Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    7:10:57 PM

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

  • punjab bus news

    ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!

  • ludhiana patwari arrested

    ਲੁਧਿਆਣਾ 'ਚ ਪਟਵਾਰੀ ਗ੍ਰਿਫ਼ਤਾਰ! ਕਾਰਾ ਜਾਣ ਰਹਿ...

  • banks will be closed for two days this week  rbi

    ਇਸ ਹਫ਼ਤੇ ਦੋ ਦਿਨ ਬੰਦ ਰਹਿਣਗੇ Bank, ਜਾਣੋ RBI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰਿਲਾਇੰਸ ਕੈਪੀਟਲ ਨੂੰ ਮਾਰਚ ਤਿਮਾਹੀ 'ਚ 1,649 ਕਰੋੜ ਰੁਪਏ ਦਾ ਨੁਕਸਾਨ

BUSINESS News Punjabi(ਵਪਾਰ)

ਰਿਲਾਇੰਸ ਕੈਪੀਟਲ ਨੂੰ ਮਾਰਚ ਤਿਮਾਹੀ 'ਚ 1,649 ਕਰੋੜ ਰੁਪਏ ਦਾ ਨੁਕਸਾਨ

  • Updated: 09 May, 2021 08:30 AM
New Delhi
reliance capital loses rs 1 649 crore in q4
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਨਿਲ ਅੰਬਾਨੀ ਵੱਲੋਂ ਪ੍ਰਮੋਟ ਰਿਲਾਇੰਸ ਗਰੁੱਪ ਦੀ ਕੰਪਨੀ ਰਿਲਾਇੰਸ ਕੈਪੀਟਲ ਨੇ ਚੌਥੀ ਤਿਮਾਹੀ ਵਿਚ ਵੀ ਘਾਟਾ ਦਰਜ ਕੀਤਾ ਹੈ। ਹਾਲਾਂਕਿ, ਰਿਲਾਇੰਸ ਕੈਪੀਟਲ ਨੇ ਕਿਹਾ ਕਿ ਮਾਰਚ 2021 ਨੂੰ ਖਤਮ ਹੋਈ ਤਿਮਾਹੀ ਵਿਚ ਉਸ ਦਾ ਸ਼ੁੱਧ ਘਾਟਾ ਘੱਟ ਹੋ ਕੇ 1,649 ਕਰੋੜ ਰੁਪਏ 'ਤੇ ਆ ਗਿਆ ਹੈ। 

ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਵਿਚ ਕੰਪਨੀ ਨੂੰ 2,179 ਕਰੋੜ ਰੁਪਏ ਦਾ ਘਾਟਾ ਹੋਇਆ ਸੀ। ਰਿਲਾਇੰਸ ਕੈਪੀਟਲ ਨੇ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਸਮੀਖਿਆ ਅਧੀਨ ਤਿਮਾਹੀ ਵਿਚ ਉਸ ਦੀ ਕੁੱਲ ਇਕੱਠੀ ਆਮਦਨ ਵੱਧ ਕੇ 5,163 ਕਰੋੜ ਰੁਪਏ ਹੋ ਗਈ, ਜੋ ਪਿਛਲੇ ਸਾਲ ਦੀ ਤਿਮਾਹੀ ਵਿਚ 3,780 ਕਰੋੜ ਰੁਪਏ ਸੀ।

ਇਸ ਦੌਰਾਨ ਕੰਪਨੀ ਦਾ ਕੁੱਲ ਖਰਚ 5,846 ਕਰੋੜ ਰੁਪਏ ਤੋਂ ਵੱਧ ਕੇ 6,564 ਕਰੋੜ ਰੁਪਏ ਹੋ ਗਿਆ। ਗੌਰਤਲਬ ਹੈ ਕਿ ਕੰਪਨੀਆਂ ਪਿਛਲੇ ਵਿੱਤੀ ਸਾਲ ਦੀ ਚੌਥੀ ਤਿਮਾਹੀ ਦੇ ਨਤੀਜੇ ਜਾਰੀ ਕਰ ਰਹੀਆਂ ਹਨ। ਹੁਣ ਤੱਕ ਕਈ ਕੰਪਨੀਆਂ ਨੇ ਨਤੀਜੇ ਜਾਰੀ ਕਰ ਦਿੱਤੇ ਹਨ। ਪਿਛਲੇ ਦਿਨ ਹੀ ਡੀਮਾਰਟ, ਬੰਧਨ ਬੈਂਕ ਅਤੇ ਆਈ. ਡੀ. ਐੱਫ. ਸੀ. ਫਸਟ ਬੈਂਕ ਨੇ ਨਤੀਜੇ ਜਾਰੀ ਕੀਤੇ ਹਨ। ਰਿਲਾਇੰਸ ਹੋਮ ਫਾਈਨੈਂਸ ਨੂੰ ਵੀ ਮਾਰਚ 2021 ਨੂੰ ਖਤਮ ਹੋਈ ਤਿਮਾਹੀ ਵਿਚ 444.62 ਕਰੋੜ ਰੁਪਏ ਦਾ ਘਾਟਾ ਹੋਇਆ ਹੈ। ਉੱਥੇ ਹੀ, ਡੀ. ਸੀ. ਬੀ. ਬੈਂਕ ਦਾ ਮਾਰਚ ਤਿਮਾਹੀ ਵਿਚ ਸ਼ੁੱਧ ਲਾਭ 13 ਫੀਸਦ ਵੱਧ ਕੇ 78 ਕਰੋੜ ਰੁਪਏ ਰਿਹਾ, ਜੋ ਪਿਛਲੇ ਸਾਲ ਇਸ ਤਿਮਾਹੀ ਵਿਚ 69 ਕਰੋੜ ਰੁਪਏ ਸੀ। ਆਈ. ਡੀ. ਐੱਫ. ਸੀ. ਫਸਟ ਬੈਂਕ ਦਾ ਮੁਨਾਫਾ 78 ਫ਼ੀਸਦ ਵੱਧ ਕੇ 128 ਕਰੋੜ ਰੁਪਏ ਰਿਹਾ। ਬੰਧਨ ਬੈਂਕ ਦਾ ਮੁਨਾਫਾ 80 ਫ਼ੀਸਦ ਘੱਟ ਕੇ 103 ਕਰੋੜ ਰੁਪਏ ਰਿਹਾ।

  • Reliance Capital
  • stock market
  • ਰਿਲਾਇੰਸ ਕੈਪੀਟਲ
  • ਸਟਾਕ ਮਾਰਕੀਟ

ਦੱਖਣੀ ਅਫਰੀਕਾ ’ਚ 2020 ’ਚ ਭਾਰਤ ਤੋਂ ਹੋਈ ਇਨ੍ਹਾਂ ਵਾਹਨਾਂ ਦੀ ਸਭ ਤੋਂ ਵੱਧ ਦਰਾਮਦ

NEXT STORY

Stories You May Like

  • hul  s first quarter profit falls by 3 17 percent
    HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • milky mist dairy foods   ipo will open on august 11
    11 ਅਗਸਤ ਨੂੰ ਖੁੱਲ੍ਹੇਗਾ ਮਿਲਕੀ ਮਿਸਟ ਡੇਅਰੀ ਫੂਡਜ਼ ਦਾ 1,553 ਕਰੋੜ ਦਾ IPO
  • government silently earned rs 31 522 crore
    ਸਰਕਾਰ ਨੇ ਚੁੱਪ-ਚੁਪੀਤੇ ਕਮਾਏ 31,522 ਕਰੋੜ ਰੁਪਏ, ਬਾਜ਼ਾਰ ਨੂੰ ਨਹੀਂ ਲੱਗੀ ਖ਼ਬਰ
  • godrej properties q1 net profit falls 42 to rs 349 crore
    ਗੋਦਰੇਜ ਪ੍ਰਾਪਰਟੀਜ਼ ਦਾ ਪਹਿਲੀ ਤਿਮਾਹੀ ਦਾ ਸ਼ੁੱਧ ਲਾਭ 42% ਘੱਟ ਕੇ ਹੋਇਆ 349 ਕਰੋੜ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • us iran case sensex falls 388 points 1 6 lakh crores sink
      ਅਮਰੀਕਾ-ਈਰਾਨ ਮਾਮਲੇ ਨੇ ਦੁਚਿੱਤੀ 'ਚ ਪਾਏ ਨਿਵੇਸ਼ਕ, ਸੈਂਸੈਕਸ 388 ਅੰਕ ਟੁੱਟਿਆ,...
    • trai makes 1601 number series for utility  logistics companies
      ਟ੍ਰਾਈ ਨੇ ਯੂਟੀਲਿਟੀ, ਲਾਜਿਸਟਿਕ ਕੰਪਨੀਆਂ ਲਈ 1601 ਨੰਬਰ ਲੜੀ ਕੀਤੀ ਲਾਜ਼ਮੀ
    • companies raised rs 1 90 lakh crore through ipos
      ਭਾਰਤੀ ਕੰਪਨੀਆਂ ਨੇ 360 ਤੋਂ ਵੱਧ IPO ਰਾਹੀਂ ਜੁਟਾਏ 1.90 ਲੱਖ ਕਰੋੜ ਰੁਪਏ
    • unemployment rate in the country almost stable
      ਦੇਸ਼ ’ਚ ਬੇਰੋਜ਼ਗਾਰੀ ਦਰ ਜੂਨ ਤਿਮਾਹੀ ’ਚ ਲੱਗਭਗ ਸਥਿਰ : ਸਰਕਾਰੀ ਸਰਵੇਖਣ
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • tcs receives cyber threat warning
      TCS ਨੂੰ ਮਿਲੀ ਕਰਮਚਾਰੀ ਡਾਟਾ ਲੀਕ ਸਬੰਧੀ ਸਾਈਬਰ ਖਤਰੇ ਦੀ ਚਿਤਾਵਨੀ
    • india  s russian crude oil imports hit record levels
      ਭਾਰਤ ਦੀ ਰੂਸੀ ਕੱਚੇ ਤੇਲ ਦੀ ਦਰਾਮਦ ਜੁਲਾਈ ’ਚ ਲਗਾਤਾਰ ਦੂਜੇ ਮਹੀਨੇ ਰਿਕਾਰਡ ਪੱਧਰ...
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +