Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    6:17:31 PM

  • punjabi putt breaks kohli record first indian batsman

    'ਪੰਜਾਬੀ ਪੁੱਤ' ਨੇ ਤੋੜਿਆ ਕੋਹਲੀ ਦਾ ਰਿਕਾਰਡ,...

  • government will be a change in the policy of old vehicles

    ਵੱਡੀ ਰਾਹਤ : ਸਰਕਾਰ ਦਾ U-Turn , ਪੁਰਾਣੇ ਵਾਹਨਾਂ...

  • get monthly income of rs 9 250 every month know how

    Post Office ਦੀ ਸ਼ਾਨਦਾਰ ਸਕੀਮ! ਹਰ ਮਹੀਨੇ 9,250...

  • 13 new health centers will be built in these districts

    ਖੁਸ਼ਖਬਰੀ: ਇਨ੍ਹਾਂ ਜ਼ਿਲ੍ਹਿਆਂ 'ਚ ਬਣਾਏ ਜਾਣਗੇ 13...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • RBI ਮੁਦਰਾ ਸਮੀਖਿਆ : ਓਮੀਕ੍ਰੋਨ ਨਾਲ ਸਬੰਧਤ ਘਟਨਾਵਾਂ ਨਾਲ ਤੈਅ ਹੋਵੇਗਾ ਸ਼ੇਅਰ ਬਾਜ਼ਾਰ ਦਾ ਰੁਖ਼

BUSINESS News Punjabi(ਵਪਾਰ)

RBI ਮੁਦਰਾ ਸਮੀਖਿਆ : ਓਮੀਕ੍ਰੋਨ ਨਾਲ ਸਬੰਧਤ ਘਟਨਾਵਾਂ ਨਾਲ ਤੈਅ ਹੋਵੇਗਾ ਸ਼ੇਅਰ ਬਾਜ਼ਾਰ ਦਾ ਰੁਖ਼

  • Edited By Harinder Kaur,
  • Updated: 05 Dec, 2021 01:19 PM
New Delhi
rbi currency review  events related to omicron will determine stock market
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਨੂੰ ਲੈ ਕੇ ਬਣ ਰਹੀ ਅਨਿਸ਼ਚਿਤਤਾ ਵਿਚਕਾਰ ਇਸ ਹਫਤੇ ਸ਼ੇਅਰ ਬਾਜ਼ਾਰਾਂ ਵਿੱਚ ਅਸਥਿਰਤਾ ਜਾਰੀ ਰਹਿਣ ਦੀ ਉਮੀਦ ਹੈ। ਇਸ ਤੋਂ ਇਲਾਵਾ ਹਫਤੇ ਦੌਰਾਨ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਸਮੀਖਿਆ ਬੈਠਕ ਵੀ ਹੈ, ਜੋ ਮੁੱਖ ਤੌਰ 'ਤੇ ਸ਼ੇਅਰ ਬਾਜ਼ਾਰਾਂ ਨੂੰ ਦਿਸ਼ਾ ਦੇਵੇਗੀ। ਵਿਸ਼ਲੇਸ਼ਕਾਂ ਨੇ ਇਹ ਰਾਏ ਪ੍ਰਗਟਾਈ ਹੈ। ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਇਹ ਹਫ਼ਤਾ ਬਹੁਤ ਘਟਨਾਪੂਰਣ ਰਹੇਗਾ। ਮੁਦਰਾ ਸਮੀਖਿਆ ਤੋਂ ਇਲਾਵਾ, ਹਫ਼ਤੇ ਦੌਰਾਨ ਕਈ ਵੱਡੇ ਆਰਥਿਕ ਅੰਕੜੇ ਵੀ ਆਉਣ ਦੀ ਉਮੀਦ ਹੈ।

ਸਵਾਸਤਿਕਾ ਇਨਵੈਸਟਮੈਂਟ ਦੇ ਖੋਜ ਮੁਖੀ ਸੰਤੋਸ਼ ਮੀਨਾ ਨੇ ਕਿਹਾ, “ਓਮੀਕ੍ਰੋਨ ਨੂੰ ਲੈ ਕੇ ਅਨਿਸ਼ਚਿਤਤਾ, ਆਰਬੀਆਈ ਦੀ ਮੁਦਰਾ ਸਮੀਖਿਆ ਅਤੇ ਮੈਕਰੋ-ਆਰਥਿਕ ਡਾਟਾ ਵਿਚਕਾਰ ਬਾਜ਼ਾਰ ਦੇ ਅਸਥਿਰ ਰਹਿਣ ਦੀ ਸੰਭਾਵਨਾ ਹੈ। ਓਮੀਕ੍ਰੋਨ ਨੂੰ ਲੈ ਕੇ ਕਾਫੀ ਖਬਰਾਂ ਆ ਰਹੀਆਂ ਹਨ, ਜਿਸ ਨਾਲ ਬਾਜ਼ਾਰ 'ਚ ਅਨਿਸ਼ਚਿਤਤਾ ਪੈਦਾ ਹੋ ਰਹੀ ਹੈ। ਘਰੇਲੂ ਮੋਰਚੇ 'ਤੇ, ਮੁਦਰਾ ਸਮੀਖਿਆ ਬੈਠਕ ਮਹੱਤਵਪੂਰਨ ਹੋਵੇਗੀ। ਕੇਂਦਰੀ ਬੈਂਕ ਦੀ ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਦੇ ਨਤੀਜੇ 8 ਦਸੰਬਰ ਨੂੰ ਸਾਹਮਣੇ ਆਉਣਗੇ।

ਮੀਨਾ ਨੇ ਕਿਹਾ, ''ਉਦਯੋਗਿਕ ਉਤਪਾਦਨ (IIP) ਅਤੇ ਮਹਿੰਗਾਈ ਦੇ ਅੰਕੜੇ ਵੀ ਇਸ ਹਫਤੇ ਆਉਣ ਵਾਲੇ ਹਨ। ਹਾਲਾਂਕਿ ਇਹ ਅੰਕੜੇ ਸ਼ੁੱਕਰਵਾਰ ਨੂੰ ਬਾਜ਼ਾਰ ਬੰਦ ਹੋਣ ਤੋਂ ਬਾਅਦ ਜਾਰੀ ਕੀਤੇ ਜਾਣਗੇ। ਭਾਰਤ ਵਿਚ ਓਮੀਕ੍ਰੋਨ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਦੇ ਬਾਅਦ  ਸ਼ੁੱਕਰਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਗਿਰਾਵਟ ਦੇਖਣ ਨੂੰ ਮਿਲੀ ਸੀ।

ਰੇਲੀਗੇਰ ਬ੍ਰੋਕਿੰਗ ਦੇ ਵਾਈਸ ਪ੍ਰੈਜ਼ੀਡੈਂਟ ਰਿਸਰਚ ਅਜੀਤ ਮਿਸ਼ਰਾ ਨੇ ਕਿਹਾ, “ਸਾਨੂੰ ਉਮੀਦ ਹੈ ਕਿ ਇਸ ਹਫਤੇ ਬਾਜ਼ਾਰ ਬਹੁਤ ਅਸਥਿਰ ਰਹੇਗਾ। ਹਫ਼ਤੇ ਦੌਰਾਨ ਬਹੁਤ ਸਾਰੇ ਮਹੱਤਵਪੂਰਨ ਆਰਥਿਕ ਅੰਕੜੇ ਆਉਣ ਵਾਲੇ ਹਨ। ਬਾਜ਼ਾਰ ਦੇ ਹਿੱਸੇਦਾਰ ਰਿਜ਼ਰਵ ਬੈਂਕ ਦੀ ਮੁਦਰਾ ਸਮੀਖਿਆ 'ਤੇ ਨਜ਼ਰ ਰੱਖਣਗੇ। ਮੈਕਰੋ-ਆਰਥਿਕ ਮੋਰਚੇ 'ਤੇ, ਆਈਆਈਪੀ ਅਤੇ ਮਹਿੰਗਾਈ ਦੇ ਅੰਕੜੇ 10 ਦਸੰਬਰ ਨੂੰ ਆਉਣ ਵਾਲੇ ਹਨ।" ਸੈਮਕੋ ਸਿਕਿਓਰਿਟੀਜ਼ ਦੇ ਇਕੁਇਟੀ ਰਿਸਰਚ ਦੇ ਮੁਖੀ ਯੇਸ਼ਾ ਸ਼ਾਹ ਨੇ ਕਿਹਾ ਕਿ ਕਈ ਆਰਥਿਕ ਅੰਕੜਿਆਂ ਅਤੇ ਵਿਕਾਸ ਦੇ ਕਾਰਨ ਇਸ ਹਫਤੇ ਮਾਰਕੀਟ ਭਾਗੀਦਾਰਾਂ ਨੂੰ ਅਸਥਿਰਤਾ ਲਈ ਤਿਆਰ ਰਹਿਣਾ ਚਾਹੀਦਾ ਹੈ। ਬਾਜ਼ਾਰ ਦੇ ਖਿਡਾਰੀ RBI ਦੀ ਮੁਦਰਾ ਸਮੀਖਿਆ ਦੇ ਨਤੀਜਿਆਂ ਤੋਂ ਚੀਜ਼ਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ। ਪਿਛਲੇ ਹਫਤੇ ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਸੈਂਸੈਕਸ 589.31 ਅੰਕ ਜਾਂ 1.03 ਫੀਸਦੀ ਚੜ੍ਹਿਆ ਸੀ।

ਜਿਓਜੀਤ ਵਿੱਤੀ ਸੇਵਾਵਾਂ ਦੇ ਖੋਜ ਮੁਖੀ ਵਿਨੋਦ ਨਾਇਰ ਨੇ ਕਿਹਾ, “ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਇਸ ਹਫ਼ਤੇ ਹੋਣੀ ਹੈ। ਇਹ ਆਉਣ ਵਾਲੇ ਦਿਨਾਂ ਵਿੱਚ ਮਾਰਕੀਟ ਲਈ ਇੱਕ ਪ੍ਰਮੁੱਖ ਉਤਪ੍ਰੇਰਕ ਹੋਵੇਗੀ। ਵਾਇਰਸ ਦੇ ਨਵੇਂ ਵੇਰੀਐਂਟ ਵਿਚਕਾਰ, ਨਿਵੇਸ਼ਕ ਮੁਦਰਾ ਨੀਤੀ ਕਮੇਟੀ (MPC) ਦੀ ਮੀਟਿੰਗ ਦੇ ਨਤੀਜਿਆਂ ਦੀ ਉਡੀਕ ਕਰਨਗੇ। ਉਨ੍ਹਾਂ ਦੱਸਿਆ ਕਿ ਹਫ਼ਤੇ ਦੌਰਾਨ ਨਵੰਬਰ ਦੇ ਮਹਿੰਗਾਈ ਆਂਕੜੇ ਅਤੇ ਅਕਤੂਬਰ  ਲਈ ਉਦਯੋਗਿਕ ਉਤਪਾਦਨ ਦੇ ਆਂਕੜੇ ਆਉਣਗੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Stock market
  • volatility
  • omicron
  • ਸ਼ੇਅਰ ਬਾਜ਼ਾਰ
  • ਅਸਥਿਰਤਾ
  • ਓਮੀਕ੍ਰੋਨ

‘ਬਜਟ ’ਚ ਵਿਦੇਸ਼ੀ ਬੈਂਕਾਂ ਨੂੰ ਮਿਲ ਸਕਦੀ ਹੈ ਰਾਹਤ, ਘਟ ਸਕਦੈ ਟੈਕਸ’

NEXT STORY

Stories You May Like

  • rbi extends market hours for call money
    RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
  • rbi  s big on 2000 notes
    2000 ਦੇ ਨੋਟਾਂ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • rbi report  indian banking sector
    ਬੈਂਕਾਂ ਦਾ ਕੁੱਲ NPA ਮਾਰਚ 'ਚ 2.3% ਦੇ ਕਈ ਦਹਾਕਿਆਂ ਦੇ ਹੇਠਲੇ ਪੱਧਰ 'ਤੇ ਪੁੱਜਾ: RBI ਰਿਪੋਰਟ
  • rbi india economy
    ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਵਿਖਾ ਰਹੀ ਹੈ ਮਜ਼ਬੂਤੀ : RBI ਬੁਲੇਟਿਨ
  • india records current account surplus q4fy25 rbi
    ਮਾਰਚ ਤਿਮਾਹੀ 'ਚ ਦੇਸ਼ ਦਾ ਚਾਲੂ ਖਾਤਾ 13.5 ਬਿਲੀਅਨ ਡਾਲਰ ਦੇ ਸਰਪਲੱਸ 'ਚ : RBI
  • indian stock market  investment
    ਭਾਰਤੀ ਸ਼ੇਅਰ ਬਾਜ਼ਾਰ 'ਚ FPI ਦੀ ਜ਼ੋਰਦਾਰ ਵਾਪਸੀ, ਜੂਨ 'ਚ ਇੰਨੇ ਕਰੋੜ ਦਾ ਸ਼ੁੱਧ ਨਿਵੇਸ਼
  • stock market  sensex rises 90 points  nifty closes at 25 541 80
    ਸ਼ੇਅਰ ਬਾਜ਼ਾਰ : ਸੈਂਸੈਕਸ 'ਚ 90 ਅੰਕਾਂ ਦਾ ਵਾਧਾ ਤੇ ਨਿਫਟੀ 25,541.80 ਦੇ ਪੱਧਰ 'ਤੇ ਹੋਇਆ ਬੰਦ
  • fall in stock market  sensex falls 511 points and nifty closes at 24 971
    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 511 ਅੰਕ ਟੁੱਟਿਆ ਤੇ ਨਿਫਟੀ 24,971 ਦੇ ਪੱਧਰ 'ਤੇ ਹੋਇਆ ਬੰਦ
  • many sit changes in 11 years police could not reach smugglers sitting abroad
    11 ਸਾਲ 'ਚ ਕਈ SIT ਬਦਲੀਆਂ, ਵਿਦੇਸ਼ 'ਚ ਬੈਠੇ ਤਸਕਰਾਂ ਤੱਕ ਨਹੀਂ ਪਹੁੰਚ ਸਕੀ ਪੁਲਸ
  • 5 arrested with heroin and weapons worth crores of rupees in jalandhar
    ਜਲੰਧਰ 'ਚ ਕਰੋੜਾਂ ਰੁਪਏ ਦੀ ਹੈਰੋਇਨ, 2 ਕਿਲੋ ਅਫ਼ੀਮ ਤੇ ਗੈਰ-ਕਾਨੂੰਨੀ ਹਥਿਆਰਾਂ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • death of married woman under suspicious circumstances
    Punjab: ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਸਿਵਲ ਹਸਪਤਾਲ 'ਚ ਲਾਸ਼ ਨੂੰ ਲੈ ਕੇ...
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • 156 smugglers arrested on 123rd day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 123ਵੇਂ ਦਿਨ 156 ਸਮੱਗਲਰ ਗ੍ਰਿਫ਼ਤਾਰ
Trending
Ek Nazar
israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਵਪਾਰ ਦੀਆਂ ਖਬਰਾਂ
    • reliance to form new company for all its fmcg brands
      ਰਿਲਾਇੰਸ ਆਪਣੇ ਸਾਰੇ FMCG ਬ੍ਰਾਂਡ ਲਈ ਨਵੀਂ ਕੰਪਨੀ ਬਣਾਏਗਾ, ਨਵੇਂ ਨਿਵੇਸ਼ਕਾਂ...
    • state bank of india  anil ambani
      ਅਨਿਲ ਅੰਬਾਨੀ ਨੂੰ ਵੱਡਾ ਝਟਕਾ! SBI ਨੇ ਇਸ ਕੰਪਨੀ ਦੇ ਲੋਨ ਖ਼ਾਤੇ ਨੂੰ ਦੱਸਿਆ...
    • visa mastercard
      Visa-MasterCard ਸਾਹਮਣੇ ਖੜ੍ਹੀ ਹੋਈ ਨਵੀਂ 'ਕ੍ਰਿਪਟੋ' ਚੁਣੌਤੀ
    • huge surge in drhp filings for ipo in first half of 2025
      2025 ਦੀ ਪਹਿਲੀ ਅਰਧੀ ‘ਚ IPO ਲਈ DRHP ਭਰਨ ‘ਚ ਜ਼ਬਰਦਸਤ ਉਛਾਲ, 1.6 ਲੱਖ ਕਰੋੜ...
    • rich list this person overtakes bezos zuckerberg s position is also in danger
      ਅਮੀਰਾਂ ਦੀ ਸੂਚੀ 'ਚ ਵੱਡਾ ਉਲਟਫੇਰ: ਇਸ ਵਿਅਕਤੀ ਨੇ ਬੇਜ਼ੋਸ ਨੂੰ ਪਛਾੜਿਆ,...
    • indian rupee falls by 8 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 8 ਪੈਸੇ ਡਿੱਗਾ
    • hdfc fraud 3 crore investigation police of 6 states in a frenzy
      HDFC 'ਚ ਧੋਖਾਧੜੀ ਨੇ ਉਡਾਏ ਹੋਸ਼, 3.33 ਕਰੋੜ ਦੀ ਜਾਂਚ ਨੂੰ ਲੈ ਕੇ 6 ਸੂਬਿਆਂ ਦੀ...
    • the price of gold and silver continues to increase
      Gold-Silver ਦੀਆਂ ਕੀਮਤਾਂ 'ਚ ਵਾਧੇ ਦਾ ਸਿਲਸਿਲਾ ਜਾਰੀ, ਜਾਣੋ ਅੱਜ ਲਈ ਕੀਮਤੀ...
    • all banks closed today
      Bank Holiday: ਅੱਜ ਸਾਰੇ ਸਰਕਾਰੀ ਤੇ ਪ੍ਰਾਈਵੇਟ ਬੈਂਕ ਰਹਿਣਗੇ ਬੰਦ
    • these sbi rules will change from july 15  will affect credit card holders
      15 ਜੁਲਾਈ ਤੋਂ ਬਦਲ ਜਾਣਗੇ SBI ਦੇ ਇਹ ਨਿਯਮ, ਕ੍ਰੈਡਿਟ ਕਾਰਡ ਧਾਰਕਾਂ 'ਤੇ ਪਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +