Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 20, 2025

    1:23:43 PM

  • international kabaddi player gurlal singh arrested

    ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਲਾਲ...

  • iran breaks israel s impenetrable air defense shield

    ਈਰਾਨ ਨੇ ਦਿਖਾਇਆ ਦਮ, ਤੋੜਿਆ ਇਜ਼ਰਾਈਲ ਦਾ ਅਭੇਦ...

  • do you know why there are no clocks in hotel rooms

    ਕੀ ਤੁਹਾਨੂੰ ਪਤਾ ਹੈ ਹੋਟਲ ਦੇ ਕਮਰਿਆਂ 'ਚ ਕਿਉਂ...

  • good news for want to get learning license  ai

    Learning License ਬਣਵਾਉਣ ਦੇ ਚਾਹਵਾਨਾਂ ਲਈ ਜ਼ਰੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਿੱਖਿਆ ਕਰਜ਼ੇ 'ਚ ਫਸੇ ਬੈਂਕਾਂ ਦੇ 5 ਹਜ਼ਾਰ ਕਰੋੜ

BUSINESS News Punjabi(ਵਪਾਰ)

ਸਿੱਖਿਆ ਕਰਜ਼ੇ 'ਚ ਫਸੇ ਬੈਂਕਾਂ ਦੇ 5 ਹਜ਼ਾਰ ਕਰੋੜ

  • Updated: 24 Dec, 2017 03:15 PM
Business
rising npa in education loan increase stress of bank
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਬੈਂਕਾਂ ਦਾ ਕਰਜ਼ਾ ਨਾ ਮੋੜਨ ਵਾਲੇ ਲੋਕਾਂ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਸਿੱਖਿਆ ਕਰਜ਼ (ਐਜ਼ੂਕੇਸ਼ਨ ਲੋਨ) ਨੇ ਬੈਂਕਾਂ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ ਹੈ। 31 ਮਾਰਚ 2017 ਤਕ ਬੈਂਕਾਂ ਦੇ 5,192 ਕਰੋੜ ਰੁਪਏ ਸਿੱਖਿਆ ਲਈ ਦਿੱਤੇ ਗਏ ਕਰਜ਼ੇ 'ਚ ਫਸ ਚੁੱਕੇ ਹਨ, ਯਾਨੀ ਇੰਨੇ ਕਰੋੜ ਰੁਪਏ ਵਾਪਸ ਨਹੀਂ ਮੁੜੇ ਹਨ। ਮਾਰਚ 2015 ਤਕ ਇਹ ਅੰਕੜਾ 3,536 ਕਰੋੜ ਰੁਪਏ ਤਕ ਸੀ, ਯਾਨੀ ਮਾਰਚ 2015 ਦੇ ਮੁਕਾਬਲੇ ਇਸ 'ਚ 47 ਫੀਸਦਾ ਦਾ ਵਾਧਾ ਹੋਇਆ ਹੈ।

ਭਾਰਤੀ ਬੈਂਕ ਸੰਘ (ਆਈ. ਬੀ. ਏ.) ਦੇ ਅੰਕੜਿਆਂ ਮੁਤਾਬਕ ਮਾਲੀ ਵਰ੍ਹੇ 2016-17 ਯਾਨੀ ਮਾਰਚ 2017 ਦੇ ਅੰਤ ਤਕ ਬੈਂਕ ਨੇ ਸਿੱਖਿਆ ਲਈ ਕੁੱਲ 67,678 ਕਰੋੜ ਰੁਪਏ ਲੋਨ ਦਿੱਤੇ, ਜਿਸ 'ਚੋਂ 5,192 ਕਰੋੜ ਰੁਪਏ ਐੱਨ. ਪੀ. ਏ. ਸਾਬਤ ਹੋਏ। ਆਈ. ਬੀ. ਏ. ਮੁਤਾਬਕ ਮਾਰਚ 2017 ਦੇ ਅੰਤ ਤਕ ਸਰਕਾਰੀ ਬੈਂਕਾਂ 'ਚ ਇੰਡੀਅਨ ਬੈਂਕ ਦਾ ਸਿੱਖਿਆ ਸੈਕਟਰ 'ਚ ਫਸਿਆ ਕਰਜ਼ਾ 671.37 ਕਰੋੜ ਰੁਪਏ ਰਿਹਾ। ਇਸ ਦੇ ਬਾਅਦ ਭਾਰਤੀ ਸਟੇਟ ਬੈਂਕ (538.17 ਕਰੋੜ) ਅਤੇ ਪੰਜਾਬ ਨੈਸ਼ਨਲ ਬੈਂਕ (478.03 ਕਰੋੜ) ਦਾ ਨੰਬਰ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਹਾਲ ਹੀ 'ਚ ਆਈ. ਬੀ. ਏ. ਦੀ ਸਿੱਖਿਆ ਕਰਜ਼ ਯੋਜਨਾ ਦੇ ਮਾਡਲ 'ਚ ਸੋਧ ਕੀਤਾ ਸੀ, ਜਿਸ ਦਾ ਮਕਸਦ ਇਸ ਖੇਤਰ 'ਚ ਐੱਨ. ਪੀ. ਏ. ਦੇ ਪ੍ਰਭਾਵ ਨੂੰ ਘੱਟ ਕਰਨਾ ਸੀ। ਯੋਜਨਾ 'ਚ ਜੋ ਬਦਲਾਅ ਕੀਤੇ ਗਏ, ਉਸ 'ਚ ਭੁਗਤਾਨ ਦੀ ਮਿਆਦ ਵਧਾ ਕੇ 15 ਸਾਲ ਕਰਨਾ ਅਤੇ 7.5 ਲੱਖ ਰੁਪਏ ਤਕ ਦੇ ਸਿੱਖਿਆ ਕਰਜ਼ ਲਈ 'ਕ੍ਰੈਡਿਟ ਗਾਰੰਟੀ ਫੰਡ ਸਕੀਮ ਫਾਰ ਐਜ਼ੂਕੇਸ਼ਨ ਲੋਨ' ਦੀ ਸ਼ੁਰੂਆਤ ਸ਼ਾਮਲ ਹਨ।

  • bank
  • education loan
  • ਐਜ਼ੂਕੇਸ਼ਨ ਲੋਨ
  • ਬੈਂਕਾਂ

ਦੇਸ਼ 'ਚ 4 ਕਰੋੜ ਘਰਾਂ 'ਚ ਨਹੀਂ ਬਿਜਲੀ, ਪੰਜਾਬ ਸੌ ਫੀਸਦੀ ਰੌਸ਼ਨ

NEXT STORY

Stories You May Like

  • akshay kumar  s film   housefull 5   earned more than rs 150 crore
    150 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਅਕਸ਼ੈ ਕੁਮਾਰ ਦੀ ਫਿਲਮ 'ਹਾਊਸਫੁੱਲ 5'
  • banking sector  government may sell up to 20  stake in 5 government banks
    Banking Sector 'ਚ ਵਧੀ ਹਲਚਲ : 5 ਸਰਕਾਰੀ ਬੈਂਕਾਂ 'ਚ 20% ਤੱਕ ਹਿੱਸੇਦਾਰੀ ਵੇਚ ਸਕਦੀ ਹੈ ਸਰਕਾਰ
  • 5 mobiles and 5 sims recovered from central jail
    ਕੇਂਦਰੀ ਜੇਲ੍ਹ 'ਚੋਂ 5 ਮੋਬਾਈਲ ਤੇ 5 ਸਿਮ ਬਰਾਮਦ, 6 ਖ਼ਿਲਾਫ਼ ਕੇਸ ਦਰਜ
  • akshay kumar starrer   housefull 5   earned rs 24 35 crore on the first day
    ਅਕਸ਼ੈ ਕੁਮਾਰ ਸਟਾਰਰ ਫਿਲਮ 'ਹਾਊਸਫੁੱਲ-5' ਨੇ ਪਹਿਲੇ ਹੀ ਦਿਨ ਕਮਾਏ 24.35 ਕਰੋੜ ਰੁਪਏ
  • modi government namo survey  5 lakh responses
    ਮੋਦੀ ਸਰਕਾਰ ਦੇ 11 ਸਾਲਾਂ 'ਚ ਨਮੋ ਸਰਵੇਖਣ ਨੂੰ ਇੱਕ ਦਿਨ 'ਚ ਮਿਲੇ 5 ਲੱਖ ਤੋਂ ਵੱਧ ਜਵਾਬ
  • weather alert for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦਾ ਅਲਰਟ, ਪੜ੍ਹੋ ਵਿਭਾਗ ਦੀ ਤਾਜ਼ਾ ਭਵਿੱਖਬਾਣੀ
  • these 5 tips will increase subscribers on youtube
    YouTube 'ਤੇ ਸਬਸਕ੍ਰਾਈਬਰ ਵਧਾਉਣਗੇ ਇਹ 5 ਟਿਪਸ, ਕਿਸੇ ਵੀ ਪੇਡ ਪ੍ਰਮੋਸ਼ਨ ਦੀ ਨਹੀਂ ਪਵੇਗੀ ਜ਼ਰੂਰਤ !
  • next 5 days heavy rain
    Heavy Rain : ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਤੇਜ਼ ਹਨ੍ਹੇਰੀ ਨਾਲ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ
  • 3 thieves towed activa parked outside house
    ਘਰ ਦੇ ਬਾਹਰ ਖੜ੍ਹੀ ਐਕਟਿਵਾ ਨੂੰ ਟੋਅ ਕਰਕੇ ਲੈ ਗਏ 3 ਚੋਰ, ਵਾਰਦਾਤ ਕੈਮਰੇ ’ਚ ਕੈਦ
  • vigilance takes action over councilor  s husband  s viral audio
    Punjab: ਕੌਂਸਲਰ ਪਤੀ ਦੀ ਵਾਇਰਲ ਹੋਈ ਆਡੀਓ ਦੇ ਮਾਮਲੇ ਨੂੰ ਲੈ ਕੇ ਐਕਸ਼ਨ 'ਚ...
  • doctor slapped woman in jalandhar
    ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...
  • councilor  s house attacked with sharp weapons and bricks in jalandhar
    ਜਲੰਧਰ 'ਚ ਕੌਂਸਲਰ ਦੇ ਘਰ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਨਾਲ ਹਮਲਾ, ਹਮਲਾਵਰ ਫ਼ਰਾਰ
  • painful accident in punjab
    ਪੰਜਾਬ 'ਚ ਦਰਦਨਾਕ ਹਾਦਸਾ! ਬਾਈਕ ਨੂੰ ਦੂਰ ਤੱਕ ਘੜੀਸਦੀ ਲੈ ਗਈ ਗੱਡੀ, ਉੱਡੇ ਪਰਖੱਚੇ
  • new twist in the smart city scandal
    ਸਮਾਰਟ ਸਿਟੀ ਸਕੈਂਡਲ ’ਚ ਨਵਾਂ ਮੋੜ, ਵਿਜੀਲੈਂਸ ਜਾਂਚ ਤੋਂ ਪਹਿਲਾਂ ਸਬੂਤ ਮਿਟਾਉਣ...
  • 132 drug smugglers arrested on 110th day of   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 110ਵੇਂ ਦਿਨ 132 ਨਸ਼ਾ ਸਮੱਗਲਰ ਕਾਬੂ
  • punjab weather update
    ਪੰਜਾਬ 'ਚ ਮਾਨਸੂਨ ਦੀ ਦਸਤਕ ਬਾਰੇ ਵੱਡੀ ਅਪਡੇਟ! ਇਨ੍ਹਾਂ ਜ਼ਿਲ੍ਹਿਆਂ ਲਈ...
Trending
Ek Nazar
doctor slapped woman in jalandhar

ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ...

australia suspends embassy ops in iran

ਆਸਟ੍ਰੇਲੀਆ ਨੇ ਈਰਾਨ 'ਚ ਦੂਤਘਰ ਕੀਤਾ ਬੰਦ, ਅਧਿਕਾਰੀਆਂ ਨੂੰ ਤਹਿਰਾਨ ਛੱਡਣ ਦਾ...

indian gujarati man sentenced to prison in us

ਅਮਰੀਕਾ 'ਚ ਭਾਰਤੀ-ਗੁਜਰਾਤੀ ਵਿਅਕਤੀ ਨੂੰ ਟੈਕਸ ਚੋਰੀ ਮਾਮਲੇ 'ਚ ਕੈਦ ਦੀ ਸਜ਼ਾ

major action can be taken against 3 senior officials

Punjab: ਨਿਗਮ ਦੀ ਅਫ਼ਸਰਸ਼ਾਹੀ 'ਚ ਮਚੀ ਭਾਜੜ, 3 ਵੱਡੇ ਅਧਿਕਾਰੀਆਂ ’ਤੇ ਲਟਕੀ...

big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • railway recruitment
      ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਇਸ ਦਿਨ ਤੋਂ ਕਰ ਸਕਦੇ ਹੋ ਅਪਲਾਈ
    • ludhiana west bypoll know the latest updates
      Ludhiana West Bypoll Live : ਪੋਲਿੰਗ ਬੂਥ 'ਤੇ ਬਹਿਸਬਾਜ਼ੀ, ਹੁਣ ਤੱਕ ਕਿੰਨੇ...
    • cm mann tweet
      'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
    • smuggler waiting for customers to supply heroin caught  accomplice named
      ਹੈਰੋਇਨ ਸਪਲਾਈ ਕਰਨ ਲਈ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਸਮੱਗਲਰ ਕੀਤਾ ਕਾਬੂ, ਸਾਥੀ...
    • cantor full of ration seized during ludhiana by election
      ਲੁਧਿਆਣਾ ਜ਼ਿਮਨੀ ਚੋਣ ਵਿਚਾਲੇ ਰਾਸ਼ਨ ਨਾਲ ਭਰਿਆ ਕੈਂਟਰ ਫੜ੍ਹਿਆ
    • big relief to central minister
      ਕੇਂਦਰੀ ਮੰਤਰੀ ਨੂੰ ਮਿਲੀ ਵੱਡੀ ਰਾਹਤ ! ਭੜਕਾਊ ਭਾਸ਼ਣ ਦੇ ਮਾਮਲੇ 'ਚ ਸੰਮਨ ਹੋਏ ਰੱਦ
    • now you can make calls without a mobile network
      ਕਮਾਲ ਹੋ ਗਿਆ ! ਹੁਣ ਬਿਨਾਂ ਮੋਬਾਈਲ ਨੈੱਟਵਰਕ ਦੇ ਹੋਵੇਗੀ CALL, ਇਸ ਟੈਲੀਕਾਮ...
    • plane crashes into jet bridge at brisbane airport  australia
      ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ 'ਤੇ ਜੈੱਟ ਬ੍ਰਿਜ ਨਾਲ ਟਕਰਾਇਆ ਜਹਾਜ਼
    • bjp candidate jiwan gupta casts his vote
      'ਭਾਜਪਾ' ਉਮੀਦਵਾਰ ਜੀਵਨ ਗੁਪਤਾ ਨੇ ਪਾਈ ਵੋਟ, ਲੋਕਾਂ ਨੂੰ ਕੀਤੀ ਖ਼ਾਸ ਅਪੀਲ
    • israeli army warns iranians  says   evacuate the area with arak heavy
      ਇਜ਼ਰਾਈਲੀ ਫ਼ੌਜ ਨੇ ਈਰਾਨੀਆਂ ਨੂੰ ਦਿੱਤੀ ਚਿਤਾਵਨੀ, ਕਿਹਾ- 'ਅਰਾਕ ਹੈਵੀ ਵਾਟਰ...
    • trump asim munir meeting
      ਪਾਕਿਸਤਾਨੀ ਫ਼ੌਜ ਮੁਖੀ ਆਸਿਮ ਮੁਨੀਰ ਨਾਲ ਅਮਰੀਕਾ 'ਚ ਮੁਲਾਕਾਤ ਮਗਰੋਂ ਟਰੰਪ ਦਾ...
    • ਵਪਾਰ ਦੀਆਂ ਖਬਰਾਂ
    • bank holidays in july 2025
      ਜੁਲਾਈ ਮਹੀਨੇ 'ਚ ਲੱਗੀ ਛੁੱਟੀਆਂ ਦੀ ਝੜੀ, ਪਹਿਲਾਂ ਹੀ ਨਿਪਟਾ ਲਓ ਜ਼ਰੂਰੀ ਕੰਮ,...
    • trump lashes out at one of the dumbest people he hired
      ਟਰੰਪ ਨੇ ਫੈਡਰਲ ਰਿਜ਼ਰਵ 'ਤੇ ਕੱਢੀ ਭੜਾਸ, Jerome Powell ਨੂੰ ਦੱਸਿਆ 'Dumbest...
    • between the two countries fta was finalized india and britain
      Ice Cream ਖਾਂਦੇ ਹੋਏ ਦੋ ਦੇਸ਼ਾਂ ਦਰਮਿਆਨ ਹੋ ਗਿਆ ਇਤਿਹਾਸਕ ਸਮਝੌਤਾ, FTA ਨੂੰ...
    • good news for government employees ops facilities will be available in ups
      ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, UPS 'ਚ ਮਿਲਣਗੀਆਂ ਪੁਰਾਣੀ ਪੈਨਸ਼ਨ ਸਕੀਮ...
    • gold and silver break record levels
      ਰਿਕਾਰਡ ਪੱਧਰ ਤੋਂ ਟੁੱਟੇ ਸੋਨਾ-ਚਾਂਦੀ, ਕੀਮਤਾਂ ਅਜੇ ਵੀ ਲੱਖ ਦੇ ਪਾਰ
    • cars will be expensive  trump  s tariff will increase the burden
      ਕਾਰਾਂ ਹੋਣਗੀਆਂ ਮਹਿੰਗੀਆਂ, ਟਰੰਪ ਦਾ ਟੈਰਿਫ ਖਰੀਦਦਾਰਾਂ ਦੀਆਂ ਜੇਬਾਂ 'ਤੇ...
    • boe keeps interest rates steady
      ਮੱਧ ਪੂਰਬ 'ਚ ਵਧ ਰਹੇ ਤਣਾਅ ਦਰਮਿਆਨ BoE ਨੇ ਵਿਆਜ ਦਰਾਂ ਨੂੰ ਰੱਖਿਆ ਸਥਿਰ
    • prices of these items including oil  dry fruits will increase
      ਭਾਰਤ 'ਤੇ ਮੰਡਰਾ ਰਿਹਾ ਖ਼ਤਰਾ! ਤੇਲ, ਸੁੱਕੇ ਮੇਵਿਆਂ ਸਮੇਤ ਇਨ੍ਹਾਂ ਵਸਤੂਆਂ ਦੀਆਂ...
    • gold and silver prices break how much 10 grams of gold will cost
      ਰਿਕਾਰਡ ਬਣਾਉਣ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੇ 'ਚ ਮਿਲੇਗਾ...
    • the secret of 93  of the wealth of the rich in india has been revealed
      ਖੁੱਲ੍ਹ ਗਿਆ ਭਾਰਤ 'ਚ ਅਮੀਰਾਂ ਦੀ 93% ਦੌਲਤ ਦਾ ਰਾਜ਼, ਇਹ ਹਨ ਕਰੋੜਪਤੀ ਪੈਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +