Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    1:41:36 PM

  • mother jumps into bein river with 2 sons  boys die

    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ...

  • shiromani akali dal meeting

    ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ!...

  • dgp s big statement on the blasts in jalandhar and amritsar

    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ...

  • canada visa

    ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਕੈਨੇਡਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਖ਼ੁਸ਼ਖ਼ਬਰੀ! ਸਰਕਾਰੀ ਬੈਂਕਾਂ 'ਚ ਭਰਤੀ ਦੀ ਤਿਆਰੀ, ਜਾਣੋ ਕੀ ਹੋਵੇਗੀ ਕੇਂਦਰ ਦੀ ਯੋਜਨਾ

BUSINESS News Punjabi(ਵਪਾਰ)

ਖ਼ੁਸ਼ਖ਼ਬਰੀ! ਸਰਕਾਰੀ ਬੈਂਕਾਂ 'ਚ ਭਰਤੀ ਦੀ ਤਿਆਰੀ, ਜਾਣੋ ਕੀ ਹੋਵੇਗੀ ਕੇਂਦਰ ਦੀ ਯੋਜਨਾ

  • Edited By Aarti Dhillon,
  • Updated: 28 Sep, 2022 02:23 PM
New Delhi
recruitment in government banks ministry of finance
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਰਕਾਰੀ ਬੈਂਕਾਂ 'ਚ ਕਰਮਚਾਰੀਆਂ ਦੀ ਗਿਣਤੀ ਲਗਾਤਾਰ ਘਟ ਰਹੀ ਹੈ। ਇਸ ਨੂੰ ਦੇਖਦੇ ਹੋਏ ਸਰਕਾਰ ਨੇ ਇਨ੍ਹਾਂ ਬੈਂਕਾਂ ਨੂੰ ਮਾਸਿਕ ਭਰਤੀ ਯੋਜਨਾ ਤਿਆਰ ਕਰਨ ਲਈ ਕਿਹਾ ਹੈ। ਵਿੱਤੀ ਸਾਲ 2013 ਤੋਂ ਬਾਅਦ ਪਿਛਲੇ 10 ਸਾਲਾਂ 'ਚ ਸਰਕਾਰੀ ਬੈਂਕਾਂ 'ਚ ਕਰਮਚਾਰੀਆਂ ਦੀ ਗਿਣਤੀ ਲਗਾਤਾਰ ਘਟੀ ਹੈ। ਪਿਛਲੇ ਹਫ਼ਤੇ ਸਰਕਾਰੀ ਬੈਂਕ ਪ੍ਰਮੁੱਖਾਂ ਦੇ ਨਾਲ ਵਿੱਤ ਮੰਤਰਾਲੇ ਦੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਹੋਈ। ਇਸ ਮਾਮਲੇ ਤੋਂ ਜਾਣੂ ਸੂਤਰਾਂ ਨੇ ਕਿਹਾ ਕਿ ਬੈਠਕ 'ਚ ਵਿੱਤ ਮੰਤਰਾਲੇ ਨੇ ਬੈਂਕਾਂ ਨੂੰ ਹਰ ਮਹੀਨੇ ਨਿਯੁਕਤੀ ਕਰਨ ਦੀ ਯੋਜਨਾ ਤਿਆਰ ਕਰਨ ਦਾ ਸੁਝਾਅ ਦਿੱਤਾ।  ਇਕ ਸੂਤਰ ਨੇ ਕਿਹਾ ਕਿ ਹਰ ਮਹੀਨੇ ਨਿਯੁਕਤੀ ਲਈ ਬੈਂਕਾਂ ਨੂੰ ਇਕ ਬਾਰੀਕ ਯੋਜਨਾ ਤਿਆਰ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਬੈਂਕ 'ਚ ਮਨੁੱਖੀ ਸਰੋਤਾਂ ਦੀ ਨਿਯੁਕਤੀ ਮੁੱਖ ਤੌਰ 'ਤੇ ਆਈ.ਬੀ.ਪੀ.ਐੱਸ. (ਇੰਸਟੀਚਿਊਟ ਆਫ ਬੈਂਕਿੰਗ ਪਰਸਨਲ ਸਿਲੈਕਸ਼ਨ) ਦੇ ਰਾਹੀਂ ਹੁੰਦੀ ਹੈ। ਇਸ 'ਚ ਉਨ੍ਹਾਂ ਦੀ ਹਿੱਸੇਦਾਰੀ ਵੀ ਜ਼ਰੂਰੀ ਹੈ। 

ਇਹ ਵੀ ਪੜ੍ਹੋ-ਬਾਜ਼ਾਰ 'ਚ ਮੰਦੀ ਜਾਰੀ, ਸੈਂਸੈਕਸ 450 ਅੰਕ ਟੁੱਟਿਆ, ਨਿਫਟੀ 16875 ਦੇ ਹੇਠਾਂ
ਸਰਕਾਰੀ ਬੈਂਕਾਂ 'ਚ ਕਰਮਚਾਰੀਆਂ ਦੀ ਗਿਣਤੀ ਵਿੱਤੀ ਸਾਲ 2012-13 'ਚ 8,86,490 ਸੀ ਜੋ ਘੱਟ ਕੇ  2020-21 में 7,70,800 ਰਹਿ ਗਈ। ਇਸ ਦੇ ਉਲਟ ਸਮਾਨ ਮਿਆਦ 'ਚ ਨਿੱਜੀ ਖੇਤਰ ਦੇ ਬੈਕਾਂ 'ਚ ਕਰਮਚਾਰੀਆਂ ਦੀ ਗਿਣਤੀ ਲਗਭਗ ਦੁੱਗਣੀ ਹੋ ਗਈ। ਨਿੱਜੀ ਖੇਤਰ ਦੇ ਬੈਂਕਾਂ 'ਚ ਕਰਮਚਾਰੀਆਂ ਦੀ ਗਿਣਤੀ ਵਿੱਤੀ ਸਾਲ 2012-13 'ਚ 2,29,124 ਸੀ ਜੋ ਵਧ ਕੇ 2020-21 'ਚ 5,72,586 ਹੋ ਗਈ ਹੈ। 

ਇਹ ਵੀ ਪੜ੍ਹੋ-ਨਵੇਂ ਹੇਠਲੇ ਪੱਧਰ 'ਤੇ ਰੁਪਿਆ, ਡਾਲਰ ਦੇ ਮੁਕਾਬਲੇ 81.90 ਤੱਕ ਪਹੁੰਚਿਆ
ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਕਲਰਕ ਅਤੇ ਅਧੀਨ ਸ਼੍ਰੇਣੀ ਦੇ ਕੁੱਲ ਕਰਮਚਾਰੀਆਂ 'ਚ ਭਾਰੀ ਗਿਰਾਵਟ ਆਈ ਹੈ ਜਦਕਿ ਅਧਿਕਾਰੀਆਂ ਦੀ ਗਿਣਤੀ 'ਚ ਵਾਧਾ ਹੋਇਆ ਹੈ। ਵਿੱਤੀ ਸਾਲ 2012-13 'ਚ ਸਰਕਾਰੀ ਬੈਂਕਾਂ 'ਚ  3,98,801 ਕਲਰਕ ਅਤੇ 1,53,628 ਅਧੀਨ ਕਰਮਚਾਰੀ ਸਨ ਜੋ ਹੁਣ ਘਟ ਕੇ ਲੜੀਵਾਰ: 2,74,249 ਅਤੇ 1,10,323 ਰਹਿ ਗਏ ਹਨ। ਪਰ ਇਸ ਦੌਰਾਨ ਅਧਿਕਾਰੀਆਂ ਦੀ ਗਿਣਤੀ 3,34,061 ਤੋਂ ਵਧ ਕੇ 3,86,228 ਹੋ ਗਈ।

ਇਕ ਸੀਨੀਅਰ ਬੈਂਕਰ ਨੇ ਕਿਹਾ ਕਿ ਹਰ ਸਾਲ ਨਿਯੁਕਤੀ ਯੋਜਨਾ ਤਿਆਰ ਕਰਦੇ ਸਮੇਂ ਅਸੀਂ ਆਈ.ਬੀ.ਪੀ.ਐੱਸ. ਨੂੰ ਆਪਣੀ ਮੰਸ਼ਾ ਜਤਾ ਦਿੰਦੇ ਹਾਂ ਅਤੇ ਜ਼ਿਆਦਾ ਨਿਯੁਕਤੀਆਂ ਸਿਰਫ਼ ਆਈ.ਬੀ.ਪੀ.ਐੱਸ. ਦੇ ਰਾਹੀਂ ਹੁੰਦੀਆਂ ਹਨ। ਅਜਿਹੇ 'ਚ ਮਾਸਿਕ ਨਿਯੁਕਤੀ ਯੋਜਨਾ ਤਿਆਰ ਕਰਨ ਲਈ ਸਾਨੂੰ ਆਈ.ਬੀ.ਪੀ.ਆਈ ਦੇ ਨਾਲ ਜ਼ਿਆਦਾ ਤਾਲਮੇਲ ਬਿਠਾਉਣ ਦੀ ਲੋੜ ਹੋਵੇਗੀ। ਵਿੱਤੀ ਸਾਲ 2020-21 'ਚ ਸਰਕਾਰੀ ਬੈਂਕਾਂ ਦੀਆਂ ਕੁੱਲ 86,333 ਬ੍ਰਾਂਚਾਂ ਸਨ ਜਿਨ੍ਹਾਂ ਦਾ ਕੁੱਲ ਕਾਰੋਬਾਰ 162.54 ਲੱਖ ਕਰੋੜ ਰੁਪਏ ਸੀ। ਪ੍ਰਤੀ ਬ੍ਰਾਂਚ ਕਾਰੋਬਾਰ 188.28 ਕਰੋੜ ਰੁਪਏ ਸੀ ਜਦਕਿ ਪ੍ਰਤੀ ਕਰਮਚਾਰੀ ਕਾਰੋਬਾਰ 20.75 ਕਰੋੜ ਰੁਪਏ ਸੀ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • recruitment
  • government banks
  • Ministry of Finance
  • ਸਰਕਾਰੀ ਬੈਂਕ
  • ਭਰਤੀ
  • ਵਿੱਤ ਮੰਤਰਾਲੇ

ਐਕਟਿਵ ਕ੍ਰੈਡਿਟ ਕਾਰਡਾਂ 'ਚ ਅਗਸਤ 'ਚ 2.3 ਮਿਲੀਅਨ ਦੀ ਗਿਰਾਵਟ

NEXT STORY

Stories You May Like

  • double blow to india  s economy  ubs reduces gdp growth rate forecast
    ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ, ਜਾਣੋ ਕੀ ਹਨ ਵੱਡੇ ਕਾਰਨ
  • central government  amrut yojana  punjab  picture  urban areas
    ਕੇਂਦਰ ਸਰਕਾਰ ਦੀ 'ਅੰਮ੍ਰਿਤ ਯੋਜਨਾ' ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ, 5 ਸਾਲਾਂ 'ਚ 3,600 ਕਰੋੜ ਤੋਂ ਵੱਧ...
  • finance ministry mandates public sector banks
    ਸਰਕਾਰੀ ਬੈਂਕਾਂ ਨੂੰ ਵਿੱਤ ਮੰਤਰਾਲੇ ਦਾ ਅਲਟੀਮੇਟਮ! 12 ਮਹੀਨਿਆਂ 'ਚ ਪੂਰਾ ਕਰੋ...
  • 20937 posts new police officers bumper recruitment
    20,937 ਨਵੇਂ ਪੁਲਸ ਮੁਲਾਜ਼ਮਾਂ ਦੀ ਹੋਵੇਗੀ ਬੰਪਰ ਭਰਤੀ, ਬਿਹਾਰ ਸਰਕਾਰ ਦਾ ਨੌਜਵਾਨਾਂ ਲਈ ਵੱਡਾ ਐਲਾਨ
  • tsunami of runs in the punjab vs hyderabad match today
    ਪੰਜਾਬ ਬਨਾਮ ਹੈਦਰਾਬਾਦ ਦੇ ਮੈਚ 'ਚ ਕੀ ਅੱਜ ਫਿਰ ਆਵੇਗੀ ਦੌੜਾਂ ਦੀ ਸੁਨਾਮੀ? ਜਾਣੋ ਕੀ ਕਹਿੰਦੀ ਹੈ ਪਿੱਚ ਰਿਪੋਰਟ
  • the picture of punjab s cities changed due to amrit yojana of the central govt
    ਕੇਂਦਰ ਸਰਕਾਰ ਦੀ ‘ਅਮਰੁਤ ਯੋਜਨਾ’ ਨਾਲ ਬਦਲੀ ਪੰਜਾਬ ਦੇ ਸ਼ਹਿਰਾਂ ਦੀ ਤਸਵੀਰ
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ ਤਿਆਰੀ ’ਚ ਭਾਜਪਾ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
  • music industry mourns death of famous punjabi lyricist
    ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ! ਕਈ ਸੁਪਰਹਿੱਟ ਗੀਤ ਦੇਣ ਵਾਲੇ...
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਅੱਤਵਾਦੀ ਜੱਥੇਬੰਦੀ...
  • jalandhar blasts cctv footage activa bsf chowk
    ਜਲੰਧਰ ਬੰਬ ਧਮਾਕੇ ਦੀ CCTV ਫੁਟੇਜ ਆਈ ਸਾਹਮਣੇ, ਉੱਡਦੇ ਦਿਖਾਈ ਦਿੱਤੇ ਐਕਟਿਵਾ ਦੇ...
Trending
Ek Nazar
metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

pakistan navy assisted indian vessel

ਪਾਕਿਸਤਾਨੀ ਨੇਵੀ ਦੀ ਦਰਿਆਦਿਲੀ, ਅਰਬ ਸਾਗਰ 'ਚ ਫਸੇ ਭਾਰਤੀ ਜਹਾਜ਼ ਦੀ ਕੀਤੀ ਸਹਾਇਤਾ

mine collapse in colombia

ਕੋਲੰਬੀਆ 'ਚ ਖਾਨ ਹਾਦਸਾ, 9 ਲੋਕਾਂ ਦੀ ਮੌਤ

wife elopes with 55 year old village head cash

ਸੁਲਾਹ ਕਰਵਾਉਣ ਆਏ ਪ੍ਰਧਾਨ ਜੀ 33 ਸਾਲ ਛੋਟੀ ਨਵੀਂ ਵਿਆਹੀ ਲੈ ਕੇ ਹੋ ਗਏ ਫਰਾਰ!

kidney disease symptoms chronic kidney disease

'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...

maulana mohammad idris prominent cleric shot dead in pakistan

ਪਾਕਿਸਤਾਨ 'ਚ ਇੱਕ ਪ੍ਰਮੁੱਖ ਮੌਲਵੀ ਦੀ ਗੋਲੀ ਮਾਰ ਕੇ ਹੱਤਿਆ

husband wife before first anniversary

ਗੁਆਂਢਣ ਦੇ ਇਸ਼ਕ 'ਚ ਅੰਨ੍ਹਾ ਹੋਇਆ ਪਤੀ, ਪਹਿਲੀ ਐਨੀਵਰਸਰੀ ਤੋਂ ਪਹਿਲਾਂ ਹੀ...

indian journalists win pulitzer prize

ਮਾਣ ਦੀ ਗੱਲ, ਦੋ ਭਾਰਤੀ ਪੱਤਰਕਾਰਾਂ ਨੇ ਜਿੱਤਿਆ ਪੁਲਿਤਜ਼ਰ ਪੁਰਸਕਾਰ

pakistan resumes exports of alcoholic beverages

ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'

rbi  s big decision  emi rules will change  borrowers will get big relief

RBI ਦਾ ਵੱਡਾ ਫੈਸਲਾ: ਬਦਲ ਜਾਣਗੇ EMI ਦੇ ਨਿਯਮ, ਕਰਜ਼ਦਾਰਾਂ ਨੂੰ ਮਿਲੇਗੀ ਵੱਡੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • cabinet approves fair and remunerative price sugarcane
      ਗੰਨਾ ਕਿਸਾਨਾਂ ਦੀ ਲੱਗ ਗਈ ਲਾਟਰੀ! ਕੇਂਦਰ ਨੇ ਦੇ'ਤਾ ਵੱਡਾ ਤੋਹਫਾ
    • ipo investors  more than half of shares fall after listing
      IPO ਨਿਵੇਸ਼ਕਾਂ ਨੂੰ ਵੱਡਾ ਝਟਕਾ: ਲਿਸਟਿੰਗ ਤੋਂ ਬਾਅਦ ਅੱਧੇ ਤੋਂ ਵੱਧ ਸ਼ੇਅਰ ਟੁੱਟੇ
    • airline pilot operate aircraft on ground salary will be rs 95 lakh
      ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ...
    • now your work may stop without pan card  instructions issued
      ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ...
    • silver falls by rs 8 000  gold fell from all time high
      ਦੋ ਦਿਨਾਂ 'ਚ 8,000 ਰੁਪਏ ਟੁੱਟੀ ਚਾਂਦੀ, ਜਾਣੋ All Time High ਤੋਂ ਕਿੰਨਾ...
    • stock market plunges after trump s threat sensex nifty both close lower
      Trump ਦੀ ਧਮਕੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : Sensex-Nifty...
    • double blow to india  s economy  ubs reduces gdp growth rate forecast
      ਭਾਰਤ ਦੀ ਆਰਥਿਕਤਾ ਨੂੰ ਦੂਹਰੀ ਮਾਰ: UBS ਨੇ ਘਟਾਇਆ GDP ਵਿਕਾਸ ਦਰ ਦਾ ਅਨੁਮਾਨ,...
    • pakistan resumes exports of alcoholic beverages
      ਪੰਜ ਦਹਾਕਿਆਂ ਬਾਅਦ ਪਾਕਿਸਤਾਨ ਮੁੜ ਵੇਚੇਗਾ 'ਸ਼ਰਾਬ'
    • domestic consumption of lpg fell by 16 percent
      LPG ਦੀ ਘਰੇਲੂ ਖਪਤ ਅਪ੍ਰੈਲ ’ਚ 16 ਫੀਸਦੀ ਘਟ ਕੇ 22 ਲੱਖ ਟਨ ’ਤੇ ਪਹੁੰਚੀ
    • slight increase in manufacturing due to export orders
      ਬਰਾਮਦ ਆਰਡਰਾਂ ਨਾਲ ਮੈਨੂਫੈਕਚਰਿੰਗ ’ਚ ਮਾਮੂਲੀ ਵਾਧਾ ਪਰ ਇਨਪੁੱਟ ਲਾਗਤ ਨਾਲ ਵਧੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +