Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:23:35 PM

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

  • sachin pilot will visit punjab starting today

    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਅੱਧੀ ਰਾਤ ਤੋਂ 24 ਘੰਟੇ ਮਿਲੇਗੀ RTGS ਸਹੂਲਤ, ਘਰ ਬੈਠੇ ਮੋਟੀ ਰਕਮ ਕਰ ਸਕਦੇ ਹੋ ਟ੍ਰਾਂਸਫਰ

BUSINESS News Punjabi(ਵਪਾਰ)

ਅੱਜ ਅੱਧੀ ਰਾਤ ਤੋਂ 24 ਘੰਟੇ ਮਿਲੇਗੀ RTGS ਸਹੂਲਤ, ਘਰ ਬੈਠੇ ਮੋਟੀ ਰਕਮ ਕਰ ਸਕਦੇ ਹੋ ਟ੍ਰਾਂਸਫਰ

  • Edited By Harinder Kaur,
  • Updated: 14 Dec, 2020 02:33 PM
New Delhi
rtgs facility will be available 24 hours from midnight tonight
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਉੱਚ ਮੁੱਲ ਦੇ ਲੈਣ-ਦੇਣ ਲਈ ਰੀਅਲ ਟਾਈਮ ਗ੍ਰਾਸ ਸੈਟਲਮੈਂਟ ਸਿਸਟਮ (ਆਰ. ਟੀ. ਜੀ. ਐੱਸ.) ਸਹੂਲਤ ਅੱਜ ਅੱਧੀ ਰਾਤ (12.30 ਵਜੇ) ਤੋਂ ਪ੍ਰਤੀ ਦਿਨ 24 ਘੰਟੇ ਉਪਲੱਬਧ ਹੋਵੇਗੀ। ਇਸ ਤਰ੍ਹਾਂ ਭਾਰਤ ਦੁਨੀਆ ਦੇ ਉਨ੍ਹਾਂ ਕੁੱਝ ਦੇਸ਼ਾਂ ’ਚ ਸ਼ਾਮਲ ਹੋ ਜਾਵੇਗਾ, ਜਿੱਥੇ ਆਰ. ਟੀ. ਜੀ. ਐੱਸ. ਦਾ ਸੰਚਾਲਨ 7 ਦਿਨ ਅਤੇ 24 ਘੰਟੇ ਹੁੰਦਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਅਕਤੂਬਰ ’ਚ ਐਲਾਨ ਕੀਤਾ ਸੀ ਕਿ ਆਰ. ਟੀ. ਜੀ. ਐੱਸ. ਸਹੂਲਤ ਸਾਲ ਦੇ ਸਾਰੇ ਦਿਨ 24 ਘੰਟੇ ਉਪਲੱਬਧ ਹੋਵੇਗੀ। ਕਰੀਬ ਇਕ ਸਾਲ ਪਹਿਲਾਂ ਰਿਜ਼ਰਵ ਬੈਂਕ ਨੇ ਨੈਫਟ ਦੇ ਸੰਚਾਲਨ ਨੂੰ 24 ਘੰਟੇ ਕੀਤਾ ਸੀ। ਨੈਫਟ ਛੋਟੇ ਮੁੱਲ ਦੇ ਲੈਨ-ਦੇਣ ਦਾ ਲੋਕਪ੍ਰਿਅ ਤਰੀਕਾ ਹੈ। ਦਰਅਸਲ ਪਿਛਲੇ ਕੁੱਝ ਸਮੇਂ 'ਚ ਡਿਜੀਟਲ ਲੈਣ-ਦੇਣ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਕੋਰੋਨਾ ਵਿਸ਼ਾਣੂ ਆਫ਼ਤ ਦੀ ਮਿਆਦ ਦੌਰਾਨ ਜ਼ਿਆਦਾਤਰ ਲੋਕ ਲਾਗ ਤੋਂ ਬਚਣ ਲਈ ਡਿਜੀਟਲ ਲੈਣ-ਦੇਣ ਦਾ ਸਹਾਰਾ ਲੈ ਰਹੇ ਹਨ। ਆਰਟੀਜੀਐਸ ਸੇਵਾ 16 ਸਾਲ ਪਹਿਲਾਂ ਮਾਰਚ 2004 ਵਿਚ ਸਿਰਫ 3 ਬੈਂਕਾਂ ਨਾਲ ਸ਼ੁਰੂ ਕੀਤੀ ਗਈ ਸੀ ਅਤੇ ਹੁਣ 237 ਬੈਂਕ ਇਸ ਸੇਵਾ ਨਾਲ ਜੁੜੇ ਹੋਏ ਹਨ। ਆਰਟੀਜੀਐਸ ਦੇ ਜ਼ਰੀਏ ਤੁਸੀਂ ਤੁਰੰਤ ਬੈਂਕ ਸ਼ਾਖਾ ਵਿਚ ਜਾ ਕੇ ਜਾਂ ਘਰ ਬੈਠ ਕੇ ਪੈਸੇ ਟ੍ਰਾਂਸਫਰ ਕਰ ਸਕਦੇ ਹੋ।

ਇਹ ਵੀ ਪੜ੍ਹੋ: ਇੰਡੀਅਨ ਆਇਲ ਦੀ ਵਿਸ਼ੇਸ਼ ਆਫਰ, ਤੇਲ ਭਰਵਾ ਕੇ ਜਿੱਤੋ SUV ਕਾਰ ਅਤੇ ਮੋਟਰ ਸਾਈਕਲ

ਕੋਈ ਫੰਡ ਟ੍ਰਾਂਸਫਰ ਫੀਸ ਨਹੀਂ ਦੇਣੀ ਪਵੇਗੀ

ਆਰਟੀਜੀਐਸ ਦੀ ਵਰਤੋਂ ਵੱਡੇ ਲੈਣ-ਦੇਣ ਵਿਚ ਕੀਤੀ ਜਾਂਦੀ ਹੈ। ਆਰਟੀਜੀਐਸ ਦੁਆਰਾ 2 ਲੱਖ ਰੁਪਏ ਤੋਂ ਘੱਟ ਰਕਮ ਤਬਦੀਲ ਨਹੀਂ ਕੀਤੀ ਜਾ ਸਕਦੀ। ਇਸਦੀ ਵਰਤੋਂ ਆਨਲਾਈਨ ਅਤੇ ਬੈਂਕ ਸ਼ਾਖਾਵਾਂ ਦੁਆਰਾ ਕੀਤੀ ਜਾ ਸਕਦੀ ਹੈ। ਇੱਥੇ ਕੋਈ ਫੰਡ ਟ੍ਰਾਂਸਫਰ ਲਈ ਫੀਸ ਵੀ ਨਹੀਂ ਲੱਗਦੀ ਹੈ। ਪਰ ਬ੍ਰਾਂਚ ਵਿਚ ਆਰਟੀਜੀਐਸ ਤੋਂ ਫੰਡ ਤਬਦੀਲ ਕਰਨ ਲਈ ਇੱਕ ਫੀਸ ਹੋਵੇਗੀ।

ਇਹ ਵੀ ਪੜ੍ਹੋ: ਪ੍ਰੀ-ਬਜਟ ਚਰਚਾ : ਵਿੱਤ ਮੰਤਰੀ ਦੀਆਂ ਬੈਠਕਾਂ ਦਾ ਦੌਰ ਸ਼ੁਰੂ, ਵੱਡੇ ਉਦਯੋਗਪਤੀਆਂ ਨਾਲ ਹੋਵੇਗੀ ਪਹਿਲੀ 

ਕੇਂਦਰੀ ਬੈਂਕ ਨੇ ਅਕਤੂਬਰ ਵਿਚ ਆਰਟੀਜੀਐਸ ਸਿਸਟਮ ਨੂੰ 24 ਘੰਟੇ ਦਾ ਸਿਸਟਮ ਬਣਾਉਣ ਦੀ ਘੋਸ਼ਣਾ ਕੀਤੀ ਸੀ। ਇੱਕ ਬੈਂਕ ਤੋਂ ਦੂਜੇ ਬੈਂਕ ਖਾਤੇ ਵਿਚ ਪੈਸੇ ਟ੍ਰਾਂਸਫਰ ਕਰਨ ਲਈ ਬਹੁਤ ਸਾਰੇ ਵਿਕਲਪ ਹਨ। ਉਨ੍ਹਾਂ ਵਿਚੋਂ ਆਰ.ਟੀ.ਜੀ.ਐਸ., ਐਨ.ਈ.ਐਫ.ਟੀ. ਅਤੇ ਆਈ.ਐਮ.ਪੀ.ਐਸ. ਸਭ ਤੋਂ ਪ੍ਰਸਿੱਧ ਹਨ। ਪਿਛਲੇ ਸਾਲ ਦਸੰਬਰ ਵਿਚ ਇਸ ਤੋਂ ਪਹਿਲਾਂ ਐਨ.ਈ.ਐਫ.ਟੀ. ਵੀ 24 ਘੰਟਿਆਂ ਲਈ ਸ਼ੁਰੂ ਕੀਤੀ ਗਈ ਸੀ। ਆਰ.ਟੀ.ਜੀ.ਐਸ. ਇੱਕ ਪ੍ਰਣਾਲੀ ਹੈ ਜੋ ਵੱਡੀ ਮਾਤਰਾ ਵਿਚ ਇਲੈਕਟ੍ਰਾਨਿਕ ਲੈਣ ਦੇਣ ਲਈ ਵਰਤੀ ਜਾਂਦੀ ਹੈ, ਜਦੋਂ ਕਿ ਸਿਰਫ 2 ਲੱਖ ਰੁਪਏ ਤੱਕ ਦੇ ਆਨਲਾਈਨ ਟ੍ਰਾਂਜੈਕਸ਼ਨ ਐਨ.ਈ.ਐਫ.ਟੀ. ਤੋਂ ਹੋ ਸਕਦੇ ਹਨ। ਆਰ.ਟੀ.ਜੀ.ਐਸ. ਦੀ ਸ਼ੁਰੂਆਤ 26 ਮਾਰਚ 2004 ਨੂੰ ਕੀਤੀ ਗਈ ਸੀ।

ਇਹ ਵੀ ਪੜ੍ਹੋ: ਸੋਨੇ ਦੀਆਂ ਕੀਮਤਾਂ 7600 ਰੁਪਏ ਤੋਂ ਵੀ ਜ਼ਿਆਦਾ ਡਿੱਗੀਆਂ, ਜਾਣੋ ਇਹ ਸਮਾਂ ਨਿਵੇਸ਼ ਲਈ ਕਿੰਨਾ ਸਹੀ

ਨੋਟ - ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਸੇਵਾ ਤੁਹਾਡੇ ਲਈ ਕਿੰਨੀ ਲਾਹੇਵੰਦ ਹੈ ਇਸ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • The term real time gross settlement system
  • 24 hours
  • convenience
  • ਰੀਅਲ ਟਾਈਮ ਗ੍ਰਾਸ ਸੈਟਲਮੈਂਟ ਸਿਸਟਮ
  • 24 ਘੰਟੇ
  • ਸਹੂਲਤ

ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਅਮਰੀਕੀ ਡਾਲਰ ਦੇ ਮੁਕਾਬਲੇ ਪੰਜ ਪੈਸੇ ਹੋਇਆ ਮਜ਼ਬੂਤ

NEXT STORY

Stories You May Like

  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • silver fell 50 percent  from record level
    ਰਿਕਾਰਡ ਪੱਧਰ ਤੋਂ 50 ਫ਼ੀਸਦੀ ਡਿੱਗੀ ਚਾਂਦੀ, ਨਿਵੇਸ਼ਕਾਂ ਦੀ ਅੱਧੀ ਰਕਮ ਹੋਈ ਸੁਆਹ
  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • massive fire breaks out in two buses in amritsar
    ਅੰਮ੍ਰਿਤਸਰ 'ਚ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਅੱਧੀ ਰਾਤ ਮਚੇ ਭਾਂਬੜ
  • sunny enclave  speeding car  vehicles
    ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • two bodies found in khuzdar within 24 hours
    ਖੁਜ਼ਦਾਰ 'ਚ 24 ਘੰਟਿਆਂ 'ਚ ਮਿਲੀਆਂ 2 ਲਾਸ਼ਾਂ, ਇਲਾਕੇ 'ਚ ਸਹਿਮ ਦਾ ਮਾਹੌਲ
  • no entry issue on kahanpur khuhi bhangal road flares up
    ਕਾਹਨਪੁਰ ਖੂਹੀ-ਭੰਗਲ ਮਾਰਗ 'ਤੇ 'ਨੋ ਐਂਟਰੀ' ਦਾ ਮਾਮਲਾ ਭਖਿਆ! ਟਰਾਂਸਪੋਰਟਰਾਂ ਵੱਲੋਂ 24 ਘੰਟੇ ਦਾ ਅਲਟੀਮੇਟਮ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dhirubhai ambani made common indians a participant in the stock market
      ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ ਬਾਜ਼ਾਰ ਦਾ ਹਿੱਸੇਦਾਰ, ਬਦਲੀ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • india is working towards strengthening relations with china again
      ਚੀਨ ਨਾਲ ਸਬੰਧ ਮੁੜ ਮਜ਼ਬੂਤ ਕਰਨ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ ਭਾਰਤ: ਪੀਯੂਸ਼...
    • sbi gives a shock to customers loans become expensive
      SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ ਕਰਜ਼ਾ, ਵਧ ਸਕਦੈ EMI ਦਾ ਬੋਝ
    • netflix preparing for large scale layoffs  1 000 employees may lose their jobs
      Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ...
    • japan to america stock markets are in turmoil a miracle happened in india
      ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ...
    • banks will be closed for several days from october 15 to 30 list
      15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • sc new rules for railway counter tickets will be implemented from october 27
      SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +