Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    1:56:35 PM

  • punjabi women win city council elections

    ਅਮਰੀਕਾ : ਪੰਜਾਬਣ ਸਮੇਤ ਭਾਰਤੀ ਉਮੀਦਵਾਰ ਨੇ ਸਿਟੀ...

  • big encounter in patiala

    ਪਟਿਆਲਾ 'ਚ ਵੱਡਾ ਐਨਕਾਊਂਟਰ, ਬਦਮਾਸ਼ ਤੇ ਪੁਲਸ...

  • a lizard emerged from the cold kulfi

    ਠੰਡੀ-ਠਾਰ ਕੁਲਫ਼ੀ 'ਚੋਂ ਨਿਕਲੀ ਕਿਰਲੀ! ਪੈ ਗਿਆ...

  • the last rites of the late sukhdev singh dhindsa

    ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨਾ ਖ਼ਰੀਦਣ ਵਾਲਿਆਂ ਲਈ ਰਾਹਤ, ਸੋਨਾ ਹੋਇਆ 1900 ਰੁਪਏ ਸਸਤਾ, ਚਾਂਦੀ 'ਚ ਆਈ ਭਾਰੀ ਗਿਰਾਵਟ

BUSINESS News Punjabi(ਵਪਾਰ)

ਸੋਨਾ ਖ਼ਰੀਦਣ ਵਾਲਿਆਂ ਲਈ ਰਾਹਤ, ਸੋਨਾ ਹੋਇਆ 1900 ਰੁਪਏ ਸਸਤਾ, ਚਾਂਦੀ 'ਚ ਆਈ ਭਾਰੀ ਗਿਰਾਵਟ

  • Edited By Harinder Kaur,
  • Updated: 17 Dec, 2024 02:06 PM
New Delhi
relief for gold buyers  gold became 1900 rupees cheaper  silver fell heavily
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਨਿਊਯਾਰਕ ਤੋਂ ਲੈ ਕੇ ਭਾਰਤ ਤੱਕ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਾ ਦੌਰ ਜਾਰੀ ਹੈ। ਭਾਰਤ 'ਚ 11 ਦਸੰਬਰ ਤੋਂ ਬਾਅਦ ਸੋਨੇ ਦੀ ਕੀਮਤ 1900 ਰੁਪਏ ਤੋਂ ਜ਼ਿਆਦਾ ਡਿੱਗ ਚੁੱਕੀ ਹੈ, ਜਦਕਿ ਚਾਂਦੀ ਦੀ ਕੀਮਤ 'ਚ 5 ਫੀਸਦੀ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ ਹੈ। ਡਾਲਰ ਇੰਡੈਕਸ 'ਚ ਵਾਧਾ ਅਤੇ ਫੈਡਰਲ ਰਿਜ਼ਰਵ ਦੀ ਆਉਣ ਵਾਲੀ ਨੀਤੀਗਤ ਬੈਠਕ 'ਚ ਵਿਆਜ ਦਰਾਂ 'ਚ ਸੰਭਾਵਿਤ ਕਟੌਤੀ ਨੂੰ ਇਸ ਗਿਰਾਵਟ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਰ ਨਰਮੀ ਦੇਖੀ ਜਾ ਸਕਦੀ ਹੈ। ਆਓ ਜਾਣਦੇ ਹਾਂ ਮੌਜੂਦਾ ਕੀਮਤਾਂ ਦਾ ਹਾਲ। 

ਇਹ ਵੀ ਪੜ੍ਹੋ :     ਨਵੇਂ ਸਾਲ 'ਤੇ ਔਰਤਾਂ ਨੂੰ ਵੱਡਾ ਤੋਹਫ਼ਾ, ਹਰ ਮਹੀਨੇ ਮਿਲਣਗੇ 7000 ਰੁਪਏ

ਸੋਨੇ ਦੀ ਕੀਮਤ ਕੀ ਸੀ?

ਫਿਲਹਾਲ ਦੇਸ਼ ਦੇ ਫਿਊਚਰ ਬਾਜ਼ਾਰ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀ ਕੀਮਤ 'ਚ ਮਾਮੂਲੀ ਵਾਧਾ ਹੋਇਆ ਹੈ। ਸੋਨੇ ਦੀ ਕੀਮਤ ਮਾਮੂਲੀ ਵਾਧੇ ਨਾਲ 77,110 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ, ਜਦੋਂ ਕਿ ਕਾਰੋਬਾਰੀ ਸੈਸ਼ਨ ਦੌਰਾਨ ਸੋਨਾ ਦਿਨ ਦੇ ਉੱਚੇ ਪੱਧਰ 77,199 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 77,088 ਰੁਪਏ 'ਤੇ ਪਹੁੰਚ ਗਿਆ। ਹਾਲਾਂਕਿ, MCX 'ਤੇ ਸੋਨਾ 77,090 ਰੁਪਏ ਨਾਲ ਖੁੱਲ੍ਹਿਆ। ਖਾਸ ਗੱਲ ਇਹ ਹੈ ਕਿ 11 ਦਸੰਬਰ ਤੋਂ ਸੋਨੇ ਦੀ ਕੀਮਤ 'ਚ 2.42 ਫੀਸਦੀ ਯਾਨੀ ਕਿ 1,914 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। 11 ਦਸੰਬਰ ਨੂੰ ਸੋਨੇ ਦੀ ਕੀਮਤ 79,002 ਰੁਪਏ ਪ੍ਰਤੀ 10 ਗ੍ਰਾਮ ਸੀ।

ਇਹ ਵੀ ਪੜ੍ਹੋ :    ਸ਼ੁਰੂ ਹੋਣ ਵਾਲੀਆਂ ਹਨ ਕ੍ਰਿਸਮਸ ਅਤੇ ਨਵੇਂ ਸਾਲ ਦੀਆਂ ਛੁੱਟੀਆਂ , ਜਾਣੋ 31 ਦਸੰਬਰ ਤੱਕ ਕਿੰਨੇ ਦਿਨ ਨਹੀਂ ਹੋਵੇਗਾ ਕੰਮਕ

ਚਾਂਦੀ ਦੀ ਕੀਮਤ ਕਿੰਨੀ 

ਦੂਜੇ ਪਾਸੇ ਮਲਟੀ ਕਮੋਡਿਟੀ ਐਕਸਚੇਂਜ 'ਤੇ ਚਾਂਦੀ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਚਾਂਦੀ ਦੀ ਕੀਮਤ ਗਿਰਾਵਟ ਨਾਲ 90,891 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ। ਕਾਰੋਬਾਰੀ ਸੈਸ਼ਨ ਦੌਰਾਨ ਚਾਂਦੀ ਦੀ ਕੀਮਤ ਵੀ 90,920 ਰੁਪਏ ਦੇ ਹੇਠਲੇ ਪੱਧਰ 'ਤੇ ਪਹੁੰਚ ਗਈ। ਹਾਲਾਂਕਿ ਚਾਂਦੀ ਸਵੇਰੇ 9 ਵਜੇ 90,945 ਰੁਪਏ 'ਤੇ ਖੁੱਲ੍ਹੀ। 11 ਦਸੰਬਰ ਤੋਂ ਲੈ ਕੇ ਹੁਣ ਤੱਕ ਚਾਂਦੀ ਦੀ ਕੀਮਤ 'ਚ 5 ਫੀਸਦੀ ਯਾਨੀ 4,900 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। 11 ਦਸੰਬਰ ਨੂੰ ਚਾਂਦੀ ਦੀ ਕੀਮਤ 95,802 ਰੁਪਏ ਸੀ।

ਇਹ ਵੀ ਪੜ੍ਹੋ :     Holidays 2025: BSE ਨੇ ਜਾਰੀ ਕੀਤਾ ਸਾਲ 2025 ਦੀਆਂ ਛੁੱਟੀਆਂ ਦਾ ਕੈਲੰਡਰ, ਜਾਣੋ ਕਿੰਨੇ ਦਿਨ ਨਹੀਂ ਹੋਵੇਗਾ ਕਾਰੋਬਾਰ

ਵਿਦੇਸ਼ੀ ਬਾਜ਼ਾਰਾਂ ਵਿੱਚ ਸੋਨਾ ਅਤੇ ਚਾਂਦੀ

ਦੂਜੇ ਪਾਸੇ ਵਿਦੇਸ਼ੀ ਬਾਜ਼ਾਰਾਂ 'ਚ ਸੋਨੇ-ਚਾਂਦੀ 'ਚ ਸਪਾਟ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਅੰਕੜਿਆਂ ਮੁਤਾਬਕ ਕਾਮੈਕਸ 'ਤੇ ਸੋਨੇ ਦਾ ਭਵਿੱਖ 2,671 ਡਾਲਰ ਪ੍ਰਤੀ ਔਂਸ 'ਤੇ ਸਪਾਟ ਹੈ। ਜਦੋਂ ਕਿ ਸੋਨੇ ਦੀ ਸਪਾਟ ਦੀ ਕੀਮਤ 2,653.55 ਡਾਲਰ ਪ੍ਰਤੀ ਔਂਸ 'ਤੇ ਨਜ਼ਰ ਆ ਰਹੀ ਹੈ। ਕਾਮੈਕਸ 'ਤੇ ਚਾਂਦੀ ਫਿਊਚਰ 30.97 ਡਾਲਰ ਪ੍ਰਤੀ ਔਂਸ ਅਤੇ ਚਾਂਦੀ ਸਪਾਟ 30.49 ਡਾਲਰ ਪ੍ਰਤੀ ਔਂਸ 'ਤੇ ਹੈ।

ਇਹ ਵੀ ਪੜ੍ਹੋ :      Year Ender 2024:ਇਸ ਸਾਲ ਸੋਨੇ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, 2025 'ਚ ਕਿਵੇਂ ਦਾ ਰਹੇਗਾ ਨਜ਼ਰੀਆ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Gold
  • Silver
  • Price
  • Increase
  • Latest Rate  
  • ਸੋਨਾ
  • ਚਾਂਦੀ
  • ਕੀਮਤ
  • ਵਾਧਾ
  • ਨਵੀਨਤਮ ਰੇਟ

ਕਮਾਈ ਦਾ ਮੌਕਾ, 19 ਦਸੰਬਰ ਨੂੰ ਇਨ੍ਹਾਂ 4 ਕੰਪਨੀਆਂ ਦੇ ਖੁੱਲ੍ਹਣਗੇ IPO

NEXT STORY

Stories You May Like

  • relief for those buying gold jewellery  big fall in gold and silver prices
    Gold Jewellery ਖ਼ਰੀਦਣ ਵਾਲਿਆਂ ਲਈ ਰਾਹਤ, ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ
  • gold prices may fall
    ਸਸਤਾ ਹੋਵੇਗਾ ਸੋਨਾ! ਅਗਲੇ 2 ਮਹੀਨਿਆਂ 'ਚ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ
  • gap in gold silver has widened  silver may soon pick up
    ਸੋਨਾ-ਚਾਂਦੀ ਅਨੁਪਾਤ ’ਚ ਵਧਿਆ ਫਰਕ, ਚਾਂਦੀ ’ਚ ਛੇਤੀ ਆ ਸਕਦੀ ਹੈ ਤੇਜ਼ੀ
  • silver prices broke all records  gold also became expensive
    ਚਾਂਦੀ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, ਸੋਨਾ ਵੀ ਹੋਇਆ ਮਹਿੰਗਾ, ਜਾਣੋ ਕਿੰਨੇ ਹੋਏ ਭਾਅ
  • market on verge of breakout  nifty  bank nifty  gold silver
    ਬਾਜ਼ਾਰ ਬ੍ਰੇਕਆਊਟ ਦੀ ਕਗਾਰ ’ਤੇ, ਨਿਫਟੀ, ਬੈਂਕ ਨਿਫਟੀ, ਸੋਨਾ-ਚਾਂਦੀ ਅਤੇ ਵਾਅਦਾ ਸੰਕੇਤਾਂ ’ਤੇ ਨਜ਼ਰ ਜ਼ਰੂਰੀ
  • silver reached new record  gold also reached close to 97 thousand
    New Record ਆਲ ਟਾਈਮ ਹਾਈ 'ਤੇ ਪਹੁੰਚੀ ਚਾਂਦੀ, ਸੋਨਾ ਵੀ ਪਹੁੰਚਿਆ 97 ਹਜ਼ਾਰ ਦੇ ਨੇੜੇ
  • home cooked meals price down
    ਸਸਤਾ ਹੋਇਆ ਖਾਣਾ, ਸ਼ਾਕਾਹਾਰੀ ਤੇ ਮਾਸਾਹਾਰੀ ਥਾਲੀ ਦੀ ਕੀਮਤ 'ਚ ਵੀ ਆਈ ਗਿਰਾਵਟ
  • gold is going to become cheaper by rs 12 000  warning of a big fall
    12,000 ਰੁਪਏ ਸਸਤਾ ਹੋਣ ਜਾ ਰਿਹੈ Gold, ਵੱਡੀ ਗਿਰਾਵਟ ਦੀ ਚਿਤਾਵਨੀ! ਮਾਹਿਰਾਂ ਨੇ ਦੱਸਿਆ ਕਾਰਨ
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
Trending
Ek Nazar
india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਵਪਾਰ ਦੀਆਂ ਖਬਰਾਂ
    • will 500 rupee notes also be banned after 2000
      2000 ਤੋਂ ਬਾਅਦ 500 ਰੁਪਏ ਦੇ ਨੋਟ ਵੀ ਹੋ ਜਾਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
    • poverty in india has come down so much in 11 years
      11 ਸਾਲਾਂ 'ਚ ਇੰਨੀ ਘੱਟੀ ਭਾਰਤ 'ਚ ਗਰੀਬੀ, ਵਿਸ਼ਵ ਬੈਂਕ ਦੇ ਅੰਕੜਿਆਂ ਤੋਂ...
    • keep your bank account safe
      ਕੋਈ ਨਹੀਂ ਕਰ ਸਕੇਗਾ ਤੁਹਾਡੇ ਅਕਾਉਂਟ 'ਚ ਹੇਰਾਫੇਰੀ, ਇੰਝ ਸੁਰੱਖਿਅਤ ਰੱਖੋ ਬੈਂਕ...
    • anil agarwal to enter diamond business
      ਹੀਰਾ ਕਾਰੋਬਾਰ ’ਚ ਉਤਰਨਗੇ ਅਨਿਲ ਅਗਰਵਾਲ, ਡੀ ਬੀਅਰਜ਼ ਖਰੀਦਣ ਦੀ ਤਿਆਰੀ
    • shahrukh janhvi kapoor yuvraj singh celebrate holidays at their homes
      ਸ਼ਾਹਰੁਖ਼, ਜਾਨ੍ਹਵੀ ਕਪੂਰ ਤੋਂ ਲੈ ਕੇ ਯੁਵਰਾਜ ਸਿੰਘ ਦੇ ਘਰ ਛੁੱਟੀਆਂ ਮਨਾ ਰਹੇ...
    • pnb account holders  emi burden will reduce
      PNB ਦੇ ਖ਼ਾਤਾਧਾਰਕਾਂ ਲਈ ਖ਼ੁਸ਼ਖ਼ਬਰੀ! ਘਟੇਗਾ EMI ਦਾ ਬੋਝ
    • upi service will be closed for 4 hours no transactions with google pay phonepe
      4 ਘੰਟਿਆਂ ਲਈ ਬੰਦ ਰਹੇਗੀ UPI ਸੇਵਾ, ਨਹੀਂ ਕਰ ਸਕੋਗੇ Google Pay-PhonePe ਨਾਲ...
    • silver reached new record gold became expensive by rs 1790
      ਨਵੇਂ ਰਿਕਾਰਡ ਪੱਧਰ 'ਤੇ ਪਹੁੰਚੀ ਚਾਂਦੀ ਤੇ Gold ਵੀ ਹੋ ਗਿਆ 1790 ਰੁਪਏ ਮਹਿੰਗਾ
    • america is earning big money by crying about deficit experts warning
      ਘਾਟੇ ਦਾ ਰੌਣਾ ਰੋ ਕੇ ਭਾਰਤ ਤੋਂ ਮੋਟੀ ਕਮਾਈ ਕਰ ਰਿਹਾ ਅਮਰੀਕਾ, ਮਾਹਰਾਂ ਨੇ ਦਿੱਤੀ...
    • reducing duty on palm oil will help improve margins  stabilize prices
      ਪਾਮ ਤੇਲ 'ਤੇ ਡਿਊਟੀ ਘਟਾਉਣ ਨਾਲ ਮਾਰਜਿਨ ਸੁਧਾਰਨ, ਕੀਮਤਾਂ ਨੂੰ ਸਥਿਰ ਕਰਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +