ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 11 ਪੈਸੇ ਦੀ ਕਮਜ਼ੋਰੀ ਦੇ ਨਾਲ 69.25 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ੍ਹ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਦੀ ਮਜ਼ਬੂਤੀ ਲੈ ਕੇ 69.15 ਦੇ ਪੱਧਰ 'ਤੇ ਬੰਦ ਹੋਇਆ ਹੈ।
ਸੈਂਸੈਕਸ 'ਚ 86 ਅੰਕ ਦਾ ਉਛਾਲ, ਨਿਫਟੀ 11,860 ਤੋਂ ਪਾਰ
NEXT STORY