Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    5:22:49 AM

  • punjab bans arbitrary fee hike of private schools

    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ...

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰਿਟੇਲ ਮਹਿੰਗਾਈ ਦੇ 18 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚਣ ਦਾ ਅਨੁਮਾਨ

BUSINESS News Punjabi(ਵਪਾਰ)

ਰਿਟੇਲ ਮਹਿੰਗਾਈ ਦੇ 18 ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚਣ ਦਾ ਅਨੁਮਾਨ

  • Edited By Aarti Dhillon,
  • Updated: 11 May, 2022 11:02 AM
New Delhi
retail inflation projected to reach 18 month high
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ–ਦੇਸ਼ ’ਚ ਮਹਿੰਗਾਈ ਉੱਚ ਪੱਧਰ ’ਤੇ ਬਣੀ ਹੋਈ ਹੈ। ਇਕ ਪੋਲ ਮੁਤਾਬਕ ਭਾਰਤ ’ਚ ਰਿਟੇਲ ਮਹਿੰਗਾਈ ਅਪ੍ਰੈਲ ’ਚ 18 ਮਹੀਨਿਆਂ ਦੇ ਉੱਚ ਪੱਧਰ ’ਤੇ ਰਹਿ ਸਕਦੀ ਹੈ। ਈਂਧਨ ਅਤੇ ਖਾਣ-ਪੀਣ ਦੀਆਂ ਵਧਦੀਆਂ ਕੀਮਤਾਂ ਮਹਿੰਗਾਈ ਨੂੰ ਲਗਾਤਾਰ ਵਧਾ ਰਹੀਆਂ ਹਨ। ਲਗਾਤਾਰ ਚੌਥੇ ਮਹੀਨੇ ਰਿਜ਼ਰਵ ਬੈਂਕ ਦੀ ਉੱਪਰੀ ਲਿਮਿਟ ਤੋਂ ਉੱਪਰ ਮਹਿੰਗਾਈ ਬਣੀ ਹੋਈ ਹੈ।
ਦੇਸ਼ ’ਚ 5 ਪ੍ਰਮੁੱਖ ਸੂਬਿਆਂ ’ਚ ਚੋਣਾਂ ਕਾਰਨ ਸਰਕਾਰ ਨੇ ਈਂਧਨ ਦੀਆਂ ਕੀਮਤਾਂ ’ਚ ਵਾਧੇ ਨੂੰ ਰੋਕੀ ਰੱਖਿਆ ਸੀ। ਮਾਰਚ ਤੋਂ ਬਾਅਦ ਪੈਟਰੋਲ-ਡੀਜ਼ਲ ਦੇ ਰੇਟ ਵਧਣ ਦਾ ਅਨੁਮਾਨ ਸੀ। ਲਿਹਾਜਾ ਮਹਿੰਗਾਈ ਵਧਣ ਲੱਗੀ। ਉੱਥੇ ਹੀ ਫਰਵਰੀ ਦੇ ਅਖੀਰ ’ਚ ਯੂਕ੍ਰੇਨ-ਰੂਸ ਜੰਗ ਕਾਰਨ ਕੌਮਾਂਤਰੀ ਪੱਧਰ ’ਤੇ ਊਰਜੀ ਦੀਆਂ ਕੀਮਤਾਂ ਵਧ ਗਈਆਂ ਹਨ।
ਫੂਡ ਅਤੇ ਈਂਧਨ ਦੀਆਂ ਕੀਮਤਾਂ ਨੇ ਖੇਡ ਨੂੰ ਵਿਗਾੜਿਆ
ਭੋਜਨ ਮਹਿੰਗਾਈ, ਖਪਤਕਾਰ ਮੁੱਲ ਸੂਚਕ ਅੰਕ (ਸੀ. ਪੀ. ਆਈ.) ਬਾਸਕੇਟ ਦਾ ਲਗਭਗ ਅੱਧਾ ਹਿੱਸਾ ਹੈ, ਮਾਰਚ ’ਚ ਇਹ ਕਈ ਮਹੀਨਿਆਂ ਦੇ ਉੱਚ ਪੱਧਰ ’ਤੇ ਪਹੁੰਚ ਗਿਆ ਹੈ। ਕੌਮਾਂਤਰੀ ਪੱਧਰ ’ਤੇ ਸਬਜ਼ੀ ਅਤੇ ਖਾਣ ਪਕਾਉਣ ਵਾਲੇ ਤੇਲ ਦੀਆਂ ਕੀਮਤਾਂ ’ਚ ਵਾਧੇ ਕਾਰਨ ਇਸ ਦੇ ਉੱਚੇ ਰਹਿਣ ਦੀ ਉਮੀਦ ਹੈ। ਇਨ੍ਹਾਂ ਕਈ ਕਾਰਨਾਂ ਨੇ ਏਸ਼ੀਆ ਦੀ ਤੀਜੀ ਵੱਡੀ ਅਰਥਵਿਵਸਥਾ ’ਚ ਮਹਿੰਗਾਈ ਨੂੰ ਅਪ੍ਰੈਲ ’ਚ 7.5 ਫੀਸਦੀ ’ਤੇ ਪਹੁੰਚਾ ਦਿੱਤਾ ਹੈ। 45 ਅਰਥਸ਼ਾਸਤਰੀਆਂ ਦੇ 5-9 ਮਈ ਦੇ ਪੋਲ ’ਚ ਇਹ ਅਨੁਮਾਨ ਪ੍ਰਗਟਾਇਆ ਗਿਆ ਹੈ।
ਰਿਜ਼ਰਵ ਬੈਂਕ ਦੀ ਉੱਪਰਲੀ ਲਿਮਿਟ ਤੋਂ ਉੱਪਰ ਹੈ ਮਹਿੰਗਾਈ
ਅਕਤੂਬਰ 2020 ਤੋਂ ਬਾਅਦ ਇਹ ਉੱਚ ਮਹਿੰਗਾਈ ਦਰ ਹੈ ਅਤੇ ਆਰ. ਬੀ. ਆਈ. ਦੇ ਉੱਪਰਲੀ ਲਿਮਿਟ 6 ਫੀਸਦੀ ਤੋਂ ਉੱਪਰ ਬਣੀ ਹੋਈ ਹੈ। 12 ਮਈ ਨੂੰ ਜਾਰੀ ਹੋਣ ਵਾਲੇ ਡਾਟਾ ਦੇ ਅਨੁਮਾਨ ਮੁਤਾਬਕ ਮਹਿੰਗਾਈ 7.0 ਅਤੇ 7.85 ਫੀਸਦੀ ਦਰਮਿਆਨ ਰਹਿ ਸਕਦੀ ਹੈ। ਉੱਥੇ ਹੀ ਰਿਜ਼ਰਵਬੈਂਕ ਦੀ ਮਹਿੰਗਾਈ ਦੀ ਉੱਪਰਲੀ ਲਿਮਿਟ 6 ਫੀਸਦੀ ਹੈ। ਯਾਨੀ ਉੱਪਰਲੀ ਲਿਮਿਟ ਤੋਂ ਮਹਿੰਗਾਈ ਕਾਫੀ ਉੱਪਰ ਚੱਲ ਰਹੀ ਹੈ।
ਕੈਪੀਟਲ ਇਕਨੌਮਿਕਸ ਦੇ ਸੀਨੀਅਰ ਅਰਥਸ਼ਾਸਤਰੀ ਸ਼ਿਲਨ ਸ਼ਾਹ ਨੇ ਕਿਹਾ ਕਿ ਉੱਚੀ ਫੂਡ ਅਤੇ ਈਂਧਨ ਕੀਮਤ ਕਾਰਨ ਅਪ੍ਰੈਲ ’ਚ ਸੀ. ਪੀ. ਆਈ. ਮਹਿੰਗਾਈ ਉੱਚ ਪੱਧਰ ’ਤੇ ਬਣੀ ਹੋਈ ਹੈ। ਜੇ ਕੋਰ ਮਹਿੰਗਾਈ ਵੀ ਵਧਦੀ ਹੈ ਤਾਂ ਸਾਨੂੰ ਹੈਰਾਨੀ ਨਹੀਂ ਹੋਵੇਗੀ। ਖਤਰਾ ਇਹ ਹੈ ਕਿ ਜੇ ਮਹਿੰਗਾਈ ਲਗਾਤਾਰ ਉੱਪਰ ਬਣੀ ਰਹਿੰਦੀ ਹੈ ਤਾਂ ਇਹ ਕੋਰ ਮਹਿੰਗਾਈ ਨੂੰ ਵੀ ਉੱਪਰ ਲੈ ਕੇ ਜਾਏਗੀ ਜੋ ਅਰਥਵਿਵਸਥਾ ਲਈ ਠੀਕ ਨਹੀਂ ਹੈ। ਤੇਲ ਦੀਆਂ ਵਧੀਆਂ ਹੋਈਆਂ ਕੀਮਤਾਂ ਸਥਿਤੀ ਨੂੰ ਜ਼ਿਆਦਾ ਖਰਾਬ ਕਰ ਰਹੀਆਂ ਹਨ। ਭਾਰਤ ਦੀ ਦਰਾਮਦ ’ਚ ਇਸ ਦਾ ਵੱਡਾ ਹਿੱਸਾ ਹੈ ਅਤੇ ਇਸ ਕਾਰਨ ਰੁਪਏ ’ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

  • Retail inflation
  • projected
  • high
  • ਰਿਟੇਲ ਮਹਿੰਗਾਈ
  • ਉੱਚ ਪੱਧਰ

ਏਲਨ ਮਸਕ ਦਾ ਵੱਡਾ ਐਲਾਨ, ਡੋਨਾਲਡ ਟਰੰਪ ਦੇ ਟਵਿੱਟਰ ਅਕਾਊਂਟ ਤੋਂ ਹਟੇਗੀ ਪਾਬੰਦੀ

NEXT STORY

Stories You May Like

  • apple s big decision before the launch of iphone 18
    iPhone 18 ਦੀ ਲਾਂਚਿੰਗ ਤੋਂ ਪਹਿਲਾਂ Apple ਦਾ ਵੱਡਾ ਫੈਸਲਾ ! iPhone17 ਦੇ ਘਟਾ 'ਤੇ ਰੇਟ
  • morgan stanley confident in stock market  sensex expects to reach 89 000
    Morgan Stanley ਦਾ ਸਟਾਕ ਮਾਰਕੀਟ 'ਤੇ ਭਰੋਸਾ, ਸੈਂਸੈਕਸ 89,000 ਤੱਕ ਪਹੁੰਚਣ ਦਾ ਅੰਦਾਜ਼ਾ
  • tarn taran police arrest 18 people with heroin  drug money and pistol
    ਤਰਨਤਾਰਨ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਪਿਸਟਲ ਸਮੇਤ 18 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
  • special lok adalats to be held on july 18 and november 21
    ਅੰਮ੍ਰਿਤਸਰ: ਚੈੱਕ ਬਾਊਂਸ ਮਾਮਲਿਆਂ ਦੇ ਨਿਪਟਾਰੇ ਲਈ 18 ਜੁਲਾਈ ਤੇ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤਾਂ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • iphone 18 pro max may become expensive by rs 28 600
    28600 ਰੁਪਏ ਮਹਿੰਗਾ ਹੋ ਸਕਦੈ iPhone 18 Pro Max ! ਜਾਣੋ ਕੀ ਹੈ ਕਾਰਨ
  • pakistani cream damages kidneys of 18 women 3 beauty products banned
    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ 3 ਸੁੰਦਰਤਾ ਉਤਪਾਦਾਂ 'ਤੇ ਲੱਗਾ...
  • petrol becomes expensive by rs 13 18 and diesel by rs 13 80 pakistan
    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ ਮਹਿੰਗਾਈ ਦਾ ਬੋਝ
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • fake ips officer and his wife arrested for cheating
    ਪੁਲਸ ਵਿਭਾਗ ’ਚ ਭਰਤੀ ਦੇ ਨਾਂ ’ਤੇ ਠੱਗੀ ਮਾਰਨ ਵਾਲਾ ਨਕਲੀ ਆਈ. ਪੀ. ਐੱਸ....
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • shameful incident comes to light regarding ac coach of train  railways
      Train ਦੇ AC Coach ਨੂੰ ਲੈ ਕੇ ਸਾਹਮਣੇ ਆਇਆ ਸ਼ਰਮਨਾਕ ਕਾਰਾ, ਰੇਲਵੇ ਨੇ ਸਖ਼ਤੀ ਦੇ...
    • stock market  sensex nifty crash  investors lose rs 1 83 lakh crore
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, Sensex-Nifty ਕਰੈਸ਼, ਨਿਵੇਸ਼ਕਾਂ ਨੂੰ 1.83 ਲੱਖ...
    • gold silver prices fall sharply precious metals prices have fallen
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕਿੰਨੇ ਟੁੱਟੇ ਕੀਮਤੀ ਧਾਤਾਂ...
    • stock market falls sensex rises 606 points nifty crosses 77 500
      ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 606 ਅੰਕ ਚੜ੍ਹਿਆ ਤੇ...
    • sonalika achieves historic milestone of manufacturing 2 million tractors
      ਸੋਨਾਲੀਕਾ ਨੇ 20 ਲੱਖ ਟ੍ਰੈਕਟਰ ਬਣਾਉਣ ਦੀ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ
    • gold and silver likely to remain under pressure
      ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ
    • pm luxon and modi
      ਲਕਸਨ ਨੇ PM ਮੋਦੀ ਨਾਲ ਸ਼ੇਅਰ ਕੀਤੀਆਂ ਤਸਵੀਰਾਂ, ਸਾਲ 2030 ਤੱਕ ਵਪਾਰ ਦੁੱਗਣਾ ਕਰਨ...
    • india uk trade rules to change from july 15
      15 ਜੁਲਾਈ ਤੋਂ ਬਦਲ ਜਾਣਗੇ ਭਾਰਤ-UK ਵਪਾਰ ਦੇ ਨਿਯਮ! 99% ਸਾਮਾਨ ਹੋਵੇਗਾ...
    • petrol diesel may become expensive
      ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਰੀ ਹੋਈ ਵੱਡੀ ਚਿਤਾਵਨੀ
    • banks will be closed for 4 days
      4 ਦਿਨ ਬੰਦ ਰਹਿਣਗੇ Bank, ਜਾਣੋ ਕਿਹੜੇ ਸੂਬੇ 'ਚ ਕਦੋਂ ਹੋਵੇਗੀ ਛੁੱਟੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +