Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    11:48:19 AM

  • living cost in canada

    ਕੈਨੇਡਾ 'ਚ ਰਹਿਣ ਲਈ ਢਿੱਲੀ ਕਰਨੀ ਪਵੇਗੀ ਜੇਬ, ਹਰ...

  • accident with governor kataria s convoy

    ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ,...

  • all districts of punjab police checkpoints punjab police

    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ,...

  • petrol bomb attack on bjp leader s house in bathinda

    ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • RBI ਦਾ ਤੋਹਫਾ, ਰੇਪੋ ਦਰ 'ਚ ਹੋਈ 0.35% ਦੀ ਕਟੌਤੀ, ਘੱਟ ਹੋਵੇਗੀ ਤੁਹਾਡੀ EMI

BUSINESS News Punjabi(ਵਪਾਰ)

RBI ਦਾ ਤੋਹਫਾ, ਰੇਪੋ ਦਰ 'ਚ ਹੋਈ 0.35% ਦੀ ਕਟੌਤੀ, ਘੱਟ ਹੋਵੇਗੀ ਤੁਹਾਡੀ EMI

  • Updated: 07 Aug, 2019 11:59 AM
Mumbai
rbi repo rate
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—  ਜਲਦ ਹੀ ਤੁਹਾਡੀ ਈ. ਐੱਮ. ਆਈ. ਘੱਟ ਹੋਣ ਵਾਲੀ ਹੈ ਅਤੇ ਹੋਮ, ਕਾਰ ਤੇ ਬਿਜ਼ਨੈੱਸ ਲੋਨ ਵੀ ਹੋਰ ਸਸਤੇ ਹੋ ਸਕਦੇ ਹਨ। ਭਾਰਤੀ ਰਿਜ਼ਰਵ ਬੈਂਕ ਗਵਰਨਰ ਸ਼ਕਤੀਕਾਂਤ ਦਾਸ ਦੀ ਅਗਵਾਈ 'ਚ ਬੁੱਧਵਾਰ ਨੂੰ ਖਤਮ ਹੋਈ ਤਿੰਨ ਦਿਨਾਂ ਨੀਤੀਗਤ ਬੈਠਕ 'ਚ ਮਾਨਿਟਰੀ ਪਾਲਿਸੀ ਕਮੇਟੀ (ਐੱਨ. ਪੀ. ਸੀ.) ਨੇ ਪ੍ਰਮੁੱਖ ਵਿਆਜ ਦਰਾਂ 'ਚ 0.35 ਫੀਸਦੀ ਦੀ ਕਮੀ ਕਰ ਦਿੱਤੀ ਹੈ। 

 

ਸੁਸਤ ਇਕਨੋਮਿਕ ਰਫਤਾਰ ਵਿਚਕਾਰ ਆਰ. ਬੀ. ਆਈ. ਨੇ ਇਸ ਸਾਲ ਇਹ ਲਗਾਤਾਰ ਚੌਥੀ ਵਾਰ ਕਟੌਤੀ ਕੀਤੀ ਹੈ। ਹੁਣ ਰੇਪੋ ਦਰ 5.40 ਫੀਸਦੀ ਹੋ ਗਈ ਹੈ ਜੋ ਪਹਿਲਾਂ 5.75 ਫੀਸਦੀ ਸੀ। 
ਇਸ ਨਾਲ ਹੋਮ ਲੋਨ, ਕਾਰ ਲੋਨ ਸਮੇਤ ਸਾਰੇ ਤਰ੍ਹਾਂ ਦੇ ਕਰਜ਼ ਜਲਦ ਸਸਤੇ ਹੋਣਗੇ, ਨਾਲ ਹੀ ਫਲੋਟਿੰਗ 'ਤੇ ਚੱਲ ਰਹੇ ਕਰਜ਼ ਦੀ ਈ. ਐੱਮ. ਆਈ. ਵੀ ਘੱਟ ਹੋਵੇਗੀ। ਰੇਪੋ ਦਰ ਉਹ ਦਰ ਹੈ ਜਿਸ 'ਤੇ ਬੈਂਕ ਰੋਜ਼ਾਨਾ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਕੇਂਦਰੀ ਬੈਂਕ ਤੋਂ ਉਧਾਰ ਲੈਂਦੇ ਹਨ। ਇਸ 'ਚ ਕਮੀ  ਹੋਣ ਨਾਲ ਬੈਂਕਾਂ ਦੀ ਲਾਗਤ ਘੱਟ ਹੁੰਦੀ ਹੈ ਅਤੇ ਇਸ ਦਾ ਫਾਇਦਾ ਉਹ ਗਾਹਕਾਂ ਨੂੰ ਦਿੰਦੇ ਹਨ। ਰਿਜ਼ਰਵ ਬੈਂਕ ਨੇ ਇਸ ਤੋਂ ਪਹਿਲਾਂ ਫਰਵਰੀ, ਅਪ੍ਰੈਲ ਅਤੇ ਜੂਨ 'ਚ ਤਿੰਨੋਂ ਵਾਰ 0.25 ਫੀਸਦੀ ਦੀ ਕਮੀ ਸੀ, ਯਾਨੀ ਰੇਪੋ ਰੇਟ 'ਚ ਕੁਲ 0.75 ਫੀਸਦੀ ਦੀ ਕਮੀ ਹੋਈ ਸੀ ।ਉੱਥੇ ਹੀ, ਰਿਜ਼ਰਵ ਬੈਂਕ ਨੇ 2019-20 ਲਈ ਜੀ. ਡੀ. ਪੀ. ਰਫਤਾਰ ਦਾ ਅੰਦਾਜ਼ਾ 7 ਤੋਂ ਘਟਾ ਕੇ 6.9 ਫੀਸਦੀ ਕਰ ਦਿੱਤਾ ਹੈ।

  • ਰਿਜ਼ਰਵ ਬੈਂਕ
  • RBI

ਇੰਡੀਆਬੁਲਸ ਹਾਊਸਿੰਗ ਦਾ ਪਹਿਲੀ ਤਿਮਾਹੀ ਦਾ ਮੁਨਾਫਾ 24 ਫੀਸਦੀ ਘਟਿਆ

NEXT STORY

Stories You May Like

  • hdfc bank have hike interest rates  emis for houses and cars will expensive
    HDFC ਬੈਂਕ ਦੇ ਖ਼ਾਤਾਧਾਰਕਾਂ ਨੂੰ ਵੱਡਾ ਝਟਕਾ! ਵਧ ਗਈਆਂ ਵਿਆਜ ਦਰਾਂ, ਮਹਿੰਗੀ ਹੋ ਜਾਵੇਗੀ ਘਰ ਤੇ ਕਾਰ ਦੀ EMI
  • goldman sachs  rupee will get support from rbi and the government
    Goldman Sachs ਭਾਰਤੀ ਮੁਦਰਾ 'ਚ ਜਤਾਇਆ ਭਰੋਸਾ, RBI ਤੇ ਸਰਕਾਰ ਦੇ ਫੈਸਲਿਆਂ ਨਾਲ ਮਿਲੇਗਾ ਸਪੋਰਟ
  • rbi  s action  in the financial sector  licenses of 135 nbfcs cancelled
    RBI ਦੀ ਵੱਡੀ ਕਾਰਵਾਈ, Financial Sector 'ਚ ਵਧੀ ਹਲਚਲ, 135 NBFCs ਦੇ ਲਾਇਸੈਂਸ ਰੱਦ
  • increase foreign investment with steps taken by the central government and rbi
    ਦੇਸ਼ ’ਚ ਵਿਦੇਸ਼ੀ ਨਿਵੇਸ਼ ਵਧਾਉਣ ਦੀ ਤਿਆਰੀ : ਕੇਂਦਰ ਸਰਕਾਰ ਅਤੇ RBI ਦੇ ਕਦਮਾਂ ਨਾਲ 70 ਅਰਬ ਡਾਲਰ ਆਉਣ ਦੀ ਉਮੀਦ
  • why might the rbi have to increase its policy interest rate
    ਰੁਪਏ ਦੀ ਮਜ਼ਬੂਤੀ ਲਈ ਆਰ. ਬੀ. ਆਈ. ਨੂੰ ਕਿਉਂ ਵਧਾਉਣੀ ਪੈ ਸਕਦੀ ਹੈ ਆਪਣੀ ਨੀਤੀਗਤ ਵਿਆਜ ਦਰ?
  • rbi  s action on hdfc bank  order to appointment of a new chairman
    HDFC ਬੈਂਕ ’ਤੇ RBI ਦਾ ਵੱਡਾ ਐਕਸ਼ਨ! ਨਵੇਂ ਚੇਅਰਮੈਨ ਦੀ ਨਿਯੁਕਤੀ ਤੁਰੰਤ ਤੇਜ਼ ਕਰਨ ਦਾ ਆਦੇਸ਼
  • rbi imposes fine on apollo hospitals these allegations
    RBI ਨੇ Apollo Hospitals ’ਤੇ ਲਾਇਆ 17.76 ਕਰੋੜ ਦਾ ਜੁਰਮਾਨਾ, ਲੱਗੇ ਇਹ ਦੋਸ਼
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • cp satinder singh s big statement firing at chawla mobile point
    ਚਾਵਲਾ ਮੋਬਾਇਲ ਪੁਆਇੰਟ 'ਤੇ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਪੁਲਸ ਕਮਿਸ਼ਨਰ ਸਤਿੰਦਰ...
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
Trending
Ek Nazar
union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • banks will remain closed for 3 days list of holidays
      ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
    • ccpa 2 companies including cremica were fined heavily
      CCPA ਦੀ ਸਖ਼ਤੀ : English Oven ਦੇ ਇਨ੍ਹਾਂ ਉਤਪਾਦ ਸਮੇਤ 2 ਕੰਪਨੀਆਂ ਨੂੰ ਲੱਗਾ...
    • huge jump in gold and silver prices  24 22 18k gold
      Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24-22-18K ਸੋਨੇ ਦੇ ਰੇਟ
    • rupee falls by nine paise against usd
      ਭਾਰਤੀ ਕਰੰਸੀ ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ ਰੁਪਿਆ ਨੌਂ ਪੈਸੇ ਡਿੱਗਾ
    • stock markets gains  sensex rises over 400 points  nifty crosses 24 100
      ਵਾਧਾ ਲੈ ਕੇ ਖੁੱਲ੍ਹੇ ਸ਼ੇਅਰ ਬਾਜ਼ਾਰ : ਸੈਂਸੈਕਸ 400 ਅੰਕਾਂ ਤੋਂ ਵੱਧ ਚੜ੍ਹਿਆ ਤੇ...
    • oil market panicked by donald trump  s threat
      ਡੋਨਾਲਡ ਟਰੰਪ ਦੀ ਧਮਕੀ ਨਾਲ ਹਿੱਲਿਆ ਤੇਲ ਬਾਜ਼ਾਰ, ਬ੍ਰੈਂਟ ਕਰੂਡ ਹੋਇਆ $82 ਤੋਂ...
    • deadline ends tomorrow  lpg gas supply of these people will be stopped
      ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ ਜਾਵੇਗੀ ਇਨ੍ਹਾਂ ਲੋਕਾਂ ਦੀ LPG...
    • great scheme of the post office
      Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...
    • has interest money arrived in your pf account
      ਕੀ ਤੁਹਾਡੇ PF ਖਾਤੇ 'ਚ ਆ ਗਏ ਵਿਆਜ ਦੇ ਪੈਸੇ ? ਆਪਣੇ ਮੋਬਾਈਲ 'ਤੇ ਇੰਝ ਇਸ...
    • mrp cigarette rs 20 overcharging 10 lakh fine
      ਰੇਟ ਤੋਂ 20 ਰੁਪਏ ਮਹਿੰਗੀ ਵੇਚੀ ਸਿਗਰਟ ! ਕੋਰਟ ਨੇ ਠੋਕ'ਤਾ 10 ਲੱਖ ਜਾ ਜੁਰਮਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +