Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:07:16 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਦੀਵਾਲੀ-ਧਰਤੇਰਸ ਤੱਕ ਹੋਰ ਵਧਣ ਦੀ ਉਮੀਦ

BUSINESS News Punjabi(ਵਪਾਰ)

ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਦੀਵਾਲੀ-ਧਰਤੇਰਸ ਤੱਕ ਹੋਰ ਵਧਣ ਦੀ ਉਮੀਦ

  • Edited By Harinder Kaur,
  • Updated: 05 Oct, 2024 02:15 PM
New Delhi
record increase in gold prices expected to increase
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦੀਵਾਲੀ-ਧਰਤੀਰਸ 'ਤੇ ਸੋਨੇ ਦੇ ਗਹਿਣੇ ਖਰੀਦਣ ਦੇ ਚਾਹਵਾਨਾਂ ਨੂੰ ਇਸ ਵਾਰ ਵੱਡਾ ਝਟਕਾ ਲੱਗ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਸੋਨੇ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ ਅਤੇ ਲਗਾਤਾਰ ਵਧ ਰਹੀਆਂ ਹਨ। ਸ਼ੁੱਕਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 150 ਰੁਪਏ ਵਧ ਕੇ 78,450 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। ਫਿਲਹਾਲ ਇਸ 'ਚ ਨਰਮੀ ਦੀ ਕੋਈ ਸੰਭਾਵਨਾ ਨਹੀਂ ਹੈ, ਇਸ ਲਈ ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਤਿਉਹਾਰਾਂ ਤੱਕ ਸੋਨਾ ਨਵੀਂ ਉਚਾਈ 'ਤੇ ਪਹੁੰਚ ਸਕਦਾ ਹੈ।

ਇਹ ਵੀ ਪੜ੍ਹੋ :     ਦੇਸੀ SUV ਨੇ ਤੋੜੇ ਸਾਰੇ ਰਿਕਾਰਡ, ਇਕ ਘੰਟੇ 'ਚ ਹੋਈ 176218 ਬੁਕਿੰਗ, ਜਾਣੋ ਕੀਮਤ ਅਤੇ ਡਿਲੀਵਰੀ ਬਾਰੇ

ਦਰਅਸਲ, ਤਿਉਹਾਰੀ ਸੀਜ਼ਨ ਦੌਰਾਨ ਗਹਿਣਾ ਵਿਕਰੇਤਾਵਾਂ ਅਤੇ ਪ੍ਰਚੂਨ ਗਾਹਕਾਂ ਦੀ ਮੰਗ ਵਧਣ ਕਾਰਨ ਸ਼ੁੱਕਰਵਾਰ ਨੂੰ ਦਿੱਲੀ ਦੇ ਸਰਾਫਾ ਬਾਜ਼ਾਰ 'ਚ ਸੋਨਾ 150 ਰੁਪਏ ਵਧ ਕੇ 78,450 ਰੁਪਏ ਪ੍ਰਤੀ 10 ਗ੍ਰਾਮ ਦੇ ਤਾਜ਼ਾ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਮੁਤਾਬਕ ਚਾਂਦੀ ਦੀ ਕੀਮਤ ਵੀ 1,035 ਰੁਪਏ ਵਧ ਕੇ 94,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਤਰ੍ਹਾਂ ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 'ਚ ਵੱਡਾ ਉਛਾਲ ਆਇਆ ਹੈ।

ਇਹ ਵੀ ਪੜ੍ਹੋ :     iPhone 15 ਅਤੇ AirPods ਦੀ ਸ਼ਾਨਦਾਰ ਜੋੜੀ, Flipkart  ਨੇ ਲਾਂਚ ਕੀਤੀ ਧਮਾਕੇਦਾਰ ਆਫ਼ਰ!

ਨਵਰਾਤਰੀ ਤੋਂ ਹੀ ਸ਼ੁਰੂ ਹੋ ਗਿਆ ਸੀ  ਉਛਾਲ

ਸਰਾਫਾ ਕਾਰੋਬਾਰੀਆਂ ਨੇ 'ਨਵਰਾਤਰੀ' ਦੇ ਤਿਉਹਾਰ ਕਾਰਨ ਕੀਮਤੀ ਧਾਤਾਂ 'ਚ ਵਾਧੇ ਦਾ ਕਾਰਨ ਗਹਿਣਾ ਵਿਕਰੇਤਾਵਾਂ ਅਤੇ ਪ੍ਰਚੂਨ ਗਾਹਕਾਂ ਦੀ ਵਧੀ ਖਰੀਦ ਨੂੰ ਦੱਸਿਆ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਫਿਊਚਰਜ਼ ਵਪਾਰ 'ਚ ਦਸੰਬਰ ਡਿਲੀਵਰੀ ਲਈ ਸੋਨਾ 131 ਰੁਪਏ ਜਾਂ 0.17 ਫੀਸਦੀ ਵਧ ਕੇ 76,375 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ, ਜੋ ਹੁਣ ਤੱਕ ਦੇ ਉੱਚ ਪੱਧਰ ਦੇ ਨੇੜੇ ਹੈ। MCX 'ਤੇ, ਦਸੰਬਰ ਡਿਲੀਵਰੀ ਲਈ ਚਾਂਦੀ ਦੀ ਕੀਮਤ 219 ਰੁਪਏ ਜਾਂ 0.24 ਫੀਸਦੀ ਵਧ ਕੇ 93,197 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਇਹ ਵੀ ਪੜ੍ਹੋ :      ਸ਼ੁਰੂ ਹੋਈ 'PM ਇੰਟਰਨਸ਼ਿਪ' ਸਕੀਮ, ਅਪਲਾਈ ਕਰਨ ਵਾਲਿਆਂ ਨੂੰ ਮਿਲੇਗਾ ਇਹ ਲਾਭ

ਧਨਤੇਰਸ ਤੱਕ ਕੀਮਤ ਕਿੱਥੇ ਜਾਵੇਗੀ?

IIFL ਸਕਿਓਰਿਟੀਜ਼ ਦੇ ਕਮੋਡਿਟੀ ਮਾਹਰ ਅਨੁਜ ਗੁਪਤਾ ਦਾ ਕਹਿਣਾ ਹੈ ਕਿ ਇਸ ਸਮੇਂ ਦਰਾਂ ਨੂੰ ਵਧਾਉਣ ਦੇ ਸਾਰੇ ਕਾਰਕ ਗਲੋਬਲ ਮਾਰਕੀਟ ਵਿੱਚ ਮੌਜੂਦ ਹਨ। ਮਹਿੰਗਾਈ ਅਤੇ ਰਣਨੀਤਕ ਤਣਾਅ ਦੇ ਕਾਰਨ, ਸੋਨੇ ਦੀ ਕੀਮਤ ਯਕੀਨੀ ਤੌਰ 'ਤੇ ਵਧੇਗੀ. ਜੇਕਰ ਮੌਜੂਦਾ ਰੁਝਾਨ 'ਤੇ ਨਜ਼ਰ ਮਾਰੀਏ ਤਾਂ ਧਨਤੇਰਸ ਤੱਕ ਸੋਨੇ ਦੀ ਕੀਮਤ 80 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਸਕਦੀ ਹੈ। ਜੇਕਰ ਇਸ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪਿਛਲੇ ਸਾਲ ਧਨਤੇਰਸ ਤੋਂ ਇਸ ਸਾਲ ਤੱਕ ਸੋਨੇ ਦੀ ਕੀਮਤ 20 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਵਧ ਜਾਵੇਗੀ। 2023 ਵਿਚ ਧਨਤੇਰਸ 'ਤੇ ਸੋਨਾ 60,445 ਰੁਪਏ ਪ੍ਰਤੀ 10 ਗ੍ਰਾਮ ਸੀ।

ਧਨਤੇਰਸ ਤੱਕ ਕਿੱਥੇ ਜਾਵੇਗੀ ਕੀਮਤ?

IIFL ਸਕਿਓਰਿਟੀਜ਼ ਦੇ ਕਮੋਡਿਟੀ ਮਾਹਰ ਅਨੁਜ ਗੁਪਤਾ ਦਾ ਕਹਿਣਾ ਹੈ ਕਿ ਇਸ ਸਮੇਂ ਦਰਾਂ ਨੂੰ ਵਧਾਉਣ ਦੇ ਸਾਰੇ ਕਾਰਕ ਗਲੋਬਲ ਮਾਰਕੀਟ ਵਿੱਚ ਮੌਜੂਦ ਹਨ। ਮਹਿੰਗਾਈ ਅਤੇ ਰਣਨੀਤਕ ਤਣਾਅ ਦੇ ਕਾਰਨ, ਸੋਨੇ ਦੀ ਕੀਮਤ ਯਕੀਨੀ ਤੌਰ 'ਤੇ ਵਧੇਗੀ। ਜੇਕਰ ਮੌਜੂਦਾ ਰੁਝਾਨ 'ਤੇ ਨਜ਼ਰ ਮਾਰੀਏ ਤਾਂ ਧਨਤੇਰਸ ਤੱਕ ਸੋਨੇ ਦੀ ਕੀਮਤ 80 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਸਕਦੀ ਹੈ। ਜੇਕਰ ਇਸ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪਿਛਲੇ ਸਾਲ ਧਨਤੇਰਸ ਤੋਂ ਇਸ ਸਾਲ ਤੱਕ ਸੋਨੇ ਦੀ ਕੀਮਤ 20 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਵਧ ਜਾਵੇਗੀ। 2023 ਵਿਚ ਧਨਤੇਰਸ 'ਤੇ ਸੋਨਾ 60,445 ਰੁਪਏ ਪ੍ਰਤੀ 10 ਗ੍ਰਾਮ ਸੀ।

ਇਹ ਵੀ ਪੜ੍ਹੋ :     ਧੜਾਧੜ ਜਾਇਦਾਦ ਖ਼ਰੀਦ ਰਹੇ ਅਮਿਤਾਭ ਤੇ ਜਾਨ੍ਹਵੀ ਕਪੂਰ, ਕਈ ਹੋਰ ਫਿਲਮੀ ਹਸਤੀਆਂ ਨੇ ਕੀਤਾ ਭਾਰੀ ਨਿਵੇਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gold
  • prices
  • record growth
  • Diwali
  • ਸੋਨਾ
  • ਕੀਮਤ
  • ਰਿਕਾਰਡ ਵਾਧਾ
  • ਦੀਵਾਲੀ
  • ਧਰਤੇਰਸ

ਬਜ਼ਾਰ ਦੀ ਸੁਨਾਮੀ 'ਚ ਰੁੜ੍ਹ ਗਈ ਅਮੀਰਾਂ ਦੀ ਦੌਲਤ, ਅੰਬਾਨੀ-ਅਡਾਨੀ ਨੂੰ  ਹੋਇਆ ਭਾਰੀ ਨੁਕਸਾਨ

NEXT STORY

Stories You May Like

  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • gold and silver prices increase  know the prices
    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਜਾਣੋ ਕੀਮਤੀ ਧਾਤਾਂ ਦੇ ਭਾਅ
  • sml mahindra expects margin improvement by q4
    SML ਮਹਿੰਦਰਾ ਨੂੰ ਚੌਥੀ ਤਿਮਾਹੀ ਤੱਕ ‘ਮਾਰਜਿਨ’ ’ਚ ਸੁਧਾਰ ਦੀ ਉਮੀਦ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • gold prices increased  silver prices fell
    ਸੋਨੇ ਦੀਆਂ ਕੀਮਤਾਂ ਵਧੀਆਂ, ਚਾਂਦੀ ਦੇ ਟੁੱਟੇ ਭਾਅ, ਜਾਣੋ ਕਿੰਨਾ ਹੋਇਆ ਕੀਮਤੀ ਧਾਤਾਂ 'ਚ ਬਦਲਾਅ
  • news of relief for the common people  in sugar prices
    ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧੇ ਦਰਮਿਆਨ ਆਮ ਲੋਕਾਂ ਲ਼ਈ ਰਾਹਤ ਦੀ ਖ਼ਬਰ
  • foreign exchange reserves increase by record
    ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market both sensex and nifty close higher
      ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ...
    • tata trust challenges chandrasekaran  s reappointment
      ਚੰਦਰਸ਼ੇਖਰਨ ਦੀ ਦੁਬਾਰਾ ਨਿਯੁਕਤੀ ਨੂੰ ਟਾਟਾ ਟਰੱਸਟ ਨੇ ਦਿੱਤੀ ਚੁਣੌਤੀ
    • historic surge in the indian defence industry
      ਭਾਰਤੀ ਰੱਖਿਆ ਉਦਯੋਗ 'ਚ ਇਤਿਹਾਸਕ ਉਛਾਲ! 1.78 ਲੱਖ ਕਰੋੜ ਰੁਪਏ ਦੇ ਰਿਕਾਰਡ ਪੱਧਰ...
    • bank employees announce strike again  sbi issues advisory
      Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ, SBI ਨੇ ਜਾਰੀ ਕੀਤੀ ਐਡਵਾਇਜ਼ਰੀ
    • prices of medical equipment to be reviewed  health minister seeks report
      ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ...
    • rupee strengthens against dollar  support comes from crude oil
      ਡਾਲਰ ਮੁਕਾਬਲੇ ਰੁਪਿਆ ਮਜ਼ਬੂਤ, ਕੱਚੇ ਤੇਲ ਦੀ ਕੀਮਤ 'ਚ ਨਰਮੀ ਕਾਰਨ ਮਿਲਿਆ ਸਮਰਥਨ
    • gold silver prices fall know what experts think
      Gold-Silver ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਇਸ ਹਫ਼ਤੇ ਰੇਟ ਨੂੰ ਲੈ ਕੇ ਕੀ...
    • government implements gobardhan scheme get price support for 10 years
      ਸਰਕਾਰ ਨੇ ‘ਗੋਬਰਧਨ’ ਯੋਜਨਾ ਕੀਤੀ ਲਾਗੂ, CBG ਉਤਪਾਦਕਾਂ ਨੂੰ 10 ਸਾਲਾਂ ਤੱਕ...
    • stock market sensex rises 426 points and nifty crosses 23 350
      ਸ਼ੇਅਰ ਬਾਜ਼ਾਰ ਨੇ ਭਰੀ ਉਡਾਣ : ਸੈਂਸਕੈਸ 426 ਅੰਕ ਚੜ੍ਹਿਆ ਤੇ ਨਿਫਟੀ 23,350 ਦੇ...
    • wagh bakri tea group chairman piyush bhai desai passed away
      ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +