Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    8:11:35 AM

  • government schools  hostels 24 girls pregnant

    ਹਾਏ ਓ ਰੱਬਾ! ਓਡਿਸ਼ਾ ਦੇ ਸਰਕਾਰੀ ਸਕੂਲਾਂ ਦੇ...

  • military plane crashes in congo

    ਕਾਂਗੋ 'ਚ ਫ਼ੌਜੀ ਜਹਾਜ਼ ਕ੍ਰੈਸ਼, 2 ਲੈਫਟੀਨੈਂਟ...

  • amit shah to visit jalandhar

    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ...

  • murder in doda

    ਵੱਡੀ ਵਾਰਦਾਤ! ਘਰ 'ਚ ਵੜ ਕੇ ਵਿਅਕਤੀ ਦਾ ਲੋਹੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

BUSINESS News Punjabi(ਵਪਾਰ)

PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card

  • Edited By Harinder Kaur,
  • Updated: 01 Jun, 2026 11:58 AM
Business
rules for getting pan changed from today  these documents must
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਭਾਰਤ ਸਰਕਾਰ ਦੇ ਨਵੇਂ ਇਨਕਮ ਟੈਕਸ ਐਕਟ 2025 ਅਤੇ ਇਨਕਮ ਟੈਕਸ ਰੂਲਜ਼ 2026 ਦੇ ਤਹਿਤ ਸਥਾਈ ਖਾਤਾ ਸੰਖਿਆ (PAN Card) ਦੇ ਨਿਯਮਾਂ ਵਿੱਚ ਇਤਿਹਾਸਕ ਬਦਲਾਅ ਕੀਤੇ ਗਏ ਹਨ। ਇਹ ਨਵੇਂ ਨਿਯਮ ਅੱਜ ਯਾਨੀ 1 ਜੂਨ 2026 ਤੋਂ ਪੂਰੇ ਦੇਸ਼ ਵਿੱਚ ਸਖ਼ਤੀ ਨਾਲ ਲਾਗੂ ਹੋ ਗਏ ਹਨ। ਆਮਦਨ ਕਰ ਵਿਭਾਗ ਨੇ ਟੈਕਸ ਚੋਰੀ ਨੂੰ ਰੋਕਣ ਅਤੇ ਦੇਸ਼ ਦੇ ਵਿੱਤੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ :    1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ

ਜੇਕਰ ਤੁਸੀਂ ਨਵਾਂ ਪੈਨ ਕਾਰਡ ਬਣਵਾਉਣ ਜਾ ਰਹੇ ਹੋ ਜਾਂ ਪੁਰਾਣੇ ਵਿੱਚ ਸੁਧਾਰ ਕਰਵਾਉਣਾ ਚਾਹੁੰਦੇ ਹੋ, ਤਾਂ ਇਨ੍ਹਾਂ 5 ਵੱਡੇ ਬਦਲਾਵਾਂ ਬਾਰੇ ਜਾਣਨਾ ਤੁਹਾਡੇ ਲਈ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ :  ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ ਲੱਗੇਗਾ ਪਤਾ, ਨਵਾਂ ਪੋਰਟਲ ਲਾਂਚ

1. ਸਿਰਫ਼ ਆਧਾਰ ਕਾਰਡ ਨਾਲ ਨਹੀਂ ਬਣੇਗਾ ਪੈਨ 

ਹੁਣ ਤੱਕ ਤੁਸੀਂ ਸਿਰਫ਼ ਆਧਾਰ ਨੰਬਰ ਰਾਹੀਂ ਤੁਰੰਤ ਈ-ਪੈਨ (Instant e-PAN) ਪ੍ਰਾਪਤ ਕਰ ਲੈਂਦੇ ਸੀ, ਪਰ ਅੱਜ ਤੋਂ ਇਹ ਸਹੂਲਤ ਖ਼ਤਮ ਹੋ ਗਈ ਹੈ। ਹੁਣ ਸਿਰਫ਼ ਆਧਾਰ ਕਾਰਡ ਨੂੰ ਜਨਮ ਮਿਤੀ ਦੇ ਸਬੂਤ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ। ਨਵਾਂ ਪੈਨ ਕਾਰਡ ਬਣਵਾਉਣ ਲਈ ਹੁਣ ਬਰਥ ਸਰਟੀਫਿਕੇਟ (ਜਨਮ ਪ੍ਰਮਾਣ ਪੱਤਰ), 10ਵੀਂ ਦੀ ਮਾਰਕਸ਼ੀਟ, ਪਾਸਪੋਰਟ ਜਾਂ ਵੋਟਰ ਆਈਡੀ ਕਾਰਡ ਵਿੱਚੋਂ ਕੋਈ ਇੱਕ ਦਸਤਾਵੇਜ਼ ਵੱਖਰੇ ਤੌਰ 'ਤੇ ਦੇਣਾ ਲਾਜ਼ਮੀ ਹੋਵੇਗਾ।

ਇਹ ਵੀ ਪੜ੍ਹੋ :  22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ

2. ਪੁਰਾਣੇ ਫਾਰਮ ਹੋਏ ਬੰਦ

ਵਿਭਾਗ ਨੇ ਪੁਰਾਣੇ ਫਾਰਮ 49A ਅਤੇ 49AA ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਹੁਣ ਇਨ੍ਹਾਂ ਦੀ ਥਾਂ 'ਤੇ 4 ਨਵੇਂ ਫਾਰਮ ਲਾਗੂ ਕੀਤੇ ਗਏ ਹਨ।

ਇਹ ਵੀ ਪੜ੍ਹੋ :  31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ

Form 93: ਭਾਰਤੀ ਨਾਗਰਿਕਾਂ ਲਈ।
Form 94: ਭਾਰਤੀ ਕੰਪਨੀਆਂ ਅਤੇ ਸੰਸਥਾਵਾਂ ਲਈ।
Form 95: ਵਿਦੇਸ਼ੀ ਨਾਗਰਿਕਾਂ ਲਈ।
Form 96: ਵਿਦੇਸ਼ੀ ਕੰਪਨੀਆਂ ਅਤੇ ਕਾਰਪੋਰੇਟਸ ਲਈ।

ਇਹ ਵੀ ਪੜ੍ਹੋ : Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ

3. ਇੱਕ ਅੱਖਰ ਦੀ ਗਲਤੀ 'ਤੇ ਫਾਰਮ ਹੋਵੇਗਾ ਰਿਜੈਕਟ 

ਪੈਨ ਕਾਰਡ ਦੀ ਵੈਰੀਫਿਕੇਸ਼ਨ ਪ੍ਰਣਾਲੀ ਹੁਣ ਪੂਰੀ ਤਰ੍ਹਾਂ ਡਿਜੀਟਲ ਅਤੇ ਆਟੋਮੈਟਿਕ ਹੋ ਗਈ ਹੈ। ਹੁਣ ਨਾਮ ਦੀ ਸਪੈਲਿੰਗ, ਲਿੰਗ (Gender) ਅਤੇ ਜਨਮ ਮਿਤੀ ਆਧਾਰ ਡੇਟਾਬੇਸ ਨਾਲ ਅੱਖਰ-ਦਰ-ਅੱਖਰ ਮੇਲ ਖਾਣੀ ਚਾਹੀਦੀ ਹੈ। ਜੇਕਰ ਇੱਕ ਸਪੇਸ ਜਾਂ ਇੱਕ ਅੱਖਰ ਦਾ ਵੀ ਫ਼ਰਕ ਪਾਇਆ ਗਿਆ, ਤਾਂ ਕੰਪਿਊਟਰ ਤੁਹਾਡੀ ਅਰਜ਼ੀ ਨੂੰ ਤੁਰੰਤ ਰੱਦ ਕਰ ਦੇਵੇਗਾ।

ਇਹ ਵੀ ਪੜ੍ਹੋ :  ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ

4. ਪ੍ਰਾਪਰਟੀ ਅਤੇ ਗੱਡੀ ਖਰੀਦਣ ਵਾਲਿਆਂ ਨੂੰ ਮਿਲੀ ਰਾਹਤ 

ਨਵੇਂ ਨਿਯਮਾਂ ਵਿੱਚ ਕੁਝ ਵੱਡੀਆਂ ਰਾਹਤਾਂ ਵੀ ਦਿੱਤੀਆਂ ਗਈਆਂ ਹਨ। ਜ਼ਮੀਨ ਜਾਂ ਮਕਾਨ ਦੀ ਖਰੀਦ-ਵੇਚ ਵਿੱਚ ਪੈਨ ਕਾਰਡ ਦੀ ਲਾਜ਼ਮੀ ਸੀਮਾ 10 ਲੱਖ ਰੁਪਏ ਤੋਂ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ। ਹੁਣ 5 ਲੱਖ ਰੁਪਏ ਤੋਂ ਵੱਧ ਕੀਮਤ ਵਾਲੇ ਵਾਹਨਾਂ ਦੀ ਖਰੀਦ 'ਤੇ ਹੀ ਪੈਨ ਕਾਰਡ ਦੇਣਾ ਹੋਵੇਗਾ। ਇਸ ਵਿੱਚ ਦੋਪਹੀਆ ਵਾਹਨ ਵੀ ਸ਼ਾਮਲ ਹਨ, ਪਰ ਟਰੈਕਟਰ ਨੂੰ ਇਸ ਤੋਂ ਬਾਹਰ ਰੱਖਿਆ ਗਿਆ ਹੈ। ਹੋਟਲ ਜਾਂ ਬੈਂਕੁਇਟ ਹਾਲ ਵਿੱਚ ਨਕਦ ਭੁਗਤਾਨ ਦੀ ਸੀਮਾ 50,000 ਰੁਪਏ ਤੋਂ ਵਧਾ ਕੇ 1 ਲੱਖ ਰੁਪਏ ਕਰ ਦਿੱਤੀ ਗਈ ਹੈ।

5. ਬੈਂਕਾਂ ਵਿੱਚ ਕੈਸ਼ ਜਮ੍ਹਾ ਕਰਵਾਉਣ ਦੇ ਬਦਲੇ ਨਿਯਮ 

ਜਿਨ੍ਹਾਂ ਲੋਕਾਂ ਕੋਲ ਪੈਨ ਕਾਰਡ ਨਹੀਂ ਹੈ, ਉਹ ਹੁਣ ਤੱਕ ਫਾਰਮ 60 (Form 60) ਭਰਦੇ ਸਨ, ਜਿਸ ਦੀ ਥਾਂ ਹੁਣ ਨਵਾਂ Form 97 ਲਾਗੂ ਹੋ ਗਿਆ ਹੈ। ਇਸ ਤੋਂ ਇਲਾਵਾ, ਸਾਲਾਨਾ 10 ਲੱਖ ਰੁਪਏ ਤੋਂ ਵੱਧ ਦੇ ਕੁੱਲ ਨਕਦ ਲੈਣ-ਦੇਣ (ਜਮ੍ਹਾ ਜਾਂ ਨਿਕਾਸੀ) 'ਤੇ ਹੁਣ ਆਮਦਨ ਕਰ ਵਿਭਾਗ ਦੀ ਸਖ਼ਤ ਨਜ਼ਰ ਰਹੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


 

  • PAN card
  • rules
  • changes
  • necessary
  • documents
  • mandatory
  • ਪੈਨ ਕਾਰਡ
  • ਨਿਯਮ
  • ਬਦਲਾਅ
  • ਜ਼ਰੂਰੀ
  • ਦਸਤਾਵੇਜ਼
  • ਲਾਜ਼ਮੀ

ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60 ਲੱਖ ਤੋਂ ਹੇਠਾਂ ਫਿਸਲਿਆ 10 ਗ੍ਰਾਮ Gold

NEXT STORY

Stories You May Like

  • rules changed in italian schools
    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ ਦਾ ਵੱਡਾ ਫ਼ੈਸਲਾ
  • petrol and diesel will not be available without a puc
    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1 ਅਕਤੂਬਰ ਤੋਂ ਬਦਲ ਜਾਣਗੇ ਨਿਯਮ
  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • october 1 these vehicles will not get petrol and diesel 775 anpr cameras
    1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ, ਹੁਕਮ ਜਾਰੀ
  • important news for lpg customers
    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ ਨਿਯਮ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • vande mataram 1 crore people sing 25000 locations
    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ ਇਕੱਠੇ ਗਾਉਣਗੇ ਵੰਦੇ ਮਾਤਰਮ, ਬਣੇਗਾ ਨਵਾਂ ਰਿਕਾਰਡ
  • amit shah to visit jalandhar
    ਜਲੰਧਰ ਆਉਣਗੇ ਅਮਿਤ ਸ਼ਾਹ! 30 ਸਤੰਬਰ ਨੂੰ ਵਿਸ਼ਾਲ ਰੈਲੀ ਨੂੰ ਕਰਨਗੇ ਸੰਬੋਧਨ
  • shradh the festival commemorating ancestors
    ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ
  • shri vijay kumar chopra paid obeisance at the shri siddh baba sodhal
    ਸਾਲਾਨਾ ਮੇਲੇ ਦੌਰਾਨ ਸ਼੍ਰੀ ਸਿੱਧ ਬਾਬਾ ਸੋਢਲ ਮੰਦਰ 'ਚ ਨਤਮਸਤਕ ਹੋਏ ਸ਼੍ਰੀ ਵਿਜੇ...
  • charanjit singh channi big statement
    ਕਾਟੋ-ਕਲੇਸ਼ 'ਤੇ ਚਰਨਜੀਤ ਚੰਨੀ ਦਾ ਵੱਡਾ ਬਿਆਨ! ਪੰਜਾਬ ਕਾਂਗਰਸ 'ਚ ਹੁਣ ਕੁਰਸੀ...
  • punjab powercom strict action major action taken against these consumers
    ਪੰਜਾਬ: ਸਖ਼ਤ ਕਾਰਵਾਈ ਦੀ ਤਿਆਰੀ 'ਚ ਪਾਵਰਕਾਮ! ਇਨ੍ਹਾਂ ਖ਼ਪਤਕਾਰਾਂ 'ਤੇ ਲਿਆ...
  • possibility of heavy rain and storms in punjab for two days
    ਪੰਜਾਬ 'ਚ 2 ਦਿਨ ਭਾਰੀ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਸੰਭਾਵਨਾ, ਇਨ੍ਹਾਂ...
  • video of youths firing shots in jalandhar goes viral  police arrest
    ਜਲੰਧਰ 'ਚ ਫਾਇਰਿੰਗ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ, ਪੁਲਸ ਨੇ ਦੋ ਵਿਅਕਤੀ...
  • clash in jalandhar  boy attacked with kirpans
    ਜਲੰਧਰ ਚ ਖ਼ੂਨੀ ਝੜਪ, ਨੌਜਵਾਨ 'ਤੇ ਕਿਰਪਾਨਾਂ ਨਾਲ ਹਮਲਾ, ਕੁੱਤੇ ਨੇ ਇੰਝ ਬਚਾਈ...
Trending
Ek Nazar
shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • make in india modi stresses on increasing production investment and exports
      'Make In India' ਦੇ 12 ਸਾਲ: ਮੋਦੀ ਨੇ ਉਤਪਾਦਨ, ਨਿਵੇਸ਼ ਅਤੇ ਨਿਰਯਾਤ ਵਧਾਉਣ...
    • spicejet to start 22 special flights during festive season
      ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਵਿਸ਼ੇਸ਼ ਉਡਾਣਾਂ ਸ਼ੁਰੂ ਕਰੇਗੀ SpiceJet,...
    • dabur india gets nclt approval for merger with sesa care
      Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
    • shares of policy bazaar  s parent company crash  fall 35 98 percent
      ਇਰਡਾ ਦੇ ਨਵੇਂ ਪ੍ਰਸਤਾਵ ਨਾਲ ਮਚਿਆ ਹੜਕੰਪ, ਪਾਲਿਸੀ ਬਾਜ਼ਾਰ ਦੀ ਪੇਰੈਂਟ ਕੰਪਨੀ ਦਾ...
    • gold prices falling  silver also became cheaper
      ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
    • sebi  s board of directors approves major changes in portfolio manager rules
      ਸੇਬੀ ਦੇ ਬੋਰਡ ਆਫ ਡਾਇਰੈਕਟਰਜ਼ ਨੇ ਪੋਰਟਫੋਲੀਓ ਮੈਨੇਜਰ ਨਿਯਮਾਂ ’ਚ ਵੱਡੇ ਬਦਲਾਅ...
    • easing in edible oil prices due to reduction in customs duty
      ਕਸਟਮ ਡਿਊਟੀ ਘਟਣ ਨਾਲ ਖੁਰਾਕੀ ਤੇਲ ਦੀਆਂ ਕੀਮਤਾਂ ’ਚ ਨਰਮੀ ਦੀ ਉਮੀਦ
    • nse becomes world  s sixth largest exchange  market cap it has
      NSE ਬਣਿਆ ਦੁਨੀਆ ਦਾ ਛੇਵਾਂ ਸਭ ਤੋਂ ਵੱਡਾ ਐਕਸਚੇਂਜ, ਜਾਣੋ ਕਿੰਨੀ ਹੋਈ ਮਾਰਕਿਟ ਕੈਪ
    • rupee rises 14 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਚੜ੍ਹਿਆ
    • stock market volatility due to crude oil prices and rising bond yields
      ਕੱਚੇ ਤੇਲ ਦੀਆਂ ਕੀਮਤਾਂ ਤੇ ਵਧਦੇ ਬਾਂਡ ਯੀਲਡ ਕਾਰਨ ਸ਼ੇਅਰ ਬਾਜ਼ਾਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +