Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    4:33:35 PM

  • gangsters aman and fateh jumped roof jalandhar court complex then arrest

    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ...

  • historic agreement regarding the kishau dam project

    ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ...

  • punjabi woman in canada

    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ !...

  • deadline set to make chandigarh drug free

    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,

BUSINESS News Punjabi(ਵਪਾਰ)

ਕਰਜ਼ਦਾਰਾਂ ਦੀ ਵਧੀ ਚਿੰਤਾ : ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ,

  • Edited By Harinder Kaur,
  • Updated: 14 Sep, 2026 03:26 PM
Business
repo rate may increase in october  loans may become expensive
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ :- ਬੈਂਕਿੰਗ ਪ੍ਰਣਾਲੀ ’ਚ ਲੋੜ ਤੋਂ ਵੱਧ ਨਕਦੀ ਨੂੰ ਘਟਾਉਣ ਲਈ ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਵੱਡਾ ਕਦਮ ਚੁੱਕਿਆ ਹੈ। ਆਰ. ਬੀ. ਆਈ. ਸਤੰਬਰ ’ਚ ਹੀ 3 ਪੜਾਵਾਂ ’ਚ ਖੁੱਲ੍ਹੇ ਬਾਜ਼ਾਰ ਆਪ੍ਰੇਸ਼ਨ ਜ਼ਰੀਏ 1 ਲੱਖ ਕਰੋੜ ਰੁਪਏ ਤੋਂ ਵੱਧ ਮੁੱਲ ਦੇ ਸਰਕਾਰੀ ਬਾਂਡ ਵੇਚਣ ਜਾ ਰਿਹਾ ਹੈ। ਇਹ ਫੈਸਲਾ ਆਰ. ਬੀ. ਆਈ. ਗਵਰਨਰ ਸੰਜੇ ਮਲਹੋਤਰਾ ਦੇ ਉਸ ਬਿਆਨ ਦੇ ਕੁਝ ਹੀ ਘੰਟੇ ਬਾਅਦ ਆਇਆ, ਜਿਸ ’ਚ ਉਨ੍ਹਾਂ ਕਿਹਾ ਸੀ ਕਿ ਵਾਧੂ ਨਕਦੀ ਨਾਲ ਨਜਿੱਠਣ ਲਈ ਕੇਂਦਰੀ ਬੈਂਕ ਕੋਲ ਕਈ ਬਦਲ ਮੌਜੂਦ ਹਨ। ਆਰ. ਬੀ. ਆਈ. ਦੇ ਤਾਜ਼ਾ ਅੰਕੜਿਆਂ ਅਨੁਸਾਰ ਹਾਲ ਹੀ ’ਚ ਬੈਂਕਿੰਗ ਪ੍ਰਣਾਲੀ ’ਚ ਸ਼ੁੱਧ ਸਰਪਲੱਸ ਨਕਦੀ 10.43 ਲੱਖ ਕਰੋੜ ਰੁਪਏ ਸੀ। ਉੱਥੇ ਹੀ ਪ੍ਰਮੁੱਖ ਨਕਦੀ ਭਾਵ ਕੋਰ ਲਿਕਵੀਡਿਟੀ 13 ਲੱਖ ਕਰੋੜ ਤੋਂ 14 ਲੱਖ ਕਰੋੜ ਰੁਪਏ ਦੇ ਵਿਚਾਲੇ ਰਹਿਣ ਦਾ ਅੰਦਾਜ਼ਾ ਹੈ। ਇੰਨੀ ਵੱਡੀ ਮਾਤਰਾ ’ਚ ਵਾਧੂ ਨਕਦੀ ਕਾਰਨ ਬਾਜ਼ਾਰ ’ਚ ਵਿਆਜ ਦਰਾਂ ’ਤੇ ਦਬਾਅ ਬਣਿਆ ਹੋਇਆ ਹੈ ਅਤੇ ਆਰ. ਬੀ. ਆਈ. ਦੇ ਕਰੰਸੀ ਨੀਤੀ ਸੰਚਾਲਨ ’ਤੇ ਵੀ ਇਸ ਦਾ ਅਸਰ ਪੈ ਰਿਹਾ ਹੈ।

ਇਹ ਵੀ ਪੜ੍ਹੋ : ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ ਕੀਤਾ 'ਭੂ-ਆਧਾਰ'

ਆਰ. ਬੀ. ਆਈ. ਇਸ ਤੋਂ ਪਹਿਲਾਂ ਲੰਮੀ ਮਿਆਦ ਦੀ ਵਾਧੂ ਨਕਦੀ ਨੂੰ ਘਟਾਉਣ ਲਈ ਵੈਰੀਏਬਲ ਰੇਟ ਰਿਵਰਸ ਰੈਪੋ ਨਿਲਾਮੀ ਦਾ ਸਹਾਰਾ ਲੈ ਚੁੱਕਾ ਹੈ। ਹਾਲਾਂਕਿ ਬੈਂਕਾਂ ਵੱਲੋਂ ਇਸ ਨੂੰ ਉਮੀਦ ਮੁਤਾਬਕ ਪ੍ਰਤੀਕਿਰਿਆ ਨਹੀਂ ਮਿਲੀ। ਸ਼ੁੱਕਰਵਾਰ ਨੂੰ 26 ਦਿਨ ਦੀ ਵੈਰੀਏਬਲ ਰੇਟ ਰਿਵਰਸ ਰੈਪੋ (ਵੀ. ਆਰ. ਆਰ. ਆਰ.) ਨਿਲਾਮੀ ’ਚ 5 ਲੱਖ ਕਰੋੜ ਰੁਪਏ ਦੀ ਸੂਚਿਤ ਰਕਮ ਦੇ ਮੁਕਾਬਲੇ ਬੈਂਕਾਂ ਨੇ ਸਿਰਫ 60,449 ਕਰੋੜ ਰੁਪਏ ਦੀਆਂ ਬੋਲੀਆਂ ਲਾਈਆਂ। ਇਸ ਦੇ ਮੁਕਾਬਲੇ 4 ਦਿਨ ਦੀ ਵੀ. ਆਰ. ਆਰ. ਆਰ. ਨਿਲਾਮੀ ’ਚ 5 ਲੱਖ ਕਰੋੜ ਰੁਪਏ ਦੀ ਸੂਚਿਤ ਰਕਮ ਦੇ ਸਾਹਮਣੇ 3.44 ਲੱਖ ਕਰੋੜ ਰੁਪਏ ਦੀਆਂ ਬੋਲੀਆਂ ਆਈਆਂ।

ਇਹ ਵੀ ਪੜ੍ਹੋ : Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ ਉੱਡਣਗੇ ਹੋਸ਼

ਗਵਰਨਰ ਬੋਲੇ-ਸਾਡੇ ਕੋਲ ਕਈ ਬਦਲ

ਨਕਦੀ ਦੀ ਸਥਿਤੀ ’ਤੇ ਇਕ ਨਿੱਜੀ ਟੈਲੀਵਿਜ਼ਨ ਚੈਨਲ ਨੂੰ ਦਿੱਤੇ ਇੰਟਰਵਿਊ ’ਚ ਗਵਰਨਰ ਸੰਜੇ ਮਲਹੋਤਰਾ ਨੇ ਕਿਹਾ ਕਿ ਆਰ. ਬੀ. ਆਈ. ਕੋਲ ਵਾਧੂ ਨਕਦੀ ਨਾਲ ਨਜਿੱਠਣ ਦੇ ਕਈ ਤਰੀਕੇ ਹਨ। ਉਨ੍ਹਾਂ ਓ. ਐੱਮ. ਓ. ਅਤੇ ਸਵੈਪ ਵਰਗੇ ਉਪਾਵਾਂ ਦਾ ਜ਼ਿਕਰ ਕੀਤਾ। ਨਾਲ ਹੀ ਉਨ੍ਹਾਂ ਸੰਕੇਤ ਦਿੱਤਾ ਕਿ ਵੀ. ਆਰ. ਆਰ. ਆਰ. ਨਿਲਾਮੀ ਨਾਲ ਸ਼ਾਇਦ ਬਹੁਤ ਜ਼ਿਆਦਾ ਮਦਦ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਕੇਂਦਰੀ ਬੈਂਕ ਲੋੜ ਅਨੁਸਾਰ ਉਪਲੱਬਧ ਸਾਰੇ ਬਦਲਾਂ ਦੀ ਵਰਤੋਂ ਕਰ ਸਕਦਾ ਹੈ।

ਬੈਂਕਾਂ ਦੇ ਨਕਦੀ ਰਾਖਵੇਂ ਅਨੁਪਾਤ ਯਾਨੀ ਸੀ. ਆਰ. ਆਰ. ’ਚ ਵਾਧੇ ਦੀ ਸੰਭਾਵਨਾ ਬਾਰੇ ਪੁੱਛੇ ਸਵਾਲ ’ਤੇ ਮਲਹੋਤਰਾ ਨੇ ਕਿਹਾ ਕਿ ਕਿਸੇ ਵੀ ਬਦਲ ਨੂੰ ਖਾਰਿਜ ਨਹੀਂ ਕੀਤਾ ਜਾ ਸਕਦਾ। ਆਰ. ਬੀ. ਆਈ. ਗਵਰਨਰ ਨੇ ਕਿਹਾ ਕਿ ਕਰੰਸੀ ਨੀਤੀ ਦੇ ਸੰਚਾਲਨ ਦਾ ਮੁੱਖ ਉਦੇਸ਼ ਭਾਰਤ ਔਸਤ ਕਾਲ ਦਰ ਭਾਵ ਡਬਲਯੂ. ਏ. ਸੀ. ਆਰ. ਨੂੰ ਰੈਪੋ ਦਰ ਦੇ ਆਸ-ਪਾਸ ਲਿਆਉਣਾ ਹੈ।

ਇਹ ਵੀ ਪੜ੍ਹੋ :  ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ ਦਾ ਅੰਦਾਜ਼ਾ

ਅਕਤੂਬਰ ’ਚ ਵਧ ਸਕਦੈ ਰੇਪੋ ਰੇਟ, ਮਹਿੰਗੇ ਹੋ ਸਕਦੇ ਹਨ ਲੋਨ

ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਅਕਤੂਬਰ ਦੀ ਕਰੰਸੀ ਨੀਤੀ ਬੈਠਕ ’ਚ ਰੈਪੋ ਦਰ ’ਚ 0.25 ਫੀਸਦੀ ਦਾ ਵਾਧਾ ਕਰ ਸਕਦਾ ਹੈ। ਐੱਸ. ਬੀ. ਆਈ. ਰਿਸਰਚ ਨੇ ਆਪਣੀ ਰਿਪੋਰਟ ’ਚ ਅਕਤੂਬਰ ਤੋਂ ਬਾਅਦ ਦਸੰਬਰ ’ਚ ਵੀ 0.25 ਫੀਸਦੀ ਦੇ ਵਾਧੇ ਦੀ ਲੋੜ ਪ੍ਰਗਟਾਈ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਹੋਮ ਲੋਨ, ਕਾਰ ਲੋਨ ਅਤੇ ਹੋਰ ਫਲੋਟਿੰਗ ਰੇਟ ਵਾਲੇ ਕਰਜ਼ੇ ਦੀਆਂ ਵਿਆਜ ਦਰਾਂ ਅਤੇ ਈ. ਐੱਮ. ਆਈ. ਵਧ ਸਕਦੀਆਂ ਹਨ। ਉੱਥੇ ਹੀ ਰੈਪੋ ਦਰ ’ਚ ਵਾਧਾ ਐੱਫ. ਡੀ. ਨਿਵੇਸ਼ਕਾਂ ਲਈ ਰਾਹਤ ਦੀ ਖਬਰ ਲਿਆ ਸਕਦਾ ਹੈ। ਬੈਂਕ ਆਪਣੀਆਂ ਜਮ੍ਹਾ ਦਰਾਂ ’ਚ ਵਾਧਾ ਕਰ ਸਕਦੇ ਹਨ, ਜਿਸ ਨਾਲ ਨਵੀਂ ਐੱਫ. ਡੀ. ਕਰਵਾਉਣ ਵਾਲਿਆਂ ਨੂੰ ਪਹਿਲਾਂ ਦੇ ਮੁਕਾਬਲੇ ਵੱਧ ਵਿਆਜ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : 'ਆਪਣੀ-ਆਪਣੀ ਕਰੰਸੀ 'ਚ ਕਰੋ ਵਪਾਰ..!' BRICS 'ਚ ਡਾਲਰ ਨੂੰ ਕੀਤਾ ਗਿਆ Ignore

ਐੱਸ. ਬੀ. ਆਈ. ਰਿਸਰਚ ਅਨੁਸਾਰ ਕੱਚੇ ਤੇਲ ਦੀਆਂ ਕੀਮਤਾਂ ’ਚ ਤੇਜ਼ੀ ਅਤੇ ਗਲੋਬਲ ਭੂ-ਸਿਆਸੀ ਤਣਾਅ ਕਾਰਨ ਮਹਿੰਗਾਈ ਦਾ ਦਬਾਅ ਵਧ ਰਿਹਾ ਹੈ। ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਚੁੱਕੀ ਹੈ ਅਤੇ ਖਰਾਬ ਸਥਿਤੀ ’ਚ ਅਗਲੇ 15 ਦਿਨਾਂ ’ਚ ਇਸ ਦੇ 123 ਡਾਲਰ ਤੱਕ ਪਹੁੰਚਣ ਦਾ ਅੰਦਾਜ਼ਾ ਹੈ। ਅਗਸਤ ’ਚ ਆਰ. ਬੀ. ਆਈ. ਨੇ ਲਗਾਤਾਰ ਚੌਥੀ ਬੈਠਕ ’ਚ ਰੈਪੋ ਦਰ ਨੂੰ 5.25 ਫੀਸਦੀ ’ਤੇ ਸਥਿਰ ਰੱਖਿਆ ਸੀ। ਅਗਲੀ ਕਰੰਸੀ ਨੀਤੀ ਕਮੇਟੀ ਦੀ ਬੈਠਕ 5 ਤੋਂ 7 ਅਕਤੂਬਰ 2026 ਦੇ ਵਿਚਾਲੇ ਹੋਵੇਗੀ।

ਓ. ਐੱਮ. ਓ. ਨਾਲ ਲੰਮੀ ਮਿਆਦ ਦੀ ਨਕਦੀ ਹੋਵੇਗੀ ਘੱਟ

ਆਰ. ਬੀ. ਆਈ. ਮੁਤਾਬਕ ਓ. ਐੱਮ. ਓ. ਵਿਕਰੀ ਦੀ ਵਰਤੋਂ ਮੁੱਖ ਤੌਰ ’ਤੇ ਲੰਮੀ ਮਿਆਦ ਦੀ ਵਾਧੂ ਨਕਦੀ ਨੂੰ ਬੈਂਕਿੰਗ ਪ੍ਰਣਾਲੀ ਤੋਂ ਬਾਹਰ ਕੱਢਣ ਲਈ ਕੀਤੀ ਜਾਵੇਗੀ। ਉੱਥੇ ਹੀ ਵੀ. ਆਰ. ਆਰ. ਆਰ. ਨਿਲਾਮੀ ਦੀ ਵਰਤੋਂ ਮੁਕਾਬਲਤਨ ਘੱਟ ਮਿਆਦ ਦੀ ਨਕਦੀ ਨੂੰ ਸੋਖਣ ਲਈ ਕੀਤੀ ਜਾਂਦੀ ਹੈ। ਅਜਿਹੇ ’ਚ ਓਪਨ ਮਾਰਕੀਟ ਆਪ੍ਰੇਸ਼ਨ (ਓ. ਐੱਮ. ਓ.) ਜ਼ਰੀਏ ਬਾਂਡ ਵਿਕਰੀ ਨੂੰ ਆਰ. ਬੀ. ਆਈ. ਦੀ ਵਾਧੂ ਨਕਦੀ ਪ੍ਰਬੰਧਨ ਦੀ ਲੰਮੀ ਮਿਆਦ ਵਾਲੀ ਰਣਨੀਤੀ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਸੀਜ਼ਨ ਦਰਮਿਆਨ ਦਿੱਲੀ 'ਚ 56 ਗਹਿਣਿਆਂ ਦੀਆਂ ਦੁਕਾਨਾਂ ਸੀਲ, ਕਾਰੋਬਾਰੀਆਂ 'ਚ ਵਧਿਆ ਰੋਸ
ਇਹ ਵੀ ਪੜ੍ਹੋ :  ਗਣਪਤੀ ਬੱਪਾ ਦੀ ਸਜਾਵਟ ਨੇ ਵਧਾਈ ਸੋਨੇ-ਚਾਂਦੀ ਦੀ ਚਮਕ, 4,000 ਕਰੋੜ ਦੇ ਕਾਰੋਬਾਰ ਦਾ ਅੰਦਾਜ਼ਾ
ਇਹ ਵੀ ਪੜ੍ਹੋ :  ਜਲਦ ਸਸਤੀ ਹੋਵੇਗੀ ਖੰਡ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕੀ ਹੈ ਸਰਕਾਰ ਦੀ ਯੋਜਨਾ

ਇਹ ਵੀ ਪੜ੍ਹੋ : ਬਿਪਾਸ਼ਾ ਬਾਸੂ ਦੇ ਪ੍ਰੋਟੀਨ ਪਾਊਡਰ 'ਚੋਂ ਨਿਕਲੇ ਕੀੜੇ, IAS ਅਧਿਕਾਰੀ ਤੁਕਾਰਾਮ ਮੁੰਡੇ ਨੂੰ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • October
  • Repo rate
  • expensive
  • loans
  • market
  • movement
  • ਅਕਤੂਬਰ
  • ਰੇਪੋ ਰੇਟ
  • ਮਹਿੰਗੇ
  • ਲੋਨ
  • ਬਾਜ਼ਾਰ
  • ਹਲਚਲ

7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ

NEXT STORY

Stories You May Like

  • these expensive phones have become expensive
    ਮਹਿੰਗੇ ਹੋ ਗਏ ਇਹ ਧਾਕੜ ਫ਼ੋਨ ! 4000 ਤੱਕ ਵਧੀਆਂ ਕੀਮਤਾਂ, ਜਾਣੋ ਕੀ ਹੈ ਨਵਾਂ ਰੇਟ
  • child marriages may result in government benefits
    ਬਾਲ ਵਿਆਹ ’ਚ ਬੰਦ ਹੋ ਸਕਦੇ ਹਨ ਸਰਕਾਰੀ ਲਾਭ : ਸ਼ੁਭੇਂਦੂ
  • business events boost the hotel industry
    ਕਾਰੋਬਾਰੀ ਈਵੈਂਟਸ ਨੇ ਵਧਾਈ Hotel Industry ਦੀ ਚਮਕ: ਸਤੰਬਰ ’ਚ ਬੁਕਿੰਗ 36% ਵਧੀ, ਕਮਰਿਆਂ ਦੇ ਕਿਰਾਏ ਮਹਿੰਗੇ
  • petrol prices increased
    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ ਈਰਾਨੀ ਨਾਗਰਿਕਾਂ ਦੀ ਵਧੀ ਚਿੰਤਾ
  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • reduced purchase due to expensive eggs  concerned about adulteration
    ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ ਮਿਲਾਵਟ ਦੀ ਚਿੰਤਾ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold and silver prices set to surge during festive season  experts   predictions
      ਤਿਉਹਾਰਾਂ ਦੇ ਸੀਜ਼ਨ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ ਦੀ ਤਿਆਰੀ,...
    • road made of steel slag in india guinness world records
      ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ...
    • india will get a quota to sell steel every year in european union
      ਭਾਰਤ ਨੂੰ ਯੂਰਪੀਅਨ ਯੂਨੀਅਨ ’ਚ ਹਰ ਸਾਲ 16.41 ਲੱਖ ਟਨ ਇਸਪਾਤ ਵੇਚਣ ਦਾ ਕੋਟਾ...
    • world oil supply chain
      ਇਤਿਹਾਸ ਦੇ ਸਭ ਤੋਂ ਵੱਡੇ ਊਰਜਾ ਸੰਕਟ ਦਾ ਮੰਡਰਾ ਰਿਹੈ ਖ਼ਤਰਾ ! ਬੁਰੀ ਤਰ੍ਹਾਂ...
    • india russia
      ਪਾਬੰਦੀਆਂ ਵਿਚਾਲੇ ਰੂਸ ਦੀ 'ਟ੍ਰੇਡ ਲਾਈਫਲਾਈਨ' ਬਣ ਕੇ ਉੱਭਰ ਰਿਹੈ ਭਾਰਤ
    • india china trade rises  trade deficit crosses  99 19 billion
      ਭਾਰਤ-ਚੀਨ ਵਪਾਰ ਵਧਿਆ, ਵਪਾਰ ਘਾਟਾ 99.19 ਅਰਬ ਡਾਲਰ ਤੋਂ ਪਾਰ
    • wrongful rejection of insurance claim proves costly
      ਬੀਮਾ ਦਾਅਵਾ ਗ਼ਲਤ ਤਰੀਕੇ ਨਾਲ ਰੱਦ ਕਰਨਾ ਪਿਆ ਮਹਿੰਗਾ, 'ਨਿਊ ਇੰਡੀਆ ਅਸ਼ੋਰੈਂਸ'...
    • donald trump on chinese cars
      'ਅਮਰੀਕਾ 'ਚ ਬਣਨਗੀਆਂ ਚੀਨ ਦੀਆਂ ਕਾਰਾਂ..!', ਰਾਸ਼ਟਰਪਤੀ ਟਰੰਪ ਨੇ ਦਿੱਤਾ ਵੱਡਾ...
    • gold silver price
      ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ
    • ethanol supply in the country stands at 895 crore litres
      ‘ਦੇਸ਼ ’ਚ ਇਥੇਨੌਲ ਦੀ ਸਪਲਾਈ 895 ਕਰੋੜ ਲੀਟਰ, ਅਨਾਜ ਤੋਂ ਉਤਪਾਦਨ ਵਧਿਆ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +