ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੀ ਕਮਜ਼ੋਰੀ ਨਾਲ 70.99 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ ਬਿਨ੍ਹਾਂ ਕਿਸੇ ਬਦਲਾਅ ਦੇ 70.97 ਦੇ ਪੱਧਰ 'ਤੇ ਬੰਦ ਹੋਇਆ ਹੈ।
ਸੈਂਸੈਕਸ ਰਿਕਾਰਡ 41,558 ਤੋਂ ਥੱਲ੍ਹੇ, ਨਿਫਟੀ 12,212 'ਤੇ ਖੁੱਲ੍ਹਾ
NEXT STORY