ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੇ ਵਾਧੇ ਨਾਲ 69.59 ਦੇ ਪੱਧਰ 'ਤੇ ਖੁੱਲ੍ਹਿਆ ਹੈ। ਹਾਲਾਂਕਿ ਡਾਲਰ ਮੁਕਾਬਲੇ ਰੁਪਏ 'ਚ ਕੱਲ ਭਾਰੀ ਕਮਜ਼ੋਰੀ ਦੇਖਣ ਨੂੰ ਮਿਲੀ ਸੀ। ਰੁਪਿਆ ਕੱਲ 45 ਪੈਸੇ ਟੁੱਟ ਕੇ 69.67 ਦੇ ਪੱਧਰ 'ਤੇ ਬੰਦ ਹੋਇਆ ਸੀ।
SGX ਨਿਫਟੀ 11,700 ਦੇ ਨੇੜੇ, ਬਾਜ਼ਾਰ 'ਚ ਮਿਲੇ-ਜੁਲੇ ਸੰਕੇਤ
NEXT STORY