ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਪੂਰੀ ਤਰ੍ਹਾਂ ਨਾਲ ਸਪਾਟ ਹੋਈ ਹੈ। ਰੁਪਿਆ ਅੱਜ ਬਿਨ੍ਹਾਂ ਕਿਸੇ ਬਦਲਾਅ ਦੇ ਕੱਲ੍ਹ ਦੇ ਬੰਦੀ ਪੱਧਰ 'ਤੇ 70.46 'ਤੇ ਖੁੱਲ੍ਹਿਆ ਹੈ। ਰੁਪਏ 'ਚ ਕੱਲ੍ਹ ਕਮਜ਼ੋਰੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 26 ਪੈਸੇ ਟੁੱਟ ਕੇ 70.46 ਦੇ ਪੱਧਰ 'ਤੇ ਬੰਦ ਹੋਇਆ ਸੀ।
GST ਕੌਂਸਲ ਦੀ ਬੈਠਕ ਅੱਜ, ਇਨ੍ਹਾਂ ਲੋਕਾਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ
NEXT STORY