ਨਵੀਂ ਦਿੱਲੀ (ਭਾਸ਼ਾ) - ਰਿਲਾਇੰਸ ਇਨਫਰਾਸਟ੍ਰਕਚਰ ਲਿਮਟਿਡ ਦਾ ਏਕੀਕ੍ਰਿਤ ਸ਼ੁੱਧ ਘਾਟਾ ਚਾਲੂ ਵਿੱਤੀ ਸਾਲ ਦੀ ਅਕਤੂਬਰ-ਦਸੰਬਰ ਤਿਮਾਹੀ ਵਿਚ ਵੱਧ ਕੇ 3,298.35 ਕਰੋੜ ਰੁਪਏ ਹੋ ਗਿਆ ਹੈ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਸੂਚਨਾ ਵਿਚ ਕਿਹਾ ਕਿ ਉਸਦੀ ਕੁੱਲ ਆਮਦਨ ਵਧ ਕੇ 5,129.07 ਕਰੋੜ ਰੁਪਏ ਹੋ ਗਈ, ਜੋ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ 4,717.09 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : ਵੱਡੀ ਖੁਸ਼ਖਬਰੀ: UK 'ਚ ਹਜ਼ਾਰਾਂ ਭਾਰਤੀਆਂ ਨੂੰ ਮਿਲੇਗੀ ਮੁਫ਼ਤ ਐਂਟਰੀ ਤੇ ਵਰਕ ਵੀਜ਼ਾ
ਕੰਪਨੀ ਨੇ ਕਿਹਾ ਕਿ ਉਸਦਾ ਖਰਚ ਸਮੀਖਿਆ ਅਧੀਨ ਤਿਮਾਹੀ ਵਿਚ ਘੱਟ ਕੇ 4,963.23 ਕਰੋੜ ਰੁਪਏ ਰਹਿ ਗਿਆ, ਜੋ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ 5,068.71 ਕਰੋੜ ਰੁਪਏ ਸੀ। ਰਿਲਾਇੰਸ ਇਨਫਰਾਸਟਰੱਕਚਰ ਬਿਜਲੀ, ਸੜਕ, ਮੈਟਰੋ ਰੇਲ ਅਤੇ ਹੋਰ ਬੁਨਿਆਦੀ ਢਾਂਚੇ ਦੇ ਖੇਤਰਾਂ ਲਈ ਇੰਜੀਨੀਅਰਿੰਗ ਅਤੇ ਨਿਰਮਾਣ ਸੇਵਾਵਾਂ ਮੁਹੱਈਆ ਕਰਨ ਦੇ ਕਾਰੋਬਾਰ ਵਿਚ ਹੈ।
ਇਹ ਵੀ ਪੜ੍ਹੋ : 1 ਡਾਲਰ ਦੇ ਨਿਵੇਸ਼ ਤੋਂ ਹੋਇਆ 698 ਕਰੋੜ ਦਾ ਮੁਨਾਫਾ, SEBI ਨੇ ਕੀਤੀ ਕਾਰਵਾਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ : RBI ਦੁਬਾਰਾ ਜਾਰੀ ਕਰੇਗਾ ਇਹ ਨੋਟ, ਨਵੇਂ ਗਵਰਨਰ ਕਰਨਗੇ ਇਸ 'ਤੇ ਦਸਤਖ਼ਤ ; ਜਾਣੋ ਵੇਰਵੇ
ਇਹ ਵੀ ਪੜ੍ਹੋ : ਨੀਤਾ ਅੰਬਾਨੀ ਨੇ ਖੋਲ੍ਹੇ ਦਿਲ ਦੇ ਰਾਜ਼! ਦੱਸਿਆ ਅਨੰਤ ਦੇ ਵਿਆਹ ਤੇ ਕਿਉਂ ਕੀਤਾ ਇੰਨਾ ਖ਼ਰਚਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਫਸੋਸਜਨਕ! ਹਾਦਸੇ 'ਚ ਅਪਾਹਜ ਹੋਏ ਵਿਅਕਤੀ ਨੂੰ 24 ਸਾਲ ਤੱਕ ਨਹੀਂ ਮਿਲਿਆ ਇਨਸਾਫ਼, ਤੇ ਹੁਣ...
NEXT STORY