Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:46:34 PM

  • ind vs wi 2nd odi

    IND vs WI 2nd ODI : ਭਾਰਤ ਨੇ ਟਾਸ ਜਿੱਤ ਕੇ...

  • major police operation in amritsar five accused arrest with 13 pistols

    ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ,...

  • flydubai flight update

    'ਹਾਈਜੈਕ' ਹੋਏ ਜਹਾਜ਼ ਦਾ ਸਾਹਮਣੇ ਆਇਆ ਸੱਚ ! ਕੁਝ...

  • discount of thousands of rupees is being available on 10gm gold  why

    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ

BUSINESS News Punjabi(ਵਪਾਰ)

ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ

  • Edited By Harinder Kaur,
  • Updated: 04 Jun, 2026 06:38 PM
Business
relief from expensive petrol  e85 fuel will soon be available in india
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਜੇਕਰ ਤੁਸੀਂ ਵੀ ਪੈਟਰੋਲ ਦੇ ਲਗਾਤਾਰ ਵਧਦੇ ਖਰਚੇ ਤੋਂ ਪ੍ਰੇਸ਼ਾਨ ਹੋ, ਤਾਂ ਆਉਣ ਵਾਲੇ ਸਮੇਂ ਵਿੱਚ ਤੁਹਾਨੂੰ ਵੱਡੀ ਰਾਹਤ ਮਿਲ ਸਕਦੀ ਹੈ। ਕੇਂਦਰ ਸਰਕਾਰ ਹੁਣ ਦੇਸ਼ ਵਿੱਚ E85 ਫਿਊਲ 'ਤੇ ਵੱਡਾ ਦਾਅ ਲਗਾਉਣ ਦੀ ਤਿਆਰੀ ਕਰ ਰਹੀ ਹੈ, ਜੋ ਪੈਟਰੋਲ ਦੇ ਮੁਕਾਬਲੇ ਕਾਫੀ ਸਸਤਾ ਹੋਵੇਗਾ। ਇਸ ਕਦਮ ਨਾਲ ਨਾ ਸਿਰਫ਼ ਆਮ ਆਦਮੀ ਦੀ ਜੇਬ 'ਤੇ ਬੋਝ ਘਟੇਗਾ, ਸਗੋਂ ਦੇਸ਼ ਵਿੱਚ ਈਥਾਨੌਲ ਉਤਪਾਦਨ ਨੂੰ ਵੀ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ :  ਨਹੀਂ ਹੋਵੇਗੀ ਧੋਖਾਧੜੀ ਤੇ ਨਹੀਂ ਹੋਵੇਗਾ ਖ਼ਾਤਾ ਖ਼ਾਲੀ, ਤੁਰੰਤ ਰੁਕ ਜਾਣਗੀਆਂ ਸਾਰੀਆਂ ਆਨਲਾਈਨ ਪੇਮੈਂਟ

ਕੀ ਹੈ E85 ਫਿਊਲ?

E85 ਇੱਕ ਅਜਿਹਾ ਈਂਧਣ ਹੈ ਜਿਸ ਵਿੱਚ 85 ਫੀਸਦੀ ਤੱਕ ਈਥਾਨੌਲ ਮਿਲਾਇਆ ਜਾਂਦਾ ਹੈ। ਸਰਕਾਰ ਇਸ ਦੀ ਕੀਮਤ ਘੱਟ ਰੱਖਣ ਅਤੇ ਦੇਸ਼ ਭਰ ਵਿੱਚ ਇਸ ਦੇ ਫਿਊਲ ਸਟੇਸ਼ਨ ਵਧਾਉਣ ਲਈ ਨੀਤੀਆਂ 'ਤੇ ਕੰਮ ਕਰ ਰਹੀ ਹੈ। ਹਾਲਾਂਕਿ, ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪੱਸ਼ਟ ਕੀਤਾ ਹੈ ਕਿ ਇਹ ਫਿਊਲ ਸਿਰਫ਼ ਉਨ੍ਹਾਂ ਵਾਹਨਾਂ ਵਿੱਚ ਹੀ ਵਰਤਿਆ ਜਾ ਸਕੇਗਾ ਜੋ E85 ਦੇ ਅਨੁਕੂਲ (Flex-Fuel Vehicles) ਹੋਣਗੇ।

ਇਹ ਵੀ ਪੜ੍ਹੋ :    LPG-PNG ਉਪਭੋਗਤਾਵਾਂ ਲ਼ਈ ਨਵਾਂ ਨਿਯਮ ਲਾਗੂ, 30 ਦਿਨਾਂ ਅੰਦਰ ਕਰੋ ਇਹ ਕੰਮ ਨਹੀਂ ਤਾਂ ਰੱਦ ਹੋਵੇਗਾ ਕੁਨੈਕਸ਼ਨ

ਮਾਰੂਤੀ ਅਤੇ ਹੀਰੋ ਨੇ ਮਾਰੀ ਬਾਜ਼ੀ

ਦੇਸ਼ ਦੀਆਂ ਵੱਡੀਆਂ ਆਟੋ ਕੰਪਨੀਆਂ ਨੇ ਇਸ ਬਦਲਾਅ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮਾਰੂਤੀ ਸੁਜ਼ੂਕੀ ਨੇ ਆਪਣੀ ਮਸ਼ਹੂਰ ਫੈਮਿਲੀ ਕਾਰ Wagon R ਦਾ ਨਵਾਂ ਫਲੈਕਸ ਫਿਊਲ ਵਰਜ਼ਨ ਪੇਸ਼ ਕਰ ਦਿੱਤਾ ਹੈ। ਇਸੇ ਤਰ੍ਹਾਂ ਹੀਰੋ ਕੰਪਨੀ ਵੀ ਆਪਣੀਆਂ ਨਵੀਆਂ ਫਲੈਕਸ-ਫਿਊਲ ਬਾਈਕਸ ਲਿਆਉਣ ਦੀ ਤਿਆਰੀ ਵਿੱਚ ਹੈ।

ਇਹ ਵੀ ਪੜ੍ਹੋ : ਹੁਣ ਮਿੱਟੀ ਹੋ ਜਾਵੇਗਾ ਦੁੱਧ ਦਾ ਪੈਕਟ, ਮਦਰ ਡੇਅਰੀ ਨੇ ਕੀਤੀ ਅਨੋਖ਼ੀ ਪਹਿਲ

ਦੇਸ਼ ਦੀ ਆਰਥਿਕਤਾ 'ਤੇ ਪਵੇਗਾ ਵੱਡਾ ਅਸਰ 

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਨੁਸਾਰ ਭਾਰਤ ਵਿੱਚ ਇਸ ਸਮੇਂ ਲਗਭਗ 30 ਕਰੋੜ ਦੋਪਹੀਆ ਅਤੇ 37 ਲੱਖ ਪੈਸੈਂਜਰ ਵਾਹਨ ਹਨ। ਜੇਕਰ ਨਵੇਂ ਵਿਕਣ ਵਾਲੇ ਵਾਹਨਾਂ ਵਿੱਚੋਂ 50 ਫੀਸਦੀ ਵੀ ਫਲੈਕਸ-ਫਿਊਲ ਤਕਨੀਕ ਵਾਲੇ ਹੋ ਜਾਂਦੇ ਹਨ, ਤਾਂ ਈਥਾਨੌਲ ਦੀ ਮੰਗ ਵਿੱਚ 400 ਕਰੋੜ ਲੀਟਰ ਤੱਕ ਦਾ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

ਇਸ ਕਦਮ ਦੇ ਮੁੱਖ ਫਾਇਦੇ:

ਆਮ ਪੈਟਰੋਲ ਦੇ ਮੁਕਾਬਲੇ E85 ਕਾਫੀ ਕਿਫਾਇਤੀ ਹੋਵੇਗਾ।
ਤੇਲ ਦੀ ਦਰਾਮਦ (import) 'ਤੇ ਦੇਸ਼ ਦੀ ਨਿਰਭਰਤਾ ਘਟੇਗੀ।
ਈਥਾਨੌਲ ਦੀ ਮੰਗ ਵਧਣ ਨਾਲ ਖੇਤੀਬਾੜੀ ਸੈਕਟਰ ਨੂੰ ਮਜ਼ਬੂਤੀ ਮਿਲੇਗੀ।

ਸਰਕਾਰ ਜਲਦੀ ਹੀ ਅਜਿਹੀਆਂ ਨੀਤੀਆਂ ਲਿਆਉਣ ਜਾ ਰਹੀ ਹੈ ਜਿਸ ਨਾਲ ਲੋਕਾਂ ਲਈ ਇਸ ਨਵੇਂ ਅਤੇ ਸਸਤੇ ਫਿਊਲ ਨੂੰ ਅਪਣਾਉਣਾ ਆਸਾਨ ਹੋ ਜਾਵੇਗਾ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ ਭਾਰਤ ਚ ਜਲਦ ਦਸਤਕ ਦੇਵੇਗਾ E85 ਫਿਊਲ
  • ਜਾਣੋ ਕੀ ਹੋਵੇਗੀ ਖ਼ਾਸੀਅਤ

‘ਚਾਂਦੀ' ਦੇ ਗਹਿਣਿਆਂ ਦੀ ਹਾਲਮਾਰਕਿੰਗ ਹੋ ਸਕਦੀ ਹੈ ਲਾਜ਼ਮੀ, BIS ਕਰ ਰਿਹਾ ਤਿਆਰੀ

NEXT STORY

Stories You May Like

  • petrol prices hike
    1000 ਰੁਪਏ ਪ੍ਰਤੀ ਲੀਟਰ ਤੱਕ ਵਿਕੇਗਾ ਪੈਟਰੋਲ ! ਪਾਕਿ ਪੈਟਰੋਲੀਅਮ ਮੰਤਰੀ ਨੇ ਦੇ'ਤੀ ਚੇਤਾਵਨੀ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • xiaomi is soon going to launch its impressive phone
    Xiaomi ਜਲਦ ਲਾਂਚ ਕਰਨ ਵਾਲਾ ਹੈ ਆਪਣਾ ਸ਼ਾਨਦਾਰ ਫੋਨ ! ਜਾਣੋ ਕੀ ਹਨ ਫੀਚਰਜ਼
  • guwahati  s special tea sold for rs 12 000 per kg
    12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
  • bharat taxi in chandigarh
    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ ਟੈਕਸੀ' ਸੇਵਾ
  • isro s e0s 5
    ਭਾਰਤ ਨੇ ਸਪੇਸ 'ਚ ਗੱਡੀ 'ਅੱਖ' ! ਜਾਣੋ ISRO ਦੇ EOS-05 'ਚ ਕੀ ਹੈ ਖ਼ਾਸ
  • festive season  acs  tvs  refrigerators  expensive  prices
    ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • over 1 crore people purchase fastag annual pass
      ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ...
    • flipkart expands logistics network ahead of festivals
      Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
    • why is there no uniform margin on all medicines  know what sc said
      ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ...
    • antilia bomb threat case officer sachin waze gets bail
      ਐਂਟੀਲੀਆ ਬੰਬ ਧਮਕੀ ਮਾਮਲਾ : ਸਾਬਕਾ ਪੁਲਸ ਅਧਿਕਾਰੀ ਸਚਿਨ ਵਾਜ਼ੇ ਨੂੰ ਮਿਲੀ ਜ਼ਮਾਨਤ
    • pnb fraud  nirav modi  s aide sandeep mistry arrested
      PNB ਧੋਖਾਦੇਹੀ : ਨੀਰਵ ਮੋਦੀ ਦਾ ਸਹਿਯੋਗੀ ਸੰਦੀਪ ਮਿਸਤਰੀ ਗ੍ਰਿਫ਼ਤਾਰ
    • october 1st  there will be a charge for sending whatsapp messages
      ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ...
    • stock market falls for second consecutive day  investors lose rs 2 lakh crore
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਨਿਵੇਸ਼ਕਾਂ ਨੂੰ 2 ਲੱਖ ਕਰੋੜ ਦਾ...
    • iran  s currency hits all time low of 2 5 million rials per dollar
      ਈਰਾਨ ਦੀ ਮੁਦਰਾ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 25 ਲੱਖ ਰਿਆਲ ਪ੍ਰਤੀ ਡਾਲਰ 'ਤੇ
    • customers are buying 1 8 times more expensive oil for health
      ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +