Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 22, 2026

    12:39:37 AM

  • big incident in punjab

    ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲ਼ੀਆਂ ਮਾਰ ਕੇ...

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • MPC : RBI ਨੇ CRR 'ਚ ਕੀਤੀ ਕਟੌਤੀ, ਨਕਦੀ ਦੀ ਸਮੱਸਿਆ ਹੋਵੇਗੀ ਦੂਰ

BUSINESS News Punjabi(ਵਪਾਰ)

MPC : RBI ਨੇ CRR 'ਚ ਕੀਤੀ ਕਟੌਤੀ, ਨਕਦੀ ਦੀ ਸਮੱਸਿਆ ਹੋਵੇਗੀ ਦੂਰ

  • Edited By Harinder Kaur,
  • Updated: 06 Dec, 2024 10:52 AM
New Delhi
rbi cut crr  cash problem will be removed
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ MPC ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ। ਦਾਸ ਨੇ ਨਕਦੀ ਰਾਖਵਾਂ ਅਨੁਪਾਤ ਘਟਾ ਕੇ ਚਾਰ ਫੀਸਦੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਇਹ 4.5 ਫੀਸਦੀ ਸੀ। ਇਸ ਨਾਲ ਨਕਦੀ ਦੀ ਸਮੱਸਿਆ ਹੱਲ ਹੋ ਜਾਵੇਗੀ। ਦਾਸ ਨੇ ਕਿਹਾ ਕਿ ਕੇਂਦਰੀ ਬੈਂਕ ਦਾ ਨਿਰਪੱਖ ਨੀਤੀਗਤ ਰੁਖ ਇਸ ਦੇ ਨਾਲ ਮੇਲ ਖਾਂਦਾ ਹੈ। ਕੈਸ਼ ਰਿਜ਼ਰਵ ਅਨੁਪਾਤ (ਸੀਆਰਆਰ) ਬੈਂਕਾਂ ਦੇ ਜਮ੍ਹਾ ਦਾ ਉਹ ਹਿੱਸਾ ਹੈ ਜੋ ਉਨ੍ਹਾਂ ਨੂੰ ਲਾਜ਼ਮੀ ਤੌਰ 'ਤੇ ਆਰਬੀਆਈ ਕੋਲ ਰੱਖਣਾ ਹੁੰਦਾ ਹੈ। ਆਰਬੀਆਈ ਦੇ ਇਸ ਕਦਮ ਨਾਲ ਬੈਂਕਾਂ ਨੂੰ 1.16 ਲੱਖ ਕਰੋੜ ਰੁਪਏ ਦੀ ਨਕਦੀ ਉਪਲਬਧ ਹੋਵੇਗੀ। ਇਸ ਨਾਲ ਨਕਦੀ ਦੀ ਸਮੱਸਿਆ ਹੱਲ ਹੋ ਜਾਵੇਗੀ। 

ਜ਼ਿਕਰਯੋਗ ਹੈ ਕਿ ਆਰਬੀਆਈ ਨੇ 11ਵੀਂ ਵਾਰ ਰੇਪੋ ਰੇਟ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। RBI ਦੇ MPC ਨੇ ਇਸ ਨੂੰ 6.5 ਫੀਸਦੀ 'ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਮਹਿੰਗਾਈ ਦਰ ਰਿਜ਼ਰਵ ਬੈਂਕ ਦੇ ਟੀਚੇ ਤੋਂ ਉਪਰ ਹੈ ਅਤੇ ਜੀਡੀਪੀ ਦੇ ਅੰਕੜੇ ਵੀ ਤਸੱਲੀਬਖਸ਼ ਨਹੀਂ ਹਨ, ਇਸ ਲਈ ਰੈਪੋ ਦਰ 6.50 'ਤੇ ਹੀ ਰਹੇਗੀ। ਰਿਜ਼ਰਵ ਬੈਂਕ ਦਾ ਧਿਆਨ ਜੀਡੀਪੀ ਨੂੰ ਸੁਧਾਰਨ ਦੇ ਨਾਲ-ਨਾਲ ਮਹਿੰਗਾਈ ਨੂੰ ਕੰਟਰੋਲ ਕਰਨ 'ਤੇ ਹੈ। ਰੈਪੋ ਦਰਾਂ 'ਚ ਕਟੌਤੀ ਦੀ ਉਡੀਕ ਕਰ ਰਹੇ ਬੈਂਕ ਗਾਹਕ ਨਿਰਾਸ਼ ਹਨ।

  • MPC
  • RBI ਨੇ CRR
  • ਕਟੌਤੀ
  • ਨਕਦੀ ਦੀ ਸਮੱਸਿਆ ਹੋਵੇਗੀ ਦੂਰ

RBI ਦੀ ਨੀਤੀ ਤੋਂ ਬਾਅਦ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 243 ਅੰਕ ਡਿੱਗਿਆ, ਨਿਫਟੀ ਵੀ 80 ਅੰਕ ਟੁੱਟਿਆ

NEXT STORY

Stories You May Like

  • rbi mpc borrowers suffer big setback repo rate hiked
    RBI MPC : ਕਰਜ਼ਦਾਰਾਂ ਨੂੰ ਲੱਗਾ ਵੱਡਾ ਝਟਕਾ, Repo Rate 'ਚ ਹੋ ਗਿਆ ਭਾਰੀ ਵਾਧਾ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • rbi increases repo rate  fd holders  bajaj finance increases interest rates
    RBI ਨੇ ਵਧਾਇਆ Repo Rate, FD ਧਾਰਕਾਂ ਲਈ ਮੌਜਾਂ! Bajaj Finance ਨੇ ਵਧਾਈਆਂ ਵਿਆਜ ਦਰਾਂ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • rbi will continue efforts to control excessive fluctuations in rupee
    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI '
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • will there be heavy fees at the airport due to excess baggage
      ਕੀ ਹਵਾਈ ਅੱਡੇ 'ਤੇ ਸਾਮਾਨ ਦੇ ਜ਼ਿਆਦਾ ਭਾਰ ਕਾਰਨ ਲੱਗੇਗੀ ਭਾਰੀ ਫੀਸ? ਸਰਕਾਰ ਕਰ...
    • indian online market could cross rs 8 lakh crore  grocery sales expected
      8 ਲੱਖ ਕਰੋੜ ਰੁਪਏ ਤੋਂ ਟੱਪ ਸਕਦੈ ਭਾਰਤੀ ਆਨਲਾਈਨ ਬਾਜ਼ਾਰ, ਕਰਿਆਨਾ ਵਿਕਰੀ ’ਚ 50...
    • otp  will change  trai  s full plan
      ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
    • why starlink has not yet got entry in india reason
      Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ ਕਿਉਂ ਨਹੀਂ ਮਿਲੀ ਐਂਟਰੀ, ਜਾਣੋ...
    • jio ipo  qib category subscribed 1 95 times in 28 minutes
      Jio IPO: ਖੁੱਲ੍ਹਣ 'ਤੇ ਮਚਿਆ ਧਮਾਲ, 28 ਮਿੰਟਾਂ 'ਚ QIB ਸ਼੍ਰੇਣੀ 1.95 ਗੁਣਾ...
    • gold and silver prices fell after dussehra  know how
      ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਕਿੰਨੀ ਆਈ ਗਿਰਾਵਟ
    • sensex jumps 570 points on hopes of india us trade deal
      ਭਾਰਤ-ਅਮਰੀਕਾ ਵਪਾਰ ਸੌਦੇ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...
    • trade deal between india and us
      ਇਸ ਵਾਰ ਬਹੁਤ ਵੱਖਰਾ ਹੋਵੇਗਾ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ : ਟਰੰਪ
    • air india and spicejet flights decreased
      ਏਅਰ ਇੰਡੀਆ ਅਤੇ ਸਪਾਈਸਜੈੱਟ ਦੀਆਂ ਉਡਾਣਾਂ ਘਟੀਆਂ, ਅਕਾਸਾ ਏਅਰ ਦੀ ਸਮਰੱਥਾ 36...
    • flipkart  s entry into food delivery will give tough competition
      Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +