Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    3:22:51 PM

  • india beat afghanistan by an innings and 300 runs

    IND vs AFG, One-off Test: ਭਾਰਤ ਨੇ ਅਫਗਾਨਿਸਤਾਨ...

  • summer curfew in jalandhar mercury reaches 42 degrees advisory issued

    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42...

  • advisory

    ''ਜਿੰਨੀ ਛੇਤੀ ਹੋ ਸਕੇ ਛੱਡ ਦਿਓ ਦੇਸ਼..!'' ਜੰਗ...

  • viral video of punjab police asi taking bribe on nurmahal bypass suspended

    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਤੋਂ ਬਦਲ ਗਿਆ ਸੋਨੇ ਨਾਲ ਜੁੜਿਆ ਇਹ ਜ਼ਰੂਰੀ ਨਿਯਮ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਜਾਣਨਾ ਲਾਜ਼ਮੀ

BUSINESS News Punjabi(ਵਪਾਰ)

ਅੱਜ ਤੋਂ ਬਦਲ ਗਿਆ ਸੋਨੇ ਨਾਲ ਜੁੜਿਆ ਇਹ ਜ਼ਰੂਰੀ ਨਿਯਮ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਜਾਣਨਾ ਲਾਜ਼ਮੀ

  • Edited By Harinder Kaur,
  • Updated: 15 Jun, 2021 07:52 PM
New Delhi
rule related to gold is changed from today must be known
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਜੇ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਤੁਹਾਡੇ ਲਈ ਇਹ ਮਹੱਤਵਪੂਰਣ ਖਬਰ ਹੈ। ਅੱਜ ਤੋਂ ਸੋਨੇ ਦੀ ਹਾਲਮਾਰਕਿੰਗ ਲਾਜ਼ਮੀ ਕਰ ਦਿੱਤੀ ਗਈ ਹੈ। ਅਜਿਹੀ ਸਥਿਤੀ 'ਚ ਜੇ ਤੁਸੀਂ ਖਰੀਦਾਰੀ ਕਰਨ ਜਾ ਰਹੇ ਹੋ, ਤਾਂ ਉਸ ਤੋਂ ਪਹਿਲਾਂ ਨਿਯਮਾਂ ਨੂੰ ਜਾਣਨਾ ਮਹੱਤਵਪੂਰਨ ਹੈ। ਕੇਂਦਰ ਸਰਕਾਰ ਨੇ ਸੋਨੇ ਦੇ ਗਹਿਣਿਆਂ ਉੱਤੇ ਬੀਆਈਐਸ ਹਾਲਮਾਰਕਿੰਗ ਨੂੰ ਲਾਜ਼ਮੀ ਕਰ ਦਿੱਤਾ ਹੈ। 15 ਜੂਨ ਤੋਂ ਸਾਰੇ ਜਿਊਲਰ ਲਈ ਸਿਰਫ BIS ਪ੍ਰਮਾਣਤ ਗਹਿਣੇ ਵੇਚਣੇ ਲਾਜ਼ਮੀ ਹੋ ਗਏ ਹਨ।

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! 815 ਰੁਪਏ ਵਾਲਾ ਗੈਸ ਸਿਲੰਡਰ ਖ਼ਰੀਦੋ ਸਿਰਫ਼ 15 ਰੁਪਏ ਵਿਚ, ਜਾਣੋ ਕਿਵੇਂ

ਕੇਂਦਰ ਸਰਕਾਰ ਪਿਛਲੇ ਡੇਢ ਸਾਲਾਂ ਤੋਂ ਸੋਨੇ ਦੀ ਹਾਲਮਾਰਕਿੰਗ ਨੂੰ ਲੈ ਕੇ ਯੋਜਨਾ ਬਣਾ ਰਹੀ ਹੈ ਅਤੇ ਇਹ ਹੁਕਮ ਅੱਜ ਤੋਂ ਪੂਰੇ ਦੇਸ਼ ਵਿਚ ਲਾਗੂ ਕੀਤਾ ਜਾ ਰਿਹਾ ਹੈ। ਹਾਲਾਂਕਿ ਇਸ ਹੁਕਮ ਨੂੰ ਪਹਿਲਾਂ ਲਾਗੂ ਕੀਤਾ ਜਾ ਸਕਦਾ ਸੀ, ਪਰ ਦੇਸ਼ ਵਿਚ ਮਹਾਮਾਰੀ ਫੈਲਣ ਕਾਰਨ ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਿਆ। ਆਓ ਜਾਣਦੇ ਹਾਂ ਇਸ ਨਿਯਮਾਂ ਬਾਰੇ ਅਤੇ ਜਾਣੋ ਇਸ ਨਿਯਮ ਦਾ ਆਮ ਲੋਕਾਂ ਉੱਤੇ ਕੀ ਪ੍ਰਭਾਵ ਪਏਗਾ।

ਗੋਲਡ ਹਾਲਮਾਰਕਿੰਗ ਕੀ ਹੈ?

ਕੇਂਦਰ ਸਰਕਾਰ ਨੇ ਕਿਹਾ ਹੈ ਕਿ ਸੋਨੇ ਦੀ ਹਾਲਮਾਰਕਿੰਗ ਦੇ ਤਹਿਤ ਦੇਸ਼ ਦੇ ਸਾਰੇ ਸੋਨੇ ਦੇ ਵਪਾਰੀਆਂ ਨੂੰ ਸੋਨੇ ਦੇ ਗਹਿਣਿਆਂ ਜਾਂ ਆਰਟਵਰਕ ਨੂੰ ਵੇਚਣ ਲਈ ਬੀ.ਆਈ.ਐੱਸ ਦੇ ਮਾਪਦੰਡਾਂ ਨੂੰ ਪੂਰਾ ਕਰਨਾ ਹੋਵੇਗਾ। ਕੋਈ ਵੀ ਵਪਾਰੀ ਜੋ ਇਨ੍ਹਾਂ ਮਾਪਦੰਡਾਂ ਨੂੰ ਪੂਰਾ ਨਹੀਂ ਕਰਦਾ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਏਗੀ।

ਇਹ ਵੀ ਪੜ੍ਹੋ : ਕ੍ਰਿਪਟੋ ਕਰੰਸੀ ਕਾਰਨ ਦੁਨੀਆ ’ਚ ਵਧੀ ਚਿੰਤਾ, ਚੀਨ ਨੇ 1100 ਕ੍ਰਿਪਟੋ ਟ੍ਰੇਡਰ ਕੀਤੇ ਗ੍ਰਿਫਤਾਰ

ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਨੂੰ ਸਜ਼ਾ

ਜੇ ਕੋਈ ਸਰਕਾਰ ਦੁਆਰਾ ਜਾਰੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਹੈ, ਤਾਂ ਉਸ ਨੂੰ BIS Act 2016 ਦੀ ਧਾਰਾ 29 ਤਹਿਤ ਇਕ ਸਾਲ ਤੱਕ ਦੀ ਕੈਦ ਜਾਂ 1 ਲੱਖ ਰੁਪਏ ਤੋਂ ਵੱਧ ਦਾ ਜੁਰਮਾਨਾ ਹੋ ਸਕਦਾ ਹੈ।

ਕਿੰਨੀ ਸ਼ੁੱਧਤਾ ਵਾਲੇ ਸੋਨੇ ਦੀ ਹੋ ਸਕੇਗੀ ਹਾਲਮਾਰਕਿੰਗ

ਤੁਹਾਨੂੰ ਦੱਸ ਦੇਈਏ ਕਿ 14 ਕੈਰਟ, 18 ਕੈਰਟ ਅਤੇ 22 ਕੈਰਟ ਸ਼ੁੱਧਤਾ ਵਾਲਾ ਸੋਨਾ ਹਾਲਮਾਰਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ : EPFO ਕਰਨ ਜਾ ਰਿਹੈ ਆਟੋਮੈਟਿਕ ਸੈਟਲਮੈਂਟ ਦੀ ਵਿਵਸਥਾ, ਇਨ੍ਹਾਂ ਲੋਕਾਂ ਨੂੰ ਮਿਲੇਗਾ ਵੱਡਾ ਫ਼ਾਇਦਾ

ਘਰ ਵਿਚ ਪਹਿਲਾਂ ਤੋਂ ਰੱਖੇ ਹੋਏ ਸੋਨੇ ਦਾ ਕੀ ਬਣੇਗਾ?

ਸਭ ਤੋਂ ਮਹੱਤਵਪੂਰਣ ਗੱਲ ਇਹ ਹੈ ਕਿ ਤੁਹਾਡੇ ਘਰ ਵਿਚ ਰੱਖੇ ਸੋਨੇ ਦਾ ਕੀ ਹੋਵੇਗਾ। ਜੇ ਇਹ ਸਵਾਲ ਤੁਹਾਡੇ ਦਿਮਾਗ ਵਿਚ ਵੀ ਆ ਰਿਹਾ ਹੈ, ਤਾਂ ਇਥੇ ਇਹ ਸਮਝਣਾ ਜ਼ਰੂਰੀ ਹੈ ਕਿ ਹਾਲਮਾਰਕਿੰਗ ਦਾ ਇਹ ਨਿਯਮ ਸੋਨੇ ਦੇ ਗਹਿਣਿਆਂ ਨੂੰ ਵੇਚਣ ਵਾਲੇ ਜਿਊਲਰ ਲਈ ਲਾਗੂ ਹੋਵੇਗਾ। ਗਾਹਕ ਬਿਨਾਂ ਕਿਸੇ ਹਾਲਮਾਰਕਿੰਗ ਨਿਸ਼ਾਨ ਦੇ ਆਪਣੇ ਗਹਿਣਿਆਂ ਨੂੰ ਵੇਚ ਸਕਦੇ ਹਨ।

ਇਸ ਨਿਯਮ ਦਾ ਫਾਇਦਾ 

ਸਰਕਾਰ ਦੇ ਇਸ ਕਦਮ ਨਾਲ ਸੋਨੇ ਦੀ ਸ਼ੁੱਧਤਾ ਦਾ ਪਤਾ ਅਸਾਨੀ ਨਾਲ ਲਗਾਇਆ ਜਾ ਸਕਦਾ ਹੈ। ਇਸ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਕੀਮਤੀ ਧਾਤੂ ਲਈ ਬਾਜ਼ਾਰ ਵਿਚ ਵਿਸ਼ਵਾਸ ਵਧੇਗਾ। ਇਸ ਦੇ ਨਾਲ ਹੀ ਹੈਂਡਕ੍ਰਾਫਟ ਸੋਨੇ ਦੀ ਮਾਰਕੀਟ ਨੂੰ ਵੀ ਹੁਲਾਰਾ ਮਿਲੇਗਾ ਅਤੇ ਗਹਿਣਿਆਂ ਦਾ ਉਦਯੋਗ ਵੀ ਵਧੇਗਾ। ਇਸ ਸਮੇਂ ਦੇਸ਼ ਭਰ ਦੇ 234 ਜ਼ਿਲ੍ਹਿਆਂ ਵਿਚ 892 ਹਾਲਮਾਰਕਿੰਗ ਕੇਂਦਰ ਚੱਲ ਰਹੇ ਹਨ ਜੋ 28,849 ਬੀ.ਆਈ.ਐਸ. ਰਜਿਸਟਰਡ ਗਹਿਣਿਆਂ ਲਈ ਹਾਲਮਾਰਕਿੰਗ ਕਰ ਰਹੇ ਹਨ। ਹਾਲਾਂਕਿ, ਹੁਣ ਇਹ ਗਿਣਤੀ ਹੋਰ ਵਧਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਕ੍ਰਿਪਟੋ ਕਰੰਸੀ ਕਾਰਨ ਦੁਨੀਆ ’ਚ ਵਧੀ ਚਿੰਤਾ, ਚੀਨ ਨੇ 1100 ਕ੍ਰਿਪਟੋ ਟ੍ਰੇਡਰ ਕੀਤੇ ਗ੍ਰਿਫਤਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Gold
  • Hallmarking
  • Rules
  • ਸੋਨਾ
  • ਹਾਲਮਾਰਕਿੰਗ
  • ਨੀਯਮ

Airtel ਨੇ ਸ਼ੁਰੂ ਕੀਤਾ 5G ਦਾ ਟਰਾਇਲ, ਸਿਰਫ਼ 1 ਮਿੰਟ ’ਚ ਡਾਊਨਲੋਡ ਹੋਵੇਗੀ 4k ਪੂਰੀ ਫਿਲਮ

NEXT STORY

Stories You May Like

  • rules for getting pan changed from today  these documents must
    PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card
  • up govts no puc no fuel
    ਬਿਨਾਂ PUC ਸਰਟੀਫਿਕੇਟ ਦੇ ਨਹੀਂ ਮਿਲੇਗਾ ਤੇਲ! 1 ਅਕਤੂਬਰ ਤੋਂ NCR 'ਚ ਬਦਲ ਜਾਣਗੇ ਨਿਯਮ
  • know the exchange rules for old gold jewellery kept at home
    ਘਰ 'ਚ ਰੱਖੀ ਪੁਰਾਣੀ Gold Jewellery ਵਧਾ ਸਕਦੀ ਹੈ ਖ਼ਰਚਾ! ਐਕਸਚੇਂਜ ਤੋਂ ਪਹਿਲਾਂ ਜਾਣੋ ਨਿਯਮ
  • railways big decision
    ਰੇਲਵੇ ਦਾ ਵੱਡਾ ਫ਼ੈਸਲਾ: 1 ਜੂਨ ਤੋਂ ਬਦਲ ਜਾਣਗੇ ਨਿਯਮ, ਟ੍ਰੇਨਾਂ 'ਚ ਹੁਣ ਨਹੀਂ ਲੱਗੇਗਾ ਭੀੜ ਦਾ 'ਮੇਲਾ'
  • sbi credit card holders  rules will change from july 1  reward points reduced
    SBI ਕ੍ਰੈਡਿਟ ਕਾਰਡ ਧਾਰਕਾਂ ਲਈ ਅਹਿਮ ਖ਼ਬਰ: 1 ਜੁਲਾਈ ਤੋਂ ਬਦਲ ਜਾਣਗੇ ਨਿਯਮ, ਰਿਵਾਰਡ ਪੁਆਇੰਟਸ 'ਚ ਕੀਤੀ ਕਟੌਤੀ
  • from june 1 many other rules including atm to upi will change
    1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
  • 6 big rules will change from today
    ਅੱਜ ਤੋਂ ਬਦਲਣਗੇ ਇਹ 6 ਵੱਡੇ ਨਿਯਮ: LPG, UPI ਤੇ ਬੈਂਕਿੰਗ ਸਣੇ ਆਮ ਆਦਮੀ ਦੀ ਜੇਬ 'ਤੇ ਪਵੇਗਾ ਸਿੱਧਾ ਅਸਰ
  • moonka railway gate will be closed for urgent work
    ਟਾਂਡਾ ਵਾਸੀਆਂ ਲਈ ਜ਼ਰੂਰੀ ਖ਼ਬਰ: ਜ਼ਰੂਰੀ ਕਾਰਜਾਂ ਦੇ ਚੱਲਦਿਆਂ ਅੱਜ 12 ਘੰਟੇ ਬੰਦ ਰਹੇਗਾ ਮੂਨਕਾ ਰੇਲਵੇ ਫਾਟਕ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
Trending
Ek Nazar
famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market rumbles due to rise in crude oil prices sensex falls 829 points
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ ,...
    • iran israel conflict creates uproar in oil market
      ਈਰਾਨ-ਇਜ਼ਰਾਈਲ ਟਕਰਾਅ ਨੇ ਤੇਲ ਬਾਜ਼ਾਰ 'ਚ ਮਚਾਈ ਹਾਹਾਕਾਰ, ਕੀਮਤਾਂ 'ਚ 3...
    • fpis withdraw  43 000 crore from indian stock market
      ਜੂਨ ਦੇ ਪਹਿਲੇ ਹਫ਼ਤੇ FPIs ਨੇ ਭਾਰਤੀ ਸਟਾਕ ਮਾਰਕੀਟ ਤੋਂ ₹43,000 ਕਰੋੜ ਕਢਵਾਏ
    • gold and silver prices plummet
      ਮੂਧੇ ਮੂੰਹ ਡਿੱਗੇ Gold-Silver ਦੇ ਭਾਅ ! ਜਾਣੋ ਕੀ ਹੈ ਤਾਜ਼ਾ ਰੇਟ
    • domestic gas cylinder rates increased
      ਆਮ ਜਨਤਾ ਨੂੰ ਮਹਿੰਗਾਈ ਦਾ ਝਟਕਾ, ਘਰੇਲੂ ਗੈਸ ਸਿਲੰਡਰ ਦੇ ਵੱਧ ਗਏ ਰੇਟ, ਜਾਣੋ...
    • plastic currency is used in these 60 countries
      ਇਨ੍ਹਾਂ 60 ਦੇਸ਼ਾਂ 'ਚ ਚੱਲਦੀ ਹੈ ਪਲਾਸਟਿਕ ਦੀ ਕਰੰਸੀ, ਇਸ ਦੇਸ਼ ਨੇ ਸਭ ਤੋਂ ਪਹਿਲਾਂ...
    • bitcoin price big fall in 8 months
      ਅੱਧੀ ਵੀ ਨਹੀਂ ਬਚੀ ਬਿਟਕੁਆਇਨ ਦੀ ਕੀਮਤ, 8 ਮਹੀਨਿਆਂ ’ਚ ਵੱਡੀ ਗਿਰਾਵਟ
    • mango   magic   takes over us as indian consulate in seattle
      ਫਲਾਂ ਦਾ ਰਾਜਾ ਅੰਬ ਦੀ ਅਮਰੀਕਾ ’ਚ ਧੂਮ, ਭਾਰਤੀ ਕੌਂਸਲੇਟ ਨੇ ਪੇਸ਼ ਕੀਤੀਆਂ 7...
    • big crisis on bhel and sail  the royal status of   maharatan
      ਭੇਲ ਤੇ ਸੇਲ ’ਤੇ ਵੱਡਾ ਸੰਕਟ! ਖੁੱਸ ਸਕਦਾ ਹੈ ‘ਮਹਾਰਤਨ’ ਦਾ ਸ਼ਾਹੀ ਦਰਜਾ
    • good news indians
      ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ ਭੰਡਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +