹਤ ਕਰਨ ਲਈ ਤਿਆਰ ਕੀਤਾ ਗਿਆ ਹੈ। ਜਿਸ ਅਨੁਸਾਰ ਭੁਗਤਾਨ ਪ੍ਰਣਾਲੀ ਦੇ ਸੰਚਾਲਕਾਂ ਨੂੰ ਇੱਕ QR ਕੋਡ ਪ੍ਰਣਾਲੀ ਵਿਚ ਸ਼ਿਫਟ ਕਰਨਾ ਹੋਏਗਾ ਜਿਸ ਨੂੰ ਦੂਜੇ ਭੁਗਤਾਨ ਆਪਰੇਟਰ ਸਕੈਨ ਕਰ ਸਕਣ। ਇਸ ਪ੍ਰਕਿਰਿਆ ਨੂੰ ਲਾਗੂ ਕਰਨ ਦੀ ਆਖ਼ਰੀ ਤਰੀਕ 31 ਮਾਰਚ 2022 ਨਿਰਧਾਰਤ ਕੀਤੀ ਗਈ ਹੈ। 

ਇਹ ਵੀ ਪੜ੍ਹੋ : RBI ਨੇ ਦਿੱਤੇ ਬੈਂਕ ਧੋਖਾਧੜੀ ਤੋਂ ਸਾਵਧਾਨ ਰਹਿਣ ਲਈ ਅਹਿਮ ਸੁਝਾਅ, ਵਰਤੋ ਇਹ ਸਾਵਧਾਨੀਆਂ

ਆਰਬੀਆਈ ਨੇ ਭੁਗਤਾਨ ਕਰਨ ਵਾਲੀਆਂ ਕੰਪਨੀਆਂ ਨੂੰ ਇੰਟਰਆਪਰੇਬਲ ਕਵਿੱਕ ਰਿਸਪਾਂਸ ਕੋਡ(Interoperable QR Code) ਕੋਡ ਦੀ ਵਰਤੋਂ ਕਰਨਾ ਲਾਜ਼ਮੀ ਬਣਾਉਣ ਲਈ ਇਕ ਖਰੜਾ ਤਿਆਰ ਕੀਤਾ ਹੈ। ਇੰਟਰਆਪਰੇਬਲ QR ਕੋਡ ਦਾ ਮਤਲਬ ਹੈ ਕਿ ਭਾਵੇਂ ਕੋਈ ਵੀ ਐਪ ਹੋਵੇ ਉਹ ਅਸਾਨੀ ਨਾਲ ਇਸ QR ਕੋਡ ਨੂੰ ਪੜ੍ਹ ਸਕਦਾ ਹੈ। ਇਸ ਵੇਲੇ ਦੇਸ਼ ਵਿਚ ਤਿੰਨ ਤਰ੍ਹਾਂ ਦੇ QR ਕੋਡ Bharat QR, UPI QR ਅਤੇ ਪ੍ਰੋਪਰਾਇਟਰੀ QR ਕੋਡ ਹਨ। ਬੈਂਕ ਨੇ ਕਿਹਾ ਹੈ ਕਿ ਯੂ.ਪੀ.ਆਈ. QR ਅਤੇ ਭਾਰਤ ਕਿਯੂ.ਆਰ. ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ।

ਇਹ ਵੀ ਪੜ੍ਹੋ : ਦੀਵਾਲੀ ਤੋਂ ਬਾਅਦ ਹੋਰ ਘਟਣਗੇ ਕਾਜੂ-ਬਦਾਮ ਅਤੇ ਸੌਗੀ ਦੇ ਭਾਅ, ਜਾਣੋ ਕਿਉਂ?

ਰਿਜ਼ਰਵ ਬੈਂਕ ਦਾ ਕਹਿਣਾ ਹੈ ਕਿ ਇੰਟਰ ਆਪਰੇਬਲ QR ਕੋਡਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਭੁਗਤਾਨ ਪ੍ਰਣਾਲੀ ਦੇ ਸੰਚਾਲਕਾਂ ਨੂੰ ਸ਼ੁਰੂਆਤ ਕਰਨੀ ਪਏਗੀ। ਇੰਟਰ ਆਪਰੇਬਿਲਿਟੀ ਕਾਰਨ ਆਮ ਲੋਕਾਂ ਨੂੰ ਸਹੂਲਤ ਹੋਵੇਗੀ ਅਤੇ ਅਦਾਇਗੀ ਪ੍ਰਣਾਲੀ ਵੀ ਪਹਿਲਾਂ ਨਾਲੋਂ ਬਿਹਤਰ ਹੋਵੇਗੀ। ਆਰ.ਬੀ.ਆਈ. ਨੇ ਇਸ ਦੇ ਲਈ ਨਿਯਮਿਤ ਢਾਂਚਾ ਵੀ ਤਿਆਰ ਕੀਤਾ ਹੈ ਤਾਂ ਜੋ ਦੇਸ਼ ਵਿਚ ਵੱਖ-ਵੱਖ ਕਿਸਮਾਂ ਦੀਆਂ ਭੁਗਤਾਨ ਪ੍ਰਣਾਲੀਆਂ ਨੂੰ ਆਸਾਨੀ ਨਾਲ ਚਲਾਇਆ ਜਾ ਸਕੇ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਸਰਕਾਰ ਨੇ ਸੈਲਾਨੀਆਂ ਤੋਂ ਇਲਾਵਾ ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਆਉਣ ਦੀ ਦਿੱਤੀ ਇਜਾਜ਼ਤ

  • ਰਿਜ਼ਰਵ ਬੈਂਕ ਆਫ ਇੰਡੀਆ
  • ਕਿਯੂਆਰ  ਕੋਡ
  • Paytm 
  • Google Pay
  • Reserve bank of India

ਅਨਿਲ ਅੰਬਾਨੀ ਦੀ ਕੰਪਨੀ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ, ਕੋਰੋਨਾ ਆਫ਼ਤ ਦਰਮਿਆਨ ਮੁਨਾਫਾ ਹੋਇਆ ਦੁੱਗਣਾ

NEXT STORY

Stories You May Like

  • google pay s big gift in this festive season get special offers
    ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ ਖ਼ਾਸ ਆਫ਼ਰਸ
  • google s initiative to expand ai in agriculture education and small businesses
    ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ Google ਦੀ ਪਹਿਲ
  • us imposes sanctions on five chinese companies  google engineer is the reason
    ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • cognizant and google cloud expand partnership for agentic ai
    ਕੌਗਨੀਜ਼ੈਂਟ ਅਤੇ ਗੂਗਲ ਕਲਾਊਡ ਨੇ ਏਜੰਟਿਕ AI ਲਈ ਭਾਈਵਾਲੀ ਦਾ ਕੀਤਾ ਵਿਸਥਾਰ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • narendra modi  sunday  odisha  rbi data centre  inauguration
    ਐਤਵਾਰ ਨੂੰ ਓਡੀਸ਼ਾ ਜਾਣਗੇ PM ਮੋਦੀ, RBI ਡਾਟਾ ਸੈਂਟ ਦਾ ਕਰਨਗੇ ਉਦਘਾਟਨ
  • pm modi inaugurates rbi  s rs 169 crore data center
    PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • sugarcane worth lakhs of rupees burnt due to a snapped power line
    ਬਿਜਲੀ ਦੀ ਤਾਰ ਟੁੱਟਣ ਕਾਰਨ ਲੱਖਾਂ ਰੁਪਏ ਦਾ ਸੜਿਆ ਗੰਨਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
Trending
Ek Nazar
iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian stock market
      ਅੱਜ ਫ਼ਿਰ ਹੇਠਾਂ ਰੁੜ੍ਹ ਗਿਆ ਸ਼ੇਅਰ ਬਾਜ਼ਾਰ ! ਜਾਣੋ ਕਿਹੜੇ ਸ਼ੇਅਰਾਂ ਨੇ ਮਾਰੀ...
    • government on alert amid fears of sugar shortage
      ਖੰਡ ਦੀ ਘਾਟ ਦੇ ਖਦਸ਼ੇ ਵਿਚਾਲੇ ਸਰਕਾਰ ਅਲਰਟ, ਮਿੱਲਾਂ ਨੂੰ ਹਰ ਮਹੀਨੇ ਦੇਣਾ ਹੋਵੇਗਾ...
    • online advance booking for liquor begins in delhi
      ਦਿੱਲੀ 'ਚ ਸ਼ਰਾਬ ਦੀ ਆਨਲਾਈਨ ਐਡਵਾਂਸ ਬੁਕਿੰਗ ਸ਼ੁਰੂ, ਜਾਣੋ ਕੀ ਹਨ ਨਿਯਮ ਤੇ...
    • money not even safe in banks
      ਬੈਂਕ 'ਚ ਵੀ ਸੁਰੱਖਿਅਤ ਨਹੀਂ ਪੈਸਾ, PNB 'ਚੋਂ ਗਾਹਕਾਂ ਦੇ 35 ਕਰੋੜ ਗਾਇਬ
    • government approves e100 fuel
      ਸਰਕਾਰ ਨੇ E100 ਈਂਧਨ ਨੂੰ ਦਿੱਤੀ ਮਨਜ਼ੂਰੀ, ਜਾਣੋ E20 ਨਾਲੋਂ ਹੈ ਕਿੰਨਾ ਹੈ...
    • new annual pass to be available at toll plazas starting
      Toll Plaza 'ਤੇ 1 ਨਵੰਬਰ ਤੋਂ ਮਿਲੇਗਾ ਨਵਾਂ ਸਾਲਾਨਾ ਪਾਸ ! ਇਨ੍ਹਾਂ ਲੋਕਾਂ ਨੂੰ...
    • penalty on companies in maharashtra  kerala  odisha
      BIS ਦੇ ਗੁਣਵੱਤਾ ਮਾਪਦੰਡਾਂ ਦੀ ਉਲੰਘਣਾ ਕਰਨ ’ਤੇ ਮਹਾਰਾਸ਼ਟਰ, ਕੇਰਲ, ਓਡਿਸ਼ਾ ’ਚ...
    • propaganda was run against e20 fuel   gadkari
      ਈ20 ਈਂਧਨ ਦੇ ਖ਼ਿਲਾਫ ਪੈਸੇ ਦੇ ਕੇ ਪ੍ਰੋਪੇਗੰਡਾ ਚਲਾਇਆ ਗਿਆ : ਗਡਕਰੀ
    • jio ipo
      ਲਾਂਚ ਹੁੰਦਿਆਂ ਹੀ ਵੱਡਾ ਧਮਾਕਾ ਕਰੇਗਾ Jio ਦਾ IPO ! ਲਿਸਟਿੰਗ 'ਤੇ ਟਿਕੀਆਂ ਸਭ...
    • joyalukkas sets 2 guinness world records 16 514 kg gold earrings
      16.514 ਕਿਲੋ ਦੇ ਸੋਨੇ ਦੇ ਝੁਮਕੇ ਬਣੇ ਖਿੱਚ ਦਾ ਕੇਂਦਰ, ਬਣ ਗਏ 2 ਗਿਨੀਜ਼ ਵਰਲਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +