helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
TUE, MAR 11, 2025
ਸੁਖਪਾਲ ਖਹਿਰਾ ਖਿਲਾਫ ED ਦਾ ਵੱਡਾ Action,...
ਫੋਲਡੇਬਲ iPhone ਤੋਂ ਪਹਿਲਾਂ ਲਾਂਚ ਹੋ ਸਕਦੈ...
ਬਠਿੰਡਾ ਪੁੱਜੇ ਰਾਸ਼ਟਰਪਤੀ ਮੁਰਮੂ ਤੇ ਪਿੰਕੀ ਧਾਲੀਵਾਲ...
'...ਮਾਰ ਦਿਆਂਗੇ ਸਾਰੇ ਯਾਤਰੀ', BLA ਨੇ ਚਿੱਠੀ...
ਪੰਜਾਬ
ਮਨੋਰੰਜਨ
Photos
Videos
ਮੁੰਬਈ (ਭਾਸ਼ਾ) – ਭਾਰਤੀ ਰਿਜ਼ਰਵ ਬੈਂਕ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ (ਐੱਨ. ਆਰ. ਆਈ.) ਅਤੇ ਵਿਦੇਸ਼ਾਂ ’ਚ ਵੱਸੇ ਭਾਰਤੀ ਨਾਗਰਿਕਾਂ (ਓ. ਸੀ. ਆਈ.) ਨੂੰ ਖੇਤੀਬਾੜੀ ਵਾਲੀ ਜ਼ਮੀਨ, ਫਾਰਮ ਹਾਊਸ ਅਤੇ ਪਲਾਂਟੇਸ਼ਨ ਜਾਇਦਾਦ ਨੂੰ ਛੱਡ ਕੇ ਭਾਰਤ ’ਚ ਅਚੱਲ ਜਾਇਦਾਦ ਖਰੀਦਣ ਅਤੇ ਟ੍ਰਾਂਸਫਰ ਲਈ ਉਸ ਦੀ ਪ੍ਰੀ-ਮਨਜ਼ੂਰੀ ਦੀ ਲੋੜ ਨਹੀਂ ਹੈ। ਸੁਪਰੀਮ ਕੋਰਟ ਦੇ ਵਿਦੇਸ਼ੀ ਮੁਦਰਾ ਨਿਯਮਐਕਟ (ਫੇਰਾ) ’ਤੇ ਫੈਸਲੇ ਦੇ ਮੱਦੇਨਜ਼ਰ ਰਿਜ਼ਰਵ ਬੈਂਕ ਦੇ ਵੱਖ-ਵੱਖ ਦਫਤਰਾਂ ਤੋਂ ਓ. ਸੀ. ਆਈ. ਵਲੋਂ ਅਚੱਲ ਜਾਇਦਾਦਾਂ ਦੀ ਐਕਵਾਇਰਮੈਂਟ ਦੇ ਸਬੰਧ ’ਚ ਜਾਣਕਾਰੀ ਮੰਗੀ ਗਈ ਹੈ। ਇਸ ਤੋਂ ਬਾਅਦ ਕੇਂਦਰੀ ਬੈਂਕ ਨੇ ਇਸ ਬਾਰੇ ਸਪੱਸ਼ਟੀਕਰਨ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Sebi ਨੇ ਬਦਲੇ ਨਿਯਮ : ਹੁਣ IPO, ਮਿਊਚਿਊਲ ਫੰਡ 'ਚ ਨਹੀਂ ਡੁੱਬੇਗਾ ਨਿਵੇਸ਼ਕਾਂ ਦਾ ਪੈਸਾ
ਕੇਂਦਰੀ ਬੈਂਕ ਨੇ ਇਕ ਪ੍ਰੈੱਸ ਬਿਆਨ ’ਚ ਕਿਹਾ ਕਿ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ 2010 ਦੀ ਸਿਵਿਲ ਅਪੀਲ 9546 ’ਚ ਸੁਪਰੀਮ ਕੋਰਟ ਦਾ 26 ਫੀਸਦੀ 2021 ਦਾ ਸਬੰਧਤ ਫੈਸਲਾ ਫੇਰਾ, 1973 ਦੀਆਂ ਵਿਵਸਥਾਵਾਂ ਨਾਲ ਸਬੰਧਤ ਹੈ, ਜਿਸ ਨੂੰ ਫੇਮਾ, 1999 ਦੀ ਧਾਰਾ 49 ਤਹਿਤ ਰੱਦ ਕਰ ਦਿੱਤਾ ਗਿਆ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਐੱਨ. ਆਰ. ਆਈ./ਓ. ਸੀ. ਆਈ. ਫੇਮਾ 1999 ਦੀਆਂ ਵਿਵਸਥਾਵਾਂ ਦੇ ਅਧੀਨ ਹੁੰਦੇ ਹਨ ਅਤੇ ਖੇਤੀਬਾੜੀ ਵਾਲੀ ਜ਼ਮੀਨ/ਫਾਰਮ ਹਾਊਸ/ਪਲਾਂਟੇਸ਼ਨ ਜਾਇਦਾਦ ਨੂੰ ਛੱਡ ਕੇ ਭਾਰਤ ’ਚ ਅਚੱਲ ਜਾਇਦਾਦ ਦੀ ਪ੍ਰਾਪਤੀ ਅਤੇ ਟ੍ਰਾਂਸਫਰ ਲਈ ਉਨ੍ਹਾਂ ਨੂੰ ਰਿਜ਼ਰਵ ਬੈਂਕ ਦੀ ਪ੍ਰੀ-ਮਨਜ਼ੂਰੀ ਲੈਣ ਦੀ ਲੋੜ ਨਹੀਂ ਹੁੰਦੀ।
ਇਹ ਵੀ ਪੜ੍ਹੋ: ਨਵੇਂ ਸਾਲ 'ਚ ਸਿਰਫ 1,122 ਰੁਪਏ 'ਚ ਮਿਲੇਗਾ ਹਵਾਈ ਸਫਰ ਕਰਨ ਦਾ ਮੌਕਾ, ਆਫਰ ਸਿਰਫ਼ 4 ਦਿਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਅਫਰੀਕੀ ਦੇਸ਼ਾਂ ’ਚ ਖੂਬ ਪਸੰਦ ਕੀਤੇ ਜਾ ਰਹੇ ਹਨ ਝਾਰਖੰਡ ਦੇ ਚੌਲ, ਲਗਾਤਾਰ ਮਿਲ ਰਹੇ ਹਨ ਆਰਡਰ
Stories You May Like
ਰਜਾਈ 'ਚ ਬਹਿ ਕੇ ਧੂੰਏਂ ਦੇ ਕਸ਼ ਲਾ ਰਹੀ ਸੀ ਬਜ਼ੁਰਗ ਮਹਿਲਾ, ਅਚਾਨਕ ਮਾਰਨ ਲੱਗੀ...
ਰਮਜਾਨ ਦਰਮਿਆਨ ‘ਸੈਮੀ ਨਿਊਡ ਫ਼ੈਸ਼ਨ ਸ਼ੋਅ’ ’ਤੇ ਹੰਗਾਮਾ, ਗੁਲਮਰਗ ’ਚ ਬਿਕਨੀ ’ਚ...
ਪੰਜਾਬ 'ਚ 14 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵੱਡੀ ਮੁਸੀਬਤ 'ਚ ਪੈ ਸਕਦੇ ਨੇ ਲੋਕ...
ਪੰਜਾਬ 'ਚ ਇਸ ਖ਼ਤਰਨਾਕ ਬੀਮਾਰੀ ਨੂੰ ਲੈ ਕੇ ਸਿਹਤ ਮਹਿਕਮਾ ਚੌਕਸ, ਐਡਵਾਈਜ਼ਰੀ ਕਰ...
ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਹੋਣ ਜਾ ਰਿਹਾ ਬਦਲਾਅ, ਇਨ੍ਹਾਂ ਦਿਨਾਂ...
ਗਾਜ਼ਾ ਦੀ ਬਿਜਲੀ ਸਪਲਾਈ ਕੱਟਣਾ ਇਜ਼ਰਾਈਲ ਵੱਲੋਂ 'ਸਸਤਾ ਬਲੈਕਮੇਲ'
ਰੋਹਿਤ ਸ਼ਰਮਾ ਨੇ ਤੋੜਿਆ 18 ਸਾਲ ਪੁਰਾਣਾ ਰਿਕਾਰਡ, ਇਸ ਖਿਡਾਰੀ ਨੂੰ ਪਛਾੜ ਬਣੇ ਨੰਬਰ...
ਸੀਰੀਆ ਕਤਲੇਆਮ : ਅੰਤਰਿਮ ਰਾਸ਼ਟਰਪਤੀ ਨੇ ਜਵਾਬਦੇਹੀ ਦੀ ਖਾਧੀ ਸਹੁੰ
ਅੰਤਿਮ ਸੰਸਕਾਰ ਦੌਰਾਨ ਚਿਖਾ ਛੱਡ ਕੇ ਭੱਜੇ ਲੋਕ, ਪਈਆਂ ਭਾਜੜਾਂ
ਰੂਸ ਦੀ ਕਾਰਵਾਈ, ਕੱਢ 'ਤੇ ਦੋ ਬ੍ਰਿਟਿਸ਼ ਡਿਪਲੋਮੈਟ
13 ਹਵਾਈ ਅੱਡਿਆਂ 'ਤੇ ਇੱਕ ਦਿਨ 'ਚ ਹਜ਼ਾਰਾਂ ਉਡਾਣਾਂ ਰੱਦ
ਅਧਿਐਨ 'ਚ ਦਾਅਵਾ, ਤੰਬਾਕੂ ਕਾਨੂੰਨਾਂ 'ਚ ਖਾਮੀਆਂ ਕਾਰਨ ਬੱਚੇ ਹੋ ਰਹੇ ਕਮਜ਼ੋਰ
ਭਾਰਤ ਸਰਕਾਰ ਨੇ ਵਿਦੇਸ਼ਾਂ 'ਚ ਬੈਠੇ ਨਕਲੀ ਟਰੈਵਲ ਏਜੰਟਾਂ ਨੂੰ ਨੱਥ ਪਾਉਣ ਲਈ ਕਸਿਆ...
Punjab: ਮਾਪਿਆਂ ਦੇ ਇਕਲੌਤੇ ਸੋਹਣੇ-ਸੁਨੱਖੇ ਪੁੱਤ ਦੀ ਸੜਕ ਹਾਦਸੇ 'ਚ ਮੌਤ, ਨਹੀਂ...
ਇਜ਼ਰਾਈਲ ਇਨ੍ਹਾਂ ਲੋਕਾਂ ਨੂੰ ਜਾਰੀ ਕਰੇਗਾ ਵਰਕ ਪਰਮਿਟ
ਪਾਕਿਸਤਾਨੀ ਜੇਲ੍ਹਾਂ ਤੋਂ 21 ਅਫਗਾਨ ਕੈਦੀ ਰਿਹਾਅ
ਪੰਜਾਬ ਤੋਂ ਵੱਡੀ ਖ਼ਬਰ: ਇੰਡੀਆ ਦੇ ਟਰਾਫੀ ਜਿੱਤਣ ਮਗਰੋਂ ਗੋਲ਼ੀਆਂ ਨਾਲ ਕੰਬਿਆ ਇਹ...
ਅਮਰੀਕਾ ਨਾਲ ਵਾਰਤਾ ਕਰਨ ਲਈ ਈਰਾਨ ਤਿਆਰ!
Subscribe Now!