Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    5:58:51 PM

  • company ai and employees

    ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ !...

  • civil hospital medical negligence child loses eyesight

    ਵੱਡੀ ਲਾਪਰਵਾਹੀ! ਬੱਚੇ ਦੀਆਂ ਅੱਖਾਂ 'ਚ ਪਾਈ...

  • young man s crore lottery

    ਬਟਾਲਾ: ਕਰਜ਼ੇ 'ਚ ਡੁੱਬੇ ਨੌਜਵਾਨ ਦੀ ਚਮਕੀ ਕਿਸਮਤ,...

  • gurdwara sahib demolished

    ਪਾਕਿਸਤਾਨ 'ਚ ਢਾਹਿਆ ਗਿਆ 125 ਸਾਲ ਪੁਰਾਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ETF ਨਿਵੇਸ਼ਕਾਂ ਨੂੰ ਰਾਹਤ, ਨਵੇਂ ਨਿਯਮਾਂ ਨਾਲ ਘਟੇਗਾ ਗਲਤ ਕੀਮਤ ’ਤੇ ਸੌਦੇ ਦਾ ਜੋਖਮ

BUSINESS News Punjabi(ਵਪਾਰ)

ETF ਨਿਵੇਸ਼ਕਾਂ ਨੂੰ ਰਾਹਤ, ਨਵੇਂ ਨਿਯਮਾਂ ਨਾਲ ਘਟੇਗਾ ਗਲਤ ਕੀਮਤ ’ਤੇ ਸੌਦੇ ਦਾ ਜੋਖਮ

  • Edited By Harinder Kaur,
  • Updated: 18 Jun, 2026 12:10 PM
Business
relief for etf investors new rules will reduce the risk
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਸ਼ੇਅਰ ਬਾਜ਼ਾਰ ਰੈਗੂਲੇਟਰੀ ਸੇਬੀ ਨੇ ਐਕਸਚੇਂਜ ਟ੍ਰੇਡਿਡ ਫੰਡ (ਈ. ਟੀ. ਐੱਫ.) ’ਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਹੋਏ ਕਾਰੋਬਾਰ ਸਬੰਧੀ ਨਿਯਮਾਂ ’ਚ ਮਹੱਤਵਪੂਰਨ ਬਦਲਾਅ ਕੀਤੇ ਹਨ। ਨਵੀਂ ਵਿਵਸਥਾ ਦਾ ਉਦੇਸ਼ ਈ. ਟੀ. ਐੱਫ. ਦੀ ਬਾਜ਼ਾਰ ਕੀਮਤ ਅਤੇ ਉਸ ਦੀ ਅਸਲ ਸੰਪਤੀ ਮੁੱਲ (ਐੱਨ. ਏ. ਵੀ.) ਵਿਚਾਲੇ ਵਧਣ ਵਾਲੇ ਅੰਤਰ ਨੂੰ ਘੱਟ ਕਰਨਾ ਹੈ, ਤਾਂ ਜੋ ਨਿਵੇਸ਼ਕਾਂ ਨੂੰ ਖਰੀਦ-ਵੇਚ ਦੌਰਾਨ ਵਧੇਰੇ ਸਹੀ ਅਤੇ ਉਚਿਤ ਮੁੱਲ ਮਿਲ ਸਕੇ।

ਇਹ ਵੀ ਪੜ੍ਹੋ : 100 ਤੋਂ ਵਧ ਬੱਚਿਆਂ ਦੇ ਪਿਤਾ ਹਨ Telegram ਦੇ Founder Pavel Durov, ਜਾਣੋ ਕਿੰਨੀ ਹੈ ਨੈੱਟਵਰਥ

ਮੌਜੂਦਾ ਵਿਵਸਥਾ ’ਚ ਕੀ ਸੀ ਸਮੱਸਿਆ

ਹੁਣ ਤੱਕ ਈ. ਟੀ. ਐੱਫ. ਦੀ ਕੀਮਤ ਦਿਨ ਭਰ ਮੰਗ ਅਤੇ ਸਪਲਾਈ ਦੇ ਅਾਧਾਰ ’ਤੇ ਤੈਅ ਹੁੰਦੀ ਸੀ। ਕਈ ਵਾਰ ਅੰਤਰਰਾਸ਼ਟਰੀ ਬਾਜ਼ਾਰਾਂ ’ਚ ਤੇਜ਼ ਉਤਰਾਅ-ਚੜ੍ਹਾਅ ਜਾਂ ਘੱਟ ਕਾਰੋਬਾਰ ਕਾਰਨ ਈ. ਟੀ. ਐੱਫ. ਦੀ ਬਾਜ਼ਾਰ ਕੀਮਤ ਉਸ ਦੇ ਅਸਲ ਮੁੱਲ ਤੋਂ ਕਾਫੀ ਉੱਪਰ ਜਾਂ ਹੇਠਾਂ ਚਲੀ ਜਾਂਦੀ ਸੀ। ਅਜਿਹੀ ਸਥਿਤੀ ’ਚ ਨਿਵੇਸ਼ਕ ਅਸਲ ਕੀਮਤ ਤੋਂ ਵੱਧ ਭੁਗਤਾਨ ਕਰ ਦਿੰਦੇ ਸਨ ਜਾਂ ਘੱਟ ਕੀਮਤ ’ਤੇ ਆਪਣੀ ਯੂਨਿਟ ਵੇਚਣ ਲਈ ਮਜਬੂਰ ਹੋ ਜਾਂਦੇ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਸੋਨਾ, ਚਾਂਦੀ ਅਤੇ ਵਿਦੇਸ਼ੀ ਸੰਪਤੀਆਂ ਨਾਲ ਜੁੜੇ ਈ. ਟੀ. ਐੱਫ. ’ਚ ਇਹ ਸਮੱਸਿਆ ਜ਼ਿਆਦਾ ਦੇਖਣ ਨੂੰ ਮਿਲਦੀ ਹੈ, ਕਿਉਂਕਿ ਇਨ੍ਹਾਂ ਦੇ ਮੁੱਲਾਂ ’ਤੇ ਗਲੋਬਲ ਬਾਜ਼ਾਰਾਂ ਦਾ ਸਿੱਧਾ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ :    30 ਜੂਨ ਤੋਂ ਬਦਲ ਜਾਏਗੀ ਭਾਰਤੀ ਕਰੰਸੀ ! ਪਲਾਸਟਿਕ ਦੇ ਨੋਟਾਂ ਬਾਰੇ ਸਰਕਾਰ ਨੇ ਦੇ'ਤਾ ਵੱਡਾ ਬਿਆਨ

ਸ਼ੇਅਰ ਅਤੇ ਡੈੱਟ ਈ. ਟੀ. ਐੱਫ. ਲਈ ਨਵੀਂ ਹੱਦ

ਸੇਬੀ ਦੇ ਨਵੇਂ ਨਿਯਮਾਂ ਤਹਿਤ ਸ਼ੇਅਰ ਅਤੇ ਡੈੱਟ ਈ. ਟੀ. ਐੱਫ. ਲਈ ਸ਼ੁਰੂਆਤੀ ਸਰਕਟ ਹੱਦ 10 ਫੀਸਦੀ ਨਿਰਧਾਰਤ ਕੀਤੀ ਜਾਵੇਗੀ। ਜੇਕਰ ਕਿਸੇ ਈ. ਟੀ. ਐੱਫ. ਦੀ ਕੀਮਤ ਇਸ ਹੱਦ ਨੂੰ ਛੂੰਹਦੀ ਹੈ ਤਾਂ ਕਾਰੋਬਾਰ ਕੁਝ ਸਮੇਂ ਲਈ ਰੋਕਿਆ ਜਾਵੇਗਾ ਅਤੇ ਬਾਅਦ ’ਚ ਵਾਧੂ 5 ਫੀਸਦੀ ਦੀ ਹੱਦ ਦੇ ਨਾਲ ਮੁੜ ਟ੍ਰੇਡਿੰਗ ਸ਼ੁਰੂ ਹੋਵੇਗੀ। ਇਹ ਪ੍ਰਕਿਰਿਆ ਇਕ ਦਿਨ ’ਚ ਕਈ ਵਾਰ ਲਾਗੂ ਕੀਤੀ ਜਾ ਸਕੇਗੀ, ਜਿਸ ਨਾਲ ਬਹੁਤ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ’ਚ ਮਦਦ ਮਿਲੇਗੀ।

ਇਹ ਵੀ ਪੜ੍ਹੋ : 6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'

ਸੋਨਾ-ਚਾਂਦੀ ਈ. ਟੀ. ਐੱਫ. ’ਚ ਮਿਲੇਗਾ ਜ਼ਿਆਦਾ ਲਚਕੀਲਾਪਣ

ਅੰਤਰਰਾਸ਼ਟਰੀ ਬਾਜ਼ਾਰਾਂ ’ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 24 ਘੰਟੇ ਬਦਲਦੀਆਂ ਰਹਿੰਦੀਆਂ ਹਨ। ਇਸ ਨੂੰ ਦੇਖਦੇ ਹੋਏ ਇਨ੍ਹਾਂ ਈ. ਟੀ. ਐੱਫ. ਲਈ ਸ਼ੁਰੂਆਤੀ ਸਰਕਟ ਹੱਦ 50 ਫੀਸਦੀ ਰੱਖੀ ਗਈ ਹੈ। ਜੇਕਰ ਕੀਮਤ ਇਸ ਪੱਧਰ ਤੱਕ ਪਹੁੰਚਦੀ ਹੈ ਤਾਂ ਅੱਗੇ 3-3 ਫੀਸਦੀ ਦੇ ਪੜਾਵਾਂ ’ਚ ਹੱਦ ਵਧਾਈ ਜਾ ਸਕੇਗੀ। ਇਸ ਨਾਲ ਨਿਵੇਸ਼ਕਾਂ ਨੂੰ ਅਸਲ ਗਲੋਬਲ ਕੀਮਤਾਂ ਦੇ ਅਨੁਕੂਲ ਮੁੱਲ ਮਿਲਣ ਦੀ ਸੰਭਾਵਨਾ ਵਧੇਗੀ।

ਇਹ ਵੀ ਪੜ੍ਹੋ :  ਡਿੱਗਦੇ-ਡਿੱਗਦੇ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੀ ਸੋਨੇ ਦੀ ਕੀਮਤ, ਜਾਣੋ ਕੀਮਤੀ ਧਾਤਾਂ ਦੇ ਭਾਅ

ਕੀਮਤ ਤੈਅ ਕਰਨ ਦੇ ਤਰੀਕੇ ’ਚ ਵੀ ਬਦਲਾਅ

ਨਵੀਂ ਵਿਵਸਥਾ ਤਹਿਤ ਈ. ਟੀ. ਐੱਫ. ਦੀ ਸ਼ੁਰੂਆਤੀ ਕੀਮਤ ਹੁਣ ਪਿਛਲੇ ਦਿਨ ਦੇ ਬੰਦ ਭਾਅ ਦੀ ਬਜਾਏ ਪਿਛਲੇ 30 ਮਿੰਟਾਂ ਦੇ ਔਸਤ ਕਾਰੋਬਾਰੀ ਮੁੱਲ ਦੇ ਅਾਧਾਰ ’ਤੇ ਤੈਅ ਕੀਤੀ ਜਾਵੇਗੀ। ਜੇਕਰ ਕਿਸੇ ਕਾਰਨ ਕਰ ਕੇ ਲੋੜੀਂਦਾ ਕਾਰੋਬਾਰ ਨਹੀਂ ਹੁੰਦਾ ਹੈ ਤਾਂ ਪਿਛਲਾ ਬੰਦ ਭਾਅ ਅਾਧਾਰ ਮੰਨਿਆ ਜਾਵੇਗਾ। ਇਸ ਬਦਲਾਅ ਨਾਲ ਬਾਜ਼ਾਰ ਖੁੱਲ੍ਹਦੇ ਹੀ ਕੀਮਤਾਂ ’ਚ ਆਉਣ ਵਾਲੇ ਅਸਾਧਾਰਨ ਉਛਾਲ ਜਾਂ ਗਿਰਾਵਟ ’ਤੇ ਰੋਕ ਲੱਗੇਗੀ।

ਇਹ ਵੀ ਪੜ੍ਹੋ :  8th Pay Commission : ਅੱਜ ਹੈ ਮੈਮੋਰੰਡਮ ਜਮ੍ਹਾ ਕਰਨ ਦਾ ਆਖਰੀ ਮੌਕਾ, ਹੁਣ ਇਨ੍ਹਾਂ ਸੂਬਿਆਂ ਦਾ ਦੌਰਾ ਕਰੇਗਾ ਕਮਿਸ਼ਨ

ਬਾਜ਼ਾਰ ’ਚ ਸਥਿਰਤਾ ਵਧਣ ਦੀ ਉਮੀਦ

ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਨਵੇਂ ਨਿਯਮ ਈ. ਟੀ. ਐੱਫ. ਬਾਜ਼ਾਰ ਨੂੰ ਵਧੇਰੇ ਪਾਰਦਰਸ਼ੀ ਅਤੇ ਨਿਵੇਸ਼ਕ-ਅਨੁਕੂਲ ਬਣਾਉਣਗੇ। ਕੀਮਤਾਂ ’ਚ ਬਨਾਉਟੀ ਉਤਰਾਅ-ਚੜ੍ਹਾਅ ਘੱਟ ਹੋਵੇਗਾ ਅਤੇ ਨਿਵੇਸ਼ਕਾਂ ਨੂੰ ਅਸਲ ਸੰਪਤੀ ਮੁੱਲ ਦੇ ਨੇੜੇ ਸੌਦੇ ਕਰਨ ਦਾ ਮੌਕਾ ਮਿਲੇਗਾ। ਸੇਬੀ ਦੀ ਇਹ ਪਹਿਲਕਦਮੀ 2026 ਤੱਕ ਭਾਰਤੀ ਈ. ਟੀ. ਐੱਫ. ਬਾਜ਼ਾਰ ਨੂੰ ਹੋਰ ਵੀ ਪਰਿਪੱਕ ਅਤੇ ਭਰੋਸੇਮੰਦ ਬਣਾਉਣ ਦੀ ਦਿਸ਼ਾ ’ਚ ਇਕ ਅਹਿਮ ਕਦਮ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ : ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
ਇਹ ਵੀ ਪੜ੍ਹੋ : SBI, ICICI ਅਤੇ HDFC ਸਮੇਤ ਕਈ ਬੈਂਕਾਂ ਨੇ FCNR ਜਮ੍ਹਾਂ 'ਤੇ ਵਧਾ ਦਿੱਤੀਆਂ ਵਿਆਜ ਦਰਾਂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ETF investors
  • new rules
  • price
  • deal
  • risk
  • will decrease
  • ETF ਨਿਵੇਸ਼ਕ
  • ਨਵੇਂ ਨਿਯਮ
  • ਕੀਮਤ
  • ਸੌਦਾ
  • ਜੋਖਮ
  • ਘਟੇਗਾ

ਆਪਣੇ ਹੀ ਦੇਸ਼ ਤੋਂ ਮੂੰਹ ਮੋੜਨ ਲੱਗੇ ਅਮੀਰ ! ਮੁਲਕ ਛੱਡਣ ਦੀ ਤਿਆਰੀ 'ਚ 1.65 ਲੱਖ ਕਰੋੜਪਤੀ

NEXT STORY

Stories You May Like

  • digital fraud victims will get huge compensation under rbi  s new rules
    Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ ਮਿਲੇਗਾ ਭਾਰੀ ਮੁਆਵਜ਼ਾ
  • gold and silver prices fell  etf also broke  know why
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ ਟੁੱਟਿਆ, ਜਾਣੋ ਕਿਉਂ
  • blow to 6 lakh investors price of shares becomes 0
    6 ਲੱਖ ਨਿਵੇਸ਼ਕਾਂ ਨੂੰ ਵੱਡਾ ਝਟਕਾ, ਇਸ ਕੰਪਨੀ ਦੇ ਸ਼ੇਅਰਾਂ ਦੀ ਕੀਮਤ ਹੋ ਗਈ '0'
  • cybercriminals fraud supreme court
    'ਸਾਈਬਰ ਅਪਰਾਧੀ ‘ਪਰਜੀਵੀ’, ਭੋਲੇ-ਭਾਲੇ ਨਿਵੇਸ਼ਕਾਂ ਨਾਲ ਕਰਦੇ ਹਨ ਧੋਖਾ', ਸੁਪਰੀਮ ਕੋਰਟ ਦਾ ਵੱਡਾ ਬਿਆਨ
  • government employees  relief new powers
    ਸਰਕਾਰੀ ਕਰਮਚਾਰੀਆਂ ਨੂੰ ਵੱਡੀ ਰਾਹਤ: ਹਰਿਆਣਾ 'ਚ LTC ਮਾਮਲਿਆਂ 'ਚ ਵਿਭਾਗਾਂ ਨੂੰ ਮਿਲੇ ਨਵੇਂ ਅਧਿਕਾਰ
  • big relief for cbse students
    CBSE ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਬੋਰਡ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • big relief for victims of cyber fraud
    ਸਾਈਬਰ ਠੱਗੀ ਦੇ ਪੀੜਤਾਂ ਲਈ ਵੱਡੀ ਰਾਹਤ: ਹੁਣ ਵਾਪਸ ਮਿਲੇਗਾ ਤੁਹਾਡਾ ਪੈਸਾ, ਕੇਂਦਰ ਨੇ ਲਾਂਚ ਕੀਤੇ 2 ਨਵੇਂ ਪੋਰਟਲ
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • international flights will resume
      ਮੁੜ ਸ਼ੁਰੂ ਹੋਣਗੀਆਂ ਇੰਟਰਨੈਸ਼ਨਲ ਉਡਾਨਾਂ ! ਤੇਲ ਦੀਆਂ ਘਟਦੀਆਂ ਕੀਮਤਾਂ ਨੇ ਹਵਾਈ...
    • diesel and petrol cheaper
      ਡੀਜ਼ਲ 25 ਰੁਪਏ ਅਤੇ ਪੈਟਰੋਲ 20 ਰੁਪਏ ਹੋਇਆ ਸਸਤਾ ! ਗੁਆਂਢੀ ਮੁਲਕ ਦੀ ਸਰਕਾਰ ਨੇ...
    • gold and silver have become cheaper
      Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਕੀ...
    • petrol and diesel prices released on the last day of the month
      ਮਹੀਨੇ ਦੇ ਆਖਰੀ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ, ਜਾਣੋ ਕੀ ਹੈ ਆਪਣੇ ਸ਼ਹਿਰ...
    • vehicles petrol diesel  good news
      ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ ! ਪੈਟਰੋਲ-ਡੀਜ਼ਲ ਬਾਰੇ ਆ ਗਈ Good News
    • luxury car sales in india slow down  due to reduced demand
      ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
    • skilled plumbers and welders needed to prevent paper leaks
      NEET ਪੇਪਰ ਲੀਕ ਅਤੇ ਰਾਮ ਮੰਦਰ 'ਚ ਚੜ੍ਹਾਵੇ ਦੀ ਚੋਰੀ ਨੂੰ ਲੈ ਕੇ ਸ਼ੇਖਰ ਸੁਮਨ ਨੇ...
    • new ev policy will be implemented in delhi from july 1
      ਦਿੱਲੀ 'ਚ 1 ਜੁਲਾਈ ਤੋਂ ਨਵੀਂ EV ਪਾਲਿਸੀ ਹੋਵੇਗੀ ਲਾਗੂ! CM ਰੇਖਾ ਗੁਪਤਾ ਨੇ...
    • people are selling their gold  fear of price crash
      ਆਪਣਾ ਸੋਨਾ ਵੇਚ ਰਹੇ ਲੋਕ, ਬਾਜ਼ਾਰ 'ਚ ਵਧਿਆ ਕੀਮਤਾਂ ਕਰੈਸ਼ ਹੋਣ ਦਾ ਡਰ
    • new warning issued regarding pan card
      Pan Card ਸਬੰਧੀ ਨਵੀਂ ਚਿਤਾਵਨੀ ਜਾਰੀ! ਇਨ੍ਹਾਂ 5 ਕੰਮਾਂ ਲਈ ਬੇਹੱਦ ਜ਼ਰੂਰੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +