Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:52:28 PM

  • power outage in many areas of punjab on sunday

    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ...

  • vijay to form government tamilnadu

    ਬਣ ਗਈ ਵਿਜੇ ਦੀ 'ਗੱਲ' ! ਹੋ ਗਈਆਂ 120 ਸੀਟਾਂ, ਹੁਣ...

  • big related to punjab weather

    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ...

  • good news from canada

    ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਰੁਪਏ ਵਿਚ ਹੋਰ ਗਿਰਾਵਟ ਦਾ ਖਦਸ਼ਾ, ਅਗਲੇ 9 ਮਹੀਨਿਆਂ ਦਰਮਿਆਨ ਕਰਨੀ ਹੈ ਡਾਲਰ 'ਚ ਕਰਜ਼ੇ ਦੀ ਅਦਾਇਗੀ

BUSINESS News Punjabi(ਵਪਾਰ)

ਰੁਪਏ ਵਿਚ ਹੋਰ ਗਿਰਾਵਟ ਦਾ ਖਦਸ਼ਾ, ਅਗਲੇ 9 ਮਹੀਨਿਆਂ ਦਰਮਿਆਨ ਕਰਨੀ ਹੈ ਡਾਲਰ 'ਚ ਕਰਜ਼ੇ ਦੀ ਅਦਾਇਗੀ

  • Edited By Harinder Kaur,
  • Updated: 07 Jul, 2022 12:14 PM
New Delhi
rupee depreciates further  debt to be repaid in dollars within next 9 months
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਵਿਸ਼ੇਸ਼) – ਡਾਲਰ ਦੇ ਮੁਕਾਬਲੇ ਰੁਪਏ ਵਿਚ ਲਗਾਤਾਰ ਗਿਰਾਵਟ ਜਾਰੀ ਹੈ ਅਤੇ ਇਹ ਗਿਰਾਵਟ ਆਉਣ ਵਾਲੇ ਦਿਨਾਂ ਵਿਚ ਹੋਰ ਜ਼ਿਆਦਾ ਵਧ ਸਕਦੀ ਹੈ। ਇਸ ਦਾ ਕਾਰਨ ਭਾਰਤ ਵਲੋਂ ਅਗਲੇ 9 ਮਹੀਨਿਆਂ ਵਿਚ ਕੀਤੀ ਜਾਣ ਵਾਲੀ ਵਿਦੇਸ਼ੀ ਕਰਜ਼ੇ ਦੀ ਅਦਾਇਗੀ ਹੈ। ਭਾਰਤ ਨੇ ਅਗਲੇ 9 ਮਹੀਨਿਆਂ ਵਿਚ ਦੇਸ਼ ’ਤੇ 621 ਬਿਲੀਅਨ ਡਾਲਰ ਕੁਲ ਵਿਦੇਸ਼ੀ ਕਰਜ਼ੇ ਵਿਚੋਂ 267 ਬਿਲੀਅਨ ਡਾਲਰ ਦੀ ਅਦਾਇਗੀ ਕਰਨੀ ਹੈ ਅਤੇ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੇ ਅੰਕੜਿਆਂ ਮੁਤਾਬਕ ਇਹ ਰਕਮ ਭਾਰਤ ਦੇ ਟੋਟਲ ਵਿਦੇਸ਼ੀ ਮੁਦਰਾ ਭੰਡਾਰ ਦੀ 44 ਫੀਸਦੀ ਬਣਦੀ ਹੈ। ਲਿਹਾਜ਼ਾ ਆਉਣ ਵਾਲੇ ਦਿਨਾਂ ਵਿਚ ਇਸ ਨਾਲ ਰੁਪਏ ’ਤੇ ਹੋਰ ਦਬਾਅ ਬਣ ਸਕਦਾ ਹੈ।

ਇਹ ਵੀ ਪੜ੍ਹੋ : ਡਾਲਰ ਦੇ ਮੁਕਾਬਲੇ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਪਹੁੰਚਿਆ, ਰਿਪੋਰਟ ਦਾ ਦਾਅਵਾ - ਹੋਰ ਡਿੱਗੇਗਾ

ਡਾਲਰ ਦੇ ਮੁਕਾਬਲੇ ਰੁਪਏ ਵਿਚ ਆ ਰਹੀ ਗਿਰਾਵਟ ਕਾਰਨ ਸਰਕਾਰ ਹੀ ਪ੍ਰੇਸ਼ਾਨ ਨਹੀਂ ਹੈ ਸਗੋਂ ਦੇਸ਼ ਦੇ ਕਈ ਕਾਰਪੋਰੇਟ ਹਾਊਸਿਸ ਲਈ ਵੀ ਇਹ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਗਿਆ ਹੈ। ਦਰਅਸਲ ਕਈ ਕੰਪਨੀਆਂ ਨੇ ਆਪਣੀ ਗ੍ਰੋਥ ਲਈ ਡਾਲਰ ਵਿਚ ਕਰਜ਼ਾ ਲੈ ਰੱਖਿਆ ਹੈ ਅਤੇ ਇਸ ਕਰਜ਼ੇ ਦੀ ਅਦਾਇਗੀ ਵੀ ਡਾਲਰ ਵਿਚ ਹੀ ਹੋਣੀ ਹੈ ਅਤੇ ਡਾਲਰ ਮਹਿੰਗਾ ਹੋਣ ਦੇ ਕਾਰਨ ਇਹ ਕਰਜ਼ਾ ਹੁਣ ਮਹਿੰਗਾ ਪੈਣ ਲੱਗਾ ਹੈ। ਲਿਹਾਜ਼ਾ ਕੰਪਨੀਅਾਂ ਨੂੰ ਅਾਪਣੀ ਵਿੱਤੀ ਸਥਿਤੀ ਮਜ਼ਬੂਤ ਰੱਖਣ ਲਈ ਹੋਰ ਜ਼ਿਆਦਾ ਕਰਜ਼ਾ ਲੈਣਾ ਪੈ ਸਕਦਾ ਹੈ। ਇਸ ਨਾਲ ਦੇਸ਼ ਵਿਚ ਫਾਰੈਕਸ ਦਾ ਕੰਮ ਕਰਨ ਵਾਲੀਆਂ ਕੰਪਨੀਆਂ ’ਤੇ ਵੀ ਅਸਰ ਪਵੇਗਾ।

ਇਹ ਵੀ ਪੜ੍ਹੋ : ਰੈਸਟੋਰੈਂਟਸ ਅਤੇ ਹੋਟਲ ਹੁਣ ਜ਼ਬਰਦਸਤੀ ਨਹੀਂ ਵਸੂਲ ਸਕਦੇ ਸਰਵਿਸ ਚਾਰਜ, CCPA ਨੇ ਜਾਰੀ ਕੀਤੀਆਂ ਗਾਈਡਲਾਈਨਜ਼

ਦਰਅਸਲ ਇਹ ਸਾਰੀ ਸਥਿਤੀ ਭਾਰਤ ਵਲੋਂ ਵਿਦੇਸ਼ਾਂ ਤੋਂ ਕੀਤੇ ਜਾ ਰਹੇ ਵਪਾਰ ਘਾਟੇ ਕਾਰਨ ਆਈ ਹੈ ਅਤੇ ਭਾਰਤ ਵਲੋਂ ਵਿਦੇਸ਼ਾਂ ਤੋਂ ਆਯਾਤ ਕੀਤਾ ਜਾ ਰਿਹਾ ਕੱਚਾ ਤੇਲ ਇਸ ਦਾ ਇਕ ਵੱਡਾ ਕਾਰਨ ਹੈ। ਇਸ ਦੌਰਾਨ ਅਮਰੀਕਾ ਦੇ ਫੈਡਰਲ ਰਿਜ਼ਰਵ ਵਲੋਂ ਵਿਆਜ ਦਰਾਂ ਵਿਚ ਵਾਧਾ ਕੀਤੇ ਜਾਣ ਕਾਰਨ ਅਮਰੀਕਾ ਵਿਚ ਬਾਂਡ ਯੀਲਡ ਵਧ ਗਈ ਹੈ ਅਤੇ ਅਮਰੀਕੀ ਨਿਵੇਸ਼ਕ ਪੂਰੀ ਦੁਨੀਆ ਦੇ ਬਾਜ਼ਾਰਾਂ ਤੋਂ ਪੈਸਾ ਕੱਢ ਕੇ ਅਮਰੀਕਨ ਬਾਂਡਸ ਵਿਚ ਜਮ੍ਹਾ ਕਰਵਾ ਰਹੇ ਹਨ, ਜਿਸ ਕਾਰਨ ਡਾਲਰ ਪੂਰੀ ਦੁਨੀਆ ਦੀਆਂ ਕਰੰਸੀਆਂ ਦੇ ਮੁਕਾਬਲੇ ਮਜ਼ਬੂਤ ਹੋ ਰਿਹਾ ਹੈ ਅਤੇ ਭਾਰਤੀ ਰੁਪਏ ਤੋਂ ਇਲਾਵਾ ਯੂਰੋ, ਆਸਟ੍ਰੇਲੀਅਨ ਡਾਲਰ ਅਤੇ ਤਮਾਮ ਹੋਰ ਕਰੰਸੀਆਂ ਕਮਜ਼ੋਰ ਹੋ ਰਹੀਆਂ ਹਨ।

ਇਹ ਵੀ ਪੜ੍ਹੋ : ਚੰਦਰਮਾ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ ਚੀਨ! , NASA ਮੁਖੀ ਨੇ ਦਿੱਤੀ ਚਿਤਾਵਨੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

  • Rupee
  • fall
  • apprehension
  • dollar
  • debt
  • repayment
  • ਰੁਪਇਆ
  • ਗਿਰਾਵਟ
  • ਖਦਸ਼ਾ
  • ਡਾਲਰ 
  • ਕਰਜ਼ਾ
  • ਅਦਾਇਗੀ

ਸਰਕਾਰ ਦਾ ਕੰਪਨੀਆਂ ਨੂੰ ਖਾਣ ਵਾਲੇ ਤੇਲਾਂ ਦੇ MRP ’ਚ 10 ਰੁਪਏ ਤੱਕ ਦੀ ਕਟੌਤੀ ਦਾ ਨਿਰਦੇਸ਼

NEXT STORY

Stories You May Like

  • indian currency plunges by 45 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, 45 ਪੈਸੇ ਡਿੱਗਾ ਰੁਪਿਆ
  • 9 year old innocent death case
    ਛੱਪੜ ’ਚ ਡੁੱਬਣ ਨਾਲ 9 ਸਾਲਾ ਮਾਸੂਮ ਦੀ ਮੌਤ
  • 9 brothers marriage
    ਓ ਤੇਰੀ..! 9 ਭਰਾਵਾਂ ਨੇ ਆਪਣੀਆਂ ਹੀ '9 ਭੈਣਾਂ' ਨਾਲ ਕਰਵਾ ਲਿਆ ਵਿਆਹ, ਸੋਸ਼ਲ ਮੀਡੀਆ 'ਤੇ ਛਿੜੀ ਚਰਚਾ
  • pressure on auto sector   loss up to rs 25 000 crore
    ਵਾਹਨ ਨਿਯਮ ਨਾਲ ਆਟੋ ਸੈਕਟਰ ’ਤੇ ਦਬਾਅ : 25,000 ਕਰੋੜ ਰੁਪਏ ਤੱਕ ਮੁਨਾਫ਼ਾ ਘਟਣ ਦਾ ਖਦਸ਼ਾ
  • national lok adalat to be held in ferozepur on may 9
    ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਸਣੇ ਗੁਰੂਹਰਸਹਾਏ 'ਚ 9 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
  • world s oil lifeline in danger prices feared to reach 200
    ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
  • two indian passengers arrested with marijuana worth 9 crore
    9 ਕਰੋੜ ਰੁਪਏ ਦੀ ਮਾਰਿਜੁਆਨਾ ਸਮੇਤ ਦੋ ਭਾਰਤੀ ਯਾਤਰੀ ਹਵਾਈ ਅੱਡੇ ਤੋਂ ਗ੍ਰਿਫਤਾਰ
  • pakistan approves  1 2 billion loan
    ਪਾਕਿਸਤਾਨ ਲਈ 1.2 ਅਰਬ ਅਮਰੀਕੀ ਡਾਲਰ ਦੇ ਕਰਜ਼ੇ ਨੂੰ ਮਨਜ਼ੂਰੀ
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
Trending
Ek Nazar
man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 4 day rally halted  gold and silver prices fall
      4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
    • profit in crisis
      ਦੁਨੀਆ ਪਰੇਸ਼ਾਨ, ਕੰਪਨੀਆਂ ਮਾਲਾਮਾਲ ! ਜੰਗ ਵਿਚਾਲੇ ਇਨ੍ਹਾਂ ਸੈਕਟਰਾਂ 'ਤੇ ਹੋਈ...
    • petrol diesel prices may be hiked before may 15
      15 ਮਈ ਤੋਂ ਵਧਣ ਵਾਲੀਆਂ ਹਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਨਤਾ 'ਤੇ ਪਏਗਾ ਵੱਡਾ...
    •   titan   business crosses 75 000 crores  investors will get dividend
      ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ ਦੇ ਪਾਰ, ਨਿਵੇਸ਼ਕਾਂ ਨੂੰ...
    • prices of these daily use items may increase
      ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ...
    • luxury travel craze 5 star hotel bookings jump by 108 percent
      ਲਗਜ਼ਰੀ ਟ੍ਰੈਵਲ ਦਾ ਜਨੂੰਨ : 5-ਸਿਤਾਰਾ ਹੋਟਲਾਂ ਦੀ ਬੁਕਿੰਗ 'ਚ 108 ਫੀਸਦੀ ਦਾ...
    • jump in sbi  s profit  earned rs 19 684 crore  dividend also announced
      SBI ਦੇ ਮੁਨਾਫ਼ੇ 'ਚ ਵੱਡਾ ਉਛਾਲ: ਚੌਥੀ ਤਿਮਾਹੀ 'ਚ ਕਮਾਏ 19,684 ਕਰੋੜ ਰੁਪਏ,...
    • important board meeting of sir ratan tata trust cancelled
      ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ...
    • stock market in turmoil  sensex falls 531 points  psu bank shares fall
      ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ...
    • smuggling of screws from abroad should be stopped
      ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +