ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 62 ਪੈਸੇ ਦੀ ਕਮਜ਼ੋਰੀ ਦੇ 74.25 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 46 ਪੈਸੇ ਦੀ ਮਜ਼ਬੂਤੀ ਨਾਲ 73.63 ਦੇ ਪੱਧਰ 'ਤੇ ਬੰਦ ਹੋਇਆ ਸੀ।
ਸੈਂਸੈਕਸ 'ਚ 2,500 ਅੰਕ ਦੀ ਜ਼ੋਰਦਾਰ ਗਿਰਾਵਟ, ਨਿਫਟੀ 750 ਤੋਂ ਵੱਧ ਡਿੱਗਾ
NEXT STORY