Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    3:21:35 AM

  • cbi takes major action in shubhendu adhikari  s pa murder case

    ਸ਼ੁਭੇਂਦੂ ਅਧਿਕਾਰੀ ਦੇ PA ਦੇ ਕਤਲ ਮਾਮਲੇ 'ਚ CBI...

  • rr vs lsg  ipl 2026

    ਵੈਭਵ ਸੂਰਿਆਵੰਸ਼ੀ ਦੇ ਤੂਫਾਨ 'ਚ ਉੱਡੀ ਲਖਨਊ,...

  • rr vs lsg ipl 2026 josh and marsh played a brilliant innings

    RR vs LSG, IPL 2026 : ਜੋਸ਼ ਤੇ ਮਾਰਸ਼ ਨੇ ਖੇਡੀ...

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • RBI ਰੈਪੋ ਦਰ ’ਚ ਨਹੀਂ ਕਰੇਗਾ ਬਦਲਾਅ, ਪੱਛਮੀ ਏਸ਼ੀਆ ਸੰਕਟ ਵਿਚਾਲੇ ਚੌਕਸ ਰੁਖ ਦੀ ਸੰਭਾਵਨਾ

BUSINESS News Punjabi(ਵਪਾਰ)

RBI ਰੈਪੋ ਦਰ ’ਚ ਨਹੀਂ ਕਰੇਗਾ ਬਦਲਾਅ, ਪੱਛਮੀ ਏਸ਼ੀਆ ਸੰਕਟ ਵਿਚਾਲੇ ਚੌਕਸ ਰੁਖ ਦੀ ਸੰਭਾਵਨਾ

  • Edited By Harinder Kaur,
  • Updated: 06 Apr, 2026 04:59 PM
Business
rbi will not change repo rate  cautious amid west asia crisis
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਪੱਛਮੀ ਏਸ਼ੀਆ ’ਚ ਜਾਰੀ ਭੂ-ਸਿਆਸੀ ਸੰਕਟ ਅਤੇ ਵਧਦੀ ਮਹਿੰਗਾਈ ਦੇ ਖਦਸ਼ਿਆਂ ਵਿਚਾਲੇ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਰੈਪੋ ਦਰ ’ਚ ਕੋਈ ਬਦਲਾਅ ਨਹੀਂ ਕਰੇਗਾ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਬੈਂਕ ਅਪ੍ਰੈਲ ਦੀ ਕਰੰਸੀ ਨੀਤੀ ਸਮੀਖਿਆ ’ਚ ਰੈਪੋ ਦਰ ਨੂੰ 5.25 ਫੀਸਦੀ ’ਤੇ ਜਿਉਂ ਦਾ ਤਿਉਂ ਰੱਖ ਸਕਦਾ ਹੈ। ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤ ’ਚ ਕੇਂਦਰੀ ਬੈਂਕ ਵੱਲੋਂ ਚੌਕਸ ਰੁਖ ਅਪਣਾਏ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਆਰ. ਬੀ. ਆਈ. ਦੀ ਕਰੰਸੀ ਨੀਤੀ ਕਮੇਟੀ (ਐੱਮ. ਪੀ. ਸੀ.) ਦੀ ਬੈਠਕ ਸੋਮਵਾਰ ਤੋਂ ਸ਼ੁਰੂ ਹੋ ਕੇ ਬੁੱਧਵਾਰ ਨੂੰ ਖਤਮ ਹੋਵੇਗੀ। ਬਾਜ਼ਾਰ ਨੂੰ ਜੀ. ਡੀ. ਪੀ. ਅਤੇ ਮਹਿੰਗਾਈ ਦੇ ਅਗਾਊਂ-ਅੰਦਾਜ਼ਿਆਂ ਨਾਲ ਕੇਂਦਰੀ ਬੈਂਕ ਦੇ ਰੁਖ ਦਾ ਇੰਤਜ਼ਾਰ ਹੈ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਕੱਚੇ ਤੇਲ ਅਤੇ ਰੁਪਏ ਦੀ ਕਮਜ਼ੋਰੀ ਨੇ ਵਧਾਈ ਚਿੰਤਾ

ਮਾਹਿਰਾਂ ਅਨੁਸਾਰ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਦੇ ਪਾਰ ਅਤੇ ਰੁਪਏ ਦਾ 93 ਪ੍ਰਤੀ ਡਾਲਰ ਤੋਂ ਉੱਪਰ ਰਹਿਣਾ ਮਹਿੰਗਾਈ ’ਤੇ ਦਬਾਅ ਵਧਾ ਰਿਹਾ ਹੈ। ਅਜਿਹੇ ’ਚ ਆਰ. ਬੀ. ਆਈ. ਲਈ ਨੀਤੀਗਤ ਸੰਤੁਲਨ ਬਣਾਉਣਾ ਚੁਣੌਤੀਪੂਰਨ ਹੋ ਗਿਆ ਹੈ।

ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ

ਇਕਰਾ ਦੀ ਮੁੱਖ ਅਰਥਸ਼ਾਸਤਰੀ ਅਦਿਤੀ ਨਾਇਰ ਦਾ ਕਹਿਣਾ ਹੈ ਕਿ ਬੇਯਕੀਨੀਆਂ ਨੂੰ ਦੇਖਦੇ ਹੋਏ ਆਰ. ਬੀ. ਆਈ. ਫਿਲਹਾਲ ਸਥਿਤੀ ’ਤੇ ਨਜ਼ਰ ਬਣਾਈ ਰੱਖੇਗਾ। ਉੱਥੇ ਹੀ ਭਾਰਤੀ ਸਟੇਟ ਬੈਂਕ ਦੇ ਅਰਥਸ਼ਾਸਤਰੀ ਸੌਮਿਆ ਕਾਂਤੀ ਘੋਸ਼ ਨੇ ਵੀ ਚੌਕਸ ਰੁਖ ਦੀ ਸੰਭਾਵਨਾ ਜਤਾਈ ਹੈ।

ਇਹ ਵੀ ਪੜ੍ਹੋ :  LPG ਗਾਹਕਾਂ ਲਈ ਲਾਗੂ ਹੋਏ 5 ਵੱਡੇ ਬਦਲਾਅ, ਸਿਲੰਡਰ ਦੀਆਂ ਕੀਮਤਾਂ ਤੋਂ ਲੈ ਕੇ ਬੁਕਿੰਗ ਤੱਕ ਜਾਣੋ ਸਭ ਕੁਝ

ਛੋਟੀ ਮਿਆਦ ਦੀਆਂ ਘਟਨਾਵਾਂ ’ਤੇ ਜਲਦਬਾਜ਼ੀ ਤੋਂ ਬਚਣ ਦੀ ਸਲਾਹ

ਐੱਚ. ਡੀ. ਐੱਫ. ਸੀ. ਬੈਂਕ ਦੀ ਅਰਥਸ਼ਾਸਤਰੀ ਸਾਕਸ਼ੀ ਗੁਪਤਾ ਦਾ ਮੰਨਣਾ ਹੈ ਕਿ ਮੌਜੂਦਾ ਹਾਲਾਤ ’ਚ ਜਲਦਬਾਜ਼ੀ ’ਚ ਦਰਾਂ ’ਚ ਬਦਲਾਅ ਕਰਨਾ ਉਚਿਤ ਨਹੀਂ ਹੋਵੇਗਾ। ਉੱਥੇ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਆਰ. ਬੀ. ਆਈ. ਫਿਲਹਾਲ ਸਥਿਰਤਾ ਨੂੰ ਤਰਜੀਹ ਦੇਵੇਗਾ।


ਇਹ ਵੀ ਪੜ੍ਹੋ :  ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ ਲੈ ਸਕੋਗੇ ਸਲਾਹ

ਸ਼ੇਅਰ ਬਾਜ਼ਾਰ ’ਚ ਰਹੇਗਾ ਉਤਰਾਅ-ਚੜ੍ਹਾਅ

ਮੋਤੀਲਾਲ ਓਸਵਾਲ ਫਾਈਨਾਂਸ਼ੀਅਲ ਸਰਵਿਸਿਜ਼ ਲਿਮਟਿਡ ਦੇ ਖੋਜ (ਰਿਸਰਚ) ਪ੍ਰਮੁੱਖ ਸਿਧਾਰਥ ਖੇਮਕਾ ਨੇ ਕਿਹਾ ਕਿ ਇਸ ਹਫਤੇ ਭਾਰਤੀ ਸ਼ੇਅਰ ਬਾਜ਼ਾਰ ’ਚ ਉਤਰਾਅ-ਚੜ੍ਹਾਅ ਜਾਰੀ ਰਹਿ ਸਕਦਾ ਹੈ ਅਤੇ ਨਿਵੇਸ਼ਕਾਂ ਦੀ ਧਾਰਨਾ ਪੱਛਮੀ ਏਸ਼ੀਆ ਦੀ ਸਥਿਤੀ ਤੋਂ ਪ੍ਰਭਾਵਿਤ ਰਹੇਗੀ।

ਖੇਮਕਾ ਨੇ ਕਿਹਾ,‘‘ਕੁੱਲ ਮਿਲਾ ਕੇ ਬਾਜ਼ਾਰ ’ਚ ਉਤਰਾਅ-ਚੜ੍ਹਾਅ ਬਣੇ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਭੂ-ਸਿਆਸੀ ਘਟਨਾਕ੍ਰਮ, ਕੱਚੇ ਤੇਲ ਦੀਆਂ ਕੀਮਤਾਂ ’ਚ ਬਦਲਾਅ, ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਪ੍ਰਵਾਹ ਅਤੇ ਗਲੋਬਲ ਆਰਥਿਕ ਅੰਕੜੇ ਨਿਵੇਸ਼ਕਾਂ ਦੀ ਧਾਰਨਾ ਨੂੰ ਪ੍ਰਭਾਵਿਤ ਕਰਦੇ ਰਹਿਣਗੇ।’’

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਰਿਜ਼ਰਵ ਬੈਂਕ
  • ਰੈਪੋ ਦਰ
  • ਪੱਛਮੀ ਏਸ਼ੀਆ
  • ਸੰਕਟ

ਜੰਗਬੰਦੀ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 650 ਅੰਕ ਚੜ੍ਹਿਆ, ਜਾਣੋ ਵਾਧੇ ਦੇ ਕਾਰਨ

NEXT STORY

Stories You May Like

  • rbi action
    RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!
  • hema malini bats for pm modi  s message for reduction in consumption of oil  gold
    ਪੱਛਮੀ ਏਸ਼ੀਆ ਸੰਕਟ: ਹੇਮਾ ਮਾਲਿਨੀ ਨੇ ਤੇਲ ਤੇ ਸੋਨੇ ਦੀ ਖਪਤ ਘਟਾਉਣ ਦੇ PM ਮੋਦੀ ਦੇ ਸੰਦੇਸ਼ ਦੀ ਕੀਤੀ ਸ਼ਲਾਘਾ
  • west asia tensions  crude oil prices surge  nifty risks falling to 21 000
    ਪੱਛਮੀ ਏਸ਼ੀਆ ਤਣਾਅ ਨੇ ਵਧਾਈ ਚਿੰਤਾ: ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ, ਨਿਫਟੀ 21,000 ਤੱਕ ਡਿੱਗਣ ਦਾ ਖ਼ਤਰਾ
  • rbi has cancelled the license of this bank
    ਖਾਤਾਧਾਰਕਾਂ ਨੂੰ ਵੱਡਾ ਝਟਕਾ! RBI ਨੇ ਇਸ ਬੈਂਕ ਦਾ ਲਾਇਸੈਂਸ ਕਰ'ਤਾ ਰੱਦ, ਜਾਣੋ ਕਾਰਨ
  • hopes of peace in west asia boost stock market  nifty
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਫਟੀ 23,700 ਦੇ ਪਾਰ
  • west asia war uae property sales and purchases suspended until
    ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ
  • gold and silver prices jump on hopes of peace in west asia
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ
  • rbi s license of maharashtra s the yashwant cooperative bank cancelled
    RBI ਦਾ ਵੱਡਾ ਐਕਸ਼ਨ : ਮਹਾਰਾਸ਼ਟਰ ਦੇ ਸਹਿਕਾਰੀ ਬੈਂਕ ਦਾ ਲਾਇਸੈਂਸ ਕੀਤਾ ਰੱਦ, ਜਾਣੋ ਜਮ੍ਹਾਂਕਰਤਾਵਾਂ ਦੇ ਪੈਸਿਆਂ 'ਤੇ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • credit card users  benefits reduced on premium cards  pockets will be more loose
      Credit Card ਉਪਭੋਗਤਾਵਾਂ ਨੂੰ ਵੱਡਾ ਝਟਕਾ, ਇਨ੍ਹਾਂ ਪ੍ਰੀਮੀਅਮ ਕਾਰਡਾਂ 'ਤੇ...
    • no need for lpg stoves and vehicles will run on dme gas
      ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ...
    • petrol diesel prices will rise again know how much
      Petrol-Diesel ਦੀਆਂ ਕੀਮਤਾਂ 'ਚ ਮੁੜ ਲੱਗੇਗੀ ਅੱਗ, ਜਾਣੋ ਹੁਣ ਕਿੰਨੀ ਢਿੱਲੀ...
    • jute industry in crisis due to shortage of raw materials unemployment
      ਕੱਚੇ ਮਾਲ ਦੀ ਕਮੀ ਕਾਰਨ ਜੂਟ ਉਦਯੋਗ ਸੰਕਟ ਵਿਚ, 75,000 ਮਜ਼ਦੂਰਾਂ ’ਤੇ...
    • will there be a big jump in the prices of petrol diesel and lpg baba venga s
      ਪੈਟਰੋਲ-ਡੀਜ਼ਲ ਤੇ LPG ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ? ਬਾਬਾ ਵੇਂਗਾ ਦੀ...
    • government going to sell gold from temples finance ministry
      ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ...
    • gold prices regain momentum silver s shine fades latest prices
      ਸੋਨੇ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ, ਚਾਂਦੀ ਦੀ ਚਮਕ ਪਈ ਫਿੱਕੀ; ਜਾਣੋ ਅੱਜ...
    • 6th consecutive session rupee falls 18 paise against dollar
      ਲਗਾਤਾਰ 6ਵੇਂ ਸੈਸ਼ਨ 'ਚ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਡਾਲਰ ਮੁਕਾਬਲੇ ਸਭ ਤੋਂ...
    • hopes of peace in west asia boost stock market  nifty
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਨਾਲ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਫਟੀ...
    • petrol diesel price hike
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +