Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:11:51 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਯੈੱਸ ਬੈਂਕ ਦੇ ਗਾਹਕਾਂ ਨੂੰ ਵੱਡੀ ਰਾਹਤ, ਸਾਰੇ ATM 'ਤੇ ਮਿਲੀ ਇਹ ਛੋਟ

BUSINESS News Punjabi(ਵਪਾਰ)

ਯੈੱਸ ਬੈਂਕ ਦੇ ਗਾਹਕਾਂ ਨੂੰ ਵੱਡੀ ਰਾਹਤ, ਸਾਰੇ ATM 'ਤੇ ਮਿਲੀ ਇਹ ਛੋਟ

  • Updated: 08 Mar, 2020 12:11 PM
New Delhi
relief for yes bank customers
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਹੋਲੀ ਤੋਂ ਪਹਿਲਾਂ ਯੈੱਸ ਬੈਂਕ ਗਾਹਕਾਂ ਲਈ ਵੱਡੀ ਰਾਹਤ ਹੈ। ਹੁਣ ਤੁਸੀਂ ATM 'ਚੋਂ ਪੈਸੇ ਕਢਵਾਉਣ ਲਈ ਡੈਬਿਟ ਕਾਰਡ ਦਾ ਇਸਤੇਮਾਲ ਕਰ ਸਕਦੇ ਹੋ। ਯੈੱਸ ਬੈਂਕ ਨੇ ਟਵੀਟ 'ਚ ਜਾਣਕਾਰੀ ਦਿੱਤੀ ਹੈ ਕਿ ਯੈੱਸ ਬੈਂਕ ਡੈਬਿਟ ਕਾਰਡ ਨਾਲ ਹੁਣ ਗਾਹਕ ਆਪਣੀ ਬੈਂਕ ਤੇ ਦੂਜੇ ਬੈਕ ਦੇ ਏ. ਟੀ. ਐੱਮ. ਦੋਹਾਂ 'ਚੋਂ ਪੈਸੇ ਕਢਵਾ ਸਕਦੇ ਹਨ।

 

ਇਹ ਕਿਹਾ ਟਵੀਟ 'ਚ,  'ਹੁਣ ਤੁਸੀਂ ਯੈੱਸ ਬੈਂਕ ਤੇ ਹੋਰ ਬੈਂਕ ਏ. ਟੀ. ਐੱਮ. ਦੋਹਾਂ 'ਤੇ ਆਪਣੇ ਯੈੱਸ ਬੈਂਕ ਡੈਬਿਟ ਕਾਰਡ ਦੀ ਵਰਤੋਂ ਕਰਕੇ ਪੈਸੇ ਕਢਵਾ ਸਕਦੇ ਹੋ''

You can now make withdrawals using your YES BANK Debit Card both at YES BANK and other bank ATMs. Thanks for your patience. @RBI @FinMinIndia

— YES BANK (@YESBANK) March 7, 2020



ਕਿੰਨੇ ਪੈਸੇ ਕਢਵਾਉਣ ਦੀ ਹੈ ਛੋਟ-
ਭਾਰਤੀ ਰਿਜ਼ਰਵ ਬੈਂਕ ਦੇ ਅਗਲੇ ਹੁਕਮਾਂ ਤੱਕ ਯੈੱਸ ਬੈਂਕ ਗਾਹਕ ਆਪਣੇ ਖਾਤੇ 'ਚੋਂ ਕੁੱਲ ਮਿਲਾ ਕੇ ਸਿਰਫ 50,000 ਰੁਪਏ ਹੀ ਕਢਵਾ ਸਕਦੇ ਹਨ। ਇਸ ਤੋਂ ਵੱਧ ਦੀ ਰਕਮ ਕਢਵਾਉਣ ਲਈ ਉਨ੍ਹਾਂ ਨੂੰ ਬਰਾਂਚ 'ਚ ਹੀ ਜਾਣਾ ਹੋਵੇਗਾ। ਮੈਡੀਕਲ ਐਮਰਜੈਂਸੀ, ਪੜ੍ਹਾਈ ਦੀ ਫੀਸ ਜਾਂ ਘਰ 'ਚ ਵਿਆਹ ਹੋਣ 'ਤੇ 5 ਲੱਖ ਰੁਪਏ ਕਢਵਾਏ ਜਾ ਸਕਦੇ ਹਨ, ਜਿਸ ਲਈ ਤੁਸੀਂ ਬੈਂਕ 'ਚ ਲਿਖ ਕੇ ਦੇ ਸਕਦੇ ਹੋ। ਯੈੱਸ ਬੈਂਕ 'ਤੇ 3 ਅਪ੍ਰੈਲ ਤੱਕ ਯਾਨੀ ਇਕ ਮਹੀਨੇ ਦੀ ਪਾਬੰਦੀ ਲਗਾਈ ਗਈ ਹੈ। ਪੈਸੇ ਕਢਵਾਉਣ ਦੀ ਰੋਕ ਵੀ ਉਸੇ ਸਮੇਂ ਤੱਕ ਲਈ ਹੈ। ਭਾਰਤੀ ਰਿਜ਼ਰਵ ਬੈਂਕ ਇਕ ਮਹੀਨੇ ਤੋਂ ਪਹਿਲਾਂ ਇਹ ਲਿਮਟ ਵਧਾ ਵੀ ਸਕਦਾ ਹੈ। ਇਸ ਦੌਰਾਨ ਯੈੱਸ ਬੈਂਕ 'ਚ ਨਵਾਂ ਖਾਤਾ ਨਹੀਂ ਖੁੱਲ੍ਹਵਾਇਆ ਜਾ ਸਕਦਾ ਤੇ ਨਾ ਹੀ ਕਿਸੇ ਵੀ ਤਰ੍ਹਾਂ ਦਾ ਲੋਨ ਪਾਸ ਹੋਵੇਗਾ। ਯੈੱਸ ਬੈਂਕ ਦੀ ਪੁਨਰਗਠਨ ਯੋਜਨਾ ਤਹਿਤ ਭਾਰਤੀ ਸਟੇਟ ਬੈਂਕ ਇਸ ਸੰਕਟਗ੍ਰਸਤ ਬੈਂਕ 'ਚ 49 ਫੀਸਦੀ ਹਿੱਸੇਦਾਰੀ ਲਵੇਗਾ। ਯੈੱਸ ਬੈਂਕ ਦਾ ਡਿਪਾਜ਼ਿਟ ਬੇਸ 2 ਲੱਖ ਕਰੋੜ ਰੁਪਏ ਦੇ ਨਜ਼ਦੀਕ ਹੈ। ਨਜ਼ਦੀਕ 'ਚ ਯੈੱਸ ਬੈਂਕ ਦਾ ATM ਦੇਖਣ ਲਈ ਇੱਥੇ ਕਲਿਕ ਕਰੋ►ਯੈੱਸ ਬੈਂਕ ATM

 

ਇਹ ਵੀ ਪੜ੍ਹੋ ਬਿਜ਼ਨੈੱਸ ਨਿਊਜ਼ ►50 ਤੋਂ ਵੀ ਥੱਲ੍ਹੇ ਡਿੱਗਾ 'ਤੇਲ', ਸਾਊਦੀ ਨੇ ਲਗਾ ਦਿੱਤੀ ਵੱਡੀ ਮੌਜ ►ਬੈਂਕ ਡੁੱਬਾ ਤਾਂ FD ਨੂੰ ਮਿਲਾ ਕੇ ਸਿਰਫ ਇੰਨਾ ਹੀ ਦੇ ਸਕਦੀ ਹੈ ਸਰਕਾਰ, ਜਾਣੋ ਨਿਯਮ ►ਵਿਦੇਸ਼ ਪੜ੍ਹਨ ਜਾਣਾ ਹੋਣ ਜਾ ਰਿਹੈ ਮਹਿੰਗਾ, ਲਾਗੂ ਹੋਵੇਗਾ ਇਹ ਨਿਯਮ ►ਇੰਡੀਗੋ ਦੀ ਹਵਾਈ ਮੁਸਾਫਰਾਂ ਨੂੰ ਵੱਡੀ ਰਾਹਤ, 'ਮਾਫ' ਕੀਤਾ ਇਹ ਚਾਰਜ ►16 ਤੱਕ ਨਾ ਕੀਤਾ ਇਹ ਕੰਮ, ਤਾਂ ATM-ਕ੍ਰੈਡਿਟ ਕਾਰਡ 'ਤੇ ਨਹੀਂ ਹੋਵੇਗੀ ਸ਼ਾਪਿੰਗ

  • YES Bank
  • YES customers
  • ਯੈੱਸ ਬੈਂਕ
  • ਯੈੱਸ ATM

ਯੈੱਸ ਬੈਂਕ ’ਚ ਮਹਾਰਾਸ਼ਟਰ ਸਿਵਲ ਬਾਡੀਜ਼ ਦੇ 1125 ਕਰੋਡ਼ ਫਸੇ, ਊਧਵ ਸਰਕਾਰ ਨੇ ਮੰਗਿਆ ਜਮ੍ਹਾ ਪੈਸੇ ਦਾ ਵੇਰਵਾ

NEXT STORY

Stories You May Like

  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • important deal done in india post and flipkart
    India post ਤੇ Flipkart 'ਚ ਹੋਈ ਅਹਿਮ ਡੀਲ, ਇਨ੍ਹਾਂ ਗਾਹਕਾਂ ਨੂੰ ਮਿਲੇਗਾ ਸਿੱਧਾ ਲਾਭ
  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • dmart enters pharmacy business
    DMart ਨੇ ਫਾਰਮੇਸੀ ਕਾਰੋਬਾਰ 'ਚ ਮਾਰੀ ਐਂਟਰੀ; ਗਾਹਕਾਂ ਨੂੰ ਮਿਲੇਗੀ 20% ਫਲੈਟ ਛੋਟ
  • big relief from highcourt to thousands of employees
    ਹਜ਼ਾਰਾਂ ਮੁਲਾਜ਼ਮਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, OPS ਨੂੰ ਲੈ ਕੇ ਆਇਆ ਇਤਿਹਾਸਕ ਫ਼ੈਸਲਾ
  • relief news for thousands of electricity consumers
    ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • gas cylinder becomes cheaper by more than rs 200
    200 ਰੁਪਏ ਤੋਂ ਵੱਧ ਸਸਤਾ ਹੋਇਆ ਗੈਸ ਸਿਲੰਡਰ, ਮਹੀਨੇ ਦੇ ਪਹਿਲੇ ਹੀ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • millions of jobs will be created in the country
      ਦੇਸ਼ 'ਚ ਪੈਦਾ ਹੋਣਗੀਆਂ ਲੱਖਾਂ ਨੌਕਰੀਆਂ ! ਘਰਾਂ ਦੀ ਡਿਮਾਂਡ 'ਚ ਵੀ ਆਵੇਗੀ...
    • oil prices increase india  s burden  import bill rises 26 percent
      ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • milk prices to increase
      ਮਹਿੰਗਾਈ ਦਾ ਇੱਕ ਹੋਰ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
    • hero  s big bet in ev
      EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ...
    • fees will be charged for using upi for small shopkeepers
      ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ...
    • sugar prices have risen by 15 percent in a month
      ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
    • insurance company  damages  government  customers  new rules
      ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ...
    • forex reserves
      ਵਿਦੇਸ਼ੀ ਮੁਦਰਾ ਭੰਡਾਰ 'ਚ ਜ਼ਬਰਦਸਤ ਉਛਾਲ; 692.87 ਅਰਬ ਡਾਲਰ 'ਤੇ ਪਹੁੰਚਿਆ
    • ed  kotak bank  former officer  fd money  scam
      ਕੋਟਕ ਬੈਂਕ ਦੇ ਸਾਬਕਾ ਅਧਿਕਾਰੀ ’ਤੇ 100 ਕਰੋੜ ਰੁਪਏ ਤੋਂ ਵੱਧ ਦੀ ਹੇਰਾਫੇਰੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +