Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    8:00:59 AM

  • fans shocked by bigg boss fame actress sudden death

    Bigg Boss ਫੇਮ ਅਦਾਕਾਰਾ ਦੀ ਅਚਾਨਕ ਮੌਤ ਨਾਲ ਸਦਮੇ...

  • punjab police suspend

    ਪੰਜਾਬ ਪੁਲਸ ਦੇ ਤਿੰਨ ਮੁਲਾਜ਼ਮ Suspend! ਹੋ ਗਈ...

  • jagannath yatra puri  some vomited  some fainted

    Jagannath Yatra Puri: ਕਿਸੇ ਨੂੰ ਆਈ ਉਲਟੀ ਤਾਂ...

  • woman washes eyes with urine

    ਔਰਤ ਨੇ ਰੌਸ਼ਨੀ ਵਧਾਉਣ ਲਈ ਪਿਸ਼ਾਬ ਨਾਲ ਧੋਤੀਆਂ ਅੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • RBI ਨੇ NBFC ਅਤੇ ਛੋਟੇ ਬੈਂਕਾਂ ਨੂੰ ਦਿੱਤੀ ਵੱਡੀ ਰਾਹਤ , ਕਰਜ਼ਿਆਂ 'ਤੇ ਜੋਖਮ ਦਾ ਭਾਰ ਘਟਾਇਆ

BUSINESS News Punjabi(ਵਪਾਰ)

RBI ਨੇ NBFC ਅਤੇ ਛੋਟੇ ਬੈਂਕਾਂ ਨੂੰ ਦਿੱਤੀ ਵੱਡੀ ਰਾਹਤ , ਕਰਜ਼ਿਆਂ 'ਤੇ ਜੋਖਮ ਦਾ ਭਾਰ ਘਟਾਇਆ

  • Edited By Harinder Kaur,
  • Updated: 26 Feb, 2025 05:36 PM
New Delhi
rbi gave big relief to nbfcs and small banks
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੰਗਲਵਾਰ ਨੂੰ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (ਐਨਬੀਐਫਸੀ) ਅਤੇ ਛੋਟੀ ਰਕਮ ਉਧਾਰ ਦੇਣ ਵਾਲੀਆਂ ਇਕਾਈਆਂ ਲਈ ਬੈਂਕ ਵਿੱਤ 'ਤੇ ਜੋਖਮ ਭਾਰ ਨੂੰ ਘਟਾ ਦਿੱਤਾ ਹੈ। ਇਸ ਕਦਮ ਨਾਲ ਬੈਂਕਾਂ ਕੋਲ ਜ਼ਿਆਦਾ ਪੈਸਾ ਉਪਲਬਧ ਹੋਵੇਗਾ ਅਤੇ ਉਹ ਜ਼ਿਆਦਾ ਕਰਜ਼ਾ ਦੇ ਸਕਣਗੇ। ਘੱਟ ਜੋਖਮ ਭਾਰ ਦਾ ਮਤਲਬ ਹੈ ਕਿ ਬੈਂਕਾਂ ਨੂੰ ਖਪਤਕਾਰਾਂ ਦੇ ਕਰਜ਼ਿਆਂ ਲਈ ਸੁਰੱਖਿਆ ਦੇ ਤੌਰ 'ਤੇ ਘੱਟ ਪੈਸਾ ਅਲੱਗ ਰੱਖਣ ਦੀ ਲੋੜ ਹੋਵੇਗੀ ਅਤੇ ਉਨ੍ਹਾਂ ਦੀ ਉਧਾਰ ਸਮਰੱਥਾ ਵਧੇਗੀ।

ਇਹ ਵੀ ਪੜ੍ਹੋ :     ਸਿਰਫ਼ ਇੱਕ ਕਲਿੱਕ ਨਾਲ ਤੁਹਾਡੇ ਘਰ ਪਹੁੰਚ ਜਾਵੇਗਾ ਪਵਿੱਤਰ 'ਸੰਗਮ ਜਲ', ਜਾਣੋ ਕੀਮਤ

2023 ਵਿੱਚ ਸਖ਼ਤ ਕਰ ਦਿੱਤੇ ਗਏ ਸਨ  ਨਿਯਮ

ਕੇਂਦਰੀ ਬੈਂਕ ਨੇ ਨਵੰਬਰ 2023 ਵਿੱਚ ਜੋਖਮ ਭਾਰ ਵਧਾ ਕੇ ਉਧਾਰ ਦੇ ਨਿਯਮਾਂ ਨੂੰ ਸਖ਼ਤ ਕਰ ਦਿੱਤਾ ਸੀ। ਉਸ ਤੋਂ ਬਾਅਦ, NBFC ਅਤੇ ਮਾਈਕ੍ਰੋਫਾਈਨੈਂਸ ਸੰਸਥਾਵਾਂ ਦੋਵਾਂ ਦੁਆਰਾ ਉਧਾਰ ਦੇਣ ਦੀ ਰਫ਼ਤਾਰ ਮੱਠੀ ਹੋ ਗਈ ਹੈ। ਸਾਰੇ ਮਾਮਲਿਆਂ ਵਿੱਚ ਜਿੱਥੇ NBFC ਦੀ ਬਾਹਰੀ ਰੇਟਿੰਗ ਅਨੁਸਾਰ ਮੌਜੂਦਾ ਜੋਖਮ ਭਾਰ 100 ਪ੍ਰਤੀਸ਼ਤ ਤੋਂ ਘੱਟ ਸੀ, ਵਪਾਰਕ ਬੈਂਕਾਂ ਦੇ NBFCs ਦੇ ਐਕਸਪੋਜਰ 'ਤੇ ਜੋਖਮ ਭਾਰ 25 ਪ੍ਰਤੀਸ਼ਤ ਵਧਾਇਆ ਗਿਆ ਸੀ।

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ 'ਤੇ ਪਹੁੰਚੀਆਂ ਸੋਨੇ ਦੀਆਂ ਕੀਮਤਾਂ , 20 ਸਾਲਾਂ ਦੇ ਹੇਠਲੇ ਪੱਧਰ 'ਤੇ ਪਹੁੰਚ ਸਕਦੀ ਹੈ ਦਰਾਮਦ!

ਜੋਖਮ ਭਾਰ 125% ਤੱਕ ਵਧਾਇਆ ਗਿਆ ਸੀ

ਆਰਬੀਆਈ ਨੇ ਸਰਕੂਲਰ 'ਚ ਕਿਹਾ ਕਿ ਸਮੀਖਿਆ ਤੋਂ ਬਾਅਦ ਅਜਿਹੇ ਕਰਜ਼ਿਆਂ 'ਤੇ ਲਾਗੂ ਜੋਖਮ ਭਾਰ ਨੂੰ ਬਹਾਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇੱਕ ਹੋਰ ਸਰਕੂਲਰ ਵਿੱਚ, ਆਰਬੀਆਈ ਨੇ ਕਿਹਾ ਕਿ ਉਸਨੇ ਮਾਈਕ੍ਰੋਫਾਈਨੈਂਸ ਲੋਨ 'ਤੇ ਜੋਖਮ ਭਾਰ ਦੀ ਸਮੀਖਿਆ ਕੀਤੀ ਹੈ। ਨਵੰਬਰ 2023 ਵਿੱਚ, ਨਿੱਜੀ ਕਰਜ਼ਿਆਂ ਸਮੇਤ ਉਪਭੋਗਤਾ ਕਰਜ਼ਿਆਂ 'ਤੇ ਜੋਖਮ ਭਾਰ ਨੂੰ ਵੀ 125 ਪ੍ਰਤੀਸ਼ਤ ਤੱਕ ਵਧਾ ਦਿੱਤਾ ਗਿਆ ਸੀ। ਇਸ 'ਚ ਰਿਹਾਇਸ਼, ਸਿੱਖਿਆ, ਵਾਹਨ ਅਤੇ ਸੋਨੇ ਦੇ ਗਹਿਣਿਆਂ 'ਤੇ ਲਏ ਗਏ ਕਰਜ਼ੇ ਨੂੰ ਵੱਖ-ਵੱਖ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ :     ਚਮਕੇਗਾ ਸੋਨਾ, ਜਾਣੋ ਕਿਸ ਹੱਦ ਤੱਕ ਜਾਏਗੀ ਕੀਮਤ, ਲਗਾਤਾਰ ਰਿਕਾਰਡ ਤੋੜ ਰਹੇ Gold ਦੇ ਭਾਅ

ਜੋਖਮ ਭਾਰ 100 ਪ੍ਰਤੀਸ਼ਤ ਹੋਵੇਗਾ

ਰਿਜ਼ਰਵ ਬੈਂਕ ਨੇ ਕਿਹਾ, "ਸਮੀਖਿਆ ਤੋਂ ਬਾਅਦ, ਇਹ ਫੈਸਲਾ ਕੀਤਾ ਗਿਆ ਹੈ ਕਿ ਉਪਭੋਗਤਾ ਕਰਜ਼ਿਆਂ ਵਾਂਗ ਮਾਈਕ੍ਰੋਫਾਈਨੈਂਸ ਲੋਨ ਨੂੰ ਵੀ ਉਪਰੋਕਤ ਸਰਕੂਲਰ ਵਿੱਚ ਦਰਸਾਏ ਗਏ ਉੱਚ ਜੋਖਮ ਭਾਰ ਤੋਂ ਬਾਹਰ ਰੱਖਿਆ ਜਾਵੇਗਾ। ਸਿੱਟੇ ਵਜੋਂ, ਇਹ 100 ਪ੍ਰਤੀਸ਼ਤ ਦੇ ਜੋਖਮ ਭਾਰ ਦੇ ਅਧੀਨ ਹੋਵੇਗਾ।"

ਕੇਂਦਰੀ ਬੈਂਕ ਨੇ ਸਪੱਸ਼ਟ ਕੀਤਾ ਕਿ ਮਾਈਕ੍ਰੋਫਾਈਨੈਂਸ ਲੋਨ ਜੋ ਉਪਭੋਗਤਾ ਕਰਜ਼ਿਆਂ ਦੀ ਪ੍ਰਕਿਰਤੀ ਵਿੱਚ ਨਹੀਂ ਹਨ ਅਤੇ ਕੁਝ ਮਾਪਦੰਡਾਂ ਨੂੰ ਪੂਰਾ ਕਰਦੇ ਹਨ, ਨੂੰ ਰੈਗੂਲੇਟਰੀ ਰਿਟੇਲ ਪੋਰਟਫੋਲੀਓ (ਆਰਆਰਪੀ) ਦੇ ਤਹਿਤ ਸ਼੍ਰੇਣੀਬੱਧ ਕੀਤਾ ਜਾ ਸਕਦਾ ਹੈ। ਪਰ ਇਹ ਇਸ ਸ਼ਰਤ ਦੇ ਅਧੀਨ ਹੈ ਕਿ ਬੈਂਕ ਯੋਗਤਾ ਦੇ ਮਾਪਦੰਡਾਂ ਨੂੰ ਯਕੀਨੀ ਬਣਾਉਣ ਲਈ ਢੁਕਵੀਆਂ ਨੀਤੀਆਂ ਅਤੇ ਮਿਆਰੀ ਸੰਚਾਲਨ ਪ੍ਰਕਿਰਿਆਵਾਂ ਨੂੰ ਲਾਗੂ ਕਰਨ।

ਇਹ ਵੀ ਪੜ੍ਹੋ :      ਸ਼ਾਹਰੁਖ ਖਾਨ, ਅਜੇ ਦੇਵਗਨ ਅਤੇ ਟਾਈਗਰ ਸ਼ਰਾਫ 'ਤੇ ਲੀਗਲ ਐਕਸ਼ਨ! ਅਦਾਲਤ ਨੇ ਭੇਜਿਆ ਨੋਟਿਸ

ਆਰਬੀਆਈ ਨੇ ਕਿਹਾ ਕਿ ਇਸ ਦੇ ਨਾਲ, ਖੇਤਰੀ ਗ੍ਰਾਮੀਣ ਬੈਂਕਾਂ (ਆਰਆਰਬੀ) ਅਤੇ ਲੋਕਲ ਏਰੀਆ ਬੈਂਕਾਂ (ਐਲਏਬੀ) ਦੁਆਰਾ ਦਿੱਤੇ ਗਏ ਮਾਈਕ੍ਰੋ ਫਾਈਨਾਂਸ ਕਰਜ਼ਿਆਂ 'ਤੇ 100 ਪ੍ਰਤੀਸ਼ਤ ਜੋਖਮ ਭਾਰ ਲਗਾਇਆ ਜਾਵੇਗਾ। ਇਸ ਨਾਲ ਸਬੰਧਤ ਕੰਪਨੀਆਂ ਨੂੰ ਕੁਝ ਰਾਹਤ ਮਿਲੇਗੀ ਅਤੇ ਕਰਜ਼ੇ ਦਾ ਪ੍ਰਵਾਹ ਵਧੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Reserve Bank of India
  • Small Banks
  • Non-Banking Financial Companies
  • ਰਿਜ਼ਰਵ ਬੈਂਕ ਆਫ਼ ਇੰਡੀਆ
  • ਛੋਟੇ ਬੈਂਕ
  • ਗੈਰ ਬੈਂਕਿੰਗ ਵਿੱਤੀ ਕੰਪਨੀ

ਅਰਬਪਤੀਆਂ ਦੀ ਸੂਚੀ 'ਚ ਵੱਡਾ ਬਦਲਾਅ, Elon Musk ਨੂੰ ਇਕ ਦਿਨ 'ਚ 22.2 ਅਰਬ ਡਾਲਰ ਦਾ ਨੁਕਸਾਨ

NEXT STORY

Stories You May Like

  • rbi india economy
    ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਵਿਖਾ ਰਹੀ ਹੈ ਮਜ਼ਬੂਤੀ : RBI ਬੁਲੇਟਿਨ
  • big relief regarding driving licenses
    ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਹੁਣ ਅਪਲਾਈ ਕਰਨ ਵਾਲਿਆਂ ਦੀਆਂ ਪੱਕੀਆਂ ਫ਼ਾਈਲਾਂ...
  • these account holders may soon receive a notice from rbi
    ਇਨ੍ਹਾਂ ਖ਼ਾਤਾਧਾਰਕਾਂ ਨੂੰ ਜਲਦ ਮਿਲ ਸਕਦੈ Bank ਤੋਂ ਨੋਟਿਸ, RBI ਨੇ ਦਿੱਤੇ ਸਖ਼ਤ ਨਿਰਦੇਸ਼
  • denominations of rs 500  rbi  s notification
    500 ਰੁਪਏ ਕਰੰਸੀ ਦੀ ਨੋਟਬੰਦੀ! RBI ਦੇ ਨੋਟੀਫਿਕੇਸ਼ਨ ਨੇ ਵਧਾਈ ਚਿੰਤਾ
  • rbi extends market hours for call money
    RBI ਨੇ 1 ਜੁਲਾਈ ਤੋਂ 'ਕਾਲ ਮਨੀ' ਲਈ ਬਾਜ਼ਾਰ ਸਮਾਂ ਦੋ ਘੰਟੇ ਵਧਾਇਆ
  • rbi  s big decision regarding 20 rupee note  big on old notes also
    20 ਰੁਪਏ ਦੇ ਨੋਟ ਨੂੰ ਲੈ ਕੇ RBI ਦਾ ਵੱਡਾ ਫੈਸਲਾ, ਪੁਰਾਣੇ ਨੋਟਾਂ 'ਤੇ ਵੀ ਆਇਆ ਵੱਡਾ ਅਪਡੇਟ
  • loan installment will be reduced
    Loan ਦੀ ਘਟੇਗੀ ਕਿਸ਼ਤ! ਇਸ ਬੈਂਕ ਨੇ ਆਮ ਆਦਮੀ ਨੂੰ ਦਿੱਤੀ ਰਾਹਤ
  • donald trump impeachment motion
    ਮਹਾਦੋਸ਼ ਦਾ ਸਾਹਮਣਾ ਕਰ ਰਹੇ Trump ਨੂੰ ਵੱਡੀ ਰਾਹਤ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਪਾਰ ਦੀਆਂ ਖਬਰਾਂ
    • many important rules can change in gst meeting
      ਬਦਲ ਸਕਦੇ ਹਨ GST ਮੀਟਿੰਗ 'ਚ ਕਈ ਅਹਿਮ ਨਿਯਮ, 18% ਟੈਕਸ ਛੋਟ 'ਤੇ ਲਿਆ ਜਾ ਸਕਦਾ...
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sensex closed at 84 058 with a gain of 303 points  nifty crossed 25 630
      ਸੈਂਸੈਕਸ 303 ਅੰਕਾਂ ਦੇ ਵਾਧੇ ਨਾਲ 84,058 'ਤੇ ਹੋਇਆ ਬੰਦ , ਨਿਫਟੀ 25,630 ਦੇ...
    • received a message of a gift voucher of rs 5000
      ਤੁਹਾਨੂੰ ਵੀ ਆਇਆ ਹੈ 5000 ਰੁਪਏ ਦੇ Amul ਗਿਫਟ ਵਾਊਚਰ ਦਾ Message?
    • new india insurance company receives gst notice of rs 2 298 crore  shares fall
      ਸਰਕਾਰੀ ਬੀਮਾ ਕੰਪਨੀ ਨੂੰ ਮਿਲਿਆ 2,298 ਕਰੋੜ ਰੁਪਏ ਦਾ GST ਨੋਟਿਸ , ਸ਼ੇਅਰ ਡਿੱਗੇ
    • gold prices downfall  silver prices also fall
      Gold ਦੀਆਂ ਕੀਮਤਾਂ ਦਾ Downfall, ਚਾਂਦੀ ਦੇ ਭਾਅ ਵੀ ਡਿੱਗੇ, ਜਾਣੋ ਅੱਜ ਕਿੰਨੇ...
    • 20  increase people staying in hotels jagannath temple
      ਜਗਨਨਾਥ ਮੰਦਰ ਦੇ ਖੁੱਲ੍ਹਣ ਨਾਲ ਹੋਟਲਾਂ 'ਚ ਠਹਿਰਨ ਵਾਲੇ ਲੋਕਾਂ ਦੀ ਗਿਣਤੀ 'ਚ...
    • tata group makes trust for families of those who lost their lives in plane crash
      ਜਹਾਜ਼ ਹਾਦਸੇ 'ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਲਈ Tata Group ਨੇ ਚੁੱਕਿਆ...
    • india pours record rice crop ethanol
      ਭਾਰਤ ਨੇ ਰਿਕਾਰਡ ਚੌਲਾਂ ਦੀ ਫ਼ਸਲ ਨੂੰ ਈਥੇਨੌਲ 'ਚ ਬਦਲਿਆ
    • india  s top 100 brands combined value reaches us  236 5 billion  report
      ਭਾਰਤ ਦੇ ਟਾਪ 100 ਬ੍ਰਾਂਡਾਂ ਦਾ ਸੰਯੁਕਤ ਮੁੱਲ 236.5 ਬਿਲੀਅਨ ਅਮਰੀਕੀ ਡਾਲਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +