Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    5:38:40 PM

  • flood gates opened water released towards pakistan from madhopur  pathankot

    ਖੋਲ੍ਹੇ ਗਏ ਫਲੱਡ ਗੇਟ! ਖ਼ਤਰੇ ਦੇ ਨਿਸ਼ਾਨ ਨੇੜੇ...

  • airindia has suspended flights for these routes till september

    AirIndia ਦਾ ਅਹਿਮ ਫ਼ੈਸਲਾ : ਸਤੰਬਰ ਤੱਕ ਇਨ੍ਹਾਂ...

  • dubai invite scheme

    ''ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ...

  • pickaxe mountain

    ਈਰਾਨ ਦੇ 'ਪਿਕੈਕਸ ਮਾਉਂਟੇਨ' ਨੂੰ ਨਿਸ਼ਾਨਾ ਬਣਾਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • RBI ਦੀ ਰਾਹਤ, ਰੇਪੋ ਦਰ 4 ਫ਼ੀਸਦੀ 'ਤੇ ਰੱਖੀ ਬਰਕਰਾਰ, ਨਹੀਂ ਵਧੇਗੀ EMI

BUSINESS News Punjabi(ਵਪਾਰ)

RBI ਦੀ ਰਾਹਤ, ਰੇਪੋ ਦਰ 4 ਫ਼ੀਸਦੀ 'ਤੇ ਰੱਖੀ ਬਰਕਰਾਰ, ਨਹੀਂ ਵਧੇਗੀ EMI

  • Updated: 07 Apr, 2021 10:34 AM
Mumbai
rbi monetary policy repo rate unchanged
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਹੋਮ ਲੋਨ, ਕਾਰ ਲੋਨ ਸਣੇ ਹੋਰ ਕਰਜ਼ਿਆਂ ਦੀ ਈ. ਐੱਮ. ਆਈ. ਨਹੀਂ ਵਧਣ ਵਾਲੀ। ਰਿਜ਼ਰਵ ਬੈਂਕ ਨੇ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਕਾਰਨ ਅਰਥਵਿਵਸਥਾ ਲਈ ਖੜ੍ਹੀ ਹੋ ਰਹੀ ਚੁਣੌਤੀ ਅਤੇ ਮਹਿੰਗਾਈ ਵਧਣ ਵਿਚਕਾਰ ਨੀਤੀਗਤ ਦਰਾਂ ਵਿਚ ਕੋਈ ਤਬਦੀਲੀ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ ਵਾਲੀ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਨੇ ਵਿੱਤੀ ਸਾਲ 2021-22 ਦੀ ਪਹਿਲੀ ਨੀਤੀਗਤ ਬੈਠਕ ਵਿਚ ਰੇਪੋ ਦਰ 4 ਫ਼ੀਸਦੀ 'ਤੇ ਬਰਕਰਾਰ ਰਹਿਣ ਦਿੱਤੀ ਹੈ।

ਲਗਾਤਾਰ ਪੰਜਵੀਂ ਵਾਰ ਆਰ. ਬੀ. ਆਈ. ਨੇ ਨੀਤੀਗਤ ਦਰਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ। ਰਿਵਰਸ ਰੇਪੋ ਵੀ 3.35 ਫ਼ੀਸਦੀ ਸਥਿਰ ਰੱਖੀ ਗਈ ਹੈ। ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਨੇ ਬੁੱਧਵਾਰ ਨੂੰ ਕ੍ਰੈਡਿਟ ਪਾਲਿਸੀ ਜਾਰੀ ਕਰਦੇ ਕਿਹਾ ਕਿ ਚਾਲੂ ਵਿੱਤੀ ਸਾਲ ਵਿਚ ਜੀ. ਡੀ. ਪੀ. ਦਰ 10.5 ਫ਼ੀਸਦੀ ਰਹਿਣ ਦਾ ਅਨੁਮਾਨ ਹੈ। ਮਾਰਚ ਵਿਚ ਸਮਾਪਤ ਤਿਮਾਹੀ ਵਿਚ ਮਹਿੰਗਾਈ ਦਰ 5 ਫ਼ੀਸਦੀ ਰਹਿ ਸਕਦੀ ਹੈ।

ਇਹ ਵੀ ਪੜ੍ਹੋ- ਵੱਡੀ ਖ਼ੁਸ਼ਖ਼ਬਰੀ! ਪੰਜਾਬ 'ਚ ਕਣਕ ਖ਼ਰੀਦ ਲਈ RBI ਵੱਲੋਂ CCL ਨੂੰ ਹਰੀ ਝੰਡੀ

ਕੀ ਹੈ ਰੇਪੋ ਰੇਟ-
ਰੇਪੋ ਰੇਟ ਉਹ ਦਰ ਹੈ ਜਿਸ 'ਤੇ ਰਿਜ਼ਰਵ ਬੈਂਕ ਵਪਾਰਕ ਬੈਂਕਾਂ ਨੂੰ ਫੰਡਾਂ ਦੀ ਘਾਟ ਪੂਰੀ ਕਰਨ ਲਈ ਪੈਸੇ ਉਧਾਰ ਦਿੰਦਾ ਹੈ। ਮਹਿੰਗਾਈ ਦੀ ਸਥਿਤੀ ਵਿਚ ਕੇਂਦਰੀ ਬੈਂਕ ਰੇਪੋ ਰੇਟ ਵਿਚ ਵਾਧਾ ਕਰਦੇ ਹਨ। ਇਸ ਨਾਲ ਆਰਥਿਕਤਾ ਵਿਚ ਪੈਸੇ ਦੀ ਸਪਲਾਈ ਘੱਟ ਹੁੰਦੀ ਹੈ ਅਤੇ ਇਸ ਤਰ੍ਹਾਂ ਮਹਿੰਗਾਈ ਨੂੰ ਕਾਬੂ ਕਰਨ ਵਿਚ ਸਹਾਇਤਾ ਮਿਲਦੀ ਹੈ। ਉੱਥੇ ਹੀ, ਮਹਿੰਗਾਈ ਘੱਟ ਹੋਣ ਅਤੇ ਅਰਥਵਿਵਸਥਾ ਮਜਬੂਤ ਹੋਣ ਦੀ ਸਥਿਤੀ ਵਿਚ ਰੇਪੋ ਰੇਟ ਵਿਚ ਵਾਧਾ ਕੀਤਾ ਜਾਂਦਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਫਰਵਰੀ 2020 ਤੋਂ ਰੇਪੋ ਦਰ ਵਿਚ ਕੁੱਲ ਮਿਲਾ ਕੇ 115 ਬੇਸਿਸ ਅੰਕ ਦੀ ਕਟੌਤੀ ਕੀਤੀ ਹੈ, ਜਿਸ ਨਾਲ ਮੌਜੂਦਾ ਸਮੇਂ ਬੈਂਕ ਲੋਨ ਕਾਫ਼ੀ ਸਸਤੇ ਹਨ।

ਇਹ ਵੀ ਪੜ੍ਹੋ- ਸਟੀਲ 10 ਫ਼ੀਸਦੀ ਹੋਰ ਮਹਿੰਗਾ, ਕਾਰ-ਬਾਈਕ ਕੀਮਤਾਂ 'ਚ ਹੋ ਸਕਦਾ ਹੈ ਵਾਧਾ

►RBI ਵੱਲੋਂ ਵਿਆਜ ਦਰਾਂ ਸਥਿਰ ਰੱਖਣ ਦੇ ਫ਼ੈਸਲੇ 'ਤੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ

  • RBI
  • MPC
  • RepoRate
  • ਆਰਬੀਆਈ
  • ਐੱਮਪੀਸੀ
  • ਰੇਪੋ ਰੇਟ

ਸੈਂਸੈਕਸ ਹਲਕੀ ਤੇਜ਼ੀ ਨਾਲ 49,200 ਤੋਂ ਪਾਰ ਖੁੱਲ੍ਹਾ, ਨਿਫਟੀ 14,700 ਤੋਂ ਉਪਰ

NEXT STORY

Stories You May Like

  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • rbi takes a tough stance on cryptocurrencies  hints at banning again
    RBI ਨੇ ਕ੍ਰਿਪਟੋਕਰੰਸੀਆਂ 'ਤੇ ਅਪਣਾਇਆ ਸਖ਼ਤ ਰੁਖ਼ , ਫਿਰ ਤੋਂ ਪਾਬੰਦੀ ਲਗਾਉਣ ਦੇ ਦਿੱਤੇ ਸੰਕੇਤ
  • rbi launches 3 major surveys for monetary policy
    ਮਾਨਿਟਰੀ ਪਾਲਿਸੀ ਲਈ RBI ਨੇ ਸ਼ੁਰੂ ਕੀਤੇ 3 ਵੱਡੇ ਸਰਵੇਖਣ
  • 10 20 rupee paper notes to be discontinued rbi
    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • rbi gives big relief you can still get the full value of rs 2000 notes
    RBI ਨੇ ਦਿੱਤੀ ਵੱਡੀ ਰਾਹਤ ; ਅਜੇ ਵੀ 2000 ਰੁਪਏ ਦੇ ਨੋਟ ਦੀ ਮਿਲ ਸਕਦੀ ਹੈ ਪੂਰੀ ਕੀਮਤ
  • retail inflation reached 4 38 percent in june  highest in 17 months
    ਜੂਨ ਮਹੀਨੇ ’ਚ 4.38 ਫੀਸਦੀ ’ਤੇ ਪਹੁੰਚੀ ਪ੍ਰਚੂਨ ਮਹਿੰਗਾਈ, 17 ਮਹੀਨਿਆਂ ’ਚ ਪਹਿਲੀ ਵਾਰ ਟੁੱਟਿਆ RBI ਦਾ ਟੀਚਾ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • tipper loaded with gravel overturns on chugitti flyover
    ਚੁਗਿੱਟੀ ਫਲਾਈਓਵਰ 'ਤੇ ਬੱਜਰੀ ਨਾਲ ਭਰਿਆ ਟਿੱਪਰ ਪਲਟਿਆ, PAP ਤੋਂ BSF ਚੌਕ ਤਕ...
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • regional trade deficit crosses  16 billion
      ਖੇਤਰੀ ਵਪਾਰ ਘਾਟਾ 16 ਬਿਲੀਅਨ ਡਾਲਰ ਤੋਂ ਪਾਰ, ਆਰਥਿਕ ਅੰਕੜਿਆਂ ਨੇ ਵਧਾਈ ਚਿੰਤਾ
    • keep gold in demat  investment has become easier with egr
      ਹੁਣ ਤਿਜ਼ੌਰੀ ਨਹੀਂ, ਡੀਮੈਟ ’ਚ ਰੱਖੋ ਸੋਨਾ, EGR ਨਾਲ ਨਿਵੇਸ਼ ਹੋਇਆ ਹੋਰ ਵੀ ਆਸਾਨ
    • indian rupee falls by 11 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
    • gold and silver prices surge for the third consecutive day
      ਲਗਾਤਾਰ ਤੀਜੇ ਦਿਨ Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਅੱਜ ਦੇ ਭਾਅ
    • crude oil import becoming expensive for the government
      ਸਰਕਾਰ ਨੂੰ ਮਹਿੰਗੀ ਪੈ ਰਹੀ ਕੱਚੇ ਤੇਲ ਦੀ ਦਰਮਾਦ, 61 ਫੀਸਦੀ ਵਧਿਆ ਬਿੱਲ...
    • tariffs on generic medicines
      ਹੁਣ ਦਵਾਈਆਂ 'ਤੇ 200 ਫ਼ੀਸਦੀ ਟੈਰਿਫ਼ ਲਾਉਣ ਦੀ ਤਿਆਰੀ 'ਚ ਟਰੰਪ ! ਭਾਰਤ 'ਤੇ...
    • imf reduces india  s gdp growth estimate  surge in crude oil
      IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ...
    • trump  s tariff bomb  stock market  sensex falls 579 points
      ਟਰੰਪ ਦੇ ਟੈਰਿਫ ਬੰਬ ਕਾਰਨ ਸ਼ੇਅਰ ਬਾਜਾਰ 'ਚ ਹਾਹਾਕਾਰ, ਸੈਂਸੈਕਸ 579 ਅੰਕ ਡਿੱਗਿਆ
    • petrol diesel prices
      ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਜੰਗ ਨੇ 92 ਡਾਲਰ ਤੱਕ ਪਹੁੰਚਾ'ਤੀਆਂ ਕੱਚੇ...
    • punjab farmers march to delhi postponed
      ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ ਹੋਵੇਗੀ ਖੇਤੀਬਾੜੀ ਮੰਤਰੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +